ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਮਪੁਰਾ ਫੂਲ ਤੋਂ ਫਰੀਦਕੋਟ ਲਈ ਖਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਇਥੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਰਵਾਨਗੀ ਤੋਂ ਪਹਿਲਾਂ ਰਾਮਪੁਰਾ ਫੂਲ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਡਾ. ਦਿਓਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਡਾ. ਦਿਓਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹਿ ਚੁੱਕੇ ਡਾ. ਹਰਭਜਨ ਸਿੰਘ ਦਿਓਲ (83) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਦਿਓਲ ਆਪਣੇ ਪਿੱਛੇ ਪਤਨੀ ਬਲਵੰਤ ਕੌਰ ਅਤੇ ਪੰਜ ਧੀਆਂ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਡਾ. ਦਿਓਲ ਇਕ ਸਮਰਪਿਤ ਅਧਿਕਾਰੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਸਨ। ਦੁਖੀ ਪਰਿਵਾਰ ਨਾਲ ਹਮਦਰਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ

ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ…

VIA PUNJAB
ਅੱਗੇ ਪੜ੍ਹੋ

ਸ਼ਿਵ ਸੈਨਾ-ਭਾਜਪਾ ‘ਚ ਵਧਿਆ ਵਿਵਾਦ, ਮੀਟਿੰਗ ਹੋਈ ਰੱਦ

ਸ਼ਿਵ ਸੈਨਾ-ਭਾਜਪਾ ‘ਚ ਵਧਿਆ ਵਿਵਾਦ, ਮੀਟਿੰਗ ਹੋਈ ਰੱਦ

ਮੁੰਬਈ – ਮਹਾਰਾਸ਼ਟਰ ਵਿਚ ਅਗਲੀ ਸਰਕਾਰ ਬਣਨ ਨੂੰ ਲੈ ਕੇ ਭੰਬਲਭੂਸੇ ਦੇ ਹਾਲਾਤ ਹਨ ਜਦਕਿ ਭਾਜਪਾ ਅਤੇ ਇਸ ਦੀ ਸਹਿਯੋਗੀ ਸ਼ਿਵ ਸੈਨਾ ਵਿਚਾਲੇ ਨਾਰਾਜ਼ਗੀ ਵਧ ਰਹੀ ਹੈ।ਸ਼ਿਵ ਸੈਨਾ ਅਤੇ ਭਾਜਪਾ ਦਰਮਿਆਨ ਬੈਠਕ ਮੰਗਲਵਾਰ ਸ਼ਾਮ ਚਾਰ ਵਜੇ ਨਹੀਂ ਹੋ ਸਕੀ। ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਕਿਹਾ- ਬੀਜੇਪੀ ਅਤੇ ਸ਼ਿਵ ਸੈਨਾ ਦਰਮਿਆਨ ਅੱਜ ਮੁਲਾਕਾਤ ਚਾਰ ਵਜੇ ਹੋਣੀ ਸੀ। ਪਰ ਜੇ ਮੁੱਖ ਮੰਤਰੀ ਖ਼ੁਦ ਕਹਿੰਦੇ ਹਨ ਕਿ 50-50 ਦੇ ਫਾਰਮੂਲੇ ‘ਤੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ ‘ਤੇ ਅਸਰ ਪੈ…

VIA PUNJAB
ਅੱਗੇ ਪੜ੍ਹੋ

ਖੱਟਰ ਦੇ ਸਹੁੰ–ਚੁਕ ਸਮਾਗਮ ਮੌਕੇ ਢੀਂਡਸਾ ਦੀ ਹਾਜ਼ਰੀ ਤੋਂ ਅਕਾਲੀ ਚਿੰਤਤ

ਖੱਟਰ ਦੇ ਸਹੁੰ–ਚੁਕ ਸਮਾਗਮ ਮੌਕੇ ਢੀਂਡਸਾ ਦੀ ਹਾਜ਼ਰੀ ਤੋਂ ਅਕਾਲੀ ਚਿੰਤਤ

ਚੰਡੀਗੜ੍ਹ – ਦੀਵਾਲ਼ੀ ਵਾਲੇ ਦਿਨ ਸ੍ਰੀ ਮਨੋਹਰ ਲਾਲ ਖੱਟਰ ਅਤੇ ਸ੍ਰੀ ਦੁਸ਼ਯੰਤ ਚੌਟਾਲਾ ਵੱਲੋਂ ਕ੍ਰਮਵਾਰ ਹਰਿਆਣਾ ਦੇ ਮੁੱਖ ਮੰਤਰੀ ਤੇ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਤਾਂ ਸਭ ਨੇ ਵੇਖਿਆ ਪਰ ਉੱਥੇ ਮੌਜੂਦ ਪੰਜਾਬ ਦੀ ਜਿਹੜੀ ਇੱਕ ਹੋਰ ਬਹੁ–ਚਰਚਿਤ ਹਸਤੀ ਦਾ ਕਿਸੇ ਨੇ ਨੋਟਿਸ ਨਹੀਂ ਲਿਆ। ਉਸ ਨੂੰ ਉੱਥੇ ਵੇਖ ਕੇ ਅਕਾਲੀ ਦਲ ਦੀ ਹਾਈ ਕਮਾਂਡ ਕੁਝ ਫ਼ਿਕਰਮੰਦ ਦੱਸੀ ਜਾ…

VIA PUNJAB
ਅੱਗੇ ਪੜ੍ਹੋ

ਸ੍ਰੀ ਮੋਦੀ ਸਾਊਦੀ ਅਰਬ ਦੌਰੇ ‘ਤੇ

ਸ੍ਰੀ ਮੋਦੀ ਸਾਊਦੀ ਅਰਬ ਦੌਰੇ ‘ਤੇ

ਰਿਆਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੇਰ ਰਾਤ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਪਹੁੰਚੇ। ਪ੍ਰਧਾਨਮੰਤਰੀ ਇਥੇ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁੱਲ ਅਜ਼ੀਜ਼ ਅਲ ਸਾਊਦ ਨਾਲ ਦੁਵੱਲੀ ਬੈਠਕ ਕਰਨਗੇ। ਇਸ ਸਮੇਂ ਦੌਰਾਨ ਭਾਰਤ ਅਤੇ ਸਾਊਦੀ ਅਰਬ ਦੇ ਵਿਚਕਾਰ ਕਈ ਸਮਝੌਤਿਆਂ ‘ਤੇ ਹਸਤਾਖਰ ਕੀਤੇ ਜਾਣਗੇ। ਪੀਐਮ ਮੋਦੀ ਸਾਊਦੀ ਅਰਬ ਨਾਲ ਭਾਰਤ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦੇ ਰਹੇ ਹਨ। ਸਾਊਦੀ ਅਰਬ ਦੇ ਨਾਲ ਤੇਲ ਦੀ ਦਰਾਮਦ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ

ਚੰਡੀਗੜ – ਸੂਬੇ ਦੇ ਲਗਾਤਾਰ ਦੂਸਰੀ ਵਾਰ ਮੁੱਖ ਮੰਤਰੀ ਦਾ ਪਦਭਾਰ ਸੰਭਾਲਦੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਪਹਿਲੇ ਹਵਾਈ ਅੱਡੇ ਹਿਸਾਰ ਨੂੰ ਕੌਮੀ ਪੱਧਰ ‘ਤੇ ਪਹਿਚਾਣ ਦਵਾਉਣ ਦੀ ਕਵਾਇਦ ਤੇਜ ਕਰ ਦਿੱਤੀ ਹੈ ਅਤੇ ਇਸ ਕੜੀ ਵਿਚ ਅੱਜ ਉਨਾਂ ਨੇ ਨਵੀਂ ਦਿੱਲੀ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਗਲਬਾਤ ਦੌਰਾਨ ਮੁੱਖ ਮੰਤਰੀ ਨੇ ਰੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਫਾਰਮ ‘ਚ 2-ਸਿੱਖਜ਼ ਦੀ ਬਹਾਦਰੀ ਬਿਆਨਦਾ ਹੈ ਵਿਸ਼ੇਸ਼ ਕਮਰਾ

ਮੁੱਖ ਮੰਤਰੀ ਫਾਰਮ ‘ਚ 2-ਸਿੱਖਜ਼ ਦੀ ਬਹਾਦਰੀ ਬਿਆਨਦਾ ਹੈ ਵਿਸ਼ੇਸ਼ ਕਮਰਾ

ਚੰਡੀਗੜ੍ਹ – ਕੰਧਾਂ ਉਨ੍ਹਾਂ ਦੀ ਬਹਾਦਰੀ ਦੀ ਕਹਾਣੀ/ਗਾਥਾ ਬਿਆਨਦੀਆਂ ਹਨ। ਸੁਨਹਿਰੀ ਤਖ਼ਤੀ ਉਨ੍ਹਾਂ ਦੀ ਸ਼ਾਨ ਦੀ ਗਵਾਹੀ ਭਰਦੀ ਹੈ। ਇਹ ਛੋਟੇ ਮਿਊਜ਼ੀਅਮ ਦੀ ਝਲਕ ਪੇਸ਼ ਕਰਦਾ ਹੈ। ਅਸਲ ਵਿੱਚ ਇਹ ਕਮਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2-ਸਿਖਜ਼, ਜਿਸ ਨਾਲ ਉਨ੍ਹਾਂ ਦਾ ਅਟੁੱਟ ਨਾਤਾ ਹੈ, ਦੀ ਬਹਾਦਰੀ ਨੂੰ ਸਮਰਪਿਤ ਹੈ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜੀਆਂ ਨੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ। ਮੋਹਾਲੀ ਦੇ ਪਿੰਡ ਸਿਸਵਾਂ ਵਿਚਲੇ ਸੰਘਣੇ ਹਰਿਆਵਲ ਚੌਗਿਰਦੇ ਵਿੱਚ ਬਣੇ…

VIA PUNJAB
ਅੱਗੇ ਪੜ੍ਹੋ

ਯੂਰੋਪੀਅਨ ਵਫਦ ਦੇ ਕਸ਼ਮੀਰ ਦੌਰੇ ‘ਤੇ ਭਖੀ ਸਿਆਸਤ

ਯੂਰੋਪੀਅਨ ਵਫਦ ਦੇ ਕਸ਼ਮੀਰ ਦੌਰੇ ‘ਤੇ ਭਖੀ ਸਿਆਸਤ

ਨਵੀਂ ਦਿੱਲੀ – ਯੂਰੋਪੀਅਨ ਸੰਸਦ ਦੇ 27 ਮੈਂਬਰਾਂ ਦਾ ਇਕ ਵਫ਼ਦ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰ ਰਿਹਾ ਹੈ। ਇਨ੍ਹਾਂ ਮੈਂਬਰਾਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੁਆਰਾ ਵੱਖਰੇ ਤੌਰ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇਸ ਫੇਰੀ ਨੂੰ ਲੈ ਕੇ ਵਿਵਾਦ ਵੀ ਖੜਾ ਹੋ ਗਿਆ ਹੈ। ਇਕ ਰਿਪੋਰਟ ਦੇ ਅਨੁਸਾਰ, ਨਵੀਂ ਦਿੱਲੀ ਵਿੱਚ ਯੂਰੋਪੀਅਨ ਯੂਨੀਅਨ ਸੰਘ ਦੇ ਸੂਤਰਾਂ ਨੇ…

VIA PUNJAB
ਅੱਗੇ ਪੜ੍ਹੋ
1 510 511 512 513 514 1,271