ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਮੁਲਜ਼ਮ ਦੇ ਯੂਐਸਏ-ਅਧਾਰਤ ਹੈਂਡਲਰ ਲਈ ਖੁੱਲੇ ਵਾਰੰਟ ਜਾਰੀ, ਅੰਤਰਰਾਸ਼ਟਰੀ ਸਬੰਧਾਂ ਨੂੰ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ – ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਵਿਦੇਸ਼ੀ ਪਿਸਟਲਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪਾਕਿਸਤਾਨ-ਅਧਾਰਤ ਅੱਤਵਾਦੀ ਸੰਗਠਨਾਂ ਅਤੇ ਅਮਰੀਕਾ, ਕਨੇਡਾ ਅਤੇ ਯੂਕੇ ਅਧਾਰਤ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜੇ ਹੋਇਆ ਸੀ ਅਤੇ ਇੱਕ ਯੂਐਸਏ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ

ਚੰਡੀਗੜ – ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ ਹੈ। ਸ੍ਰੀ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ…

VIA PUNJAB
ਅੱਗੇ ਪੜ੍ਹੋ

ਰਾਜ ਦੇ ਫੂਡ ਪੋ੍ਰਸੈਸਿੰਗ ਇਕੋਸਿਸਟਮ ਨੂੰ ਬਦਲਾਅ ਕਰਨ ਲਈ ਹਰਿਆਣਾ ਸਰਕਾਰ ਦਾ ਪ੍ਰੋਤਸਾਹਨ

ਰਾਜ ਦੇ ਫੂਡ ਪੋ੍ਰਸੈਸਿੰਗ ਇਕੋਸਿਸਟਮ ਨੂੰ ਬਦਲਾਅ ਕਰਨ ਲਈ ਹਰਿਆਣਾ ਸਰਕਾਰ ਦਾ ਪ੍ਰੋਤਸਾਹਨ

ਚੰਡੀਗੜ੍ਹ – ਹਰਿਆਣਾ ਸਰਕਾਰ ਵੱਲੋਂ ਆਪਣੀ ਮਹਤੱਵਕਾਂਸ਼ੀ ਖੇਤੀਬਾੜੀ ਅਤੇ ਫੂਡ ਪੋ੍ਰਸੈਂਸਿੰਗ ਨੀਤੀ, 2018 ਦੇ ਤਹਿਤ ਵਿਸ਼ੇਸ਼ ਰੂਪ ਨਾਲ ਬਾਗਬਾਨੀ ਉਤਪਾਦਾਂ ਲਈ ਖੇਤੀਬਾੜੀ ਅਤੇ ਫੂਡ ਪੋ੍ਰਸੈਂਸਿੰਗ ਖੇਤਰਾਂ ਵਿਚ ਬੈਕਵਰਡ ਅਤੇ ਫਾਰਵਰਡ ਲਿੰਕੇਜ, ਕੋਲਡ ਚੇਨ ਬੁਨਿਆਦੀ ਢਾਂਚਾ ਅਤੇ ਫੂਡ ਪ੍ਰੋਸੈਂਸਿੰਗ ਅਤੇ ਸਮਕਾੀਲਨ ਪੈਕੇਜਿੰਗ ਸਹੂਲਤਾਂ ਦੀ ਸਥਾਪਨਾ ਦੇ ਲਈ ਅਨੇਕ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ।ਰਾਜ ਸਰਕਾਰ ਨੇ ਪਿਛਲੇ ਦਿਨਾਂ ਸੂਖਮ, ਛੋਟੇ ਅਤੇ ਮੱਧਮ ਵਪਾਰ (ਐਮਐਸਐਮਈ) ਲਈ 90 ਕਰੋੜ ਰੁਪਏ ਦੀ ਪਰਿਯੋਜਨਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਵਿਚ…

VIA PUNJAB
ਅੱਗੇ ਪੜ੍ਹੋ

ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ਵਿਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ…

VIA PUNJAB
ਅੱਗੇ ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ

ਨਵੀਂ ਦਿੱਲੀ – ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਨਾਲ ਪੈਟਰੋਲ 29 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ। ਇਸ ਦੇ ਕਾਰਨ ਮੁੰਬਈ ਵਿੱਚ ਪਹਿਲੀ ਵਾਰ ਪੈਟਰੋਲ 102 ਰੁਪਏ ਅਤੇ ਡੀਜ਼ਲ 94 ਰੁਪਏ ਨੂੰ ਪਾਰ ਕਰ ਗਿਆ ਹੈ। ਚੇਨਈ ਵਿੱਚ ਪੈਟਰੋਲ ਪਹਿਲੀ ਵਾਰ 97 ਰੁਪਏ ਤੋਂ ਉੱਪਰ ਹੋ ਗਿਆ। ਦਿੱਲੀ ਵਿੱਚ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 95.85 ਰੁਪਏ ਅਤੇ ਡੀਜ਼ਲ 28 ਪੈਸੇ ਦੀ ਤੇਜ਼ੀ ਨਾਲ 86.75 ਰੁਪਏ ਪ੍ਰਤੀ…

VIA PUNJAB
ਅੱਗੇ ਪੜ੍ਹੋ

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

ਲੰਡਨ – ਦੁਨੀਆਂ ਭਰ ਵਿੱਚ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਹੈ। ਫਿਰ ਵੀ ਕੁਝ ਦੇਸ਼ਾਂ ਵਿੱਚ ਵੈਕਸੀਨ ਦੀ ਕਮੀ ਹੈ। ਅਜਿਹੇ ਵਿੱਚ ਜੀ-7 ਗਰੁੱਪ ਦੇ ਦੇਸ਼ਾਂ ਨੇ ਕਿਹਾ ਹੈ ਕਿ ਉਹਨਾਂ ਵੱਲੋਂ ਸਾਲ 2022 ਤੱਕ ਕੋਰੋਨਾ ਵੈਕਸੀਨ ਦੀਆਂ 100 ਕਰੋੜ ਖੁਰਾਕਾਂ ਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦਾ ਐਲਾਨ ਬ੍ਰਿਟੇਨ ਵੱਲੋਂ ਕੀਤਾ ਗਿਆ ਹੈ।ਜਿਕਰਯੌਗ ਹੈ ਕਿ ਇਸ ਵਾਰ ਬ੍ਰਿਟੇਨ ਜੀ-7 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਬ੍ਰਿਟੇਨ ਨੇ ਕਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਕੇਜਰੀਵਾਲ ਨੇ ਸਿਆਸੀ ਲਾਹਾ ਖੱਟਣ ਲਈ ਦਿੱਲੀ ਮਾਡਲ ਸਕੂਲਾਂ ਦੀ ਇਸ਼ਤਿਹਾਰਬਾਜ਼ੀ `ਤੇ ਬਰਬਾਦ ਕੀਤੇ ਕਰੋੜਾਂ ਰੁਪਏ: ਕੈਬਨਿਟ ਮੰਤਰੀ ਸਿੰਗਲਾਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ…

VIA PUNJAB
ਅੱਗੇ ਪੜ੍ਹੋ

ਅਮੇਰਿਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਇਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼, 9 ਦੋਸ਼ੀ ਗਿਰਫਤਾਰ

ਅਮੇਰਿਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਇਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼, 9 ਦੋਸ਼ੀ ਗਿਰਫਤਾਰ

ਚੰਡੀਗੜ੍ਹ – ਹਰਿਆਣਾ ਪੁਲਿਸ ਦੀ ਐਸਟੀਐਫ ਨੇ ਐਕਟਿਵ ਪੁਲਿਸਿੰਗ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਅੰਬਾਲਾ ਜਿਲ੍ਹੇ ਵਿਚ ਹਿਕ ਅਜਿਹੇ ਅਵੈਧ ਕੌਮਾਂਤਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਜੋ ਅਮੇਜਨ ਤੋਂ ਆਨਲਾਇਨ ਖਰੀਦਾਰੀ ਕਰਨ ਵਾਲੇ ਅਮੇਰਿਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਆਨਲਾਹਿਨ ਫ੍ਰਾਡ ਕਰ ਰਹੇ ਸਨ।ਐਸਟੀਐਫ ਨੇ ਅਮੇਰਿਕੀ ਨਾਗਰਿਕਾਂ ਨਾਲ ਠੱਗੀ ਵਿਚ ਸ਼ਾਮਿਲ ਨੌ ਦੋਸ਼ੀਆਂ ਨੂੰ ਵੀ ਅੰਬਾਲਾ-ਕੈਥਲ ਰਾਜਮਾਰਗ ‘ਤੇ ਇਕ ਨਿਜੀ ਸੰਸਥਾਨ ਵਿਚ ਛਾਪੇਮਾਰੀ ਕਰ ਗਿਰਫਤਾਰ ਕੀਤਾ ਹੈ।ਇਸ ਦੌਰਾਨ ਪੁਲਿਸ ਨੇ 10 ਲੈਪਟਾਸ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 1100 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ

ਮੁੱਖ ਮੰਤਰੀ ਨੇ 1100 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ

ਸਿਹਤ, ਆਯੂਰਵੇਦ, ਸਿਖਿਆ, ਸੜਕ, ਪਾਣੀ, ਬਿਜਲੀ, ਖੇਡ ਆਦਿ ਤੇ ਕੇਂਦ੍ਰਿਤ ਹੈ ਪਰਿਯੋਜਨਾਵਾਂ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਇਕ ਵਾਰ ਫਿਰ ਸੱਭਕਾ ਸਾਥ੍ਰਸੱਭਕਾ ਵਿਕਾਸ ਦੀ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਅੱਜ ਸਿਖਿਆ, ਸਿਹਤ, ਖੇਡ, ਪਾਣੀ, ਬਿਜਲੀ ਤੇ ਸੜਕ ਸੰਪਰਕ ਨੂੰ ਮਬਜੂਤ ਕਰਨ ਆਦਿ ਦੀ 1100 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ੍ਰਵੱਖ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰ ਸੂਬੇ ਦੇ ਲੋਕਾਂ ਨੂੰ ਮਨੋਹਰ ਸੌਗਾਤ ਦਿੱਤੀਆਂ ਹਨ।ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਤੋਂ…

VIA PUNJAB
ਅੱਗੇ ਪੜ੍ਹੋ
1 47 48 49 50 51 1,271