ਸੁਲਤਾਨਪੁਰ ਲੋਧੀ ਵਿਖੇ ਦੋ ਪਲਾਸਟਿਕ ਬੋਤਲ ਸ਼ਰੈਡਿੰਗ ਮਸ਼ੀਨਾਂ ਸਥਾਪਤ

ਸੁਲਤਾਨਪੁਰ ਲੋਧੀ ਵਿਖੇ ਦੋ ਪਲਾਸਟਿਕ ਬੋਤਲ ਸ਼ਰੈਡਿੰਗ ਮਸ਼ੀਨਾਂ ਸਥਾਪਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਮਰਵਾਹਾ ਨੇ ਕੀਤਾ ਉਦਘਾਟਨ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੀ ਵਰਤੋਂ ਨੂੰ ਰੋਕ ਕੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਨਵੇਂ ਬਣੇ ਬੱਸ ਅੱਡੇ ਵਿਖੇ ਪਲਾਸਟਿਕ ਬੋਤਲ ਸ਼ਰੈਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ। ਇਨਾਂ ਮਸ਼ੀਨਾਂ ਦਾ ਉਦਘਾਟਨ ਅੱਜ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐੱਸ. ਐੱਸ. ਮਰਵਾਹਾ…

VIA PUNJAB
ਅੱਗੇ ਪੜ੍ਹੋ

ਮਮਤਾ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਜੇਈਈ ਪ੍ਰੀਖਿਆ ਲੈਣ ਦੀ ਮੰਗ

ਮਮਤਾ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਜੇਈਈ ਪ੍ਰੀਖਿਆ ਲੈਣ ਦੀ ਮੰਗ

ਕੋਲਕਾਤਾ – ਕੇਂਦਰ ਵੱਲੋਂ ਗੁਜਰਾਤੀ ਭਾਸ਼ਾ ਵਿੱਚ ਜੇਈਈ ਦੀ ਪ੍ਰੀਖਿਆ ਲੈਣ ਦੇ ਫ਼ੈਸਲੇ ਦੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਨੂੰ ਪੁੱਛਿਆ ਕਿ ਜੇ ਪ੍ਰੀਖਿਆ ਵਿੱਚ ਗੁਜਰਾਤੀ ਭਾਸ਼ਾ ਵਰਤੀ ਜਾ ਸਕਦੀ ਹੈ ਤਾਂ ਬੰਗਾਲੀ ਸਮੇਤ ਬਾਕੀ ਖੇਤਰੀ ਭਾਸ਼ਾਵਾਂ ਕਿਉਂ ਨਹੀਂ ਵਰਤੀਆਂ ਜਾ ਸਕਦੀਆਂ। ਸੀਬੀਐੱਸਈ ਨੇ 2014 ਵਿੱਚ ਉਰਦੂ, ਮਰਾਠੀ ਤੇ ਗੁਜਰਾਤੀ ਭਾਸ਼ਾ ਵਿੱਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਮਮਤਾ ਨੇ ਰੋਸ ਜਤਾਉਂਦਿਆਂ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ਼ਰੀਫ ਬੁੱਧਵਾਰ ਨੂੰ ਆਪਣੀ ਰਿਹਾਇਸ਼ ਰਾਏਵਿੰਡ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ।

VIA PUNJAB
ਅੱਗੇ ਪੜ੍ਹੋ

ਦੇਸ਼ ਦੀਆਂ ਹਾਈ ਕੋਰਟਾਂ ਵਿੱਚ 94 ਹਜ਼ਾਰ ਤੋਂ ਵੱਧ ਮਾਮਲੇ 20 ਸਾਲਾਂ ਤੋਂ ਪੈਂਡਿੰਗ

ਦੇਸ਼ ਦੀਆਂ ਹਾਈ ਕੋਰਟਾਂ ਵਿੱਚ 94 ਹਜ਼ਾਰ ਤੋਂ ਵੱਧ ਮਾਮਲੇ 20 ਸਾਲਾਂ ਤੋਂ ਪੈਂਡਿੰਗ

ਨਵੀਂ ਦਿੱਲੀ – ਦੇਸ਼ ਦੇ 25 ਉੱਚ ਅਦਾਲਤਾਂ ਵਿੱਚ 20 ਤੋਂ ਵਧ ਸਾਲਾਂ ਤੋਂ 94 ਹਜ਼ਾਰਾਂ ਮਾਮਲੇ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਇਲਾਹਾਬਾਦ ਹਾਈ ਕੋਰਟ ਵਿੱਚ 47 ਫੀਸਦੀ ਯਾਨੀ 44 ਹਜ਼ਾਰ ਮਾਮਲੇ ਹਨ| ਦੇਸ਼ ਦਾ ਸਭ ਤੋਂ ਵੱਡਾ ਹਾਈ ਕੋਰਟ 160 ਜੱਜਾਂ ਦੀ ਮਨਜ਼ੂਰੀ ਸ਼ਕਤੀ ਦਾ 63 ਫੀਸਦੀ ਕੰਮ ਕਰ ਰਿਹਾ ਹੈ| ਇਸ ਤੋਂ ਇਲਾਵਾ ਅਦਾਲਤਾਂ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦੀ ਕਮੀ ਕਾਰਨ ਨਿਆਂ ਵੰਡ ਪ੍ਰਣਾਲੀ ਨੂੰ ਗਤੀ ਮਿਲੀ ਹੈ| ਕੇਂਦਰੀ ਕਾਨੂੰਨ ਮੰਤਰੀ ਅਨੁਸਾਰ, ਇਸ ਸਾਲ ਜਨਵਰੀ…

VIA PUNJAB
ਅੱਗੇ ਪੜ੍ਹੋ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਾਂਗਰਸ ਦੇ ਸਾਬਕਾ ਨੇਤਾ ਅਤੇ 1984 ਕਤਲੇਆਮ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਹਤ ਜਾਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਉਹ ਜੇਲ ਵਿੱਚ ਹੀ ਰਹਿਣਗੇ| ਹਾਲਾਂਕਿ ਕੋਰਟ ਨੇ ਸੱਜਣ ਦੀ ਸਿਹਤ ਜਾਂਚ ਏਮਸ ਦੇ ਡਾਕਟਰਾਂ ਦੇ ਇਕ ਪੈਨਲ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ| ਕੋਰਟ ਨੇ ਏਮਸ ਦੇ ਡਾਇਰੈਕਟਰ ਵਲੋਂ ਗਠਿਤ ਇਸ ਡਾਕਟਰੀ ਪੈਨਲ ਤੋਂ 4 ਹਫਤਿਆਂ ਦੇ ਅੰਦਰ ਰਿਪੋਰਟ ਮੰਗੀ ਹੈ| ਇੱਥੇ…

VIA PUNJAB
ਅੱਗੇ ਪੜ੍ਹੋ

ਲੜੀ ਜਿੱਤਣਾ ਬੰਗਲਾਦੇਸ਼ ਲਈ ਅਹਿਮ: ਮਹਿਮੂਦੁੱਲ੍ਹਾ

ਲੜੀ ਜਿੱਤਣਾ ਬੰਗਲਾਦੇਸ਼ ਲਈ ਅਹਿਮ: ਮਹਿਮੂਦੁੱਲ੍ਹਾ

ਬੰਗਲਾਦੇਸ਼ ਦੇ ਮਹਿਮੂਦੁੱਲ੍ਹਾ ਨੇ ਅੱਜ ਕਿਹਾ ਕਿ ਮੇਜ਼ਬਾਨ ਭਾਰਤ ਖ਼ਿਲਾਫ਼ ਟੀ-20 ਲੜੀ ਵਿੱਚ ਜਿੱਤ ਬੰਗਲਾਦੇਸ਼ ਕ੍ਰਿਕਟ ਲਈ ਬੇਹੱਦ ਅਹਿਮ ਹੋਵੇਗੀ। ਬੰਗਲਾਦੇਸ਼ ਕ੍ਰਿਕਟ ਟੀਮ ਇਸ ਸਮੇਂ ਮੁਸ਼ਕਲ ਹਾਲਾਤ ’ਚੋਂ ਲੰਘ ਰਹੀ ਹੈ। ਉਸ ਦਾ ਸਟਾਰ ਹਰਫ਼ਨਮੌਲਾ ਕ੍ਰਿਕਟਰ ਸ਼ਾਕਿਬ ਅਲ ਹਸਨ ਮੁਅੱਤਲ ਦਾ ਸਾਹਮਣਾ ਕਰ ਰਿਹਾ ਹੈ। ਮਹਿਮੂਦੁੱਲ੍ਹਾ ਨੇ ਭਾਰਤ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ, ‘‘ਜੇਕਰ ਤੁਸੀਂ ਹਾਲ ਦੀਆਂ ਘਟਨਾਵਾਂ ਵੇਖੋ, ਬੰਗਲਾਦੇਸ਼ ਕ੍ਰਿਕਟ ਵਿੱਚ ਜੋ ਹੋਇਆ, ਉਸ ਨੂੰ ਵੇਖਦਿਆਂ ਲੜੀ ਵਿੱਚ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਅੱਜ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਅੱਜ

ਕ੍ਰਿਕਟ ਦੀ ਸਭ ਤੋਂ ਛੋਟੀ ਵੰਨਗੀ ਵਿੱਚ ਇੱਕ ਵਾਰ ਫਿਰ ਦਬਾਅ ਵਿੱਚ ਆਇਆ ਭਾਰਤ ਵੀਰਵਾਰ ਨੂੰ ਇੱਥੇ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਜਿੱਤ ਨਾਲ ਲੜੀ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗਾ। ਦੂਜੇ ਪਾਸੇ ਨੌਂ ਮੈਚਾਂ ਵਿੱਚ ਭਾਰਤ ਨੂੰ ਪਹਿਲੀ ਵਾਰ ਹਰਾਉਣ ਮਗਰੋਂ ਮਹਿਮਾਨ ਟੀਮ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗੀ। ਇਸ ਮੈਚ ’ਤੇ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਭਾਰਤ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੌਰਾਨ ਐਤਵਾਰ ਨੂੰ ਪਹਿਲੇ ਟੀ-20…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਵਿੰਦਰ ਕੌਰ ਅਜਰਾਣਾ ਕਰ ਰਹੇ ਹਨ। ਇਸ ਤੋਂ ਇਲਾਵਾ ਜਥੇ ’ਚ ਜਨਰਲ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਦਿਹਾਤੀ ਹੁਨਰ ਨੂੰ ਹੁਲਾਰਾ ਦੇਣ ਲਈ ਪੀ.ਐਸ.ਆਈ.ਈ.ਸੀ ਨੇ ਵੀ ਲਗਾਈ ਪ੍ਰਦਰਸ਼ਨੀ ਚੰਡੀਗੜ੍ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਇਕ ਹੋਰ ਪ੍ਰਦਰਸ਼ਨੀ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਕੌਮਾਂਤਰੀ ਸਖਸ਼ੀਅਤਾਂ, ਨਾਮੀਂ ਕਾਰੋਬਾਰੀਆਂ, ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਫੌਜ ਦੇ ਖੇਤਰ ਵਿਚ ਪੰਜਾਬੀਆਂ ਵੱਲੋਂ ਪਾਏ ਅਹਿਮ ਯੋਗਦਾਨ ਤੋਂ ਬਾਅਦ ਹੁਣ ਸੂਬਾ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ ਹੈ। ਸਥਾਨਕ ਲਲਿਤ ਹੋਟਲ ਵਿਚ ‘ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ ਸਮਿੱਟ 2019’ ਵਿਚ ਮੁੱਖ ਮਹਿਮਾਨ ਵੱਜੋਂ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਰੀਆਂ ਸਹੂਲਤਾਂ ਅਤੇ ਢਾਂਚਾ ਉਪਲੱਬਧ…

VIA PUNJAB
ਅੱਗੇ ਪੜ੍ਹੋ
1 495 496 497 498 499 1,271