ਮਹਾਰਾਸ਼ਟਰ ‘ਚ ਭਾਜਪਾ–ਸ਼ਿਵ ਸੈਨਾ ਗਠਜੋੜ ਦੀ ਜਿੱਤ

ਮਹਾਰਾਸ਼ਟਰ ‘ਚ ਭਾਜਪਾ–ਸ਼ਿਵ ਸੈਨਾ ਗਠਜੋੜ ਦੀ ਜਿੱਤ

ਹਰਿਆਣਾ ‘ਚ ਕਿਸੇ ਨੂੰ ਨਹੀਂ ਬਹੁਮਤ ਨਵੀਂ ਦਿੱਲੀ – ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ ਪਈਆਂ ਜਿਸ ਵਿੱਚ ਭਾਜਪਾ ਅਤੇ ਸ਼ਿਵ ਸੈਨਾ ਦੇ ਗਠਜੋੜ ਨੇ 158 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਅੰਕੜਿਆਂ ਨਾਲ ਭਾਜਪਾ ਦੀ ਚਿੰਤਾ ਵਧੀ ਹੈ। ਹਰਿਆਣਾ ‘ਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ। ਸੂਬੇ ‘ਚ ਸੱਤ੍ਹਾ ਵਿੱਚ ਆਉਣ ਲਈ 46 ਸੀਟਾਂ ਦੇ ਬਹੁਮਤ ਦੀ ਲੋੜ ਹੈ, ਜਿਸ…

VIA PUNJAB
ਅੱਗੇ ਪੜ੍ਹੋ

ਦਾਖਾ ਤੋਂ ਅਕਾਲੀ ਦਲ, ਮੁਕੇਰੀਆਂ, ਫ਼ਗਵਾੜਾ ਤੇ ਜਲਾਲਾਬਾਦ ਤੋਂ ਕਾਂਗਰਸ ਜੇਤੂ

ਦਾਖਾ ਤੋਂ ਅਕਾਲੀ ਦਲ, ਮੁਕੇਰੀਆਂ, ਫ਼ਗਵਾੜਾ ਤੇ ਜਲਾਲਾਬਾਦ ਤੋਂ ਕਾਂਗਰਸ ਜੇਤੂ

ਚੰਡੀਗੜ੍ਹ – ਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ ਤਿੰਨ ਹਲਕਿਆਂ ਤੋਂ ਕਾਂਗਰਸ ਦੀ ਜਿੱਤ ਹੋਈ ਹੈ ਜਦ ਕਿ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਦੀ ਜਿੱਤ ਹੋਈ ਹੈ। ਇੰਝ ਪੰਜਾਬ ਦੇ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਨੀਤੀਆਂ ਉੱਤੇ ਮੋਹਰ ਲਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਅਯਾਲੀ ਨੇ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਇੱਜ਼ਤ ਰੱਖ ਲਈ ਹੈ। ਪੰਜਾਬ ਦੇ ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ…

VIA PUNJAB
ਅੱਗੇ ਪੜ੍ਹੋ

50 ਕਿੱਲੋ ਭੁੱਕੀ ਸਮੇਤ ਦੋ ਕਾਬੂ

50 ਕਿੱਲੋ ਭੁੱਕੀ ਸਮੇਤ ਦੋ ਕਾਬੂ

ਕੀਰਤਪੁਰ ਸਾਹਿਬ – ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਦੁਆਰਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਭੁੱਕੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਵੀਰ ਚੰਦ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਥਾਣਾ ਮੁਖੀ ਸੰਨੀ ਖੰਨਾ ਦੇ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਾਲ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੇ ਸਨ।ਇਸ ਦੌਰਾਨ ਖਾਸ ਮੁਖਬਰ ਕੋਲੋਂ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਕੇ ਦੋ…

VIA PUNJAB
ਅੱਗੇ ਪੜ੍ਹੋ

ਦਾਖਾ ਸੀਟ ਜਿੱਤ ਕੇ ਮਨਪ੍ਰੀਤ ਇਯਾਲੀ ਨੇ ਰਚਿਆ ਇਤਿਹਾਸ

ਦਾਖਾ ਸੀਟ ਜਿੱਤ ਕੇ ਮਨਪ੍ਰੀਤ ਇਯਾਲੀ ਨੇ ਰਚਿਆ ਇਤਿਹਾਸ

14676 ਵੋਟਾਂ ਦੇ ਵੱਡੇ ਫ਼ਰਕ ਨਾਲ ਕੀਤੀ ਜਿੱਤ ਹਾਸਲ ਵੋਟਰਾਂ ਨੇ ਇਯਾਲੀ ਦੇ ਕੀਤੇ ਕੰਮਾਂ ਦਾ ਵੋਟ ਪਾ ਕੇ ਮੁੱਲ ਮੋੜਿਆ ਜਗਰਾਉਂ – ਵਿਧਾਨ ਸਭਾ ਹਲਕਾ ਦਾਖਾ ਦੀਆਂ ਜਿਮਨੀ ਚੋਣਾਂ ‘ਚ ਸ਼੍ਰ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਵਿਰੋਧੀ ਪਾਰਟੀ ਕਾਂਗਰਸ ਨੂੰ ਵੱਡੇ ਫ਼ਰਕ ਨਾਲ ਹਰਾਕੇ ਇਤਿਹਾਸ ਰਚਿਆ ਹੈ। ਇਹ ਸੀਟ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਸੀ ਤੇ ਜਿੱਥੇ ਕਾਂਗਰਸ ਪਾਰਟੀ ਦੀ ਥੰਮ ਮੰਨੇ ਜਾਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਮੁੱਖ ਸਮਾਗਮਾਂ ਲਈ ਭਾਈ ਲੌਂਗੋਵਾਲ ਵੱਲੋਂ ਰਾਜਪਾਲ ਨੂੰ ਸੱਦਾ

ਪ੍ਰਕਾਸ਼ ਪੁਰਬ ਮੁੱਖ ਸਮਾਗਮਾਂ ਲਈ ਭਾਈ ਲੌਂਗੋਵਾਲ ਵੱਲੋਂ ਰਾਜਪਾਲ ਨੂੰ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ। ਸ੍ਰੀ ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਦੇ ਮਾਨਯੋਗ ਗਵਰਨਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰਦਿਆਂ ਮੁੱਖ ਸਮਾਗਮਾਂ ਸਮੇਂ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਵਿੱਤੀ ਦਬਦਬੇ ਨੂੰ ਵਿਸਤਾਰ ਦੇਵੇਗੀ ਲਿਬਰਾ ਜ਼ੁਕਰਬਰਗ

ਅਮਰੀਕਾ ਦੇ ਵਿੱਤੀ ਦਬਦਬੇ ਨੂੰ ਵਿਸਤਾਰ ਦੇਵੇਗੀ ਲਿਬਰਾ ਜ਼ੁਕਰਬਰਗ

ਫੇਸਬੁੱਕ ਦੀ ਪ੍ਰਸਤਾਵਿਤ ਡਿਜੀਟਲ ਮੁਦਰਾ ‘ਲਿਬਰਾ’ ਇਕ ਪਾਸੇ ਦੁਨੀਆ ਭਰ ‘ਚ ਅਮਰੀਕਾ ਦੇ ਵਿੱਤੀ ਦਬਦਬੇ ਦਾ ਵਿਸਤਾਰ ਕਰੇਗੀ, ਉੱਧਰ ਸੰਸਾਰਕ ਪੱਧਰ ‘ਤੇ ਨਕਦੀ ਦੀ ਤੰਗੀ ਨਾਲ ਲੜ ਰਹੇ ਲੋਕਾਂ ਦੀ ਮਦਦ ਵੀ ਕਰੇਗੀ। ਫੇਸਬੁੱਕ ਦੇ ਮੁੱਖ ਕਾਰਜਕਾਰੀ ਮਾਰਕ ਜ਼ੁਕਰਬਰਗ ਨੇ ਮੰਗਲਵਾਰ ਨੂੰ ਵਿਧੀਨਿਰਮਾਤਾਵਾਂ ਦੇ ਸਾਹਮਣੇ ਦਿੱਤੇ ਜਾਣ ਵਾਲਾ ਆਪਣੇ ਬਿਆਨ ‘ਚ ਇਹ ਗੱਲ ਕਹੀ।ਅਮਰੀਕਾ ਦੀ ਪ੍ਰਤੀਨਿਧੀ ਸਭਾ ਦੀ ਵਿੱਤੀ ਸੇਵਾ ਕਮੇਟੀ ਵਲੋਂ ਸੰਮਨ ਕੀਤੇ ਗਏ ਜ਼ੁਕਰਬਰਗ ਨੇ ਬੁੱਧਵਾਰ ਨੂੰ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ…

VIA PUNJAB
ਅੱਗੇ ਪੜ੍ਹੋ

ਸ਼੍ਰੀਸੰਤ ਦੇ ਦੋਸ਼ਾਂ ਦਾ ਜਵਾਬ ਦੇਣਾ ਮੂਰਖਤਾ ਹੋਵੇਗੀ ਕਾਰਤਿਕ

ਸ਼੍ਰੀਸੰਤ ਦੇ ਦੋਸ਼ਾਂ ਦਾ ਜਵਾਬ ਦੇਣਾ ਮੂਰਖਤਾ ਹੋਵੇਗੀ ਕਾਰਤਿਕ

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਐੱਸ. ਸ਼੍ਰੀਸੰਤ ਦੀ ਜ਼ਿੰਦਗੀ ਵਿਚ ਉਸ ਸਮੇਂ ਖਰਾਬ ਦੌਰ ਆਇਆ ਸੀ ਜਦੋਂ ਉਸ ‘ਤੇ 2013 ਆਈ. ਪੀ. ਐੱਲ. ਸਪਾਟ ਫਿਕਸਿੰਗ ਮਾਮਲੇ ਵਿਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ। ਇਸ ਵਜ੍ਹਾ ਤੋਂ ਉਸ ‘ਤੇ ਉਮਰ ਭਰ ਦੀ ਕ੍ਰਿਕਟ ਤੋਂ ਪਾਬੰਦੀ ਲੱਗ ਗਈ ਸੀ। ਬੀ. ਸੀ. ਸੀ. ਆਈ. ਦੇ ਲੋਕਪਾਲ ਨੇ ਅਗਸਤ ਵਿਚ ਇਸ ਪਾਬੰਦੀ ਨੂੰ ਘਟਾ ਕੇ 7 ਸਾਲ ਕਰ ਦਿੱਤਾ ਸੀ। ਸ਼੍ਰੀਸੰਤ ਨੇ ਹਾਲ ਹੀ ‘ਚ ਆਪਣੇ ਸਾਥੀ ਖਿਡਾਰੀ ਦਿਨੇਸ਼ ਕਾਰਤਿਕ…

VIA PUNJAB
ਅੱਗੇ ਪੜ੍ਹੋ

ਗਾਂਗੁਲੀ ਬੀਸੀਸੀਆਈ ਦੇ 39ਵੇਂ ਪ੍ਰਧਾਨ ਬਣੇ

ਗਾਂਗੁਲੀ ਬੀਸੀਸੀਆਈ ਦੇ 39ਵੇਂ ਪ੍ਰਧਾਨ ਬਣੇ

ਮੁੰਬਈ – ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀਸੀਸੀਆਈ ਦੇ 39ਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਦਿਆਂ ਭ੍ਰਿਸ਼ਟਾਚਾਰ ਮੁਕਤ ਅਤੇ ਵਿਤਕਰੇ ਰਹਿਤ ਕਾਰਜਕਾਲ ਦੇਣ ਦਾ ਵਾਅਦਾ ਕੀਤਾ। 47 ਸਾਲਾ ਗਾਂਗੁਲੀ ਨੂੰ ਦੁਨੀਆਂ ਦੇ ਸਭ ਤੋਂ ਅਮੀਰ ਕ੍ਰਿਕਟ ਬੋਰਡ ਦੀ ਆਮ ਸਭਾ ਦੀ ਅਗਲੀ ਮੀਟਿੰਗ ਤੱਕ ਅਧਿਕਾਰਤ ਤੌਰ ’ਤੇ ਇਹ ਜ਼ਿੰਮੇਵਾਰੀ ਸੌਂਪੀ ਗਈ। ਗਾਂਗੁਲੀ ਦੀ ਪ੍ਰਧਾਨਗੀ ਦਾ ਕਾਰਜਕਾਲ ਨੌਂ ਮਹੀਨਿਆਂ ਦਾ ਹੈ, ਜੋ ਅਗਲੇ ਸਾਲ ਜੁਲਾਈ ਵਿੱਚ ਖ਼ਤਮ ਹੋਵੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਨਿਯੁਕਤ…

VIA PUNJAB
ਅੱਗੇ ਪੜ੍ਹੋ

ਤਿਵਾੜੀ ਹੱਤਿਆ ਕਾਂਡ: ਯੂਪੀ ਸਰਕਾਰ ਫਾਸਟ ਟਰੈਕ ਸੁਣਵਾਈ ਦੇ ਹੱਕ ’ਚ

ਤਿਵਾੜੀ ਹੱਤਿਆ ਕਾਂਡ: ਯੂਪੀ ਸਰਕਾਰ ਫਾਸਟ ਟਰੈਕ ਸੁਣਵਾਈ ਦੇ ਹੱਕ ’ਚ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਹਿੰਦੂ ਆਗੂ ਕਮਲੇਸ਼ ਤਿਵਾੜੀ ਹੱਤਿਆ ਕਾਂਡ ’ਚ ਫਾਸਟ-ਟਰੈਕ ਅਦਾਲਤੀ ਸੁਣਵਾਈ ਦੀ ਮੰਗ ਕਰਨ। ਗੁਜਰਾਤ ਦੀ ਏਟੀਐੱਸ ਟੀਮ ਨੇ ਮੰਗਲਵਾਰ ਸ਼ਾਮ ਅਸ਼ਫਾਕ ਸ਼ੇਖ਼ (34) ਤੇ ਮੋਇਨੁਦੀਨ ਪਠਾਣ (27) ਨੂੰ ਤਿਵਾੜੀ ਦੇ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਲੰਘੇ ਹਫ਼ਤੇ ਮਾਰੇ ਗਏ ਹਿੰਦੂ ਸੰਗਠਨ ਦੇ ਆਗੂ ਕਮਲੇਸ਼ ਤਿਵਾੜੀ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਕਮਲੇਸ਼ ਦੇ ਸਰੀਰ ’ਤੇ ਗੋਲੀ ਲੱਗਣ ਸਣੇ ਸੱਟਾਂ…

VIA PUNJAB
ਅੱਗੇ ਪੜ੍ਹੋ

ਭੂਮੀ ਗ੍ਰਹਿਣ ਕੇਸ ਤੋਂ ਲਾਂਭੇ ਨਹੀਂ ਹੋਣਗੇ ਜਸਟਿਸ ਮਿਸ਼ਰਾ

ਭੂਮੀ ਗ੍ਰਹਿਣ ਕੇਸ ਤੋਂ ਲਾਂਭੇ ਨਹੀਂ ਹੋਣਗੇ ਜਸਟਿਸ ਮਿਸ਼ਰਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਸਟਿਸ ਅਰੁਣ ਮਿਸ਼ਰਾ ਭੂਮੀ ਗ੍ਰਹਿਣ ਐਕਟ ਦੀਆਂ ਮੱਦਾਂ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਉਤੇ ਸੁਣਵਾਈ ਤੋਂ ਪਿੱਛੇ ਨਹੀਂ ਹਟਣਗੇ। ਇਕ ਸੰਵਿਧਾਨਕ ਬੈਂਚ ਇਸ ਸਬੰਧੀ ਸੁਣਵਾਈ ਕਰ ਰਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਜੱਜਾਂ ਉੱਤੇ ਅਧਾਰਿਤ ਸੰਵਿਧਾਨਕ ਬੈਂਚ ਨੇ ਹੁਕਮ ਸੁਣਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਸੁਣਵਾਈ ਤੋਂ ਹਟ ਨਹੀਂ ਰਹੇ। ਕਈ ਕਿਸਾਨ ਜਥੇਬੰਦੀਆਂ ਨੇ ਅਤੇ ਵਿਅਕਤੀਗਤ ਤੌਰ ’ਤੇ ਵੀ ਕਈਆਂ ਨੇ…

VIA PUNJAB
ਅੱਗੇ ਪੜ੍ਹੋ
1 518 519 520 521 522 1,271