ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪੰਜਾਬ ਦਾਖ਼ਲ ਹੋਣ ’ਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪੰਜਾਬ ਦਾਖ਼ਲ ਹੋਣ ’ਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਗਏ ਕੀਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅੱਜ ਰਾਜਿਸਥਾਨ ਤੋਂ ਪੰਜਾਬ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਆਰੰਭਤਾ ਰਾਜਿਸਥਾਨ ਦੇ ਸ੍ਰੀ ਗੰਗਾਨਗਰ ਤੋਂ ਹੋਈ। ਇਥੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਰਦਾਸ ਮਗਰੋਂ ਨਗਰ ਕੀਰਤਨ ਰਵਾਨਾ ਹੋਇਆ। ਰਵਾਨਗੀ ਸਮੇਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ ਸਿੰਗਲਾ

ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਚੰਡੀਗੜ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਭਾਰਤ ਵਾਲੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।ਸ੍ਰੀ ਸਿੰਗਲਾ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ- ਸਕੱਤਰ ਆਹਲੀ

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ- ਸਕੱਤਰ ਆਹਲੀ

ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਲਗਾਏ ਇਲਜ਼ਾਮ ਗੁੰਮਰਾਹਕੁੰਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਣ ਵਾਲੇ ਵਿਸ਼ਾਲ ਪੰਡਾਲ ਅਤੇ ਹੋਰ ਸੇਵਾਵਾਂ ਲਈ ਦਿੱਤਾ ਗਿਆ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ ਹੈ। ਇਸ ਲਈ ਬਕਾਇਦਾ ਤੌਰ ’ਤੇ ਅਖ਼ਬਾਰਾਂ ਵਿਚ ਇਸ਼ਤਿਹਾਰ ਦੇਣ ਮਗਰੋਂ ਹੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਟੈਂਡਰ ਸਬੰਧੀ ਚੁੱਕੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਰਟੇਬਲ ਰੇਡੀਓ ਸੰਗਤ ਅਰਪਣ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਰਟੇਬਲ ਰੇਡੀਓ ਸੰਗਤ ਅਰਪਣ

ਆਈ.ਐਚ.ਏ. ਫਾਊਂਡੇਸ਼ਨ ਨੇ ਕੀਤਾ ਹੈ ਇਹ ਉਪਰਾਲਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਆਈ.ਐਚ.ਏ. ਫਾਊਂਡੇਸ਼ਨ ਕਲਕੱਤਾ ਅਤੇ ਸ਼ਿਮਾਰੂ ਕੰਪਨੀ ਵੱਲੋਂ ‘ਅੰਮ੍ਰਿਤਬਾਣੀ’ ਨਾਂ ਦਾ ਪੋਰਟੇਬਲ ਰੇਡੀਓ ਸੰਗਤ ਅਰਪਣ ਕੀਤਾ ਗਿਆ ਹੈ। ਇਸ ਦਾ ਸ਼ੁਭ ਆਰੰਭ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਰਾਗ ਦਰਬਾਰ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਨਿੰਦਿਤਾ ਮਿੱਤਰਾ

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਨਿੰਦਿਤਾ ਮਿੱਤਰਾ

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ਉੱਪਰ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।ਉਹ ਅੱਜ ਸੁਲਤਾਨਪੁਰ ਲੋਧੀ ਵਿਖੇ 1 ਤੋਂ 12 ਨਵੰਬਰ ਤੱਕ…

VIA PUNJAB
ਅੱਗੇ ਪੜ੍ਹੋ

ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ

ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਅੱਜ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ ਵਿਖੇ ਦੀਨ ਦਿਆਲ ਉਪਾਧਿਯਾ-ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਅਧੀਨ ਬਣਾਏ ਸਵੈ ਸਹਾਇਤਾ ਗਰੁੱਪਾਂ ਦੇ ਹੱਥੀਂ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ ਗਈ। ਇਸ ਵਰਕਸ਼ਾਪ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ ਨੇ ਕੀਤਾ।ਉਹਨਾਂ ਕਿਹਾ ਕਿ ਆਪਣੇ ਸੰਬੋਧਨ ਵਿਚ ਸ੍ਰੀ ਏ. ਵੇਨੂੰ ਪ੍ਰਸਾਦ ਨੇ ਸਵੈ ਸਹਾਇਤਾ ਗਰੁੱਪਾਂ ਦੁਆਰਾ ਬਣਾਏ ਉਤਪਾਦਾਂ ਨੂੰ ਉਤਸ਼ਾਹਿਤ ਕਰਨ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ

ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖਰ ਭਾਜਪਾ ਨੇ ਵੀ ਅੱਜ ਆਪਣਾ ਚੋਣਾਵੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ| ਸੰਕਲਪ ਪੱਤਰ ਦੇ ਨਾਂ ਨਾਲ ਜਾਰੀ ਕੀਤੇ ਗਏ ਮੈਨੀਫੈਸਟੋ ਦੇ ਕਵਰਪੇਜ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਤਸਵੀਰ ਹੈ| ਇਸ ਦੌਰਾਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਰਹੇ| ਮੈਨੀਫੈਸਟੋ ਦਾ ਮੁੱਖ ਕੇਂਦਰ ਅਰਥ ਵਿਵਸਥਾ ਨੂੰ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ‘ਤੇ ਅੰਤਿਮ ਸੁਣਵਾਈ ਅੱਜ

ਅਯੁੱਧਿਆ ਮਾਮਲੇ ‘ਤੇ ਅੰਤਿਮ ਸੁਣਵਾਈ ਅੱਜ

ਹਰ ਹਾਲ ਬਹਿਸ ਹੋਵੇ ਪੂਰੀ : ਚੀਫ਼ ਜਸਟਿਸ ਨਵੀਂ ਦਿੱਲੀ – ਅਯੁੱਧਿਆ ਜ਼ਮੀਨ ਵਿਵਾਦ ਮਾਮਲੇ ‘ਚ ਅੱਜ ਮੰਗਲਵਾਰ ਨੂੰ 39ਵੇਂ ਦਿਨ ਦੀ ਸੁਣਵਾਈ ਹੋ ਗਈ ਹੈ। ਬੀਤੇ ਕੱਲ੍ਹ ਸੁੰਨੀ ਵਫ਼ਦ ਬੋਰਡ ਨੇ ਅਪੀਲ ‘ਤੇ ਬਹਿਸ ਪੂਰੀ ਕਰ ਲਈ ਸੀ ਤੇ ਅੱਜ ਹਿੰਦੂ ਧਿਰ ਨੇ ਉਸ ਦੀਆਂ ਦਲੀਲਾਂ ਦਾ ਜਵਾਬ ਦਿੱਤਾ। ਇਸ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਰ ਦਿੱਤਾ ਹੈ ਕਿ ਭਲਕੇ ਭਾਵ ਬੁੱਧਵਾਰ ਨੂੰ 40ਵੇਂ ਦਿਨ ਇਸ ਮਾਮਲੇ ‘ਚ ਆਖ਼ਰੀ ਸੁਣਵਾਈ ਹੋਵੇਗੀ। ਅਜਿਹੇ…

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ

ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਅੱਤਵਾਦ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤੇ ਅੜੀ ਹੈ ਅਤੇ ਇਸੇ ਦੇ ਅਧੀਨ ਹੁਣ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ| ਸ਼ਾਹ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦੇ 35ਵੇਂ ਸਥਾਪਨਾ ਦਿਵਸ ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਤਵਾਦ ਸਭ ਤੋਂ ਵੱਡਾ ਸ਼ਰਾਪ ਹੈ ਅਤੇ ਵਿਕਾਸ ਦੇ ਰਸਤੇ ਵਿੱਚ ਵੱਡੀ ਰੁਕਾਵਟ ਹੈ| ਉਨ੍ਹਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ
1 533 534 535 536 537 1,271