ਸੀਤਾਰਾਮਨ ਵਲੋਂ ਜੀਐੱਸਟੀ ਨੂੰ ਸੁਖਾਲਾ ਕਰਨ ਦਾ ਵਾਅਦਾ

ਸੀਤਾਰਾਮਨ ਵਲੋਂ ਜੀਐੱਸਟੀ ਨੂੰ ਸੁਖਾਲਾ ਕਰਨ ਦਾ ਵਾਅਦਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਵਸਤੂ ਅਤੇ ਸੇਵਾ ਕਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਸੁਖਾਲੇ ਕਾਰੋਬਾਰ ਵਾਲੇ ਮੁਲਕਾਂ ਦੀ ਸੂਚੀ ਵਿੱਚ ਭਾਰਤ ਦੀ ਦਰਜਾਬੰਦੀ ਹੋਰ ਬਿਹਤਰ ਹੋ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਤਰਾਮਨ ਨੇ ਕਿਹਾ ਕਿ ਭਾਰਤ ਵਿੱਚ ਵਪਾਰ ਦਾ ਮਾਹੌਲ ਬਿਹਤਰ ਬਣਾਉਣ ਲਈ ਸੂਬਿਆਂ ਨੂੰ ਵੀ ਯਤਨ ਕਰਨੇ ਪੈਣਗੇ, ਖਾਸ ਕਰਕੇ ਜਾਇਦਾਦ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ। ਉਨ੍ਹਾਂ ਕਿਹਾ ਕਿ ਅਗਲੀ ਵਾਰ…

VIA PUNJAB
ਅੱਗੇ ਪੜ੍ਹੋ

ਆਬੂ ਧਾਬੀ ਵਿੱਚ ਟੀ-10 ਟੂਰਨਾਮੈਂਟ ਖੇਡਣਗੇ ਯੁਵਰਾਜ ਸਿੰਘ

ਆਬੂ ਧਾਬੀ ਵਿੱਚ ਟੀ-10 ਟੂਰਨਾਮੈਂਟ ਖੇਡਣਗੇ ਯੁਵਰਾਜ ਸਿੰਘ

ਨਵੀਂ ਦਿੱਲੀ – ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਅਤੇ 2 ਵਾਰ ਦੇ ਵਰਲਡ ਜੇਤੂ (2007, 2011) ਭਾਰਤੀ ਟੀਮ ਦੇ ਮੈਂਬਰ ਰਹੇ ਯੁਵਰਾਜ ਸਿੰਘ ਨੂੰ ਆਗਾਮੀ ਆਬੂ ਧਾਬੀ ਟੀ-10 ਟੂਰਨਾਮੈਂਟ ਵਿਚ ਮਰਾਠਾ ਅਰੇਬਿਅਨਸ ਨੇ ਬਤੌਰ ਇੰਡੀਅਨ ਆਈਕਾਨ ਖਿਡਾਰੀ ਚੁਣਿਆ ਹੈ| ਇਸ ਟੂਰਨਾਮੈਂਟ ਦਾ ਆਯੋਜਨ ਅਮੀਰਾਤ ਕ੍ਰਿਕਟ ਬੋਰਡ (ਈ. ਸੀ. ਬੀ.) ਦੇ ਅਧੀਨ ਕੌਮਾਂਤਰੀ ਕ੍ਰਿਕਟ ਕਾਊਂਸਿਲ (ਆਈ. ਸੀ ਸੀ.) ਨਾਲ ਮਿਲ ਕੇ ਕੀਤਾ ਜਾ ਰਿਹਾ ਹੈ| ਯੁਵਰਾਜ ਨੇ ਭਾਰਤੀ ਟੀਮ ਨੂੰ 2007 ਵਿਚ ਟੀ-20 ਅਤੇ 2011…

VIA PUNJAB
ਅੱਗੇ ਪੜ੍ਹੋ

ਮੈਕਸੀਕੋ ਵਿੱਚ ਜਹਾਜ਼ ਹਾਦਸਾ ਗ੍ਰਸਤ, 5 ਵਿਅਕਤੀਆਂ ਦੀ ਮੌਤ

ਮੈਕਸੀਕੋ ਵਿੱਚ ਜਹਾਜ਼ ਹਾਦਸਾ ਗ੍ਰਸਤ, 5 ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ – ਪੱਛਮੀ ਮੈਕਸੀਕੋ ਦੇ ਮਿਕੋਆਕਨ ਸੂਬੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਕ ਛੋਟੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਘੱਟ ਤੋਂ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ| ਮਿਕੋਆਕਨ ਸੂਬੇ ਦੇ ਦਫਤਰ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਮਾਦੇਰੋ ਕਸਬੇ ਦੇ ਲਾਸ ਜੁੰਟਾਸ ਵਿੱਚ ਹੋਈ ਜਹਾਜ਼ ਦੁਰਘਟਨਾ ਦੀ ਜਾਂਚ ਕਰ ਰਿਹਾ ਹੈ|ਦਫਤਰ ਨੇ ਦੱਸਿਆ ਕਿ ਮਰਨ ਵਾਲਿਆਂ ਦਾ ਫਿਲਹਾਲ ਇਹ ਸ਼ੁਰੂਆਤੀ ਅੰਕੜਾ ਹੈ| ਮਾਰੇ ਗਏ ਲੋਕਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ| ਅਜੇ ਇਹ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਇੱਕ ਘਰ ਵਿੱਚ ਪਤੀ-ਪਤਨੀ ਦੀ ਲਾਸ਼ਾਂ ਬਾਰਮਦ

ਦਿੱਲੀ ਦੇ ਇੱਕ ਘਰ ਵਿੱਚ ਪਤੀ-ਪਤਨੀ ਦੀ ਲਾਸ਼ਾਂ ਬਾਰਮਦ

ਨਵੀਂ ਦਿੱਲੀ – ਦਿੱਲੀ ਦੇ ਪ੍ਰਹਲਾਦਪੁਰ ਇਲਾਕੇ ਵਿੱਚ ਇਕ ਘਰ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ| ਦੋਹਾਂ ਦੇ ਸਰੀਰ ਤੇ ਚਾਕੂ ਦੇ ਨਿਸ਼ਾਨ ਹਨ| ਖਾਸ ਗੱਲ ਹੈ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ| ਪੁਲੀਸ ਨੂੰ ਸ਼ੱਕ ਹੈ ਕਿ ਪਹਿਲਾਂ ਪਤੀ ਨੇ ਪਤਨੀ ਦਾ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ| ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ ਅਤੇ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਜੰਮੂ ਕਸ਼ਮੀਰ ਵਿੱਚ ਪਬੰਧੀਆਂ ਜਾਰੀ ਰੱਖਣ ਤੇ ਫਟਕਾਰ

ਸੁਪਰੀਮ ਕੋਰਟ ਵਲੋਂ ਜੰਮੂ ਕਸ਼ਮੀਰ ਵਿੱਚ ਪਬੰਧੀਆਂ ਜਾਰੀ ਰੱਖਣ ਤੇ ਫਟਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿੱਚ ਜਾਰੀ ਪਾਬੰਦੀਆਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ 5 ਨਵੰਬਰ ਤੱਕ ਲਈ ਅੱਜ ਮੁਲਤਵੀ ਕਰ ਦਿੱਤੀ| ਇਸ ਦੌਰਾਨ ਕੋਰਟ ਨੇ ਕੇਂਦਰ ਸਰਕਾਰ ਨੂੰ ਫਟਕਾਰ ਵੀ ਲਗਾਈ| ਜੱਜ ਐਨ.ਵੀ. ਰਮਨ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਉਹ ਕਿੰਨੇ ਦਿਨਾਂ ਲਈ ਰਾਜ ਵਿੱਚ ਪਬੰਦੀ ਚਾਹੁੰਦੇ ਹਨ? ਬੈਂਚ ਨੇ ਕਿਹਾ ਕਿ ਇਹ ਪਾਬੰਦੀ ਪਹਿਲਾਂ ਤੋਂ ਹੀ 2 ਮਹੀਨੇ ਤੋਂ ਜਾਰੀ ਹੈ| ਜੱਜ ਰਮਨ ਨੇ ਪੁੱਛਿਆ…

VIA PUNJAB
ਅੱਗੇ ਪੜ੍ਹੋ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਇਸ ਮੌਕੇ ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ ਭਾਈ ਲੌਂਗੋਵਾਲ ਨੂੰ ਭੇਟ ਵੀ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਨਿਵਾਸੀ ਭਾਈ ਰੇਸ਼ਮ ਸਿੰਘ ਬੀਤੇ ਵੀਹ ਸਾਲਾਂ ਤੋਂ ਗੁਰਬਾਣੀ ਦੇ…

VIA PUNJAB
ਅੱਗੇ ਪੜ੍ਹੋ

‘ਲਾਡੋ 2019’ ਮੇਲਾ ਪੂਰੇ ਉਤਸ਼ਾਹ ਨਾਲ ਸਮਾਪਤ

‘ਲਾਡੋ 2019’  ਮੇਲਾ ਪੂਰੇ  ਉਤਸ਼ਾਹ ਨਾਲ ਸਮਾਪਤ

‘ਲਾਡੋ ਮੇਲਾ’ ਸਾਲ ’ਚ ਦੋ ਵਾਰ ਕਰਵਾਇਆ ਜਾਵੇਗਾ:- ਰਾਜੀ ਪੀ. ਸ੍ਰੀਵਾਸਤਵ ਚੰਡੀਗੜ – ਪੰਜਾਬ ਸਰਕਾਰ ਨੇ ਦੋ ਰੋਜ਼ਾ ‘ਲਾਡੋ-2019’ ਮੇਲੇ ਦੀ ਉਤਸ਼ਾਹਜਨਕ ਸਫ਼ਲਤਾ ਤੋਂ ਬਾਅਦ ਇਹ ਮੇਲਾ ਸਾਲ ਵਿੱਚ ਦੋ ਵਾਰ ਕਰਾਉਣ ਦਾ ਐਲਨ ਕੀਤਾ ਹੈ।ਸਥਾਨਿਕ ਕਿਸਾਨ ਭਵਨ ਵਿਖੇ ਇਸ ਮੇਲੇ ਦੇ ਦੂਜੇ ਅਤੇ ਅਖਰੀ ਦਿਨ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ. ਸ੍ਰੀਵਾਸਤਵ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਚੰਡੀਗੜ – ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।ਇਹ ਸਮਝੌਤਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਕੇਸ਼ ਵਰਮਾ, ਜੀ.ਐਨ.ਡੀ.ਈ.ਸੀ.ਐਲ. ਦੇ ਪਿ੍ਰੰਸੀਪਲ ਡਾ. ਸਹਿਜਪਾਲ ਸਿੰਘ, ਆਲ ਇੰਡੀਆ ਸਟੀਲ…

VIA PUNJAB
ਅੱਗੇ ਪੜ੍ਹੋ

ਹਲਵਾਈਆਂ ਵਲੋਂ ਦੀਵਾਲੀ ਤੋਂ ਪਹਿਲਾਂ ਦੁਕਾਨਾਂ ਦੀ ਜਾਂਚ ਦੀ ਅਪੀਲ

ਹਲਵਾਈਆਂ ਵਲੋਂ ਦੀਵਾਲੀ ਤੋਂ ਪਹਿਲਾਂ ਦੁਕਾਨਾਂ ਦੀ ਜਾਂਚ ਦੀ ਅਪੀਲ

ਮਿਠਾਈਆਂ ਦੀਆਂ ਦੁਕਾਨਾਂ ‘ਚ ਸਾਫ਼ ਸਫਾਈ ਵਿੱਚ ਸੁਧਾਰ- ਪੰਨੂੰ ਚੰਡੀਗੜ – ਮਿਲਾਵਟਖੋਰੀ ਦੇ ਦੋਸ਼ਾਂ ਤੋਂ ਬਾਹਰ ਆਉਣ ਲਈ ਹਲਵਾਈ ਐਸੋਸੀਏਸ਼ਨਾਂ ਸਵੈ-ਇੱਛਾ ਨਾਲ ਫੂਡ ਸੇਫਟੀ ਕਮਿਸ਼ਨਰੇਟ ਕੋਲ ਉਹਨਾਂ ਦੀਆਂ ਦੁਕਾਨਾਂ ਦੀ ਜਾਂਚ ਲਈ ਬੇਨਤੀਆਂ ਲੈ ਕੇ ਆ ਰਹੀਆਂ ਹਨ, ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਜਿਆਦਾਤਰ ਹਲਵਾਈ ਐਸੋਸੀਏਸ਼ਨਾਂ ਦਾ ਮੰਨਣਾ ਹੈ ਕਿ ਕੁਝ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਕਰਕੇ ਸਾਰੇ ਵਪਾਰੀਆਂ ਦਾ ਅਕਸ ਖ਼ਰਾਬ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਦਸਤਖ਼ਤ

ਭਾਰਤ ਅਤੇ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਦਸਤਖ਼ਤ

ਦਰਸ਼ਨਾਂ ਲਈ 9 ਨਵੰਬਰ ਤੋਂ ਜਾ ਸਕੇਗੀ ਸੰਗਤ ਡੇਰਾ ਬਾਬਾ ਨਾਨਕ – ਭਾਰਤ ਨੇ ਅੱਜ ਡੇਰਾ ਬਾਬਾ ਨਾਨਕ, ਅੰਤਰਰਾਸ਼ਟਰੀ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਾਲੂ ਕਰਨ ਲਈ ਤੌਰ-ਤਰੀਕਿਆਂ ਬਾਰੇ ਪਾਕਿਸਤਾਨ ਨਾਲ ਇਕ ਸਮਝੌਤੇ ਉੱਤੇ ਦਸਤਖਤ ਕੀਤੇ।ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ ਅਤੇ ਗ੍ਰਿਹ ਮੰਤਰਾਲਾ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀ ਦਸਤਖਤ ਕਰਨ ਦੇ ਇਸ ਸਮਾਰੋਹ ਦੌਰਾਨ ਮੌਜੂਦ ਰਹੇ। ਇਹ ਗੱਲ ਤੋਂ ਸਾਰੇ ਜਾਣੂ ਹਨ ਕਿ ਕੇਂਦਰੀ ਮੰਤਰੀ ਮੰਡਲ ਨੇ 22 ਨਵੰਬਰ,…

VIA PUNJAB
ਅੱਗੇ ਪੜ੍ਹੋ
1 517 518 519 520 521 1,271