ਪਾਕਿ ਚ ਗੋਲੀਬਾਰੀ ਦੀ ਘਟਨਾ 3 ਲੋਕਾਂ ਦੀ ਮੌਤ’

ਪਾਕਿ ਚ ਗੋਲੀਬਾਰੀ ਦੀ ਘਟਨਾ 3 ਲੋਕਾਂ ਦੀ ਮੌਤ’

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕਿਸੇ ਮਾਮੂਲੀ ਗੱਲ ‘ਤੇ ਹੋਏ ਵਿਵਾਦ ਵਿਚ ਦੋ ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਕੋਹਾਟ ਜ਼ਿਲੇ ਦੇ ਜੰਗਲ ਖੇਡ ਇਲਾਕੇ ਵਿਚ ਵਾਪਰੀ। ਪੁਲਸ ਨੇ ਦੱਸਿਆ ਕਿ ਮਾਰੇ ਗਏ ਲੋਕ ਅਤੇ ਸ਼ੱਕੀ ਹਮਲਵਾਰ ਦੋਸਤ ਸਨ, ਜਿਨ੍ਹਾਂ ਨੇ ਕਿਸੇ ਵਿਵਾਦ ‘ਤੇ ਤਿੱਖੀ ਬਹਿਸ ਦੇ ਬਾਅਦ ਇਕ-ਦੂਜੇ ‘ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿਚ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ…

VIA PUNJAB
ਅੱਗੇ ਪੜ੍ਹੋ

2015 ਦੇ ਪ੍ਰਮਾਣੂ ਸਮਝੌਤੇ ਨੂੰ ਬਚਾਉਣ ਲਈ ਈਰਾਨ ਦੀ ਨਵੀਂ ਪੇਸ਼ਕਸ਼

2015 ਦੇ ਪ੍ਰਮਾਣੂ ਸਮਝੌਤੇ ਨੂੰ ਬਚਾਉਣ ਲਈ ਈਰਾਨ ਦੀ ਨਵੀਂ ਪੇਸ਼ਕਸ਼

ਈਰਾਨ ਦੇ ਰਾਸ਼ਟਰਪਤੀ ਨੇ ਗਲੋਬਲ ਤਾਕਤਾਂ ਦੇ ਨਾਲ 2015 ‘ਚ ਹੋਈਆਂ ਪ੍ਰਮਾਣੂ ਸੌਦੇ ਨੂੰ ਬਚਾਏ ਰੱਖਣ ਲਈ ਇਕ ਨਵੀਂ ਪੇਸ਼ਕਸ਼ ਕੀਤੀ ਹੈ, ਜਿਸ ਦੇ ਤਹਿਤ ਉਸ ਨੂੰ ਅਗਲੇ ਸਾਲ ਤੋਂ ਵਿਦੇਸ਼ਾਂ ਤੋਂ ਹਥਿਆਰ ਖਰੀਦਣ ਅਤੇ ਦੁਨੀਆ ਨੂੰ ਹਥਿਆਰ ਵੇਚੇ ਜਾਣ ਦਾ ਮੌਕਾ ਮਿਲ ਸਕਦਾ ਹੈ। ਰਾਸ਼ਟਰਪਤੀ ਹਸਨ ਰੂਹਾਨੀ ਨੇ ਈਰਾਨ ਦੇ ਦੱਖਣੀ-ਪੱਛਮੀ ਕਰਮਨ ਸੂਬੇ ਦੇ ਰਫਸਨਜਾਨ ‘ਚ ਸੋਮਵਾਰ ਨੂੰ ਇਕ ਭਾਸ਼ਣ ਦੌਰਾਨ ਇਹ ਟਿੱਪਣੀਆਂ ਕੀਤੀਆਂ।ਰੂਹਾਨੀ ਨੇ ਆਖਿਆ ਕਿ ਜੇਕਰ ਅਸੀਂ ਪ੍ਰਮਾਣੂ ਸੌਦੇ ਨੂੰ ਬਚਾਏ ਰੱਖਦੇ…

VIA PUNJAB
ਅੱਗੇ ਪੜ੍ਹੋ

ਤੁਰਕੀ ਦੇ ਨੇਤਾ ਨਾਲ ਟਰੰਪ ਕਰਨਗੇ ਮੁਲਾਕਾਤ

ਤੁਰਕੀ ਦੇ ਨੇਤਾ ਨਾਲ ਟਰੰਪ ਕਰਨਗੇ ਮੁਲਾਕਾਤ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫਤੇ ਤੁਰਕੀ ਦੇ ਨੇਤਾ ਨਾਲ ਮੁਲਾਕਾਤ ਕਰਨਗੇ। ਮੁਲਾਕਾਤ ਦੌਰਾਨ ਟਰੰਪ ਰੂਸ ਦੀ ਰੱਖਿਆ ਪ੍ਰਣਾਲੀ ਖਰੀਦਣ ਦੇ ਤੁਰਕੀ ਦੇ ਫੈਸਲੇ ‘ਤੇ ਉਨ੍ਹਾਂ ਨਾਲ ਦੋ ਟੂਕ ਗੱਲਬਾਤ ਕਰਨਗੇ। ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ ਐਤਵਾਰ ਨੂੰ ਕਿਹਾ ਕਿ ਰੂਸੀ ਰੱਖਿਆ ਪ੍ਰ੍ਰਣਾਲੀ ਐੱਸ-400 ਖਰੀਦਣ ਦੇ ਤੁਰਕੀ ਦੇ ਫੈਸਲੇ ਨਾਲ ਅਮਰੀਕਾ ਹਾਲੇ ਵੀ ਬਹੁਤ ਨਾਰਾਜ਼ ਹੈ। ਅਮਰੀਕਾ ਨੇ ਕਿਹਾ ਕਿ ਇਹ ਰੱਖਿਆ ਪ੍ਰਣਾਲੀ ਨਾਟੋ ਬਲਾਂ ਦੇ ਅਨੁਕੂਲ ਨਹੀਂ ਹੈ ਅਤੇ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ

ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਖੋਲ੍ਹਣਾ ਖੇਤਰੀ ਸ਼ਾਂਤੀ ਬਣਾਈ ਰੱਖਣ ਵਿਚ ਪਾਕਿਸਤਾਨ ਦੀ ਪ੍ਰਤੀਬੱਧਤਾ ਦਾ ਸਬੂਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਇਹ ਲਾਂਘਾ ਭਾਰਤ ਦੇ ਪੰਜਾਬ ਵਿਚ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਨਾਰੋਵਾਲ ਜ਼ਿਲੇ ਦੇ ਗੁਰਦੁਆਰਾ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

550ਵੇਂ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਜਗਤ ਦੇ ਤਾਰਨਹਾਰਨ, ਮਨੁੱਖਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਨੇ ਪੂਰੀ ਮਨੁੱਖਤਾ ਨੂੰ ਨਾਮ ਜਪਣ, ਵੰਡ ਕੇ ਛਕਣ ਅਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਗੁਰੂ ਜੀ ਨੇ ਪੂਰੀ ਮਨੁੱਖਤਾ ਨੂੰ ਸੱਚ ‘ਤੇ ਰਾਹ ‘ਤੇ ਚੱਲਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ।ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ…

VIA PUNJAB
ਅੱਗੇ ਪੜ੍ਹੋ

ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ

ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ

ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਅੱਜ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਮਹਿਲਾ ਟੀਮ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਟੋਕੀਓ ਓਲੰਪਿਕ ਵਿੱਚ ਤਗ਼ਮਾ ਜਿੱਤਣਾ ਸੰਭਵ ਲਗਦਾ ਹੈ। ਕੁਆਲੀਫਾਇਰ ਵਿੱਚ ਰਾਣੀ ਦੇ ਫ਼ੈਸਲਾਕੁਨ ਗੋਲ ਦੀ ਬਦੌਲਤ ਭਾਰਤ ਨੇ ਜਿੱਤ ਦਰਜ ਕਰਕੇ ਓਲੰਪਿਕ ਦੀ ਟਿਕਟ ਕਟਾਈ ਹੈ। ਰਾਣੀ ਨੇ ਭੁਬਨੇਸ਼ਵਰ ਵਿੱਚ ਅਮਰੀਕਾ ਖ਼ਿਲਾਫ਼ ਕੁਆਲੀਫਾਇਰ ਮੈਚ ਦੌਰਾਨ ਇਹ ਗੋਲ ਦਾਗ਼ਿਆ ਸੀ। ਭਾਰਤ ਨੇ ਔਸਤ ਦੇ ਆਧਾਰ ’ਤੇ 6-5 ਨਾਲ ਜਿੱਤ ਦਰਜ ਕੀਤੀ। ਚਾਰ ਸਾਲ ਪਹਿਲਾਂ, ਜਦੋਂ…

VIA PUNJAB
ਅੱਗੇ ਪੜ੍ਹੋ

ਟੀਮ ’ਚ ਚੌਥੇ ਨੰਬਰ ’ਤੇ ਹੀ ਖੇਡਾਂਗਾ ਅਈਅਰ

ਟੀਮ ’ਚ ਚੌਥੇ ਨੰਬਰ ’ਤੇ ਹੀ ਖੇਡਾਂਗਾ ਅਈਅਰ

ਹੁਨਰਮੰਦ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਭਾਰਤੀ ਟੀਮ ਪ੍ਰਬੰਧਕਾਂ ਨੇ ਦੱਸ ਦਿੱਤਾ ਹੈ ਕਿ ਇੱਕ ਰੋਜ਼ਾ ਕ੍ਰਿਕਟ ਵਿੱਚ ਉਹੀ ਨੰਬਰ ਚਾਰ ਬੱਲੇਬਾਜ਼ ਦੀ ਭੂਮਿਕਾ ਨਿਭਾਏਗਾ। ਟੀਮ ਪ੍ਰਬੰਧਨ ਨੇ ਨੰਬਰ ਚਾਰ ’ਤੇ ਕਈ ਤਜਰਬੇ ਕੀਤੇ, ਪਰ ਉਸ ਨੂੰ ਲਗਾਤਾਰ ਅਸਫਲਤਾਵਾਂ ਮਿਲੀਆਂ।ਇੰਗਲੈਂਡ ਵਿੱਚ ਖੇਡੇ ਗਏ ਇੱਕ ਰੋਜ਼ਾ ਵਿਸ਼ਵ ਕੱਪ ਤੋਂ ਪਹਿਲਾਂ ਵੀ ਕਈ ਖਿਡਾਰੀਆਂ ਨੂੰ ਇਸ ਨੰਬਰ ’ਤੇ ਅਜਮਾਇਆ ਗਿਆ, ਪਰ ਕੋਈ ਵੀ ਆਪਣੀ ਥਾਂ ਪੱਕੀ ਨਹੀਂ ਕਰ ਸਕਿਆ। ਵਿਜੈ ਸ਼ੰਕਰ ’ਤੇ ਕੀਤਾ ਗਿਆ ਤਜਰਬਾ ਵੀ ਅਸਫਲ ਰਿਹਾ।…

VIA PUNJAB
ਅੱਗੇ ਪੜ੍ਹੋ

ਟੀ-20 ਦਰਜਾਬੰਦੀ ਚਾਹਰ 42ਵੇਂ ਸਥਾਨ ’ਤੇ ਪੁੱਜਿਆ

ਟੀ-20 ਦਰਜਾਬੰਦੀ ਚਾਹਰ 42ਵੇਂ ਸਥਾਨ ’ਤੇ ਪੁੱਜਿਆ

ਬੰਗਲਾਦੇਸ਼ ਖ਼ਿਲਾਫ਼ ਸੱਤ ਦੌੜਾਂ ਦੇ ਕੇ ਛੇ ਵਿਕਟਾਂ ਲੈ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਆਪਣੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 88 ਦਰਜਿਆਂ ਦੀ ਲੰਮੀ ਛਾਲ ਮਾਰ ਕੇ ਆਈਸੀਸੀ ਟੀ-20 ਵਿੱਚ ਗੇਂਦਬਾਜ਼ਾਂ ਦੀ ਰੈਂਕਿੰਗਜ਼ ਵਿੱਚ 42ਵੇਂ ਨੰਬਰ ’ਤੇ ਪਹੁੰਚ ਗਿਆ। ਇਸ ਸੂਚੀ ਵਿੱਚ ਹਾਲਾਂਕਿ ਸਪਿੰਨਰਾਂ ਦਾ ਦਬਦਬਾ ਹੈ। ਚੋਟੀ ਦੇ ਪੰਜ ਗੇਂਦਬਾਜ਼ ਅਤੇ ਸਿਖਰਲੇ ਨੌਂ ਵਿੱਚੋਂ ਅੱਠ ਗੇਂਦਬਾਜ਼ ਸਪਿੰਨਰ ਹਨ। ਨਿਊਜ਼ੀਲੈਂਡ ਦਾ ਮਿਸ਼ੇਲ ਸੇਂਟਨਰ ਅਫ਼ਗਾਨਿਸਤਾਨ ਦੇ ਰਾਸ਼ਿਦ ਖ਼ਾਨ ਮਗਰੋਂ ਦੂਜੇ ਸਥਾਨ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਜੇ. ਐਨ. ਯੂ ਵਿੱਚ ਫੀਸ ਵਾਧੇ ਵਿਰੁੱਧ ਵਿਦਿਆਰਥੀਆਂ ਦਾ ਹੰਗਾਮਾ

ਦਿੱਲੀ ਦੇ ਜੇ. ਐਨ. ਯੂ ਵਿੱਚ ਫੀਸ ਵਾਧੇ ਵਿਰੁੱਧ ਵਿਦਿਆਰਥੀਆਂ ਦਾ ਹੰਗਾਮਾ

ਨਵੀਂ ਦਿੱਲੀ – ਫੀਸ ਵਿੱਚ ਵਾਧੇ ਸਮੇਤ ਕਈ ਮੁੱਦਿਆਂ ਤੇ ਬੀਤੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਦਿੱਲੀ ਦੀਆਂ ਸੜਕਾਂ ਤੇ ਉਤਰ ਆਏ ਹਨ| ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਨੂੰ ਕੈਂਪਸ ਤੋਂ ਬਾਹਰ ਆਯੋਜਿਤ ਕੀਤੇ ਜਾਣ ਤੋਂ ਵਿਦਿਆਰਥੀ ਨਾਰਾਜ਼ ਹਨ| ਫੀਸ ਵਿੱਚ ਵਾਧੇ ਅਤੇ ਡਿਗਰੀ ਵੰਡ ਸਮਾਰੋਹ ਦੇ ਵਿਰੋਧ ਵਿੱਚ ਵਿਦਿਆਰਥੀ ਯੂਨੀਵਰਸਿਟੀ ਤੋਂ ਲੈ ਕੇ ਵਸੰਤ ਕੁੰਜ ਸਥਿਤ ਪ੍ਰੋਗਰਾਮ ਸਥਾਨ ਤੱਕ ਮਾਰਚ ਕੱਢ ਰਹੇ ਹਨ| ਇਸ ਦੌਰਾਨ ਦਿੱਲੀ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਵਿੱਚ ਦੋ ਟ੍ਰੇਨਾਂ ਦੀ ਟੱਕਰ

ਹੈਦਰਾਬਾਦ ਵਿੱਚ ਦੋ ਟ੍ਰੇਨਾਂ ਦੀ ਟੱਕਰ

ਹੈਦਰਾਬਾਦ – ਅੱਜ ਹੈਦਰਾਬਾਦ ਦੇ ਕਾਚੇਗੁਡਾ ਰੇਲਵੇ ਸਟੇਸ਼ਨ ਤੇ ਦੋ ਟਰੇਨਾਂ ਦੀ ਆਪਸ ਵਿੱਚ ਟੱਕਰ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਮੌਕੇ ਤੇ ਰੇਲਵੇ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਪਹੁੰਚ ਗਏ ਹਨ| ਜਿਕਰਯੋਗ ਹੈ ਕਿ ਦੋਵੇਂ ਟਰੇਨਾਂ ਇਕੋਂ ਪਟੜੀ ਤੇ ਸਨ, ਜਿਸ ਕਾਰਨ ਦੋਹਾਂ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ| ਟਰੇਨਾਂ ਦੀ ਰਫਤਾਰ ਘੱਟ ਸੀ, ਜਿਸ ਕਾਰਨ ਵੱਡਾ ਹਾਦਸਾ…

VIA PUNJAB
ਅੱਗੇ ਪੜ੍ਹੋ
1 488 489 490 491 492 1,271