ਆਲਮੀ ਮੰਦੀ ਦਾ ਵੱਧ ਅਸਰ ਮਹਿਸੂਸ ਕਰ ਰਿਹੈ ਭਾਰਤ: ਆਈਐੱਮਐੱਫ

ਆਲਮੀ ਮੰਦੀ ਦਾ ਵੱਧ ਅਸਰ ਮਹਿਸੂਸ ਕਰ ਰਿਹੈ ਭਾਰਤ: ਆਈਐੱਮਐੱਫ

ਵਾਸ਼ਿੰਗਟਨ – ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੀ ਨਵ-ਨਿਯੁਕਤ ਮੁਖੀ ਕ੍ਰਿਸਟਲੀਨਾ ਜੌਰਜੀਵਾ ਦਾ ਕਹਿਣਾ ਹੈ ਕਿ ਇਸ ਵੇਲੇ ਭਾਰਤ ਜਿਹੇ ਵੱਡੇ ਅਤੇ ਉਭਰਦੇ ਅਰਥਚਾਰੇ ਆਲਮੀ ਮੰਦੀ ਦਾ ਵੱਧ ਅਸਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਲਮੀ ਅਰਥਚਾਰਾ ਇੱਕੋ ਵੇਲੇ ਮੰਦੀ ਝੱਲ ਰਿਹਾ ਹੈ, ਜਿਸ ਕਾਰਨ ਇਸ ਵਰ੍ਹੇ 90 ਫੀਸਦੀ ਦੁਨੀਆਂ ਵਿਚ ਵਿਕਾਸ ਦਰ ਧੀਮੀ ਰਹੇਗੀ। ਆਈਐੱਮਐੱਫ ਦੀ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਹਰ ਖੇਤਰ ਵਿੱਚ ਛਾਈ ਮੰਦੀ ਦਾ ਅਰਥ ਹੈ ਕਿ ਇਸ ਵਰ੍ਹੇ ਦੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਲਗਾਈਆਂ ਵੀਜ਼ਾ ਪਾਬੰਦੀਆਂ ਦੀ ਚੀਨ ਵਲੋਂ ਨਿਖੇਧੀ

ਅਮਰੀਕਾ ਵਲੋਂ ਲਗਾਈਆਂ ਵੀਜ਼ਾ ਪਾਬੰਦੀਆਂ ਦੀ ਚੀਨ ਵਲੋਂ ਨਿਖੇਧੀ

ਵਾਸ਼ਿੰਗਟਨ – ਅਮਰੀਕਾ ਵੱਲੋਂ ਚੀਨ ਦੇ ਅਧਿਕਾਰੀਆਂ ਤੇ ਵੀਜ਼ਾ ਸਬੰਧੀ ਪਾਬੰਦੀ ਲਗਾਏ ਜਾਣ ਦੇ ਐਲਾਨ ਨਾਲ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵੱਧ ਗਿਆ ਹੈ| ਚੀਨ ਨੇ ਕਿਹਾ ਹੈ ਕਿ ਉਸ ਦੇ ਅਧਿਕਾਰੀਆਂ ਦੇ ਵੀਜ਼ਾ ਤੇ ਅਮਰੀਕੀ ਪਾਬੰਦੀ ਅੰਤਰਰਾਸ਼ਟਰੀ ਸੰਬੰਧਾਂ ਦੇ ਮਾਪਦੰਡਾਂ ਦੀ ਗੰਭੀਰ ਉਲੰਘਣਾ ਹੈ| ਇਸ ਦੇ ਨਾਲ ਹੀ ਇਹ ਸ਼ਿਨਜਿਆਂਗ ਸੂਬੇ ਵਿਚ ਉਇਗਰ ਮੁਸਲਾਮਾਨਾਂ ਦੇ ਮਾਮਲੇ ਦਾ ਜ਼ਿਕਰ ਕਰਨਾ ਉਸ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਹੈ| ਇੱਥੇ ਸਥਿਤ ਚੀਨੀ ਦੂਤਘਰ ਨੇ ਟਵੀਟ ਕਰ…

VIA PUNJAB
ਅੱਗੇ ਪੜ੍ਹੋ

11 ਨੂੰ ਭਾਰਤ ਦੇ ਦੌਰੇ ਤੇ ਆਉਣਗੇ ਚੀਨ ਦੇ ਰਾਸ਼ਟਰਪਤੀ ਜਿਨਪਿੰਗ

11 ਨੂੰ ਭਾਰਤ ਦੇ ਦੌਰੇ ਤੇ ਆਉਣਗੇ ਚੀਨ ਦੇ ਰਾਸ਼ਟਰਪਤੀ ਜਿਨਪਿੰਗ

ਬੀਜਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 11 ਅਕਤੂਬਰ ਨੂੰ ਭਾਰਤ ਆਉਣਗੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੂਜੀ ਵਾਰ ਗੈਰ ਰਸਮੀ ਸਿਖਰ ਵਾਰਤਾ ਹੋਵੇਗੀ| ਵਿਦੇਸ਼ ਮੰਤਰਾਲੇ ਨੇ ਅੱਜ ਇਹ ਘੋਸ਼ਣਾ ਕੀਤੀ ਹੈ| ਮੰਤਰਾਲੇ ਨੇ ਕਿਹਾ ਕਿ ਇਹ ਸਿਖਰ ਵਾਰਤਾ ਦੋਹਾਂ ਨੇਤਾਵਾਂ ਨੂੰ ਦੋ-ਪੱਖੀ, ਖੇਤਰੀ ਅਤੇ ਗਲੋਬਲ ਮਹੱਤਵ ਦੇ ਵਿਆਪਕ ਮੁੱਦਿਆਂ ਤੇ ਗੱਲਬਾਤ ਜਾਰੀ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ| ਮੰਤਰਾਲੇ ਨੇ ਕਿਹਾ,”ਪ੍ਰਧਾਨ ਮੰਤਰੀ ਦੇ ਸੱਦੇ ਤੇ ‘ਪੀਪਲਜ਼ ਰੀਪਬਲਿਕਲ ਆਫ ਚਾਈਨਾ’ ਦੇ ਮੁਖੀ ਸ਼ੀ ਜਿਨਪਿੰਗ ਗੈਰ-ਰਸਮੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ| ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ਨਹੀਂ ਛੱਡਣਗੇ| ਖੁਰਸ਼ੀਦ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਵਾਂਗ ਨਹੀਂ ਹਨ, ਜਿਨ੍ਹਾਂ ਨੂੰ ਪਾਰਟੀ ਕੋਲੋਂ ਸਭ ਕੁਝ ਮਿਲਿਆ| ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਅਸੀਂ ਅਜਿਹੇ ਹਾਲਾਤ ਵਿੱਚ ਕਿਉਂ ਹਾਂ|…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ

ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ

ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ| ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ|ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ| ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ…

VIA PUNJAB
ਅੱਗੇ ਪੜ੍ਹੋ

ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਉੱਤੇ ਟਰੇਨ ਨੂੰ ਲੱਗੀ ਅੱਗ

ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਉੱਤੇ ਟਰੇਨ ਨੂੰ ਲੱਗੀ ਅੱਗ

ਮੁੰਬਈ – ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਤੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ| ਇੱਥੇ ਇਕ ਲੋਕਲ ਟਰੇਨ ਵਿੱਚ ਅੱਜ ਸਵੇਰੇ ਅੱਗ ਲੱਗ ਗਈ| ਟਰੇਨ ਵਿੱਚ ਅੱਗ ਲੱਗਣ ਤੋਂ ਬਾਅਦ ਪੂਰੇ ਵਾਸ਼ੀ ਰੇਲਵੇ ਸਟੇਸ਼ਨ ਨੂੰ ਖਾਲੀ ਕਰਵਾ ਦਿੱਤਾ ਗਿਆ| ਅੱਗ ਨੂੰ ਬੁਝਾਉਣ ਤੋਂ ਪਹਿਲਾਂ ਰੇਲਵੇ ਸਟੇਸ਼ਨ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ| ਗਨੀਮਤ ਇਹ ਰਹੀ ਕਿ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ| ਸਾਰੇ ਯਾਤਰੀਆਂ ਨੂੰ ਟਰੇਨ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ| ਫਿਲਹਾਲ ਅੱਗ ਤੇ…

VIA PUNJAB
ਅੱਗੇ ਪੜ੍ਹੋ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਮੁੱਖ ਮੰਤਰੀ ਨੇ ਅੱਜ ਤੱਕ ਝੋਨੇ ਦੀ 3,26,839 ਮੀਟਰਿਕ ਟਨ ਖਰੀਦ ਉਤੇ ਤਸੱਲੀ ਪ੍ਰਗਟਾਈ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ। ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਜਗਾ ਦੀ ਘਾਟ ਦੇ ਮਾਮਲੇ ਵਿੱਚ ਝੋਨੇ ਦੀ ਦੇਰ ਨਾਲ ਡਲਿਵਰੀ ਲਈ ਸ਼ੈਲਰ ਮਾਲਕਾਂ ‘ਤੇ ਕੋਈ ਵਿਆਜ਼ ਨਹੀਂ ਲੱਗੇਗਾ ਚੰਡੀਗੜ – ਸ਼ੈਲਰ ਮਾਲਕਾਂ ਵੱਲੋਂ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਗਿਆਨ ਭਾਰਦਵਾਜ ਗਰੁੱਪ ਅਤੇ ਰਾਕੇਸ਼ ਜੈਨ ਗਰੁੱਪ ਸਮੇਤ ਸੂਬੇ ਦੇ ਮੰਨੇ ਪ੍ਰਮੰਨੇ ਸ਼ੈਲਰ ਮਾਲਕ ਸ਼ਾਮਲ ਹੋਏ।ਸਿਆਸਤ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

ਲਾਭਪਾਤਰੀਆਂ ਨੂੰ ਲਗਭਗ 32,54,733 ਈ-ਕਾਰਡ ਜਾਰੀ ਚੰਡੀਗੜ – ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਤੀ। ਸਿੱਧੂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਨਿੱਜੀ ਹਸਪਤਾਲਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਸਰਕਾਰੀ ਕਰਮਚਾਰੀਆਂ ਨੂੰ ਪਰਾਲੀ ਸਾੜਣ ਦੇ ਮਾਮਲਿਆਂ ਬਾਰੇ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ – ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ ‘ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦੀ ਮਾਲਕੀ ਵਾਲੇ ਜਾਂ ਖੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ…

VIA PUNJAB
ਅੱਗੇ ਪੜ੍ਹੋ
1 542 543 544 545 546 1,271