ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਮਨਪ੍ਰੀਤ ਤੇ ਸਿੰਗਲਾ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਦੇ ਵਫਦ ਵੱਲੋਂ ਹਿੰਦੂਜਾ ਗਰੁੱਪ ਨਾਲ ਭੇਟ ਮੁੰਬਈਂ – ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ੀ ਤੇ ਘਰੇਲੂ ਉਡਾਣਾਂ ਨਵੀਆਂ ਸ਼ੁਰੂ ਕਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਗਰੁੱਪ ਮੁਹਾਲੀ ਤੋਂ ਸਿੰਗਾਪੁਰ ਤੇ ਲੰਡਨ ਅਤੇ ਮੁਹਾਲੀ ਤੋਂ ਅੰਮ੍ਰਿਤਸਰ ਤੇ ਜੈਪੁਰ ਲਈ ਘੱਟ ਖਰਚੇ ਵਾਲੀਆਂ ਉਡਾਣਾਂ ਸ਼ੁਰੂ ਕਰੇ। ਟਾਟਾ ਗਰੁੱਪ ਨੇ ਸੂਬਾ ਸਰਕਾਰ ਵੱਲੋਂ ਦਿਖਾਈ ਦਿਲਚਸਪੀ ‘ਤੇ ਸਕਰਾਤਮਕ ਰਵੱਈਆ ਰੱਖਦਿਆਂ ਇਸ ਉਪਰ…

VIA PUNJAB
ਅੱਗੇ ਪੜ੍ਹੋ

ਪ੍ਰਸ਼ਾਂਤ ਟਾਪੂ ਸਮੂਹ ਦੇ ਦੇਸ਼ਾਂ ਨੂੰ ਮੋਦੀ ਦੇਣਗੇ 15 ਕਰੋੜ ਡਾਲਰ ਦੀ ਕਰਜ਼ ਮਦਦ

ਪ੍ਰਸ਼ਾਂਤ ਟਾਪੂ ਸਮੂਹ ਦੇ ਦੇਸ਼ਾਂ ਨੂੰ ਮੋਦੀ ਦੇਣਗੇ 15 ਕਰੋੜ ਡਾਲਰ ਦੀ ਕਰਜ਼ ਮਦਦ

ਸੌਰ, ਨਵਿਆਉਣਯੋਗ ਊਰਜਾ ਅਤੇ ਜਲਵਾਯੂ ਸਬੰਧੀ ਪ੍ਰਾਜੈਕਟਾਂ ਲਈ ਹੋਵੇਗੀ ਸਹਾਇਤਾ ਵਾਸ਼ਿੰਗਟਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸ਼ਾਂਤ ਟਾਪੂ ਸਮੂਹ ਦੇ ਦੇਸ਼ਾਂ ਨੂੰ ਸੌਰ, ਨਵਿਆਉਣਯੋਗ ਊਰਜਾ ਅਤੇ ਜਲਵਾਯੂ ਸਬੰਧੀ ਪ੍ਰਾਜੈਕਟਾਂ ਲਈ ਲੋੜ ਦੇ ਆਧਾਰ ‘ਤੇ 15 ਕਰੋੜ ਡਾਲਰ ਦੀ ਕਰਜ਼ ਮਦਦ ਦੇਣ ਦਾ ਐਲਾਨ ਕੀਤਾ ਹੈ। 74ਵੇਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐਨ.ਜੀ.ਏ.) ਸੈਸ਼ਨ ਤੋਂ ਵੱਖ ਆਯੋਜਿਤ ਪ੍ਰਸ਼ਾਂਤ ਟਾਪੂ ਸਮੂਹ ਦੇ ਵਿਕਾਸਸ਼ੀਲ ਦੇਸ਼ਾਂ (ਪੀ.ਐੱਸ.ਆਈ.ਡੀ.ਐੱਸ.) ਦੇ ਨੇਤਾਵਾਂ ਨਾਲ ਬੈਠਕ ਵਿੱਚ ਮੋਦੀ ਨੇ ਪੀ.ਐੱਸ.ਆਈ.ਡੀ.ਐੱਸ. ਮੈਂਬਰ ਦੇਸ਼ਾਂ ਵਿੱਚ ਵਿਕਾਸ ਪ੍ਰਾਜੈਕਟਾਂ…

VIA PUNJAB
ਅੱਗੇ ਪੜ੍ਹੋ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵਲੋਂ ਇਮਰਜਿੰਗ ਇਸ਼ੂਜ ਇੰਨ ਇੰਡੀਆ ਪੁਸਤਕ ਜਾਰੀ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵਲੋਂ ਇਮਰਜਿੰਗ ਇਸ਼ੂਜ ਇੰਨ ਇੰਡੀਆ ਪੁਸਤਕ ਜਾਰੀ

ਪੁਸਤਕ ਪ੍ਰੋ: ਰਾਵਿੰਦਰ ਸਿੰਘ ਵਲੋਂ ਔਰਤਾਂ ਦੀ ਸੁਰਿੱਖਿਆ ਅਤੇ ਖੇਤੀ ਸੰਕਟ ਬਾਰੇ ਲਿਖੀ ਗਈ ਹੈ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਉੱਚੇਰੀ ਸਿੱਖਿਆ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਆਪਣੇ ਗ੍ਰਹਿ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਪ੍ਰੋ: ਰਾਵਿੰਦਰ ਸਿੰਘ ਵਲੋਂ ਔਰਤਾਂ ਦੀ ਸੁਰਿੱਖਿਆ ਅਤੇ ਖੇਤੀ ਸੰਕਟ ਵਰਗੇ ਅਹਿਮ ਮੁੱਦਿਆਂ ਨੂੰ ਉਭਾਰਦੀ ਪੁਸਤਕ ਇਮਰਜਿੰਗ ਇਸ਼ੂਜ ਇੰਨ ਇੰਡੀਆ ਜਾਰੀ ਕੀਤੀ।ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਅਜਿਹੇ ਕਾਰਜ਼ ਸਮਾਜ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਟ੍ਰਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ

ਅਮਰੀਕਾ ਦੇ ਟ੍ਰਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗਿੱਲ ਲਿਵਿੰਗ ਟ੍ਰਸਟ ਅਮਰੀਕਾ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਸ ਟ੍ਰਸਟ ਦੇ ਸੰਸਥਾਪਕ ਸਵਰਗੀ ਡਾਕਟਰ ਭਗਵੰਤ ਕੌਰ ਗਿੱਲ ਸਨ, ਜਿਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਇਸ ਰਾਸ਼ੀ ਦਾ ਚੈੱਕ ਉਨ੍ਹਾਂ ਦੇ ਰਿਸ਼ਤੇਦਾਰ ਸ. ਗੁਰਜੀਤ ਸਿੰਘ ਬਰਾੜ ਤੇ ਸ. ਜਗਤਾਰ ਸਿੰਘ ਬਰਾੜ ਨੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਉਨ੍ਹਾਂ ਨਾਲ ਸ. ਨਵਇੰਦਰਪ੍ਰੀਤ ਸਿੰਘ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲਜ ਆਫ ਫਾਰਮੇਸੀ ਨੇ ਮਨਾਇਆ ਵਿਸ਼ਵ ਫਾਰਮਾਸਿਸਟ ਦਿਵਸ

ਆਰੀਅਨਜ਼ ਕਾਲਜ ਆਫ ਫਾਰਮੇਸੀ ਨੇ ਮਨਾਇਆ ਵਿਸ਼ਵ ਫਾਰਮਾਸਿਸਟ ਦਿਵਸ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਦੇ ਫਾਰਮੇਸੀ ਵਿਭਾਗ ਨੇ ਅੱਜ ” ਸਾਰਿਆਂ ਦੇ ਲਈ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਦਵਾਈਆਂ” ਵਿਸ਼ੇ ਦੇ ਤਹਿਤ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ। ਮੋਕੇ ਤੇ ” ਕੁਦਰਤੀ ਉਤਪਾਦਾਂ ਰਾਹੀ ਡਰੱਗ ਡਿਸਕਵਰੀ ” ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਫਾਰਮਾਸਿਊਟੀਕਲ ਸਾਇੰਸ ਦੇ ਸਾਬਕਾ ਚੈਅਰਮੈਨ ਅਤੇ ਡੀਨ ਫੈਕਲਟੀ ਡਾ.ਵੀ.ਕਪੂਰ ਇਸ ਮੋਕੇ ਤੇ ਮੁੱਖ ਮਹਿਮਾਨ ਸਨ।ਆਰੀਅਨਜ਼ ਗਰੁੱਪ ਦੇ ਬੀ.ਫਾਰਮੇਸੀ ਅਤੇ ਡੀ.ਫਾਰਮੇਸੀ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਸਲੋਗਨ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਵਿਚ ਪੰਜਾਬ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਿਰਤਕ ਕਰਨਗੀਆਂ। ਇਸ ਦੌਰਾਨ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ 12 ਦਰਵਾਜ਼ਿਆਂ ’ਤੇ ਵਿਸ਼ੇਸ਼ ਸੇਵਾਵਾਂ ਵੀ ਨਿਭਾਈਆਂ ਜਾਣਗੀਆਂ। ਇਹ ਸੇਵਾਵਾਂ ਲੰਗਰ, ਛਬੀਲਾਂ ਤੇ ਸਜਾਵਟ ਦੇ ਰੂਪ ਵਿਚ ਹੋਣਗੀਆਂ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ। ਦੱਸਣਯੋਗ ਹੈ ਕਿ ਕਵਿਤਾ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਵਿਚ ਕੁਝ ਬੱਚੇ ਨੇਤਰਹੀਣ ਬੱਚਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਸੂਬੇ ’ਚ ਹੋਇਆ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਸੂਬੇ ’ਚ ਹੋਇਆ ਭਰਵਾਂ ਸਵਾਗਤ

ਬੜੋਦਾ ਤੋਂ ਅਹਿਮਦਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਸੂਬੇ ਅੰਦਰ ਪਹੁੰਚਣ ’ਤੇ ਸੰਗਤਾਂ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਭਰਵੀਂ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤੇ। ਥਾਂ-ਥਾਂ ’ਤੇ ਲੰਗਰ ਲਗਾਏ ਗਏ ਸਨ ਅਤੇ ਖੂਬਸੂਰਤ ਸਵਾਗਤੀ ਗੇਟ ਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਸ਼ੋਕ ਇਕੱਤਰਤਾ, ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ। ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਦੱ. ਅਫਰੀਕਾ ਨੂੰ 11 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਦੱ. ਅਫਰੀਕਾ ਨੂੰ 11 ਦੌੜਾਂ ਨਾਲ ਹਰਾਇਆ

ਕਪਤਾਨ ਹਰਮਨਪ੍ਰੀਤ ਕੌਰ ਦੀ 43 ਦੌੜਾਂ ਦੀ ਹਮਲਾਵਰ ਪਾਰੀ ਤੇ ਆਫ ਸਪਿਨਰ ਦੀਪਤੀ ਸ਼ਰਮਾ ਦੀਆਂ ਸਿਰਫ 8 ਦੌੜਾਂ ‘ਤੇ 3 ਵਿਕਟਾਂ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਰੋਮਾਂਚਕ ਟੀ-20 ਮੁਕਾਬਲੇ ਵਿਚ 11 ਦੌੜਾਂ ਨਾਲ ਹਰਾ ਕੇ 5 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ।ਭਾਰਤ ਨੇ 20 ਓਵਰਾਂ ਵਿਚ 8 ਵਿਕਟਾਂ ‘ਤੇ 130 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਉਣ ਤੋਂ ਬਾਅਦ ਦੱਖਣੀ ਅਫਰੀਕਾ ਨੂੰ 19.5 ਓਵਰਾਂ ਵਿਚ 119…

VIA PUNJAB
ਅੱਗੇ ਪੜ੍ਹੋ
1 567 568 569 570 571 1,271