ਮਾਣਹਾਨੀ ਮਾਮਲਾ ਵਿੱਚ ਸੂਰਤ ਕੋਰਟ ਨੇ ਰਾਹੁਲ ਗਾਂਧੀ ਬਾਰੇ ਸੁਣਵਾਈ ਟਾਲੀ, ਅਗਲੀ ਪੇਸ਼ੀ 10 ਦਸੰਬਰ ਨੂੰ

ਮਾਣਹਾਨੀ ਮਾਮਲਾ ਵਿੱਚ ਸੂਰਤ ਕੋਰਟ ਨੇ ਰਾਹੁਲ ਗਾਂਧੀ ਬਾਰੇ ਸੁਣਵਾਈ ਟਾਲੀ, ਅਗਲੀ ਪੇਸ਼ੀ 10 ਦਸੰਬਰ ਨੂੰ

ਅਹਿਮਦਾਬਾਦ – ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਯਾਤਰਾ ਕਰ ਰਹੇ ਸੀਨੀਅਰ ਕਾਂਗਰਸ ਨੇਤਾ, ਲੋਕਸਭਾ ਸੰਸਦ ਮੈਂਬਰ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਭਾਰਤ ਵਾਪਸ ਆਏ ਹਨ ਅਤੇ ਅੱਜ ਉਨ੍ਹਾਂ ਨੂੰ ਮਾਣਹਾਨੀ ਦੇ ਇੱਕ ਮਾਮਲੇ ਸੰਬੰਧੀ ਗੁਜਰਾਤ ਦੀ ਅਦਾਲਤ ਸਾਹਮਣੇ ਪੇਸ਼ ਹੋਣਾ ਪਿਆ ਪਰ ਅਦਾਲਤ ਵਿੱਚ ਇਹ ਸੁਣਵਾਈ ਟਲ ਗਈ ਹੈ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਫਿਰ ਹੋਵੇਗੀ| ਜਿਕਰਯੋਗ ਹੈ ਕਿ ਆਰ. ਐਸ. ਐਸ ਜਾਂ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਖਿਲਾਫ ਦਰਜ…

VIA PUNJAB
ਅੱਗੇ ਪੜ੍ਹੋ

ਸਰਕਾਰੀ ਕਿਰਤੀ ਕਾਲਜ ਨਿਆਲ-ਪਾਤੜਾਂ ਵਿਖੇ ਦ੍ਰਿਸ਼ਟੀ ਦਿਵਸ ਮਨਾਇਆ

ਸਰਕਾਰੀ ਕਿਰਤੀ ਕਾਲਜ ਨਿਆਲ-ਪਾਤੜਾਂ ਵਿਖੇ ਦ੍ਰਿਸ਼ਟੀ ਦਿਵਸ ਮਨਾਇਆ

ਪਾਤੜਾਂ – ਸਰਕਾਰੀ ਕਿਰਤੀ ਕਾਲਜ ਨਿਆਲ ਦੇ ਪ੍ਰਿੰਸੀਪਲ ਵੀਨਾ ਕੁਮਾਰੀ ਦੀ ਯੋਗ ਅਗਵਾਈ ਵਿੱਚ ਐਨ. ਐਸ. ਐਸ, ਵਿਭਾਗ ਵੱਲੋਂ ਵਿਸ਼ਵ ਦ੍ਰਿਸਟੀ ਦਿਵਸ ਮਨਾਇਆ ਗਿਆ। ਵਿਸ਼ਵ ਦ੍ਰਿਸ਼ਟੀ ਦਿਵਸ ਦੇ ਇਤਹਾਸਿਕ ਪਿਛੋਕੜ ਸਬੰਧੀ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਹਰਮੀਤ ਸਿੰਘ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇਡਾ. ਜਸਵਿੰਦਰ ਸ਼ਰਮਾਂ ਨੇ ਅੱਖਾਂ ਗਈ ਆਂਜਹਾਨ ਗਿਆ ਪੰਜਾਬੀ ਕਹਾਵਤ ਦੀ ਵਿਆਖਿਆ ਕਰਦੇ ਹੋਏ ਗਿਆਨ ਇੰਦਰੀ ਵਜੋਂ ਮਨੁੱਖ ਦੀ ਜ਼ਿੰਦਗੀ ਵਿੱਚ ਅੱਖਾਂ ਦੀ ਮੁੱਖ ਭੂਮਿਕਾ ਬਾਰੇ ਚਰਚਾ ਕੀਤੀ। ਪ੍ਰਿੰਸੀਪਲ ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

ਮਹਾਕਾਲੀ ਮਾਂ ਮੰਦਰ ਮਾਨਸਾ ‘ਚ ਮੇਲਾ ਭਲਕੇ

ਮਹਾਕਾਲੀ ਮਾਂ ਮੰਦਰ ਮਾਨਸਾ ‘ਚ ਮੇਲਾ ਭਲਕੇ

ਮਾਨਸਾ – ਮਹਾਕਾਲੀ ਮਾਂ ਮੰਦਰ ਖੋਖਰ ਰੋਡ ਮਾਨਸਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 11 ਅਕਤੂਬਰ ਨੂੰ ਵਿਸ਼ਾਲ ਮੇਲਾ ਭਰੇਗਾ ਮੰਦਰ ਦੇ ਗੱਡੀ ਨਸ਼ੀਨ ਮਾਤਾ ਸ਼ੀਲਾ ਦੇਵੀ ਜੀ ਨੇ ਦੱਸਿਆ ਕਿ ਮੇਲੇ ਵਿੱਚ ਦੂਰੋਂ ਨੇੜਿਓਂ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਮਹਮਾਈ ਤੋਂ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ ਉਨ੍ਹਾਂ ਦੱਸਿਆ ਕਿ ਗਣੇਸ਼ ਪੂਜਨ,ਝੰਡਾ ਰਸਮ, ਹਨੂੰਮਾਨ ਪੂਜਨ,ਭੈਰੋਂ ਪੂਜਨ,ਮਾ ਮਹਾਕਾਲੀ ਪੂਜਨ ਉਪਰੰਤ ਰਾਤ ਨੂੰ ਵਿਸ਼ਾਲ ਭਗਵਤੀ ਜਾਗਰਣ ਹੋਵੇਗਾ। ਜਾਗਰਣ ਦੌਰਾਨ ਟੀ ਵੀ ਕਲਾਕਾਰ ਮੀਨੂੰ ਸਿੰਘ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਮੇਲਨ ਦੌਰਾਨ ਗੁਰੂ ਨਾਨਕ ਨਾਮ ਲੇਵਾ ਨੇ ਦਿੱਤਾ ਮਨੁੱਖੀ ਏਕਤਾ ਦਾ ਸੁਨੇਹਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਮੇਲਨ ਦੌਰਾਨ ਗੁਰੂ ਨਾਨਕ ਨਾਮ ਲੇਵਾ ਨੇ ਦਿੱਤਾ ਮਨੁੱਖੀ ਏਕਤਾ ਦਾ ਸੁਨੇਹਾ

ਗੁਰੂ ਸਾਹਿਬ ਨੂੰ ਮੰਨਣ ਵਾਲ ਭਾਈਚਾਰਿਆਂ ਨਾਲ ਸੰਪਰਕ ਬਣਾਈ ਰੱਖਣ ਲਈ ਕਾਇਮ ਹੋਵੇਗਾ ਵੱਖਰਾ ਵਿਭਾਗ: ਭਾਈ ਲੌਂਗੋਵਾਲ ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ : ਪਾਕਿਸਤਾਨ

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ : ਪਾਕਿਸਤਾਨ

ਇਸਲਾਮਾਬਾਦ – ਪਾਕਿਸਤਾਨ ਨੇ ਅੱਜਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ, ਫੇਰ ਵੀ ਇਸ ਦੇ ਤੈਅ ਸਮੇਂ ‘ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤੀ ਪੰਜਾਬ ਸਮੇਤ ਪੂਰੀ ਦੁਨੀਆ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਤਰਫ਼ੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਕਰੀਬ…

VIA PUNJAB
ਅੱਗੇ ਪੜ੍ਹੋ

ਸ਼ਿਖਰ ਅਤੇ ਹਿੰਮਤ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਹਾਰੀ

ਸ਼ਿਖਰ ਅਤੇ ਹਿੰਮਤ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਹਾਰੀ

ਓਪਨਰ ਸ਼ਿਖਰ ਧਵਨ (54) ਅਤੇ ਹਿੰਮਤ ਸਿੰਘ (64) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਨੂੰ ਉੱਤਰ ਪ੍ਰਦੇਸ਼ ਦੇ ਹੱਥੋਂ ਵਿਜੇ ਹਜ਼ਾਰੇ ਟਰਾਫੀ ਗਰੁੱਪ-ਏ ਅਤੇ ਬੀ ਵਿਚ ਮੰਗਲਵਾਰ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦਿੱਲੀ ਨੇ 50 ਓਵਰਾਂ ਵਿਚ 8 ਵਿਕਟਾਂ ‘ਤੇ 204 ਦੌੜਾਂ ਬਣਾਈਆਂ, ਜਦਕਿ ਉੱਤਰ ਪ੍ਰਦੇਸ਼ ਨੇ 29 ਓਵਰਾਂ ਵਿਚ ਹੀ 5 ਵਿਕਟਾਂ ‘ਤੇ 207 ਦੌੜਾਂ ਬਣਾ ਕੇ ਆਸਾਨੀ ਨਾਲ ਮੈਚ ਜਿੱਤ ਲਿਆ। ਉੱਤਰ ਪ੍ਰਦੇਸ਼ ਦੀ ਟੀਮ ਦੀ 6 ਮੈਚਾਂ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਘਰੇਲੂ ਮੁਕਾਬਲੇ ਚ UP ਯੋਧਾ ਨੂੰ ਮਿਲੀ ਹਾਰ

ਪ੍ਰੋ ਕਬੱਡੀ ਲੀਗ ਘਰੇਲੂ ਮੁਕਾਬਲੇ ਚ UP ਯੋਧਾ ਨੂੰ ਮਿਲੀ ਹਾਰ

ਯੂ. ਪੀ. ਯੋਧਾ ਨੂੰ ਬੁੱਧਵਾਰ ਪ੍ਰੋ ਕਬੱਡੀ ਲੀਗ ਦੇ ਸੱਤਵੇਂ ਸੈਸ਼ਨ ‘ਚ ਤੇਂਲੁਗੂ ਟਾਈਟਨਸ ਵਿਰੁੱਧ ਘਰੇਲੂ ਮੁਕਾਬਲੇ ‘ਚ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। ਸ਼ੀਕਾਂਤ ਜਾਧਵ ਤੇ ਦੇਵਾਡਿਗਾ ਨੇ ਯੂ. ਪੀ. ਯੋਧਾ ਦੇ ਲਈ 8-8 ਅੰਕ ਹਾਸਲ ਕੀਤੇ ਪਰ ਇਹ ਟੀਮ ਨੂੰ 36-41 ਦੀ ਹਾਰ ਤੋਂ ਬਚਣ ਲਈ ਕਾਫੀ ਨਹੀਂ ਸੀ। ਤੇਲੁਗੂ ਟਾਈਟਨਸ ਦੀ ਜਿੱਤ ਦੇ ਹੀਰੋ 15 ਅੰਕ ਹਾਸਲ ਕਰਨ ਵਾਲੇ ਰੇਡਰ ਸਿਧਾਰਥ ਦੇਸਾਈ ਰਹੇ।

VIA PUNJAB
ਅੱਗੇ ਪੜ੍ਹੋ

ਸੱਟ ਕਾਰਣ ਦੱਖਣੀ ਅਫਰੀਕਾ ਵਿਰੁੱਧ ਵਨ ਡੇ ਸੀਰੀਜ਼ ਚੋਂ ਬਾਹਰ ਹੋਈ ਮੰਧਾਨਾ

ਸੱਟ ਕਾਰਣ ਦੱਖਣੀ ਅਫਰੀਕਾ ਵਿਰੁੱਧ ਵਨ ਡੇ ਸੀਰੀਜ਼ ਚੋਂ ਬਾਹਰ ਹੋਈ ਮੰਧਾਨਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੱਖਣੀ ਅਫਰੀਕਾ ਵਿਰੁੱਧ ਬੁੱਧਵਾਰ ਤੋਂ ਸ਼ੁਰੂ ਹੋ ਰਹੀ 3 ਮੈਚਾਂ ਦੀ ਵਨ ਡੇ ਸੀਰੀਜ਼ ਵਿਚੋਂ ਸੱਟ ਕਾਰਣ ਬਾਹਰ ਹੋ ਗਈ ਹੈ ਅਤੇ ਉਸ ਦੀ ਜਗ੍ਹਾ ਟੀਮ ਵਿਚ ਆਲਰਾਊਂਡਰ ਪੂਜਾ ਵਸਤਰਕਰ ਨੂੰ ਸ਼ਾਮਲ ਕੀਤਾ ਗਿਆ ਹੈ।ਮੰਧਾਨਾ ਨੂੰ ਅਭਿਆਸ ਸੈਸ਼ਨ ਦੌਰਾਨ ਪੈਰ ਦੇ ਅੰਗੂਠੇ ਵਿਚ ਫ੍ਰੈਕਚਰ ਹੋ ਗਿਆ, ਜਿਸ ਕਾਰਣ ਉਸ ਨੂੰ ਮੈਚ ਤੋਂ ਇਕ ਦਿਨ ਪਹਿਲਾਂ ਬਾਹਰ ਹੋਣਾ ਪਿਆ। ਭਾਰਤ ਨੇ ਦੱਖਣੀ ਅਫਰੀਕਾ ਨਾਲ ਵਨ ਡੇ ਸੀਰੀਜ਼…

VIA PUNJAB
ਅੱਗੇ ਪੜ੍ਹੋ

ਅਥਲੀਟ ਨਿਰਮਲਾ ਉਤੇ ਚਾਰ ਸਾਲ ਲਾਈ ਪਾਬੰਦੀ ਆਇਦ

ਅਥਲੀਟ ਨਿਰਮਲਾ ਉਤੇ ਚਾਰ ਸਾਲ ਲਾਈ ਪਾਬੰਦੀ ਆਇਦ

ਭਾਰਤ ਦੀ ਫਰਾਟਾ ਦੌੜਾਕ ਨਿਰਮਲਾ ਸ਼ੇਰੌਨ ’ਤੇ ‘ਅਥਲੈਟਿਕਸ ਇੰਟੇਗ੍ਰਿਟੀ ਯੂਨਿਟ’ ਨੇ ਡੋਪਿੰਗ ਮਾਮਲੇ ਵਿਚ ਚਾਰ ਸਾਲ ਲਈ ਪਾਬੰਦੀ ਲਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਿੱਤੇ ਦੋ ਏਸ਼ਿਆਈ ਚੈਂਪੀਅਨਸ਼ਿਪ ਖ਼ਿਤਾਬ ਵਾਪਸ ਲੈ ਲਏ ਗਏ ਹਨ। ਏਆਈਯੂ ਨੇ ਨਿਰਮਲਾ ਨੂੰ ਜੂਨ 2018 ਵਿਚ ਘਰੇਲੂ ਮੁਕਾਬਲਿਆਂ ਵਿਚ ਸਟੇਰਾਈਡ ਡ੍ਰੋਸਤਾਨੋਲੋਨ ਤੇ ਮੇਟੇਨੋਲੋਨ ਦੇ ਇਸਤੇਮਾਲ ਦਾ ਦੋਸ਼ੀ ਪਾਇਆ ਸੀ। ਇਸ ਤੋਂ ਬਾਅਦ ਸੱਤ ਅਕਤੂਬਰ ਨੂੰ ਉਨ੍ਹਾਂ ’ਤੇ ਪਾਬੰਦੀ ਲਾ ਦਿੱਤੀ ਗਈ। ਨਿਰਮਲਾ ਨੇ ਪਾਬੰਦੀਆਂ ਨੂੰ ਸਵੀਕਾਰ ਕਰ…

VIA PUNJAB
ਅੱਗੇ ਪੜ੍ਹੋ

ਆਈਐੱਨਐਕਸ ਮੀਡੀਆ ਕੇਸ: ਈਡੀ ਸਾਹਮਣੇ ਪੇਸ਼ ਹੋਇਆ ਕਾਰਤੀ

ਆਈਐੱਨਐਕਸ ਮੀਡੀਆ ਕੇਸ: ਈਡੀ ਸਾਹਮਣੇ ਪੇਸ਼ ਹੋਇਆ ਕਾਰਤੀ

ਨਵੀਂ ਦਿੱਲੀ – ਆਈਐੱਨਐਕਸ ਮੀਡੀਆ ਕੇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦਾ ਪੁੱਤਰ ਕਾਰਤੀ ਚਿਦੰਬਰਮ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਕਾਰਤੀ, ਜੋ ਤਾਮਿਲਨਾਡੂ ਦੇ ਸਿਵਗੰਗਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਹੈ, ਨੂੰ ਆਈਐੱਨਐਕਸ ਮੀਡੀਆ ਮਨੀ ਲਾਂਡਰਿੰਗ ਕੇਸ ਸਬੰਧੀ ਹੋਰ ਪੁੱਛ-ਪੜਤਾਲ ਕਰਨ ਲਈ ਤਲਬ ਕੀਤਾ ਗਿਆ ਸੀ। ਉਹ ਇੱਥੇ ਈਡੀ ਦਫ਼ਤਰ ਵਿਚ ਪੇਸ਼ ਹੋਇਆ। ਪੱਤਰਕਾਰਾਂ ਵਲੋਂ ਆਉਣ ਦਾ ਮਕਸਦ ਪੁੱਛੇ ਜਾਣ ’ਤੇ ਕਾਰਤੀ ਨੇ ਕਿਹਾ ਕਿ ਉਹ ਦਸਹਿਰੇ ਮੌਕੇ…

VIA PUNJAB
ਅੱਗੇ ਪੜ੍ਹੋ
1 541 542 543 544 545 1,271