550ਵਾਂ ਪ੍ਰਕਾਸ਼ ਪੁਰਬ : ਵਿਸ਼ੇਸ਼ ਸਮਾਗਮ ਅੱਜ, ਮੁੱਖ ਮੰਤਰੀ ਕਈ ਉਘੀਆਂ ਸ਼ਖਸੀਅਤਾਂ ਸਮੇਤ ਲਵਾਉਣਗੇ ਮੁੱਖ ਪੰਡਾਲ ‘ਚ ਹਾਜ਼ਰੀ

550ਵਾਂ ਪ੍ਰਕਾਸ਼ ਪੁਰਬ : ਵਿਸ਼ੇਸ਼ ਸਮਾਗਮ ਅੱਜ, ਮੁੱਖ ਮੰਤਰੀ ਕਈ ਉਘੀਆਂ ਸ਼ਖਸੀਅਤਾਂ ਸਮੇਤ ਲਵਾਉਣਗੇ ਮੁੱਖ ਪੰਡਾਲ ‘ਚ ਹਾਜ਼ਰੀ

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਲਿਆ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਸੁਲਤਾਨਪੁਰ ਲੋਧੀ (ਕਪੂਰਥਲਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਇਥੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰ ਕਈ ਉਘੀਆਂ ਸ਼ਖਸੀਅਤਾਂ ਸਮੇਤ ਕਰਨਗੇ।ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਲਾਈਟ ਐਂਡ ਸਾਉਂਡ ਪ੍ਰੋਗਰਾਮ ਰਾਹੀਂ ਹੋਈਆਂ ਰੂਪਮਾਨ

ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਲਾਈਟ ਐਂਡ ਸਾਉਂਡ ਪ੍ਰੋਗਰਾਮ ਰਾਹੀਂ ਹੋਈਆਂ ਰੂਪਮਾਨ

ਗੁਰੂ ਜੀ ਦਾ ਭਾਈਚਾਰੇ, ਸਾਂਤੀ, ਕੁਦਰਤ ਪ੍ਰੇਮ ਦਾ ਸੰਦੇਸ਼ ਸਰਵਵਿਆਪਕ – ਵਿੰਨੀ ਮਹਾਜਨ ਸੁਲਤਾਨਪੁਰ ਲੋਧੀ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਲੜੀ ਵਜੋਂ ਕਰਵਾਏ ਜਾ ਰਹੇ ਗ੍ਰੈਡ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਨੂੰ ਰੌਸ਼ਨੀਆਂ ਅਤੇ ਅਵਾਜ਼ ਦੇ ਸੁਮੇਲ ਨਾਲ 80 ਕਲਾਕਰਾਂ ਨੇ ਸਾਕਾਰ ਰੂਪ ਦੇ ਕੇ ਸੰਗਤਾਂ ਦੇ ਸਨਮੁੱਖ ਪੇਸ਼ ਕੀਤਾ। ਅੱਜ ਇਥੇ ਰੌਸ਼ਨੀਆਂ ਤੇ ਧੁਨੀ ਅਧਾਰਿਤ ਦੋ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਪਰਾਲੀ ਨਾ ਜਲਾਉਣ ਲਈ 100 ਰੁਪਏ ਪ੍ਰਤੀ ਕੁਇੰਟਲ ਦੀ ਪ੍ਰੋਤਸਾਹਨ ਰਕਮ ਦੇਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਪਰਾਲੀ ਨਾ ਜਲਾਉਣ ਲਈ 100 ਰੁਪਏ ਪ੍ਰਤੀ ਕੁਇੰਟਲ ਦੀ ਪ੍ਰੋਤਸਾਹਨ ਰਕਮ ਦੇਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ 100 ਰੁਪਏ ਪ੍ਰਤੀ ਕੁਇੰਟਲ ਦੀ ਪ੍ਰੋਤਸਾਹਨ ਰਕਮ ਦੇਣ ਦਾ ਐਲਾਨ ਕੀਤਾ ਹੈ| ਇਹ ਪ੍ਰੋਤਸਾਹਨ ਰਕਮ ਸਿਰਫ ਸਰਕਾਰ ਵੱਲੋਂ ਖਰੀਦੀ ਗਈ ਗੈਰ-ਬਾਸਮਤੀ ਝੌਨੇ ‘ਤੇ ਲਾਗੂ ਹੋਵੇਗੀ|ਇਸ ਤੋਂ ਇਲਾਵਾ, ਸ੍ਰੀ ਮਨੋਹਰ ਲਾਲ ਨੇ ਪਰਾਲੀ ਨਾ ਜਲਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਹ ਵੀ ਐਲਾਨ ਕੀਤਾ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਵੱਲੋਂ ਗੈਰ-ਬਾਸਮਤੀ ਝੌਨੇ ਦੇ ਫਸਲ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਨੂੰ ਚਾਰ ਚੰਨ ਲਾਉਣ ਲਈ ਸ਼ਹਿਰ ਵਿੱਚ ਵਿਸ਼ੇਸ਼ 66 ਕੇਵੀ ਸਬ ਸਟੇਸ਼ਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਈ 11 ਕੇਵੀ ਬਿਜਲੀ ਫੀਡਰ ਵੀ ਕੀਤਾ ਸਥਾਪਿਤ ਸੁਲਤਾਨਪੁਰ ਲੋਧੀ (ਕਪੂਰਥਲਾ) – 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਜਗਮਗ ਕਰ ਰਹੇ ਸ਼ਹਿਰ ਦੀਆਂ ਖੁਸ਼ੀਆਂ ਵਿੱਚ ਇਜ਼ਾਫਾ ਕਰਨ ‘ਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੇ ਅਹਿਮ ਭੁਮਿਕਾ ਅਦਾ ਕੀਤੀ ਹੈ, ਜੋ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਣਥੱਕ ਯਤਨਾਂ ਦਾ ਨਤੀਜਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 62.02 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ 4.55 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ|ਉਨਾਂ ਨੇ ਦਸਿਆ ਕਿ ਕੁੱਲ ਆਮਦ…

VIA PUNJAB
ਅੱਗੇ ਪੜ੍ਹੋ

ਗੁਰੂਘਰ ਨਤਮਸਤਕ ਹੋਣ ਲਈ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਪੁੱਜੀ 5 ਹਜ਼ਾਰ ਸੰਗਤ

ਗੁਰੂਘਰ ਨਤਮਸਤਕ ਹੋਣ ਲਈ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਪੁੱਜੀ 5 ਹਜ਼ਾਰ ਸੰਗਤ

ਵਿਧਾਇਕ ਜ਼ੀਰਾ ਨੇ ਕੀਤੀ ਅਗਵਾਈ-ਕੈਪਟਨ ਸੰਧੂ ਤੇ ਵਿਧਾਇਕ ਚੀਮਾ ਵਲੋਂ ਸੰਗਤ ਦਾ ਨਿੱਘਾ ਸਵਾਗਤ ਚੰਡੀਗੜ੍ਹ – ਕੇਸਰੀ ਨਿਸ਼ਾਨ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਅੱਜ 5000 ਤੋਂ ਜਿਆਦਾ ਸੰਗਤ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਲੋਧੀ ਪੁਹੰਚੀ। ਗੁਰੂ ਨਾਨਕ ਦੇਵ ਜੀ ਮਹਿਮਾ ਗਾਉਂਦਿਆਂ ਸੰਗਤ ਵਲੋਂ ਜ਼ੀਰਾ ਤੋਂ ਸੁਲਤਾਨਪੁਰ ਲੋਧੀ ਤੱਕ ਦਾ 45 ਕਿਲੋਮੀਟਰ ਤੱਕ ਦਾ ਸਫਰ ਬਿਨਾਂ ਰੁਕੇ ਲਗਭਗ 6 ਘੰਟੇ ਵਿਚ ਤੈਅ ਕੀਤਾ ਗਿਆ।ਸੰਗਤ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ

ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ

ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਫਲਸਫੇ ਤੋਂ ਜਾਣੂੰ ਕਰਵਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ: ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ (ਗੁਰਦਾਸਪੁਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹੇ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਸੰਗਤੀ ਦਰਸ਼ਨਾਂ ਦੇ ਜਸ਼ਨਾਂ ਵਜੋਂ ਮਨਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਚੌਥੇ ਦਿਨ ਨੌਜਵਾਨ ਕਲਾਕਾਰਾਂ ਵੱਲੋਂ ਧਾਰਮਿਕ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ ਰੱਖਿਆ। ਸਹਿਕਾਰਤਾ ਵਿਭਾਗ ਦੇ ਸਮੂਹ ਅਦਾਰਿਆਂ ਵੱਲੋਂ ਕਰਵਾਏ ਜਾ ਰਹੇ ਉਤਸਵ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਸੁਲਤਾਨਪੁਰ ਲੋਧੀ – ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈਵਿੱਤ ਮੰਤਰੀ ਵਲੋਂ ਅੱਜ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅਮਨ ਕਾਨੂੰਨ…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ ਵਿੱਤ ਮੰਤਰੀ, ਕੀਰਤਨ ਸਰਵਣ ਕੀਤਾ ਸੁਲਤਾਨਪੁਰ ਲੋਧੀ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਅੱਜ ਮੁੱਖ ਪੰਡਾਲ ‘ਗੁਰੂ ਨਾਨਕ ਦਰਬਾਰ’ ਵਿਚ ਵਿੱਤ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਨਾਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁਕੱਦਸ ਦਿਹਾੜੇ ਦੀ ਸੰਗਤ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

ਗੁਰੂ ਸਾਹਿਬ ਜੀ ਦਾ ਉਪਦੇਸ਼ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ: ਸ੍ਰੀ ਮਨੋਹਰ ਲਾਲ ਖੱਟਰ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ।। ਇਸ ਤੋਂ ਇਲਾਵਾ ਉੜੀਸਾ ਦੇ…

VIA PUNJAB
ਅੱਗੇ ਪੜ੍ਹੋ
1 489 490 491 492 493 1,271