ਬੰਗਾਲ ਨੇ ਰੋਮਾਂਚਕ ਮੁਕਾਬਲੇ ਤ ਤੇਲੁਗੂ ਨੂੰ ਹਰਾਇਆ

ਬੰਗਾਲ ਨੇ ਰੋਮਾਂਚਕ ਮੁਕਾਬਲੇ ਤ ਤੇਲੁਗੂ ਨੂੰ ਹਰਾਇਆ

ਮਨਿੰਦਰ ਸਿੰਘ ਦੇ 17 ਅੰਕਾਂ ਦੀ ਮਦਦ ਨਾਲ ਬੰਗਾਲ ਵਾਰੀਅਸ ਨੇ ਪ੍ਰੋ ਕਬੱਡੀ ਲੀਗ ‘ਚ ਬੁੱਧਵਾਰ ਨੂੰ ਤੇਲੁਗੂ ਟਾਇਟਨਸ ਨੂੰ 40-39 ਨਾਲ ਹਰਾਇਆ। ਇਸ ਜਿੱਤ ਨਾਲ ਬੰਗਾਲ ਪ੍ਰੋ ਕਬੱਡੀ ਲੀਗ ਦੀ ਅੰਕ ਸੂਚੀ ‘ਚ ਚੋਟੀ ਦੇ ਸਥਾਨ ‘ਤੇ ਪਹੁੰਚ ਗਿਆ ਹੈ। ਬੰਗਾਲ ਦੇ 19 ਮੈਚਾਂ ‘ਚ 73 ਅੰਕ ਹਨ ਤੇ ਉਹ ਦਿੱਲੀ ਦਬੰਗ ਤੋਂ ਇਕ ਅੱਗੇ ਹੋ ਗਿਆ ਹੈ। ਦਿੱਲੀ ਦੇ 17 ਮੈਚਾਂ ‘ਚ 72 ਅੰਕ ਹਨ। ਸਿਧਾਰਥ ਦੇਸਾਈ ਨੇ ਟਾਈਨਟਸ ਵਲੋਂ 15 ਅੰਕ ਬਣਾਏ…

VIA PUNJAB
ਅੱਗੇ ਪੜ੍ਹੋ

ਟੀ-20 ਦਰਜਾਬੰਦੀ ਵਿੱਚ ਰੋਹਿਤ ਅੱਠਵੇਂ ਤੇ ਕੋਹਲੀ 11ਵੇਂ ਨੰਬਰ ’ਤੇ

ਟੀ-20 ਦਰਜਾਬੰਦੀ ਵਿੱਚ ਰੋਹਿਤ ਅੱਠਵੇਂ ਤੇ ਕੋਹਲੀ 11ਵੇਂ ਨੰਬਰ ’ਤੇ

ਰੋਹਿਤ ਸ਼ਰਮਾ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਅੱਠਵੇਂ ਨੰਬਰ ’ਤੇ ਪਹੁੰਚ ਗਿਆ ਹੈ, ਜਦਕਿ ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੱਜ ਜਾਰੀ ਦਰਜਾਬੰਦੀ ਵਿੱਚ ਚੋਟੀ ਦੇ ਦਸ ਵਿੱਚ ਸ਼ਾਮਲ ਹੋਣ ਦੇ ਨੇੜੇ ਪੁੱਜ ਗਏ ਹਨ। ਕੋਹਲੀ ਨੇ ਦੱਖਣੀ ਅਫਰੀਕਾ ਖ਼ਿਲਾਫ਼ 1-1 ਨਾਲ ਡਰਾਅ ਰਹੀ ਟੀ-20 ਲੜੀ ਦੇ ਦੂਜੇ ਮੈਚ ਵਿੱਚ ਨਾਬਾਦ 72 ਦੌੜਾਂ ਬਣਾਈਆਂ, ਜਿਸ ਦੀ ਬਦੌਲਤ ਉਹ ਇੱਕ ਸਥਾਨ ਉਪਰ 11ਵੇਂ ਨੰਬਰ ’ਤੇ ਪਹੁੰਚ ਗਿਆ, ਜਦਕਿ ਧਵਨ 40…

VIA PUNJAB
ਅੱਗੇ ਪੜ੍ਹੋ

ਅਭਿਆਸ ਮੈਚ ’ਚ ਰੋਹਿਤ ਦੀ ਹੋਵੇਗੀ ਪਰਖ

ਅਭਿਆਸ ਮੈਚ ’ਚ ਰੋਹਿਤ ਦੀ ਹੋਵੇਗੀ ਪਰਖ

ਦੱਖਣੀ ਅਫਰੀਕਾ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਅਭਿਆਸ ਮੈਚ ਵਿੱਚ ਰੋਹਿਤ ਸ਼ਰਮਾ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਦੀ ਅਗਵਾਈ ਕਰੇਗਾ। ਉਸ ਨੂੰ ਸਲਾਮੀ ਬੱਲੇਬਾਜ਼ ਵਜੋਂ ਟੈਸਟ ਲੜੀ ਤੋਂ ਪਹਿਲਾਂ ਖ਼ੁਦ ਨੂੰ ਸਾਬਤ ਕਰਨਾ ਹੋਵੇਗਾ। ਕੌਮੀ ਚੋਣ ਕਮੇਟੀ ਅਤੇ ਟੀਮ ਪ੍ਰਬੰਧਕਾਂ ਨੇ ਰੋਹਿਤ ਦੇ ਸਟ੍ਰੌਕਸ ਖੇਡਣ ਦੀ ਕਾਬਲੀਅਤ ਨੂੰ ਵੇਖਦਿਆਂ ਉਸ ਨੂੰ ਸਲਾਮੀ ਬੱਲੇਬਾਜ਼ ਵਜੋਂ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਲਈ ਅਗਲੇ ਪੰਜ ਟੈਸਟ ਅਹਿਮ ਹੋਣਗੇ।ਦੂਜੇ ਸਲਾਮੀ ਬੱਲੇਬਾਜ਼ ਵਜੋਂ ਉਸ ਕੋਲ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ

ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਪਹਿਲੇ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਤੋਂ ਉਹ ਕਾਫ਼ੀ ਪ੍ਰੇਸ਼ਾਨ ਹੋ ਗਈ ਸੀ, ਪਰ ਗੇਂਦਬਾਜ਼ਾਂ ਨੇ ਚੁਣੌਤੀ ਨਾਲ ਨਜਿੱਠ ਕੇ ਜਿੱਤ ਦਿਵਾ ਦਿੱਤੀ।ਹਰਮਨਪ੍ਰੀਤ ਇਕਲੌਤੀ ਭਾਰਤੀ ਬੱਲੇਬਾਜ਼ੀ ਸੀ, ਜਿਸ ਨੇ 43 ਦੌੜਾਂ ਦੀ ਪਾਰੀ ਖੇਡੀ, ਜਦਕਿ ਬਾਕੀ ਬੱਲੇਬਾਜ਼ ਖ਼ਾਸ ਯੋਗਦਾਨ ਨਹੀਂ ਪਾ ਸਕੇ। ਇਸ ਤਰ੍ਹਾਂ ਭਾਰਤ ਨੇ ਮੰਗਲਵਾਰ ਨੂੰ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ 130 ਦੌੜਾਂ ਦਾ ਸਕੋਰ…

VIA PUNJAB
ਅੱਗੇ ਪੜ੍ਹੋ

ਯੂਐੱਨ ਵਿਚ ਗਾਂਧੀ ਸੋਲਰ ਪਾਰਕ ਤੇ ਪੀਸ ਪਾਰਕ ਦਾ ਉਦਘਾਟਨ

ਯੂਐੱਨ ਵਿਚ ਗਾਂਧੀ ਸੋਲਰ ਪਾਰਕ ਤੇ ਪੀਸ ਪਾਰਕ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਜ਼ ਅਤੇ ਦੁਨੀਆਂ ਦੇ ਹੋਰ ਆਗੂਆਂ ਸਣੇ ਮੰਗਲਵਾਰ ਨੂੰ ਯੂਐੱਨ ਹੈੱਡਕੁਆਰਟਰਜ਼ ਵਿਚ 50 ਕਿਲੋਵਾਟ ਗਾਂਧੀ ਸੋਲਰ ਪਾਰਕ ਅਤੇ ਗਾਂਧੀ ਪੀਸ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੋਦੀ ਨੇ ਕਿਹਾ ਕਿ ਜਦੋਂ ਪੂਰਾ ਵਿਸ਼ਵ ਜਲਵਾਯੂ ਤਬਦੀਲੀਆਂ, ਅਤਿਵਾਦ ਅਤੇ ਭ੍ਰਿਸ਼ਟਾਚਾਰ ਜਿਹੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ, ਉਦੋਂ ਗਾਂਧੀ ਦੇ ਸਿਧਾਂਤ ਨੈਤਿਕ ਦਿਸ਼ਾ ਪ੍ਰਦਾਨ ਕਰਨ ਦਾ ਕੰਮ ਕਰਦੇ ਹਨ।ਇਸ ਮੌਕੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜਾਈ-ਇਨ, ਸਿੰਗਾਪੁਰ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਜਾਰੀ ਕਰੇਗੀ ਰੇਹੜੀ-ਫੜੀ ਵਾਲਿਆਂ ਨੂੰ ਲਾਈਲੈਂਸ : ਕੇਜਰੀਵਾਲ

ਦਿੱਲੀ ਸਰਕਾਰ ਜਾਰੀ ਕਰੇਗੀ ਰੇਹੜੀ-ਫੜੀ ਵਾਲਿਆਂ ਨੂੰ ਲਾਈਲੈਂਸ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਰੇਹੜੀ-ਫੜੀ ਵਾਲਿਆਂ ਨੂੰ ਹੁਣ ਕਾਨੂੰਨੀ ਦਰਜਾ ਮਿਲਣ ਜਾ ਰਿਹਾ ਹੈ| ਉਨ੍ਹਾਂ ਲਈ ਪੂਰੇ ਸ਼ਹਿਰ ਵਿੱਚ ਜਗ੍ਹਾ ਤੈਅ ਕੀਤੀ ਜਾਵੇਗੀ| ਕੰਮ ਲਈ ਲਾਇਸੈਂਸ ਜਾਰੀ ਕੀਤਾ ਜਾਵੇਗਾ| ਹਰੇਕ ਐਮ.ਸੀ.ਡੀ. (ਦਿੱਲੀ ਨਗਰ ਨਿਗਮ) ਵਿੱਚ ਤਹਿਬਾਜ਼ਾਰੀ ਦੇ ਅਧੀਨ ਕੰਮ ਕਰਨ ਵਾਲਿਆਂ ਲਈ ਜਗ੍ਹਾ ਤੈਅ ਹੋਵੇਗੀ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਰੇਹੜੀ-ਫੜੀ ਲਗਾਉਣ ਵਾਲਿਆਂ ਨੂੰ ਕਾਨੂੰਨੀ ਦਰਜਾ ਦੇਣ ਲਈ ਟਾਊਨ ਵੇਂਡਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਹਿੰਦੂ ਔਰਤਾਂ ਨੂੰ ਨਿਆਂ ਦਿਵਾਉਣ ਲਈ ਬਣੇਗਾ ਕਾਨੂੰਨ : ਯੋਗੀ

ਹਿੰਦੂ ਔਰਤਾਂ ਨੂੰ ਨਿਆਂ ਦਿਵਾਉਣ ਲਈ ਬਣੇਗਾ ਕਾਨੂੰਨ : ਯੋਗੀ

ਲਖਨਊ – ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਤਿੰਨ ਤਲਾਕ ਤੋਂ ਪੀੜਤ ਔਰਤਾਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਯੋਗੀ ਨੇ ਕਿਹਾ ਕਿ ਪਤੀਆਂ ਵਲੋਂ ਛੱਡ ਦਿੱਤੀਆਂ ਗਈਆਂ ਹਿੰਦੂ ਔਰਤਾਂ ਨੂੰ ਵੀ ਅਜਿਹਾ ਨਿਆਂ ਦਿਵਾਇਆ ਜਾਵੇਗਾ| ਇਕ ਵਿਆਹ ਕਰ ਕੇ ਦੂਜੀ ਔਰਤ ਨੂੰ ਰੱਖਣ ਵਾਲੇ ਹਿੰਦੂ ਪੁਰਸ਼ਾਂ ਨੂੰ ਵੀ ਸਜ਼ਾ ਦੇਣ ਲਈ ਕਾਨੂੰਨ ਬਣੇਗਾ| ਜਿਕਰਯੋਗ ਹੈ ਕਿ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਬਿੱਲ ਨੂੰ ਸੰਸਦ ਦੇ ਦੋਹਾਂ ਸਦਨਾਂ ਰਾਜ ਸਭਾ ਅਤੇ ਲੋਕ ਸਭਾ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ’ਤੇ ਰੱਖਿਆ ਜਾਵੇਗਾ ਚੰਡੀਗੜ – ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।ਇਹ ਐਲਾਨ ਅੱਜ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੋਰਟਿਸ ਨੂੰ ਹਸਪਤਾਲ ’ਚ ਵਾਧੇ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੈਂਟਰ ਦੀ ਸਥਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੋਰਟਿਸ ਨੂੰ ਹਸਪਤਾਲ ’ਚ ਵਾਧੇ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੈਂਟਰ ਦੀ ਸਥਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੋਰਟਿਸ ਗਰੁੱਪ ਨੂੰ ਇਸ ਦੇ ਮੋਹਾਲੀ ਸਥਿਤ ਮੋਜੂਦਾ ਹਸਪਤਾਲ ਵਿੱਚ ਵਾਧੇ ਦੇ ਨਾਲ-ਨਾਲ ਨਸ਼ਾ ਤੇ ਸ਼ਰਾਬ ਛੁਡਾਊ ਅਤੇ ਮੁੜ ਵਸੇਬਾ ਸੈਂਟਰ ਖੋਲਣ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਇਹ ਭਰੋਸਾ ਫੋਰਟਿਸ ਦੇ ਚੇਅਰਮੈਨ ਰਵੀ ਰਾਜਗੋਪਾਲ ਅਤੇ ਉਨਾਂ ਨਾਲ ਆਏ ਗਰੁੱਪ ਦੇ ਸੀ.ਈ.ਓ. ਡਾ. ਆਸ਼ੂਤੋਸ਼ ਰਘੁਵੰਸ਼ੀ ਵੱਲੋਂ ਅੱਜ ਇੱਥੇ ਉਨਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤਾ।ਫੋਰਟਿਸ ਦੇ ਚੇਅਰਮੈਨ ਨੇ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਯੂਨੀਵਰਸਿਟੀ ਆਫ ਲੀਡਜ਼ ਦੇ ਵਫਦ ਵਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦਾ ਦੌਰਾ

ਯੂਨੀਵਰਸਿਟੀ ਆਫ ਲੀਡਜ਼ ਦੇ ਵਫਦ ਵਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦਾ ਦੌਰਾ

ਪੰਜਾਬ ਵਿਚ ਖੋਜ ਅਤੇ ਨਵੀਨੀਕਰਨ ਨੂੰ ਹੁਲਾਰੇ ਦੇਣ ਸਬੰਧੀ ਆਪਸੀ ਸਹਿਯੋਗ ਲਈ ਕੀਤੀ ਵਿਚਾਰ-ਚਰਚਾ ਚੰਡੀਗੜ – ਪ੍ਰੋ. ਹੇਈ ਸੁਈ ਯੂ, ਡਿਪਟੀ ਵਾਇਸ ਚਾਂਸਲਰ ਇੰਨਟਰਨੈਸ਼ਨਲ ਦੀ ਅਗਵਾਈ ਵਾਲੇ ਯੂਨੀਵਰਸਿਟੀ ਆਫ ਲੀਡਜ਼ ਦੇ ਵਫਦ ਨੇ ਅੱਜ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ (ਡੀ.ਐਸ.ਟੀ.ਈ.) ਦਾ ਦੌਰਾ ਕੀਤਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ.ਕੇ. ਵਰਮਾ ਆਈ.ਏ.ਐਸ. ਨਾਲ ਵਿਚਾਰ ਵਟਾਂਦਰਾ ਕੀਤਾ।ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਈ.ਡੀ., ਪੰਜਾਬ ਸਟੇਟ ਕੌਂਸਲ ਆਫ ਸਾਇੰਸ ਅਤੇ ਤਕਨਾਲੋਜੀ ਨੇ…

VIA PUNJAB
ਅੱਗੇ ਪੜ੍ਹੋ
1 566 567 568 569 570 1,271