ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਹੋਣ ਨਾਤੇ ਕੇਵਲ ਬਿਆਨਬਾਜ਼ੀ ਨਾ ਕਰਨ : ਸਿੰਗਲਾ

ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਹੋਣ ਨਾਤੇ ਕੇਵਲ ਬਿਆਨਬਾਜ਼ੀ ਨਾ ਕਰਨ : ਸਿੰਗਲਾ

ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ ਸ਼੍ਰੀਮਤੀ ਬਾਦਲ ਦੀ ਬਿਆਨਬਾਜ਼ੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰੀ ਵਜ਼ੀਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਕਦੇ ਵੀ ਪੰਜਾਬ ਵਾਸੀਆਂ…

VIA PUNJAB
ਅੱਗੇ ਪੜ੍ਹੋ

ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ

ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ

ਵਾਸ਼ਿੰਗਟਨ – ਅਮਰੀਕਾ ਵਿੱਚ ਪਿਛਲੇ ਹਫਤੇ ਡਿਊਟੀ ਦੌਰਾਨ ਮਾਰੇ ਗਏ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ| ਪੁਲਸ ਅਧਿਕਾਰੀਆਂ, ਸਿੱਖ ਭਾਈਚਾਰੇ ਦੇ ਲੋਕਾਂ, ਭਾਰਤੀ ਮੂਲ ਦੇ ਅਮਰੀਕੀਆਂ ਅਤੇ ਹਿਊਸਟਨ ਇਲਾਕੇ ਦੇ ਨਿਵਾਸੀਆਂ ਸਮੇਤ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ| ਧਾਲੀਵਾਲ ਹੈਰਿਸ ਕਾਊਂਟੀ ਦੇ ਪਹਿਲੇ ਸਿੱਖ ਡਿਪਟੀ ਸ਼ੈਰਿਫ ਸਨ| ਇੱਥੇ ਸਿੱਖਾਂ ਦੀ ਆਬਾਦੀ 10,000 ਤੋਂ ਵਧੇਰੇ ਹੈ| ਧਾਲੀਵਾਲ ਨੂੰ ਉਨ੍ਹਾਂ ਦੇ ਸਾਥੀਆਂ ਨੇ 21 ਬੰਦੂਕਾਂ…

VIA PUNJAB
ਅੱਗੇ ਪੜ੍ਹੋ

ਅਯੋਧਿਆ ਮਾਮਲੇ ‘ਚ ਨਵੀਂ ਡੈੱਡਲਾਈਨ 17 ਅਕਤੂਬਰ

ਅਯੋਧਿਆ ਮਾਮਲੇ ‘ਚ ਨਵੀਂ ਡੈੱਡਲਾਈਨ 17 ਅਕਤੂਬਰ

ਨਵੀਂ ਦਿੱਲੀ -।ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਮ ਜਨਮਭੂਮੀ ਮਾਮਲੇ ਨੂੰ ਖ਼ਤਮ ਕਰਨ ਦੀ ਡੈੱਡਲਾਈਨ ‘ਚ ਬਦਲਾਅਕੀਤਾ ਹੈ। ਅਦਾਲਤ ਦੇ ਨਵੇਂ ਆਦੇਸ਼ਾਂ ਮੁਤਾਬਿਕ ਤਿੰਨਾਂ ਧਿਰਾਂ ਨੂੰ ਆਪਣੀਆਂ ਦਲੀਲਾਂ 17 ਅਕਤੂਬਰ ਤੱਕਪੂਰੀ ਕਰਨੀ ਹੋਵੇਗੀ। ਦੱਸ ਦੇਈਏ ਕਿ ਪਹਿਲਾਂ 18 ਅਕਤੂਬਰ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ। ਸੁਪਰੀਮਕੋਰਟ ‘ਚ ਰਾਮ ਜਨਮਭੂਮੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ 37ਵੇਂ ਦਿਨ ਦੀ ਸੁਣਵਾਈ ਕੀਤੀ ਗਈ। ਇਸ ਤੋਂ ਪਹਿਲਾਂ ਵੀਰਵਾਰ ਹਿੰਦੂ ਧਿਰ ਨੇ ਆਪਣੀਆਂ ਦਲੀਲਾਂ ਪੂਰਆਂ ਕਰ ਲਈਆਂ ਸਨ। ਉਨ੍ਹਾਂ ਦਾ ਕਹਿਣਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਉੱਤਰੀ ਕੋਰੀਆ ਦੇ ਮਿਜ਼ਾਇਲ ਪ੍ਰੀਖਣ ਦੀ ਪੁਸ਼ਟੀ

ਅਮਰੀਕਾ ਵਲੋਂ ਉੱਤਰੀ ਕੋਰੀਆ ਦੇ ਮਿਜ਼ਾਇਲ ਪ੍ਰੀਖਣ ਦੀ ਪੁਸ਼ਟੀ

ਵਾਸ਼ਿੰਗਟਨ – ਅਮਰੀਕਾ ਨੇ ਪੁਸ਼ਟੀ ਕੀਤੀ ਹੈ ਕਿ ਉੱਤਰੀ ਕੋਰੀਆ ਨੇ ਹਾਲ ਹੀ ਵਿੱਚ ਸਮੁੰਦਰ ਆਧਾਰਿਤ ਪਲੇਟਫਾਰਮ ਤੋਂ ਮੱਧ ਦੂਰੀ ਤੱਕ ਮਾਤ ਪਾਉਣ ਵਾਲੀ ਮਿਜ਼ਾਇਲ ਦਾ ਪ੍ਰੀਖਣ ਕੀਤਾ ਸੀ| ਅਮਰੀਕਾ ਦੇ ਰੱਖਿਆ ਮੰਤਰਾਲੇ ਨੇ ‘ਜੁਆਇੰਟ ਚੀਫਸ ਆਫ ਸਟਾਫ’ ਦੇ ਬੁਲਾਰੇ ਕਰਨਲ ਪੈਟ੍ਰਿਕ ਰਾਇਡਰ ਨੇ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਉੱਤਰੀ ਕੋਰੀਆ ਨੇ ਮੱਧ ਦੂਰੀ ਤੱਕ ਮਾਤ ਪਾਉਣ ਵਾਲੀ ਬੈਲੀਸਟਿਕ ਮਿਜ਼ਾਇਲ ਦਾ ਜਾਪਾਨ ਸਾਗਰ ਵਿੱਚ ਪ੍ਰੀਖਣ ਕੀਤਾ ਸੀ ਅਤੇ ਇਸ ਮਿਜ਼ਾਇਲ ਦਾ ਪ੍ਰੀਖਣ ਸਮੁੰਦਰ ਆਧਾਰਿਤ ਪਲੇਟਫਾਰਮ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਪਹਿਲੀ ਕਾਰਪੋਰੇਟ ਟ੍ਰੇਨ ਤੇਜਸ ਨੂੰ ਹਰੀ ਝੰਡੀ, ਲਖਨਊ ਤੋਂ ਦਿੱਲੀ ਤੱਕ ਚੱਲੇਗੀ

ਦੇਸ਼ ਦੀ ਪਹਿਲੀ ਕਾਰਪੋਰੇਟ ਟ੍ਰੇਨ ਤੇਜਸ ਨੂੰ ਹਰੀ ਝੰਡੀ, ਲਖਨਊ ਤੋਂ ਦਿੱਲੀ ਤੱਕ ਚੱਲੇਗੀ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਦਿੱਲੀ ਤੱਕ ਦੇ ਪਹਿਲੇ ਸਫਰ ਦਾ ਉਦਘਾਟਨ ਯਾਤਰੀਆਂ ਲਈ ਸ਼ਾਨਦਾਰ ਹੋਣ ਜਾ ਰਿਹਾ ਹੈ| ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਲਖਨਊ ਜੰਕਸ਼ਨ ਤੋਂ ਇਸ ਟ੍ਰੇਨ ਨੂੰ ਦਿੱਲੀ ਲਈ ਰਵਾਨਾ ਕੀਤਾ|ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਸਵੇਰੇ ਦੇਸ਼ ਦੀ ਕਾਰਪੋਰੇਟ ਸੈਕਟਰ ਦੀ ਪਹਿਲੀ ਟ੍ਰੇਨ ਤੇਜਸ ਨੂੰ ਹਰੀ ਝੰਡੀ ਦਿਖਾਈ| ਦੱਸ ਦੇਈਏ ਕਿ ਇਹ ਟ੍ਰੇਨ ਹਫਤੇ ਵਿੱਚ 6 ਦਿਨ ਚੱਲੇਗੀ| ਏਅਰਲਾਈਨ ਦੀ ਪਹਿਲੀ ਉਡਾਣ ਦੀ ਤਰਜ ਤੇ ਆਈ….

VIA PUNJAB
ਅੱਗੇ ਪੜ੍ਹੋ

ਜੇ ਮੁੜ ਹੋਇਆ ਕੋਈ ਅੱਤਵਾਦੀ ਹਮਲਾ ਤਾਂ ਕਰਾਂਗੇ ਬਾਲਾਕੋਟ ਵਰਗੀ ਕਾਰਵਾਈ : ਆਰ.ਕੇ.ਐੱਸ. ਭਦੌਰੀਆ

ਜੇ ਮੁੜ ਹੋਇਆ ਕੋਈ ਅੱਤਵਾਦੀ ਹਮਲਾ ਤਾਂ ਕਰਾਂਗੇ ਬਾਲਾਕੋਟ ਵਰਗੀ ਕਾਰਵਾਈ : ਆਰ.ਕੇ.ਐੱਸ. ਭਦੌਰੀਆ

ਭਾਰਤੀ ਹਵਾਈ ਫ਼ੌਜ ਮੁਖੀ ਨੇ ਏਅਰ ਸਟ੍ਰਾਈ ਦੀ ਵੀਡੀਓ ਕੀਤੀ ਜਾਰੀ ਨਵੀਂ ਦਿੱਲੀ -ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰਚੀਫ਼ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਪਾਕਿਸਤਾਨ ਨੂੰ ਚੇਤੇ ਕਰਵਾਇਆ ਹੈ ਕਿ ਜੇ ਪਾਕਿਸਤਾਨ ਵੱਲੋਂ ਮੁੜ ਕੋਈ ਅੱਤਵਾਦੀ ਹਮਲਾ ਹੁੰਦਾ ਹੈ, ਤਾਂ ਸਰਕਾਰ ਦੇ ਹੁਕਮ ਤੋਂ ਬਾਅਦ ਅਸੀਂ ਕਾਰਵਾਈ ਕਰਾਂਗੇ। ਜਦੋਂ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਤੋਂ ਪੁੱਛਿਆ ਗਿਆ ਕਿ ਕੀ ਬਾਲਾਕੋਟ ਜਿਹਾ ਹਵਾਈ ਹਮਲਾ ਦੋਬਾਰਾ ਹੋ ਸਕਦਾ ਹੈ, ਤਾਂ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਵੱਲੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਰਿਆ ਨਾਮਜ਼ਦਗੀ ਪੱਤਰ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ – ਹਰਿਆਣਾ ਵਿੱਚ ਵਿਧਾਨਸਭਾ ਸੀਟਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ| ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ| ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਹੁੱਡਾ ਨੇ ਆਪਣੇ ਪਰਿਵਾਰ ਨਾਲ ਰੋਹਤਕ ਵਿੱਚ ਹਵਨ ਵੀ ਕੀਤਾ| ਜਿਕਰਯੋਗ ਹੈ ਕਿ ਅੰਦਰੂਨੀ ਕਲੇਸ਼ ਦੇ ਚੱਲਦਿਆਂ ਕਾਂਗਰਸ ਨੇ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ਤੇ ਉਮੀਦਵਾਰਾ ਐਲਾਨ…

VIA PUNJAB
ਅੱਗੇ ਪੜ੍ਹੋ

ਮਯੰਕ ਦਾ ਕਮਾਲ, ਦੱ. ਅਫਰੀਕਾ ਖਿਲਾਫ ਲਾਇਆ ਆਪਣੇ ਟੈਸਟ ਕਰੀਅਰ ਦਾ ਪਹਿਲਾ ਸੈਂਕੜਾ

ਮਯੰਕ ਦਾ ਕਮਾਲ, ਦੱ. ਅਫਰੀਕਾ ਖਿਲਾਫ ਲਾਇਆ ਆਪਣੇ ਟੈਸਟ ਕਰੀਅਰ ਦਾ ਪਹਿਲਾ ਸੈਂਕੜਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਲਈ ਰੋਹਿਤ ਸ਼ਰਮਾ ਅਤੇ ਮਯੰਕ ਅਗ੍ਰਵਾਲ ਦੀ ਸਲਾਮੀ ਜੋੜੀ ਵਜੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਭਾਰਤ ਨੂੰ ਇਕ ਮਜ਼ਬੂਤ ਸ਼ੁਰੂਆਤ ਦਿੱਤੀ। ਦੂਜੇ ਪਾਸੇ ਪਹਿਲੇ ਦਿਨ ਰੋਹਿਤ ਵਲੋਂ ਸੈਂਕੜਾ ਲਗਾਉਣ ਤੋਂ ਬਾਅਦ ਦੂਜੇ ਦਿਨ ਭਾਰਤ ਦੇ ਸਲਾਮੀ ਬੱਲੇਬਾਜ਼ ਮਯੰਕ ਅਗ੍ਰਵਾਲ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦੇ ਹੋਏ ਟੈਸਟ ਕਰੀਅਰ ਦਾ ਆਪਣਾ ਪਹਿਲਾ ਸੈਂਕੜਾ ਲਗਾਇਆ।ਦੱ. ਅਫਰੀਕਾ ਖਿਲਾਫ ਮਯੰਕ…

VIA PUNJAB
ਅੱਗੇ ਪੜ੍ਹੋ

ਧਾਰਾ 370 ਹਟਾਏ ਜਾਣ ਦੀ ਲੰਬੇ ਸਮੇਂ ਤੋਂ ਹੋ ਰਹੀ ਸੀ ਉਡੀਕ: ਜੈਸ਼ੰਕਰ

ਧਾਰਾ 370 ਹਟਾਏ ਜਾਣ ਦੀ ਲੰਬੇ ਸਮੇਂ ਤੋਂ ਹੋ ਰਹੀ ਸੀ ਉਡੀਕ: ਜੈਸ਼ੰਕਰ

ਵਾਸ਼ਿੰਗਟਨ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾਏ ਜਾਣ ਨੂੰ ‘ਲੰਬੇ ਸਮੇਂ ਤੋਂ ਉਡੀਕਿਆ’ ਜਾ ਰਿਹਾ ਅਤੇ ‘ਸਹੀ’ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਤੋਂ ਇਹੋ ਉਮੀਦ ਸੀ ਕਿ ਉਹ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰੇਗਾ ਕਿਉਂਕਿ ਉਸ ਨੇ ਕਸ਼ਮੀਰ ’ਚ ਅਤਿਵਾਦ ਭੜਕਾਉਣ ਲਈ ਭਾਰੀ ਨਿਵੇਸ਼ ਕੀਤਾ ਹੋਇਆ ਹੈ। ਜੈਸ਼ੰਕਰ ਨੇ ‘ਦਿ ਹੈਰੀਟੇਜ ਫਾਊਂਡੇਸ਼ਨ’ ’ਚ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਦੀ ਲੋੜ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਦੀ ਲੋੜ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਜੇਕਰ ਮਹਾਤਮਾ ਗਾਂਧੀ ਭਾਰਤੀਆਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ’ਤੇ ਧਿਆਨ ਕੇਂਦਰਿਤ ਕਰਦਿਆਂ ਦੇਖਦੇ ਤਾਂ ਉਨ੍ਹਾਂ ਨੂੰ ਖੁਸ਼ੀ ਹੁੰਦੀ। ਉਨ੍ਹਾਂ ਕਿਹਾ ਕਿ ਆਲਮੀ ਚੁਣੌਤੀ ਨੂੰ ਨਵਿਆਉਣਯੋਗ ਊਰਜਾ ਵਿਕਸਤ ਕਰਕੇ ਨਹੀਂ ਸਿੱਝਿਆ ਜਾ ਸਕਦਾ ਅਤੇ ਇਸ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਅਮਰੀਕੀ ਕਾਂਗਰਸ ਦੀ ਲਾਇਬ੍ਰੇਰੀ ’ਚ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ’ਤੇ ਹੋਏ ਸਮਾਗਮ ਦੌਰਾਨ ਇਹ ਗੱਲਾਂ ਆਖੀਆਂ।

VIA PUNJAB
ਅੱਗੇ ਪੜ੍ਹੋ
1 551 552 553 554 555 1,271