ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ ਉਤਸਵ ਮੌਕੇ ਪੁੱਜਣ ਵਾਲੀ ਸੰਗਤ ਦੇ ਠਹਿਰਨ, ਲੰਗਰ, ਪਾਰਕਿੰਗ ਅਤੇ ਹੋਰ ਸਹੂਲਤਾਂ ਦੀ ਤਵੱਜੋਂ ‘ਤੇ ਦਿੱਤਾ ਜ਼ੋਰ ਚੰਡੀਗੜ੍ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ

ਪੇਂਡੂ ਡਿਸਪੈਂਸਰੀਆਂ ਲਈ 48 ਲੱਖ ਦੀਆਂ ਦਵਾਈਆਂ ਸਪਲਾਈ, ਅਗਲੇ ਤਿੰਨ ਮਹੀਨੇ ਲਈ 2.58 ਕਰੋੜ ਦੀਆਂ ਦਵਾਈਆਂ ਖਰੀਦੀਆਂ ਜਾਣਗੀਆਂ ਚੰਡੀਗੜ – ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਅੱਜ ਇੱਥੇ ਜਾਰੀ ਬਿਆਨ ਵਿਚ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ ਨੇ ਸੁੱਖੀ ਬਾਠ ਨੂੰ ਕੀਤਾ ਸਨਮਾਨਿਤ

ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ ਨੇ ਸੁੱਖੀ ਬਾਠ ਨੂੰ ਕੀਤਾ ਸਨਮਾਨਿਤ

ਸੁੱਖੀ ਬਾਠ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਅ੍ਰਸੋਸਿਏਸ਼ਨ (ਪੁੱਕਾ) ਦੇ ਇੱਕ ਵਫਦ ਨੇ ਅੱਜ ਕੈਨੇਡਾ ਦੇ ਮਸ਼ਹੂਰ ਬਿਜ਼ਨੈਸ ਮੈਗਨੇਟ ਅਤੇ ਫਿਲਨਥਰੋਪਿਸਟ, ਮਿ.ਸੁੱਖੀ ਬਾਠ ਨੂੰ ਪੰਜਾਬ ਭਵਨ, ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿਖੇ ਹੋਏ ਇੱਕ ਸਮਾਗਮ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਉਤਸ਼ਾਹਿਤ ਕਰਨ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ।ਸਨਮਾਨ ਸਮਾਰੋਹ ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਵੱਲੋ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪੰਡਾਲ ’ਚ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ -ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਸ. ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ, ਜਦਕਿ ਆਈ.ਸੀ.ਸੀ.ਆਰ. ਦੇ ਮੁਖੀ ਸ੍ਰੀ ਵਿਨੇ ਸਹਸਰਬੁੱਧੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

ਅੰਮ੍ਰਿਤਸਰ -ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਮਤਿ ਸਮਾਗਮਾਂ ਦੌਰਾਨ ਜਪੁਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ। ਮਾਝਾ ਖੇਤਰ ਵਿਚ ਪੈਂਦੇ ਸਕੂਲਾਂ ਦਾ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ,…

VIA PUNJAB
ਅੱਗੇ ਪੜ੍ਹੋ

ਭਾਰਤੀ ਟੀਮ ਵਲੋਂ ਦਖਣੀ ਅਫਰੀਕਾ ਨੂੰ ਹਰਾ ਕੇ ਸੀਰੀਜ਼ ਤੇ ਕਬਜਾ

ਭਾਰਤੀ ਟੀਮ ਵਲੋਂ ਦਖਣੀ ਅਫਰੀਕਾ ਨੂੰ ਹਰਾ ਕੇ ਸੀਰੀਜ਼ ਤੇ ਕਬਜਾ

ਨਵੀਂ ਦਿੱਲੀ – ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐਸ. ਸੀ. ਏ. ਸਟੇਡੀਅਮ ਵਿੱਚ ਖੇਡ ਗਏ ਤੀਜੇ ਅਤੇ ਆਖਰੀ ਟੈਸਟ ਵਿੱਚ ਮੁਕਾਬਲੇ ਵਿੱਚ ਟੀਮ ਇੰਡੀਆਂ ਨੇ ਇਕ ਪਾਰੀ ਅਤੇ 202 ਦੌੜਾਂ ਦੇ ਫਰਕ ਨਾਲ ਜਿੱਤ ਦਰਜ ਕਰ ਸੀਰੀਜ਼ ਤੇ ਕਬਜਾ ਕਰ ਲਿਆ ਹੈ| ਤੀਜੇ ਅਤੇ ਆਖਰੀ ਟੈਸਟ ਦੇ ਤੀਜੇ ਦਿਨ ਭਾਰਤੀ ਗੇਂਦਬਾਜ਼ਾਂ ਦੀ ਖਤਰਨਾਕ ਗੇਂਦਬਾਜ਼ੀ ਦੇ ਅੱਗੇ ਮਹਿਮਾਨ ਟੀਮ ਦੇ ਬੱਲੇਬਾਜ਼ ਪਸਤ ਹੋ ਗਏ| ਤੀਜੇ ਦਿਨ ਭਾਰਤ ਖਿਲਾਫ ਖੇਡਣ ਉਤਰੀ ਦੱਖਣੀ ਅਫਰੀਕਾ ਦੀ…

VIA PUNJAB
ਅੱਗੇ ਪੜ੍ਹੋ

ਭਾਰਤੀ ਫੌਜ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਜਵਾਬ ਦੇਣ ਦੀ ਸਮਰਥ : ਰਾਜਨਾਥ ਸਿੰਘ

ਭਾਰਤੀ ਫੌਜ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਜਵਾਬ ਦੇਣ ਦੀ ਸਮਰਥ : ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜਲ ਸੈਨਾ ਨੇ ਇਹ ਯਕੀਨੀ ਕਰਨ ਲਈ ਚੌਕਸੀ ਵਰਤੀ ਹੈ ਕਿ 26/11 ਵਰਗਾ ਹਮਲਾ ਮੁੜ ਨਾ ਹੋ ਸਕੇ| ਰਾਜਨਾਥ ਨੇ ਜਲ ਸੈਨਾ ਕਮਾਂਡਰਾਂ ਦੇ ਸੰਮੇਲਨ ਵਿੱਚ ਕਿਹਾ, ”ਭਾਰਤ ਕਦੇ ਹਮਲਾ ਨਹੀਂ ਕਰ ਰਿਹਾ ਪਰ ਉਸ ਦੇ ਹਥਿਆਰਬੰਦ ਫੋਰਸ ਸਾਡੇ ਤੇ ਬੁਰੀ ਨਜ਼ਰ ਰੱਖਣ ਵਾਲੇ ਲੋਕਾਂ ਨੂੰ ਕਰਾਰਾ ਜਵਾਬ ਦੇਣ ਵਿਚ ਸਮਰੱਥ ਹੈ| ਜਿਕਰਯੋਗ ਹੈ ਕਿ ਇਕ ਬਿਨਾਂ ਕਿਸੇ ਕਾਰਨ ਪਾਕਿਸਤਾਨ ਵਲੋਂ ਐਤਵਾਰ ਨੂੰ ਗੋਲੀਬਾਰੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਐਨ. ਐਕਸ ਮੀਡੀਆ ਕੇਸ ਵਿੱਚ ਪੀ. ਚਿਦਾਂਬਰਮ ਨੂੰ ਜ਼ਮਾਨਤ

ਸੁਪਰੀਮ ਕੋਰਟ ਵਲੋਂ ਐਨ. ਐਕਸ ਮੀਡੀਆ ਕੇਸ ਵਿੱਚ ਪੀ. ਚਿਦਾਂਬਰਮ ਨੂੰ ਜ਼ਮਾਨਤ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਹਾਲਾਂਕਿ ਚਿਦਾਂਬਰਮ ਨੂੰ ਹੁਣ ਵੀ ਜੇਲ ਵਿੱਚ ਹੀ ਰਹਿਣਾ ਹੋਵੇਗਾ, ਕਿਉਂਕਿ ਉਹ ਹਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਹਿਰਾਸਤ ਵਿੱਚ ਹਨ| ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀ.ਬੀ.ਆਈ. ਹਿਰਾਸਤ ਦੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੈ| ਦੱਸਣਯੋਗ ਹੈ ਕਿ ਆਈ.ਐਨ.ਐਕਸ. ਮੀਡੀਆ ਕੇਸ ਵਿੱਚ ਸੀ.ਬੀ.ਆਈ. ਅਤੇ ਈ.ਡੀ. ਨੇ ਚਿਦਾਂਬਰਮ ਵਿਰੁੱਧ ਵੱਖ-ਵੱਖ ਕੇਸ ਦਰਜ ਕੀਤੇ ਸਨ| ਸੁਪਰੀਮ ਕੋਰਟ ਨੇ ਜ਼ਮਾਨਤ ਦਿੰਦੇ ਹੋਏ…

VIA PUNJAB
ਅੱਗੇ ਪੜ੍ਹੋ

ਫੈਡਰਰ ਨੇ ਕੈਰੀਅਰ ਦਾ 1500ਵਾਂ ਮੈਚ ਜਿੱਤਿਆ

ਫੈਡਰਰ ਨੇ ਕੈਰੀਅਰ ਦਾ 1500ਵਾਂ ਮੈਚ ਜਿੱਤਿਆ

ਰੋਜਰ ਫੈਡਰਰ ਨੇ ਬਾਸੇਲ ਵਿੱਚ ਆਪਣੇ 10ਵੇਂ ਏ. ਟੀ. ਪੀ. ਸਵਿਸ ਇੰਡੋਰ ਟੈਨਿਸ ਖਿਤਾਬ ਦੇ ਅਭਿਆਨ ਦੀ ਸ਼ੁਰੂਆਤ ਜਰਮਨੀ ਦੇ ਕੁਆਲੀਫਾਇਰ ਪੀਟਰ ਗੋਜੋਵਿਕ ਖਿਲਾਫ ਇਕ ਪਾਸੜ ਮੁਕਾਬਲੇ ਵਿੱਚ ਜਿੱਤ ਹਾਸਲ ਕਰ ਕੇ ਕੀਤੀ| ਸਵਿਟਜ਼ਰਲੈਂਡ ਦੇ ਮਹਾਨ ਖਿਡਾਰੀ ਫੈਡਰਰ ਨੇ ਆਪਣੇ ਕੈਰੀਅਰ ਦੇ 1500ਵੇਂ ਮੈਚ ਵਿੱਚ ਗੋਜੋਵਿਕ ਨੂੰ 6-2,6-1 ਨਾਲ ਹਰਾਇਆ|ਜਫੈਡਰਰ ਕੈਰੀਅਰ ਦਾ 103ਵਾਂ ਖਿਤਾਬ ਜਿੱਤਣ ਲਈ ਚੁਣੌਤੀ ਪੇਸ਼ ਕਰ ਰਹੇ ਹਨ| ਫੈਡਰਰ ਆਪਣੇ ਘਰ ਵਿੱਚ ਹੋ ਰਹੇ ਟੂਰਨਾਮੈਂਟ ਵਿੱਚ 2018 ਵਿੱਚ ਜਿੱਤੇ ਖਿਤਾਬ ਨੂੰ ਬਚਾਉਣ…

VIA PUNJAB
ਅੱਗੇ ਪੜ੍ਹੋ

ਮਹਿਰੀਨ ਕੌਰ ਨੇ ਸੂਬਾ ਪੱਧਰੀ ਸਟੇਟ ਮੁਕਾਬਲਿਆਂ ਵਿੱਚ ਜਿੱਤੇ 3 ਤਮਗੇ

ਮਹਿਰੀਨ ਕੌਰ ਨੇ ਸੂਬਾ ਪੱਧਰੀ ਸਟੇਟ ਮੁਕਾਬਲਿਆਂ ਵਿੱਚ ਜਿੱਤੇ 3 ਤਮਗੇ

ਐਸ.ਏ.ਐਸ ਨਗਰ – ਪਿੰਡ ਸੋਹਾਣਾ ਦੀ ਵਸਨੀਕ ਮਹਿਰੀਨ ਕੌਰ ਬੈਦਵਾਨ ਨੇ ਲੁਧਿਆਣਾ ਵਿਖੇ ਹੋਈ 31ਵੀਂ ਪੰਜਾਬ ਸਟੇਟ ਰੋਲਰ ਸਕੇਟਿੰਗ ਸਟੇਟ ਚੈਂਪਿਅਨਸ਼ਿਪ ਵਿੱਚ ਇਨਲਾਈਨ ਕੈਟਾਗਰੀ ਦੇ 7 ਤੋਂ 9 ਸਾਲ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ 1 ਚਾਂਦੀ ਅਤੇ 2 ਕਾਂਸੀ ਦੇ ਤਮਗੇ ਹਾਸਿਲ ਕਰਕੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ|ਮਹਿਰੀਨ ਕੌਰ ਦੇ ਪਿਤਾ ਐਡਵੋਕੇਟ ਗਗਨਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਮਹਿਰੀਨ ਕੌਰ ਨੇ 500 ਮੀ. ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ ਜਦੋਂ ਕਿ 1000…

VIA PUNJAB
ਅੱਗੇ ਪੜ੍ਹੋ
1 520 521 522 523 524 1,271