ਰਾਜਸਥਾਨ ਵਿੱਚ ਅਚਾਨਕ ਫੁੱਟਪਾਥ ਧੱਸਣ ਕਾਰਨ 2 ਵਿਅਕਤੀ ਜ਼ਖਮੀ

ਰਾਜਸਥਾਨ ਵਿੱਚ ਅਚਾਨਕ ਫੁੱਟਪਾਥ ਧੱਸਣ ਕਾਰਨ 2 ਵਿਅਕਤੀ ਜ਼ਖਮੀ

ਨਵੀਂ ਦਿੱਲੀ – ਰਾਜਸਥਾਨ ਵਿੱਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸਨੂੰ ਦੇਖ ਕੇ ਤੁਸੀ ਵੀ ਹੈਰਾਨ ਹੋ ਜਾਵੋਗੇ| ਦਰਅਸਲ ਰਾਜਸਥਾਨ ਦੇ ਸਿਰੋਹੀ ਸ਼ਹਿਰ ਵਿੱਚ ਨਾਲੇ ਦੇ ਉੱਪਰ ਬਣਿਆ ਇੱਕ ਫੁੱਟਪਾਥ ਅਚਾਨਕ ਧੱਸ ਗਿਆ| ਇਸ ਹਾਦਸੇ ਦੌਰਾਨ ਬਾਈਕ ਸਵਾਰ ਸਮੇਤ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ| ਮੌਕੇ ਤੇ ਪਹੁੰਚੀ ਪੁਲੀਸ ਨੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ| ਇਹ ਹਾਦਸਾ ਸੀ. ਸੀ. ਟੀ. ਵੀ ਕੈਮਰੇ ਵਿੱਚ ਕੈਦ ਹੋ…

VIA PUNJAB
ਅੱਗੇ ਪੜ੍ਹੋ

ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਉਸਦੀ ਪਤਨੀ ਬਣੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ

ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਉਸਦੀ ਪਤਨੀ ਬਣੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ

ਲਖਨਊ – ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਕਿਰਨ ਤਿਵਾੜੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ ਬਣੀ ਹੈ| ਪ੍ਰਧਾਨ ਬਣਨ ਤੋਂ ਬਾਅਦ ਅੱਜ ਕਿਰਨ ਤਿਵਾੜੀ ਲਖਨਊ ਪ੍ਰੈਸ ਕਲੱਬ ਵਿੱਚ ਦੁਪਹਿਰ 2 ਵਜੇ ਉਹ ਪ੍ਰੈਸ ਕਾਨਫਰੰਸ ਕਰੇਗੀ| ਇਸ ਵਿੱਚ ਹਿੰਦੂ ਸਮਾਜ ਪਾਰਟੀ ਦੇ ਜਨਰਲ ਸਕੱਤਰ ਰਾਜੇਸ਼ ਮਣੀ ਤ੍ਰਿਪਾਠੀ ਵੀ ਮੌਜੂਦ ਰਹਿਣਗੇ| ਜ਼ਿਕਰਯੋਗ ਹੈ ਕਿ ਕਮਲੇਸ਼ ਤਿਵਾੜੀ ਦਾ ਬੀਤੀ 18 ਅਕਤੂਬਰ ਨੂੰ ਲਖਨਊ ਸਥਿਤ ਉਨ੍ਹਾਂ ਦੇ ਘਰ ਵਿੱਚ ਜਾ ਕੇ ਕਤਲ ਕਰ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦ ਮੈਂਬਰਾਂ ਨੇ ਦੀਵਾਲੀ ਮਨਾਈ

ਅਮਰੀਕੀ ਸੰਸਦ ਮੈਂਬਰਾਂ ਨੇ ਦੀਵਾਲੀ ਮਨਾਈ

ਵਾਸ਼ਿੰਗਟਨ – ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ, ਪ੍ਰਮਿਲਾ ਜਯਪਾਲ, ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ ਅਤੇ ਅਮੀ ਬੇਰਾ ਸਮੇਤ ਚੋਟੀ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਦੀਵਾਲੀ ਮਨਾ ਕੇ ਜ਼ਿੰਦਗੀ ’ਚ ਹਾਂ-ਪੱਖੀ ਹੋਣ ਦਾ ਸੁਨੇਹਾ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਵੀਰਵਾਰ ਨੂੰ ਓਵਲ ਦਫ਼ਤਰ ’ਚ ਭਾਰਤੀ-ਅਮਰੀਕੀਆਂ ਦੇ ਛੋਟੇ ਗਰੁੱਪ ਨਾਲ ਦੀਵਾਲੀ ਮਨਾਈ। ਕਮਲਾ ਹੈਰਿਸ ਨੇ ਕਿਹਾ,‘‘ਰੋਸ਼ਨੀਆਂ ਦਾ ਤਿਉਹਾਰ ਆਪਣੇ ਲੋਕਾਂ ਦੇ ਹਨੇਰੇ ਜੀਵਨ ’ਚ ਪ੍ਰਕਾਸ਼ ਲਿਆਉਣ, ਨਿਰਾਸ਼ਾ ਦੀ ਬਜਾਏ ਆਸ ਜਗਾਉਣ ਅਤੇ…

VIA PUNJAB
ਅੱਗੇ ਪੜ੍ਹੋ

ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ’ਚ ਵਾਧਾ

ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ’ਚ ਵਾਧਾ

ਨਵੀਂ ਦਿੱਲੀ – ਅਗਸਤਾਵੈਸਟਲੈਂਡ ਹੈਲੀਕਾਪਟਰ ਘੁਟਾਲੇ ਸਬੰਧੀ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਾਣਜੇ ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ 2 ਨਵੰਬਰ ਤੱਕ ਦਾ ਵਾਧਾ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ ਵਾਧੇ ਦੀ ਮੰਗ ਸਬੰਧੀ ਦਾਇਰ ਅਰਜ਼ੀ ’ਤੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਨੇ ਪੁਰੀ ਨੂੰ ਜੇਲ੍ਹ ਭੇਜ ਦਿੱਤਾ। ਈਡੀ ਵਲੋਂ ਪੁਰੀ ਨੂੰ 4 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਦੇ ਭਾਰਤੀ ਦੌਰੇ ਤੋਂ ਹਟਿਆ ਤਮੀਮ ਇਕਬਾਲ

ਬੰਗਲਾਦੇਸ਼ ਦੇ ਭਾਰਤੀ ਦੌਰੇ ਤੋਂ ਹਟਿਆ ਤਮੀਮ ਇਕਬਾਲ

ਢਾਕਾ – ਬੰਗਲਾਦੇਸ਼ ਦੇ ਸੀਨੀਅਰ ਸਲਾਮੀ ਬੱਲੇਬਾਜ਼ ਤਮੀਮ ਇਕਬਾਲ ਨੇ ਬੱਚੇ ਦੇ ਜਨਮ ਮੌਕੇ ਪਤਨੀ ਨਾਲ ਰਹਿਣ ਲਈ ਭਾਰਤੀ ਦੌਰੇ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਤਿੰਨ ਨਵੰਬਰ ਤੋਂ ਦਿੱਲੀ ਵਿੱਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਲਈ ਇਕਬਾਲ ਦੀ ਥਾਂ ਇਮਰੂਲ ਕੇਈਸ ਨੂੰ ਸ਼ਾਮਲ ਕੀਤਾ। ਬੰਗਲਾਦੇਸ਼ ਨੇ ਇਸ ਦੌਰੇ ਦੌਰਾਨ ਦੋ ਟੈਸਟ ਮੈਚ ਵੀ ਖੇਡਣੇ ਹਨ, ਜੋ ਇੰਦੌਰ ਵਿੱਚ 14 ਤੋਂ 18 ਨਵੰਬਰ ਅਤੇ ਕੋਲਕਾਤਾ ਵਿੱਚ…

VIA PUNJAB
ਅੱਗੇ ਪੜ੍ਹੋ

ਸ਼ਾਕਿਬ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਸਕਦਾ ਹੈ ਬੀਸੀਬੀ

ਸ਼ਾਕਿਬ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਸਕਦਾ ਹੈ ਬੀਸੀਬੀ

ਢਾਕਾ – ਤਨਖ਼ਾਹ ਅਤੇ ਹੋਰ ਮੰਗਾਂ ਸਬੰਧੀ ਕੀਤੇ ਗਏ ਵਿਰੋਧ ਕਾਰਨ ਬੰਗਲਾਦੇਸ਼ ਦੇ ਘਰੇਲੂ ਕ੍ਰਿਕਟਰਾਂ ਨੂੰ ਭਾਵੇਂ ਫ਼ਾਇਦਾ ਹੋਇਆ ਹੈ, ਪਰ ਇਸ ਹੜਤਾਲ ਦੀ ਅਗਵਾਈ ਕਰਨ ਵਾਲੇ ਕੌਮੀ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੂੰ ਇੱਕ ਦੂਰਸੰਚਾਰ ਕੰਪਨੀ ਨਾਲ ਸਮਝੌਤਾ ਮਹਿੰਗਾ ਪੈ ਸਕਦਾ ਹੈ। ਕੇਂਦਰੀ ਸਮਝੌਤੇ ਦੀ ਉਲੰਘਣਾ ਕਾਰਨ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਉਸ ’ਤੇ ਕਾਨੂੰਨੀ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਅਗਲੇ ਕੁੱਝ ਦਿਨਾਂ ਵਿੱਚ ਭਾਰਤ ਖ਼ਿਲਾਫ਼ ਲੜੀ ਲਈ ਰਵਾਨਾ…

VIA PUNJAB
ਅੱਗੇ ਪੜ੍ਹੋ

ਪੀਵੀ ਸਿੰਧੂ ਫਰੈਂਚ ਓਪਨ ’ਚੋਂ ਬਾਹਰ

ਪੀਵੀ ਸਿੰਧੂ ਫਰੈਂਚ ਓਪਨ ’ਚੋਂ ਬਾਹਰ

ਮੌਜੂਦਾ ਵਿਸ਼ਵ ਚੈਂਪੀਅਨ ਅਤੇ ਸੀਨੀਅਰ ਭਾਰਤੀ ਸ਼ਟਲਰ ਪੀਵੀ ਸਿੰਧੂ ਫਰੈਂਚ ਓਪਨ ਬੈਡਮਿੰਟਨ ਦੇ ਤਿੰਨ ਸੈੱਟ ਤੱਕ ਚੱਲੇ ਕੁਆਰਟਰ ਫਾਈਨਲ ਵਿੱਚ ਸਿਖਰਲਾ ਦਰਜਾ ਪ੍ਰਾਪਤ ਚੀਨੀ ਤਾਇਪੈ ਦੀ ਤਾਇ ਜ਼ੂ ਯਿੰਗ ਤੋਂ ਹਾਰ ਕੇ ਸਾਢੇ ਸੱਤ ਲੱਖ ਡਾਲਰ ਇਨਾਮੀ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ’ਚੋਂ ਬਾਹਰ ਹੋ ਗਈ। ਪੰਜਵਾਂ ਦਰਜਾ ਪ੍ਰਾਪਤ ਭਾਰਤੀ ਨੂੰ ਦੁਨੀਆਂ ਦੀ ਅੱਵਲ ਨੰਬਰ ਖਿਡਾਰਨ ਤੋਂ ਇੱਕ ਘੰਟਾ 15 ਮਿੰਟ ਤੱਕ ਚੱਲੇ ਮੁਕਾਬਲੇ ਵਿੱਚ 16-21, 26-24, 17-21 ਨਾਲ ਹਾਰ ਝੱਲਣੀ ਪਈ।ਇਹ ਦਸਵੀਂ ਵਾਰ ਹੈ, ਜਦੋਂ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਵਲੋਂ ਜੇ. ਐਨ. ਯੂ ਕੇਸ ਵਿੱਚ ਕਨ੍ਹਈਆ ਵਿਰੁੱਧ ਮੁਕੱਦਮਾ ਚਲਾਉਣ ਤੋਂ ਇਨਕਾਰ ਦੀ

ਦਿੱਲੀ ਸਰਕਾਰ ਵਲੋਂ ਜੇ. ਐਨ. ਯੂ ਕੇਸ ਵਿੱਚ ਕਨ੍ਹਈਆ ਵਿਰੁੱਧ ਮੁਕੱਦਮਾ ਚਲਾਉਣ ਤੋਂ ਇਨਕਾਰ ਦੀ

ਨਵੀਂ ਦਿੱਲੀ – ਜੇ. ਐਨ. ਯੂ. ਦੇਸ਼ਧ੍ਰੋਹ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਸਰਕਾਰੀ ਵਕੀਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਜਾਣਕਾਰੀ ਦਿੱਤੀ ਕਿ ਦਿੱਲੀ ਸਰਕਾਰ ਤੋਂ ਹੁਣ ਵੀ ਕਨ੍ਹਈਆ ਵਿਰੁੱਧ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਹੀਂ ਮਿਲੀ ਹੈ| ਇਸ ਤੋਂ ਬਾਅਦ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਨੂੰ 11 ਦਸੰਬਰ ਤੱਕ ਲਈ ਟਾਲ ਦਿੱਤਾ ਹੈ| ਜਿਕਰਯੋਗ ਹੈ ਕਿ ਪੁਲਸ ਨੇ ਸਰਕਾਰੀ ਮਨਜ਼ੂਰੀ ਤੋਂ ਬਿਨਾਂ ਹੀ 14 ਜਨਵਰੀ 2019 ਨੂੰ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਸੰਘ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਮੱਧ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਗਵਾਲੀਅਰ – ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ| ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋ ਗਏ ਹਨ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਜਿਕਰਯੋਗ ਹੈ ਕਿ ਇਹ ਘਟਨਾ ਚੀਨੋਰ ਥਾਣਾ ਖੇਤਰ ਦੇ ਨੋਨ ਦੀ ਸਰਾਏ ਪਿੰਡ ਦੀ ਹੈ| ਘਰ ਵਿੱਚ ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ| ਪਰਿਵਾਰ ਦੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਲੁਧਿਆਣਾ ’ਚ ਪੈਂਦੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ…

VIA PUNJAB
ਅੱਗੇ ਪੜ੍ਹੋ
1 514 515 516 517 518 1,271