ਮਕਬੂਜ਼ਾ ਕਸ਼ਮੀਰ ਵਾਸੀ ਕੰਟਰੋਲ ਰੇਖਾ ਪਾਰ ਨਾ ਕਰਨ: ਇਮਰਾਨ

ਮਕਬੂਜ਼ਾ ਕਸ਼ਮੀਰ ਵਾਸੀ ਕੰਟਰੋਲ ਰੇਖਾ ਪਾਰ ਨਾ ਕਰਨ: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਉਹ ਕਸ਼ਮੀਰੀ ਲੋਕਾਂ ਨੂੰ ਮਾਨਵੀ ਸਹਾਇਤਾ ਦੇਣ ਲਈ ਕੰਟਰੋਲ ਰੇਖਾ ਪਾਰ ਨਾ ਕਰਨ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਮੈਂ ਕਸ਼ਮੀਰੀਆਂ ਪ੍ਰਤੀ ਤੁਹਾਡੇ ਦਰਦ ਨੂੰ ਸਮਝਦਾ ਹਾਂ। ਜੇਕਰ ਕੋਈ ਵੀ ਕੰਟਰੋਲ ਰੇਖਾ ਪਾਰ ਕਰਕੇ ਕਸ਼ਮੀਰੀਆਂ ਦੇ ਸੰਘਰਸ਼ ਨੂੰ ਹਮਾਇਤ ਜਾਂ ਮਾਨਵੀ ਸਹਾਇਤਾ ਦਿੰਦਾ ਹੈ ਤਾਂ ਉਹ ਭਾਰਤ ਦੇ ਹੱਥਾਂ ’ਚ ਖੇਡਣਗੇ ਜੋ ਹੋਰ ਹੀ ਤਸਵੀਰ ਦਰਸਾ ਰਿਹਾ ਹੈ।’’ ‘ਡਾਅਨ’ ਦੀ ਰਿਪੋਰਟ…

VIA PUNJAB
ਅੱਗੇ ਪੜ੍ਹੋ

ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਇਸਲਾਮਾਬਾਦ – ਪਾਕਿਸਤਾਨ ਨੇ ਕਿਹਾ ਹੈ ਕਿ ਮਲੀਹਾ ਲੋਧੀ ਨੂੰ ਹਟਾਇਆ ਨਹੀਂ ਗਿਆ ਸੀ ਸਗੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਣ ’ਤੇ ਸੰਯੁਕਤ ਰਾਸ਼ਟਰ ਵਿੱਚ ਦੇਸ਼ ਦੀ ਸਥਾਈ ਪ੍ਰਤੀਨਿਧਤਾ ਕਰਕੇ ਉਨ੍ਹਾਂ ਦੀ ਥਾਂ ਮੁਨੀਰ ਅਕਰਮ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਇਸ ਹਫ਼ਤੇ ਅਕਰਮ ਨੂੰ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਨਵੇਂ ਸਥਾਈ ਪ੍ਰਤੀਨਿਧੀ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਹੈ। ਅਕਰਮ ਨੂੰ ਭਾਰਤ ਵਿਰੋਧੀ ਸਖ਼ਤ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਜੀਂਦ ਹਰਿਆਣਾ ਤੋਂ ਕਰਨਾਲ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਜੀਂਦ ਹਰਿਆਣਾ ਤੋਂ ਕਰਨਾਲ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਜੀਂਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਵਰਨਣਯੋਗ ਹੈ ਕਿ ਨਗਰ ਕੀਰਤਨ ਦਾ ਦਿੱਲੀ ਤੋਂ ਹਰਿਆਣਾ ਵਿਖੇ ਬੀਤੇ ਕੱਲ੍ਹ ਪ੍ਰਵੇਸ਼ ਕਰਨ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਥਾਂ-ਥਾਂ ਲੰਗਰ ਆਦਿ ਦੁਆਰਾ ਸੰਗਤਾਂ ਨੇ ਸ਼ਰਧਾ ਪ੍ਰਗਟਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ…

VIA PUNJAB
ਅੱਗੇ ਪੜ੍ਹੋ

ਸੂਬੇ ਭਰ ’ਚ ਝੋਨੇ ਦੀ ਖ਼ਰੀਦ ਪ੍ਰਗਤੀ ਹੇਠ, 22508 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਗਿਆ

ਸੂਬੇ ਭਰ ’ਚ ਝੋਨੇ ਦੀ  ਖ਼ਰੀਦ ਪ੍ਰਗਤੀ ਹੇਠ, 22508 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਗਿਆ

ਅਕਤੂਬਰ ਦੇ ਅਖ਼ੀਰ ਤੱਕ ਜਾ ਸਕਦੀ ਹੈ ਝੋਨੇ ਦੀ ਖ਼ਰੀਦ ਚੰਡੀਗੜ – ਪਿਛਲੇ ਚਾਰ ਦਿਨਾਂ ਵਿੱਚ ਆੜਤੀਆਂ ਦੇ ਬਾਈਕਾਟ ਦੇ ਬਾਵਜੂਦ ਸੂਬੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਗਤੀ ਹੇਠ ਹੈ, ਇਹ ਜਾਣਕਾਰੀ ਅੱਜ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦਿੱਤੀ।ਉਨਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਵਲੋਂ ਆਪੋ-ਆਪਣੇ ਹਲਕਿਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਨਿੱਜੀ ਤੌਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ਡੀ.ਸੀ. ਦਫ਼ਤਰ ਨੇੜੇ ਗ੍ਰੇਨੇਡ ਹਮਲਾ-10 ਜ਼ਖ਼ਮੀ

ਅਨੰਤਨਾਗ ਡੀ.ਸੀ. ਦਫ਼ਤਰ ਨੇੜੇ ਗ੍ਰੇਨੇਡ ਹਮਲਾ-10 ਜ਼ਖ਼ਮੀ

ਸ੍ਰੀਨਗਰ – ਜੰਮੂ–ਕਸ਼ਮੀਰ ਦੇ ਅਨੰਤਨਾਗ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਹੈ। ਗ੍ਰੇਨੇਡ ਭੀੜ ‘ਤੇਸੁੱਟਿਆ ਗਿਆ ਸੀ। ਇਸ ਹਮਲੇ ਵਿੱਚ 10 ਵਿਅਕਤੀ ਜ਼ਖ਼ਮੀ ਹੋ ਗਏ, ਜਿੰਨ੍ਹਾਂ ਵਿੱਚ 3 ਦੀ ਹਾਲਤਗੰਭੀਰ ਬਣੀ ਹੋਈ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਇੱਕ ਗਸ਼ਤੀ ਟੁਕੜੀ ਉੱਤੇ ਹੱਥਗੋਲਾਸੁੱਟਿਆ ਸੀ। ਇਹ ਜਗ੍ਹਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ ਹੈ। ਚਸ਼ਮਦੀਦ ਗਵਾਹਾਂ ਮੁਤਾਬਕਅੱਤਵਾਦੀਆਂ ਨੇ ਜਿਹੜੀ ਟੋਲੀ ਨੂੰ ਨਿਸ਼ਾਨਾ ਵਿੰਨ੍ਹ ਕੇ ਹਥਗੋਲਾ ਸੁੱਟਿਆ ਸੀ।

VIA PUNJAB
ਅੱਗੇ ਪੜ੍ਹੋ

ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ‘ਚ ਚਾਰ ਗੁਣਾ ਵਾਧਾ : ਰਾਜਨਾਥ

ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ‘ਚ ਚਾਰ ਗੁਣਾ ਵਾਧਾ : ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੁੱਧ ਵਿੱਚ ਮਾਰੇ ਗਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਮੌਜੂਦਾ 2 ਲੱਖ ਰੁਪਏ ਤੋਂ ਵਧਾ ਕੇ ਅੱਠ ਲੱਖ ਰੁਪਏ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਆਰਥਿਕ ਸਹਿਯੋਗ ਯੁੱਧ ਵਿੱਚ ਹੋਈਆਂ ਮੌਤਾਂ ਲਈ ਤਿਆਰ ਕੀਤੇ ਗਏ ਸੈਨਿਕ ਵੈਲਫੇਅਰ ਫੰਡ (ਏਬੀਸੀਡਬਲਯੂਐਫ) ਅਧੀਨ ਦਿੱਤਾ ਜਾਵੇਗਾ।

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਰੋਜ਼ਗਾਰ ਲਈ ਪਿੰਡਾਂ ‘ਚ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰੇਗੀ : ਕੈਪਟਨ

ਪੰਜਾਬ ਸਰਕਾਰ ਰੋਜ਼ਗਾਰ ਲਈ ਪਿੰਡਾਂ ‘ਚ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰੇਗੀ : ਕੈਪਟਨ

ਚਮਕੌਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਅਹਿਮ ਤੇ ਮਹੱਤਵਪੂਰਨ ਸਕੀਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੂੰ ਹੋਰ ਹੁਲਾਰਾ ਦਿੰਦਿਆਂ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਪਿੰਡਾਂ ਵਿੱਚ ਰਹਿੰਦੇ ਅਤਿ ਗਰੀਬਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ ਅਤੇ ਸਰਕਾਰ ਵੱਲੋਂ ਸਰਕਾਰੀ ਤੇ ਜਨਤਕ ਖੇਤਰ ਦੀਆਂ ਗਰੁੱਪ ਸੀ ਦੀਆਂ ਨੌਕਰੀਆਂ ਦੇ ਇਮਤਿਹਾਨਾਂ ਵਾਸਤੇ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਮੁਫਤ ਕੋਚਿੰਗ ਦਿੱਤੀ…

VIA PUNJAB
ਅੱਗੇ ਪੜ੍ਹੋ

ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ : ਪ੍ਰਧਾਨ ਮੰਤਰੀ ਮੋਦੀ

ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਭਾਰਤ ਦੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ਼ਹਸੀਨਾ ਨਾਲ ਸੁਰੱਖਿਆ, ਕਾਰੋਬਾਰ, ਸੰਪਰਕ ਸਮੇਤ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਨਵੇਂ ਮੁਕਾਮ ਦੇਣਬਾਰੇ ਵਿਆਪਕ ਚਰਚਾ ਕੀਤੀ ਤੇ ਸਬੰਧਾਂ ਨੂੰ ਹੋਰ ਡੂੰਘਾ ਬਣਾਉਣ ਉੱਤੇ ਜ਼ੋਰ ਦਿੱਤਾ। ਸ਼੍ਰੀ ਮੋਦੀਨੇ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੀ ਭਾਈਵਾਲੀ ਨੂੰ ਤਰਜੀਹ ਦਿੰਦਾ ਹੈ। ਸਾਨੂੰ ਮਾਣ ਹੈ ਕਿਦੋਵੇਂ ਦੇਸ਼ਾਂ ਦੇ ਆਪਸੀ ਸਬੰਧ ਗੁਆਂਢੀ ਦੇਸ਼ਾਂ ਵਿਚਲੇ ਸਹਿਯੋਗ ਲਈ ਪੂਰੀ ਦੁਨੀਆ ਲਈ ਇੱਕਬਿਹਤਰੀਨ ਮਿਸਾਲ ਹਨ।…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿੳ ਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿੳ ਜਰਸੀ ਦੇ ਸੈਨੇਟਰ ਨਾਲ ਮੁਲਾਕਾਤ; ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਮੰਗ ਕੀਤੀ

ਨਵੀਂ ਦਿੱਲੀ – ਨਿੳ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਿਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ।ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ ਕਿ ਉਹ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਕਿਉਕਿ ਉਨਾਂ ਦੀ ਸਰਕਾਰ…

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਨੂੰ ਹਰਾ ਜੈਪੁਰ ਪਲੇਆਫ ਦੀ ਦੌੜ ਚ ਬਰਕਰਾਰ

ਬੈਂਗਲੁਰੂ ਨੂੰ ਹਰਾ ਜੈਪੁਰ ਪਲੇਆਫ ਦੀ ਦੌੜ ਚ ਬਰਕਰਾਰ

ਜੈਪੁਰ ਪਿੰਕ ਪੈਂਥਰਸ ਨੇ ਬੈਂਗਲੁਰੂ ਬੁਲਸ ਨੂੰ ਸ਼ੁੱਕਰਵਾਰ ਖੇਡੇ ਗਏ ਪ੍ਰੋ ਕਬੱਡੀ ਲੀਗ ਦੇ ਮੈਚ ਨੰਬਰ 120 ‘ਚ 41-34 ਨਾਲ ਹਰਾ ਕੇ ਪਲੇਆਫ ‘ਚ ਜਾਣ ਦੀ ਆਪਣੀਆਂ ਉਮੀਦਾਂ ਨੂੰ ਕਾਇਮ ਰੱਖਿਆ ਹੈ। ਜੈਪੁਰ ਦੇ ਲਈ ਇਸ ਮੈਚ ‘ਚ ਦੀਪਕ ਹੁੱਡਾ ਨਹੀਂ ਖੇਡ ਰਹੇ ਸੀ ਪਰ ਦੂਜੇ ਦੀਪਕ ਯਾਨੀ ਦੀਪਕ ਨਰਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੁਪਰ-10 ਦੇ ਨਾਲ 16 ਰੇਡ ਪੁਆਇੰਟਸ ਹਾਸਲ ਕੀਤੇ, ਜਦਕਿ ਵਿਸ਼ਾਲ ਨੇ ਹਾਈ ਫਾਈਵ ਪੂਰਾ ਕੀਤਾ। ਬੈਂਗਲੁਰੂ ਵਲੋਂ ਇਕ ਵਾਰ ਫਿਰ…

VIA PUNJAB
ਅੱਗੇ ਪੜ੍ਹੋ
1 549 550 551 552 553 1,271