ਸੁਲਤਾਨਪੁਰ ਲੋਧੀ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਸੰਭਾਲ ਲਈ ਨੇਕ ਉਪਰਾਲਾ

ਸੁਲਤਾਨਪੁਰ ਲੋਧੀ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਸੰਭਾਲ ਲਈ ਨੇਕ ਉਪਰਾਲਾ

ਮਹਿਲਾ ਸ਼ਰਧਾਲੂਆਂ ਲਈ ਸੈਨੇਟਰੀ ਪੈਡਜ਼ ਦੀਆਂ 60 ਮਸ਼ੀਨਾਂ ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ ਲਾਈਆਂ ਸੁਲਤਾਨਪੁਰ ਲੋਧੀ – ਗੁਰੂ ਨਾਨਕ ਦੇਵ ਜੀ ਦੇ 550ਵੇਂਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂਂ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸ਼ਰਧਾਲੂਆਂ ਲਈ ਪਾਣੀ ਦੀ ਸਪਲਾਈ ਤੇ ਸਾਫ-ਸਫਾਈ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਉਥੇ ਔਰਤਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਿਆ ਗਿਆ ਹੇ। ਐਸਈ ਇੰਜਨੀਅਰ ਕੇ ਐੱਸ ਸੈਣੀ ਨੇ ਦੱਸਿਆ ਕਿ ਵਿਭਾਗ ਵੱਲੋਂ ਭਾਰੀ ਗਿਣਤੀ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਜੁਟਣ ਦੇ ਆਦੇਸ਼

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਜੁਟਣ ਦੇ ਆਦੇਸ਼

ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊੁਟੀ ਪੂਰੇ ਜੋਸ਼ ਤੇ ਮਿਹਨਤ ਨਾਲ ਨਿਭਾਉਣ ਦੀ ਕੀਤੀ ਅਪੀਲ ਸੁਲਤਾਨਪੁਰ ਲੋਧੀ (ਕਪੂਰਥਲਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਅੱਜ ਸਾਰੇ ਵਿਭਾਗਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਨੂੰ ਸੰਗਤ ਲਈ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।…

VIA PUNJAB
ਅੱਗੇ ਪੜ੍ਹੋ

‘ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ’ ਵਿਸ਼ੇ ‘ਤੇ ਸੈਮੀਨਾਰ

‘ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ’ ਵਿਸ਼ੇ ‘ਤੇ ਸੈਮੀਨਾਰ

ਫਿਲਮਾਂ ਜਰੀਏ ਵੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਘਰ ਘਰ ਪੁਚਾਉਣ ਦਾ ਉਪਰਾਲਾ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਉਤਸਵ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਸਾਹਿਤਕਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ ਵਿਸ਼ੇ ਨੂੰ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਰਾਹੀਂ ਪੇਸ਼ ਕੀਤੇ ਜਾਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਾਹਿਤਕਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਰਕਾਰ ਦੇ ਪੰਡਾਲ ‘ਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਰਕਾਰ ਦੇ ਪੰਡਾਲ ‘ਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ, ਰਾਜਪਾਲ ਸਣੇ ਕੇਂਦਰੀ ਮੰਤਰੀਆਂ ਨੂੰ ਸਨਮਾਨਿਤ ਕੀਤਾ ਡੇਰਾ ਬਾਬਾ ਨਾਨਕ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿੱਚ ਪੰਗਤ ‘ਚ ਬੈਠ ਕੇ ਲੰਗਰ ਛਕਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ…

VIA PUNJAB
ਅੱਗੇ ਪੜ੍ਹੋ

ਰੌਸ਼ਨੀਆਂ ਅਤੇ ਅਵਾਜ਼ ਅਧਾਰਿਤ ਸ਼ੋਅ ਵੇਖਣ ਲਈ ਪਹੁੰਚੀ ਸ਼ਰਧਾਲੂਆਂ ਦੀ ਭੀੜ

ਰੌਸ਼ਨੀਆਂ ਅਤੇ ਅਵਾਜ਼ ਅਧਾਰਿਤ ਸ਼ੋਅ ਵੇਖਣ ਲਈ ਪਹੁੰਚੀ ਸ਼ਰਧਾਲੂਆਂ ਦੀ ਭੀੜ

ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਸਿੱਖਿਆਵਾ ਨੂੰ ਸ਼ੋਅ ਵਿਚ ਰੌਚਕ ਤਰੀਕੇ ਨਾਲ ਦਰਸਾਇਆ ਸੁਲਤਾਨਪੁਰ ਲੋਧੀ – ਸ਼ਨੀਵਾਰ ਦੀ ਸ਼ਾਮ ਇਸ ਪਵਿੱਤਰ ਨਗਰੀ ਵਿਚ ਹਜ਼ਾਰਾਂ ਸ਼ਰਧਾਲੂਆਂ ਦੀ ਭੀੜ ਨੇ ਪੰਜਾਬ ਸਰਕਾਰ ਵੱਲੋਂ ‘ਰਬਾਬ’ ਪੰਡਾਲ ਵਿਚ ਕਰਵਾਏ ਰੌਸ਼ਨੀਆਂ ਅਤੇ ਅਵਾਜ਼ ਤੇ ਅਧਾਰਿਤ ਮਲਟੀਮੀਡੀਆ ਸ਼ੋਅ ਦਾ ਅਨੰਦ ਮਾਣਿਆ।ਇਹ ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਪਹਿਲੇ ਜਥੇ ਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਿੱਜੀ ਤੌਰ ’ਤੇ ਸਵਾਗਤ

ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਪਹਿਲੇ ਜਥੇ ਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਿੱਜੀ ਤੌਰ ’ਤੇ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਖੁੱਲਣ ਨੂੰ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਤੇ ਸਦਭਾਵਨਾ ਦਾ ਆਗਾਜ਼ ਦੱਸਿਆ ਕਰਤਾਰਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਹਿੱਸੇ ਵਜੋਂ ਕਰਤਾਰਪੁਰ ਲਾਂਘੇ ਦਾ ਖੁੱਲਣਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਤੇ ਸਦਭਾਵਨਾ ਦੀ ਸ਼ੁਰੂਆਤ ਸਿੱਧ ਹੋਵੇਗਾ।ਇਸ ਲਾਂਘੇ ਦੇ ਖੁੱਲਣ ਨੂੰ ਅਹਿਮ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਦੋਵੇਂ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਕੇਸ ਤੇ ਇਤਿਹਾਸਕ ਫੈਸਲਾ : ਸਰਕਾਰ ਨੂੰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ

ਅਯੁੱਧਿਆ ਕੇਸ ਤੇ ਇਤਿਹਾਸਕ ਫੈਸਲਾ : ਸਰਕਾਰ ਨੂੰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ

ਮੁਸਲਮਾਨਾਂ ਨੂੰ ਮਜਸਿਦ ਦੀ ਉਸਾਰੀ ਲਈ ਅਯੁਧਿਆ ਵਿੱਚ ਢੁੱਕਵੀਂ ਥਾਂ ਤੇ ਪੰਜ ਏਕੜ ਜਮੀਨ ਮਿਲੇਗੀ ਨਵੀਂ ਦਿੱਲੀ – ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਅੱਜ ਫੈਸਲਾ ਸੁਣਾ ਦਿੱਤਾ ਗਿਆ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਿੱਚ 5 ਜੱਜਾਂ ਦੀ ਸੰਵਿਧਾਨਕ ਬੈਂਚ ਵਲੋਂ ਅੱਜ ਇਹ ਫੈਸਲਾ ਸੁਣਾਇਆ ਗਿਆ ਹੈ ਕਿ ਵਿਵਾਦਿਤ ਜ਼ਮੀਨ ਮੰਦਰ ਦੀ ਉਸਾਰੀ ਲਈ ਦਿੱਤੀ ਜਾਵੇਗੀ ਅਤੇ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਮੰਦਰ ਦੀ ਉਸਾਰੀ ਲਈ ਸਰਕਾਰ ਨੂੰ 3…

VIA PUNJAB
ਅੱਗੇ ਪੜ੍ਹੋ

ਹਿਮਾਚਲ ਲਈ ਹੋਵੇਗਾ ਹਾਈ ਲੈਵਲ ਟਾਸਕ-ਫੋਰਸ ਦਾ ਗਠਨ: ਗੋਇਲ

ਹਿਮਾਚਲ ਲਈ ਹੋਵੇਗਾ ਹਾਈ ਲੈਵਲ ਟਾਸਕ-ਫੋਰਸ ਦਾ ਗਠਨ: ਗੋਇਲ

ਧਰਮਸ਼ਾਲਾ – ਕੇਂਦਰੀ ਰੇਲ, ਉਦਯੋਗ ਅਤੇ ਵਪਾਰਕ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਤਰਾਲਾ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਲੈ ਕੇ ਇਕ ਹਾਈ ਲੈਵਲ ਟਾਸਕ-ਫੋਰਸ ਗਠਿਤ ਕਰੇਗਾ| ਨੀਤੀ ਕਮਿਸ਼ਨ ਦੇ ਮੈਂਬਰ ਇਸ ਦੀ ਅਗਵਾਈ ਕਰਨਗੇ| ਇਹ ਟਾਸਕ ਫੋਰਸ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ| ਧਰਮਸ਼ਾਲਾ ਵਿੱਚ ਰਾਈਜ਼ਿੰਗ ਹਿਮਾਚਲ ਗਲੋਬਲ ਇਨਵੈਸਟਰ ਮੀਟ ਦੇ ਦੂਸਰੇ ਅਤੇ ਆਖਰੀ ਦਿਨ ਇਨਸੈਂਟਿਵ ਐਂਡ ਪਾਲਿਸੀਜ਼ ਫਾਰ ਪ੍ਰਮੋਟਿੰਗ ਇਨਵੈਸਟਮੈਂਟ ਇਨ ਹਿੱਲ ਸਟੇਟਸ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਪਿਊਸ਼ ਗੋਇਲ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਜਾਣ ਦੀ ਸਿੱਖਾਂ ਦੀ ਮੁਰਾਦ ਹੋਈ ਪੂਰੀ : ਕਮਲਨਾਥ

ਕਰਤਾਰਪੁਰ ਸਾਹਿਬ ਜਾਣ ਦੀ ਸਿੱਖਾਂ ਦੀ ਮੁਰਾਦ ਹੋਈ ਪੂਰੀ : ਕਮਲਨਾਥ

ਭੋਪਾਲ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਦੀ ਮੁਰਾਦ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਪ ਵਿਚ ਅੱਜ ਪੂਰੀ ਹੋ ਗਈ| ਕਮਲਨਾਥ ਨੇ ਟਵੀਟ ਕਰ ਕੇ ਕਿਹਾ, ”ਅੱਜ ਸਾਡੇ ਸਾਰਿਆਂ ਲਈ ਖੁਸ਼ੀ ਦਾ ਪਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਤੇ ਸਿੱਖ ਭਾਈਚਾਰੇ ਦੀ ਮੁਰਾਦ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਪ ਵਿਚ ਅੱਜ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ

ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ

ਲਾਹੌਰ – ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸੱਦੇ ਤੇ ਪਾਕਿਸਤਾਨ ਪਹੁੰਚੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖਾਂ ਦਾ ਸੁਪਨਾ ਪੂਰਾ ਹੋ ਗਿਆ ਹੈ| ਪਾਕਿਸਤਾਨ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਲਾਂਘਾ ਖੁੱਲਣ ਨਾਲ ਸਿੱਖਾਂ ਦੀ ਪੁਰਾਣੀ ਅਰਦਾਸ ਪੂਰੀ ਹੋ ਗਈ ਹੈ ਅਤੇ ਵਾਹਿਗੁਰੂ ਦੀ ਮਿਹਰ ਸਦਕਾ ਹੁਣ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਖੁੱਧਲੇ…

VIA PUNJAB
ਅੱਗੇ ਪੜ੍ਹੋ
1 493 494 495 496 497 1,271