ਬੁਮਰਾਹ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ’ਚੋਂ ਬਾਹਰ

ਬੁਮਰਾਹ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ’ਚੋਂ ਬਾਹਰ

ਭਾਰਤ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਲੜੀ ਤੋਂ ਪਹਿਲਾਂ ਉਸ ਸਮੇਂ ਤਕੜਾ ਝਟਕਾ ਲਗਿਆ ਜਦੋਂ ਉਸ ਦਾ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੇ ਦਰਦ ਕਾਰਨ ਤਿੰਨ ਮੈਚਾਂ ਦੀ ਲੜੀ ’ਚੋਂ ਬਾਹਰ ਹੋ ਗਿਆ। ਉਸ ਦੇ ਬੰਗਲਾਦੇਸ਼ ਖ਼ਿਲਾਫ਼ ਲੜੀ ਵਿੱਚ ਖੇਡਣ ਬਾਰੇ ਵੀ ਬੇਯਕੀਨੀ ਹੈ।ਬੁਮਰਾਹ ਦੀ ਥਾਂ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਦੋ ਅਕਤੂਬਰ ਤੋਂ ਵਿਸ਼ਾਖਾਪਟਨਮ ਵਿੱਚ ਸ਼ੁਰੂ ਹੋਣ ਵਾਲੀ ਟੈਸਟ ਲੜੀ ਲਈ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਨੇ ਬਿਆਨ ਵਿੱਚ ਕਿਹਾ,…

VIA PUNJAB
ਅੱਗੇ ਪੜ੍ਹੋ

ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ

ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ

ਨਵੀਂ ਦਿੱਲੀ – ਮਨੀ ਲਾਂਡਰਿੰਗ ਕੇਸ ’ਚ ਰੌਬਰਟ ਵਾਡਰਾ ਨੇ ਦਿੱਲੀ ਹਾਈ ਕੋਰਟ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਦਿੱਤੀ ਚੁਣੌਤੀ ਦਾ ਵਿਰੋਧ ਕੀਤਾ ਹੈ। ਸ੍ਰੀ ਵਾਡਰਾ ਨੇ ਕਿਹਾ ਕਿ ਅਜਿਹੀ ਕੋਈ ਵੀ ਮਿਸਾਲ ਨਹੀਂ ਦਿੱਤੀ ਜਾ ਸਕਦੀ, ਜਿਸ ਵਿੱਚ ਉਸ ਨੇ ਜਾਂਚ ਵਿੱਚ ਸਹਿਯੋਗ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਨਾ ਹੀ ਕੋਈ ਛੇੜਛਾੜ ਕਰ ਸਕਦਾ ਹੈ ਕਿਉਂਕਿ ਈਡੀ ਪਹਿਲਾਂ ਹੀ ਇਸ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ

ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ

ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵੱਲੋਂ ਅੱਜ ਇੱਥੇ ਪ੍ਰਾਈਵੇਟ ਸਕਿਉਰਿਟੀ ਲਾਇਸੈਂਸਿੰਗ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਦਿਵਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਏਜੰਸੀਆਂ, ਸਰਕਾਰੀ ਸਕੀਮਾਂ ਤਹਿਤ ਸਕਿਉਰਿਟੀ ਗਾਰਡਾਂ ਨੂੰ ਸਿਹਤ ਬੀਮਾ, ਸਿਹਤ ਜਾਂਚ ਕੈਂਪ ਅਤੇ ਪੈਨਸ਼ਨ ਮੁਹੱਈਆ ਕਰਵਾਏ। ਸ਼ਾਹ ਨੇ ਇਹ ਵੀ ਆਖਿਆ ਕਿ ਪ੍ਰਾਈਵੇਟ ਸਕਿਉਰਿਟੀ ਏਜੰਸੀਆਂ ਨੂੰ ਐੱਨਸੀਸੀ ਸਿਖਲਾਈ ਪ੍ਰਾਪਤ ਗਾਰਡਾਂ…

VIA PUNJAB
ਅੱਗੇ ਪੜ੍ਹੋ

ਲਿਓਨਲ ਮੇਸੀ ਨੇ ਛੇਵੀਂ ਵਾਰ ਆਪਣੇ ਨਾਂ ਕੀਤਾ ਫੀਫਾ ਬੈਸਟ ਫੁੱਟਬਾਲਰ ਦਾ ਐਵਾਰਡ

ਲਿਓਨਲ ਮੇਸੀ ਨੇ ਛੇਵੀਂ ਵਾਰ ਆਪਣੇ ਨਾਂ ਕੀਤਾ ਫੀਫਾ ਬੈਸਟ ਫੁੱਟਬਾਲਰ ਦਾ ਐਵਾਰਡ

ਅਰਜਟੀਨਾ – ਅਰਜਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੇਸੀ ਨੇ ਛੇਵੀਂ ਵਾਰ ਫੀਫਾ ਫੁੱਟਬਾਲਰ ਆਫ ਦਿ ਈਅਰ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ| ਇਟਲੀ ਦੇ ਮਿਲਾਨ ਵਿੱਚ ਹੋਏ ਇਸ ਐਵਾਰਡ ਸਮਾਗਮ ਵਿੱਚ ਕ੍ਰਿਸਟੀਆਨੋ ਰੋਨਾਲਡੋ ਨੇ ਹਿੱਸਾ ਨਹੀਂ ਲਿਆ| ਫੀਫਾ ਬੈਸਟ ਪਲੇਅਰ ਆਫ ਦਿ ਈਅਰ ਦੀ ਖਿਤਾਬੀ ਦੋੜ ਵਿੱਚ ਮੇਸੀ ਅਤੇ ਰੋਨਾਲਡੋ ਦੇ ਨਾਂ ਅੱਗੇ ਚੱਲ ਰਹੇ ਸਨ, ਪਰ ਅਖੀਰ ਵਿੱਚ ਮੇਸੀ ਨੇ ਬਾਜ਼ੀ ਮਾਰ ਲਈ| ਖਿਤਾਬ ਦੀ ਦੋੜ ਵਿੱਚ ਇਨ੍ਹਾਂ ਦੋਨਾਂ ਦਿੱਗਜਾਂ ਤੋਂ ਇਲਾਵਾ ਨੀਦਰਲੈਂਡ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਭੂਚਾਲ ਦੇ ਤੇਜ਼ ਝਟਕੇ

ਅਮਰੀਕਾ ਵਿੱਚ ਭੂਚਾਲ ਦੇ ਤੇਜ਼ ਝਟਕੇ

ਵਾਸ਼ਿੰਗਟਨ – ਅਮਰੀਕਾ ਵਿੱਚ ਪੁਏਟਰ ਰਿਕੋ ਦੇ ਸਨ ਅੰਟੋਨੀਆ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ| ਅਮਰੀਕੀ ਮੌਸਮ ਵਿਭਾਗ ਮੁਤਾਬਕ ਤੜਕੇ 3.23 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ 6.0 ਮਾਪੀ ਗਈ, ਹਾਲਾਂਕਿ ਬਾਅਦ ਇਸ ਦੀ ਤੀਬਰਤਾ 5.3 ਵੀ ਦੱਸੀ ਗਈ| ਅਜੇ ਤਕ ਭੂਚਾਲ ਕਾਰਨ ਹੋਣ ਵਾਲੇ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ| ਜ਼ਿਕਰਯੋਗ ਹੈ ਕਿ 29 ਅਗਸਤ ਨੂੰ ਵੀ ਇੱਥੇ ਭੂਚਾਲ ਦੇ ਤੇਜ਼ ਝਟਕੇ ਲੱਗੇ ਸਨ, ਜਿਸ ਦੀ…

VIA PUNJAB
ਅੱਗੇ ਪੜ੍ਹੋ

ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲੀਸ : ਸੁਪਰੀਮ ਕੋਰਟ

ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲੀਸ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਦੌਰਾਨ ਪੁਲੀਸ ਕਿਸੇ ਵੀ ਦੋਸ਼ੀ ਦੀ ਅਚੱਲ ਜਾਇਦਾਦ ਨੂੰ ਜ਼ਬਤ ਨਹੀਂ ਕਰ ਸਕਦੀ ਹੈ| ਅਦਾਲਤ ਨੇ ਹਾਲਾਂਕਿ ਚੱਲ ਜਾਇਦਾਦ ਨੂੰ ਜ਼ਬਤ ਕਰਨ ਤੇ ਕੋਈ ਰੋਕ ਨਹੀਂ ਲਗਾਈ ਹੈ| ਚੀਫ ਜਸਟਿਸ ਰੰਜਨ ਗੰਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ

ਨਵੀਂ ਦਿੱਲੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ 3 ਵਿਸ਼ੇਸ਼ ਕਾਰਜਕਾਰੀ ਅਧਿਕਾਰੀਆਂ ਅਤੇ 4 ਸਲਾਹਕਾਰਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ| ਜਿਕਰਯੋਗ ਹੈ ਕਿ ਇਨ੍ਹਾਂ ਸਾਰਿਆਂ ਨੇ 21 ਸਤੰਬਰ 2019 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਲਗਾਏ ਗਏ ਚੋਣ ਜ਼ਾਬਤੇ ਦੇ ਤਰੁੰਤ ਬਾਅਦ ਆਪਣਾ ਅਸਤੀਫੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ ਸਨ| 3 ਮੁੱਖ ਕਾਰਜਕਾਰੀ ਅਧਿਕਾਰੀਆਂ ਨੇ ਆਪਣੇ ਅਸਤੀਫੇ ਸੌਂਪੇ ਹਨ| ਉਨ੍ਹਾਂ ਵਿੱਚ ਚੀਫ ਕਾਰਜਕਾਰੀ ਅਧਿਕਾਰੀ ਨੀਰਜ ਦਫਤਾਰ, ਕਾਰਜਕਾਰੀ ਭੁਪੇਸ਼ਵਰ ਦਿਆਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਨੂੰ ਹੁਲਾਰਾ ਦੇਣ ਲਈ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਨੂੰ ਹੁਲਾਰਾ ਦੇਣ ਲਈ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ

ਈਰਾਨ ਦੇ ਰਾਜਦੂਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।550ਵੇਂ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਚੰਡੀਗੜ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਜ਼ਿਮਨੀ ਚੋਣਾਂ 2019 ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾ ਰਾਜਨੀਤਿਕ ਪਾਰਟੀ ਦੇ ਆਗੂਆਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਆਦਰਸ਼ ਚੋਣ ਜ਼ਾਬਤਾ, ਚੋਣ ਖਰਚ ਨਿਗਰਾਨੀ, ਪੇਡ ਨਿਊਜ/ਮੀਡੀਆ ਸਰਟੀਫੀਕੇਸ਼ਨ ਐਂਡ ਮੋਨਿਟਰਿੰਗ ਕਮੇਟੀ(ਐਮ.ਸੀ.ਐਮ.ਸੀ.) ਨਾਮਜਦਗੀ ਪ੍ਰੀਕਿ੍ਰਆ (ਫਾਰਮ 26) ਅਤੇ ਚੋਣਾਂ ਨਾਲ ਸਬੰਧਤ ਹੋਰ ਮਾਮਲਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾ ਕਿਹਾ ਚੋਣਾਂ ਦੇ ਐਲਾਨ ਦੇ ਨਾਲ ਹੀ ਸਬੰਧਤ ਹਲਕਿਆਂ ਵਿੱਚ ਆਦਰਸ਼ ਚੋਣ ਜ਼ਬਤਾ…

VIA PUNJAB
ਅੱਗੇ ਪੜ੍ਹੋ
1 568 569 570 571 572 1,271