ਅੰਤਰਰਾਸ਼ਟਰੀ ਨਗਰ ਕੀਰਤਨ ਦਾਦਰ ਮੁੰਬਈ ਤੋਂ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਦਾਦਰ ਮੁੰਬਈ ਤੋਂ ਅਗਲੇ ਪੜਾਅ ਲਈ ਰਵਾਨਾ

ਦਾਦਰ ਵਿਖੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤਾਂ ਵੱਲੋਂ ਫੁੱਲ ਪੱਤੀਆਂ ਵੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਇਸੇ ਦੌਰਾਨ ਅੱਜ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਦਾਦਰ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੁੱਲ ਘਰੇਲੂ ਉਤਪਾਦ ਬਾਰੇ ਪੰਜ ਰੋਜ਼ਾ ਖੇਤਰੀ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੁੱਲ ਘਰੇਲੂ ਉਤਪਾਦ ਬਾਰੇ ਪੰਜ ਰੋਜ਼ਾ ਖੇਤਰੀ ਵਰਕਸ਼ਾਪ ਸ਼ੁਰੂ

ਸੂਬਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਮਦਦਗਾਰ ਹੋਵੇਗੀ ਵਰਕਸ਼ਾਪ ਚੰਡੀਗੜ੍ਹ – ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੇਂਦਰ ਵੱਲੋਂ ਚੰਡੀਗੜ੍ਹ ਵਿਚ ਕੁੱਲ ਘਰੇਲੂ ਉਤਪਾਦ (ਜੀਐਸਡੀਪੀ-ਗ੍ਰੋਸ ਸਟੇਟ ਡੌਮੈਸਟਿਕ ਪ੍ਰੋਡੱਕਟ) ਸਬੰਧੀ ਇਕ ਖੇਤਰੀ ਵਰਕਸ਼ਾਪ ਕਰਵਾਈ ਜਾ ਰਹੀ ਹੈ। ਸੋਮਵਾਰ ਨੂੰ ਵਰਕਸ਼ਾਪ ਦਾ ਉਦਘਾਟਨ ਪੰਜਾਬ ਦੇ ਆਰਥਿਕ ਸਲਾਹਕਾਰ ਐਮ.ਐਲ. ਸ਼ਰਮਾ ਅਤੇ ਕੇਂਦਰੀ ਸਟੈਟਿਕਸ ਦਫਤਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਨਰੇਸ਼ ਕੁਮਾਰ ਸ਼ਰਮਾਂ ਵੱਲੋਂ ਕੀਤਾ ਗਿਆ। ਪੰਜ ਦਿਨਾਂ ਤੱਕ ਚੱਲਣ ਵਾਲੀ ਇਸ ਵਰਕਸ਼ਾਪ ਵਿਚ 12 ਸੂਬਿਆਂ ਦੇ ਨੁਮਾਇੰਦੇ ਹਿੱਸਾ ਲੈ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੀ ਮੰਗ ਮੰਨ ਕੇ ਕੇਂਦਰ ਨੇ ਨਵੀਂ ਸਿੱਖਿਆ ਨੀਤੀ ਦੇ ਖਰੜੇ ਦਾ ਸਾਰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਇਆ

ਪੰਜਾਬ ਸਰਕਾਰ ਦੀ ਮੰਗ ਮੰਨ ਕੇ ਕੇਂਦਰ ਨੇ ਨਵੀਂ ਸਿੱਖਿਆ ਨੀਤੀ ਦੇ ਖਰੜੇ ਦਾ ਸਾਰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਇਆ

ਸਿੱਖਿਆ ਨੀਤੀ ਦਾ ਪੂਰਾ ਖਰੜਾ ਕੇਂਦਰ ਸਰਕਾਰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਏ: -ਤਿ੍ਰਪਤ ਬਾਜਵਾ ਚੰਡੀਗੜ੍ਹ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਦੱਸਿਆ ਹੈ ਕਿ ਕੇਂਦਰ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਮੰਗ ਮੰਨਦਿਆਂ ਨਵੀਂ ਕੌਮੀ ਸਿੱਖਿਆ ਨੀਤੀ ਦੇ ਖਰੜੇ ਦਾ ਸਾਰ ਪੰਜਾਬੀ ਭਾਸ਼ਾ ਵਿਚ ਛਾਪ ਕੇ ਸੂਬਾ ਸਰਕਾਰ ਨੂੰ ਆਪਣੀਆਂ ਟਿੱਪਣੀਆਂ ਲਈ ਭੇਜ ਦਿੱਤਾ ਹੈ।ਸ਼੍ਰੀ ਬਾਜਵਾ ਨੇ ਦੱਸਿਆ ਕਿ ਇਸ ਨਵੀਂ ਸਿੱਖਿਆ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗਾਂ ‘ਚ ਤਾਲਮੇਲ ‘ਤੇ ਜ਼ੋਰ

ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗਾਂ ‘ਚ ਤਾਲਮੇਲ ‘ਤੇ ਜ਼ੋਰ

ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜ਼ਾਇਜਾ ਚੰਡੀਗੜ – ‘ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਯਤਨ ਕਰੇਗੀ ਤਾਂ ਜੋ ਇਹਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।‘ ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਾਰੋਹਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ…

VIA PUNJAB
ਅੱਗੇ ਪੜ੍ਹੋ

ਪਾਨ ਮਸਾਲੇ ਨਾਲ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਅਨੁਰਾਗ ਅਗਰਵਾਲ

ਪਾਨ ਮਸਾਲੇ ਨਾਲ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਅਨੁਰਾਗ ਅਗਰਵਾਲ

ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਵਿਕਰੀ ‘ਤੇ ਪੰਜਾਬ ਵਿਚ ਮੁਕੰਮਲ ਪਾਬੰਦੀ ਚੰਡੀਗੜ – ਸੂਬੇ ਵਿਚ ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਗੈਰ-ਕਾਨੂੰਨੀ ਵਿਕਰੀ ਦਾ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਨੇ ਗੈਰ-ਕਾਨੂੰਨੀ ਤੰਬਾਕੂ ਦੀ ਵਿਕਰੀ ਵਿੱਚ ਸ਼ਾਮਲ ਵਿਕਰੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਫੂਡ ਸੇਫਟੀ ਤੇ ਹੋਰ ਭਾਈਵਾਲ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।ਸੂਬੇ ਵਿੱਚ ਤੰਬਾਕੂ ਦੀ ਵਰਤੋਂ ‘ਤੇ ਰੋਕ ਲਗਾਉਣ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ‘ਪੋਸ਼ਣ ਮਾਹ’ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਰਾਜੀ ਪੀ. ਸ਼੍ਰੀਵਾਸਤਵ

ਪੰਜਾਬ ’ਚ ‘ਪੋਸ਼ਣ ਮਾਹ’ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਰਾਜੀ ਪੀ. ਸ਼੍ਰੀਵਾਸਤਵ

‘ਸਿਹਤ ਬਾਰੇ ਜਾਗਰੂਕਤਾ ਪੈਦਾ ਕਰਣ ਲਈ ਸੂਬੇ ਭਰ ਵਿੱਚ ਤਿੱਖੀ ਮੁੰਹਿਮ ਜਾਰੀ’ ਚੰਡੀਗੜ – ਦੇਸ਼ ਭਰ ਵਿੱਚ ਚੱਲ ਰਹੇ ‘ਪੋਸ਼ਣ ਮਾਹ’ ਦਾ ਅੱਜ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਰਬਿੰਦਰਾ ਪੰਵਾਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦਾ ਵੀਡੀਓ ਕਾਨਫਰੰਸ ਦੇ ਰਾਹੀਂ ਜਾਇਜਾ ਲਿਆ ਗਿਆ ਜਿਸ ਦੌਰਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ ਨੇ ਜਾਣਕਾਰੀ ਦਿੰਦੇ ਹੋਏ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੇਜਰ ਜਨਰਲ ਐਸ.ਪੀ.ਐਸ. ਗਰੇਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਮੇਜਰ ਜਨਰਲ ਐਸ.ਪੀ.ਐਸ. ਗਰੇਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵੀ ਹਮਦਰਦੀ ਜ਼ਾਹਰ ਕੀਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਾਬਕਾ ਫ਼ੌਜੀ ਨਿਗਮ (ਪੈਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਫੌਜ ਦੇ ਕਾਰਪਸ ਆਫ ਸਿਗਨਲਜ਼ ਦੇ ਮੇਜਰ ਜਨਰਲ (ਰਿਟਾ.) ਸੁਰਿੰਦਰ ਪਾਲ ਸਿੰਘ ਗਰੇਵਾਲ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਗਰੇਵਾਲ ਅੱਜ ਸ਼ਾਮ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਵਸੇ। ਉਹ 69 ਵਰਿਆਂ ਦੇ ਸਨ ਅਤੇ…

VIA PUNJAB
ਅੱਗੇ ਪੜ੍ਹੋ

ਟੀ-20 ਦੱਖਣੀ ਅਫਰੀਕਾ ਨੇ ਭਾਰਤ ਨਾਲ ਲੜੀ ਬਰਾਬਰ ਕੀਤੀ

ਟੀ-20 ਦੱਖਣੀ ਅਫਰੀਕਾ ਨੇ ਭਾਰਤ ਨਾਲ ਲੜੀ ਬਰਾਬਰ ਕੀਤੀ

ਬੰਗਲੌਰ – ਕਪਤਾਨ ਕੁਇੰਟਨ ਡੀਕੌਕ ਦੇ ਨਾਬਾਦ ਨੀਮ ਸੈਂਕੜੇ ਦੀ ਬਦੌਲਤ ਦੱਖਣੀ ਅਫਰੀਕਾ ਨੇ ਅੱਜ ਇੱਥੇ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਭਾਰਤ ਨੂੰ 19 ਗੇਂਦਾਂ ਬਾਕੀ ਰਹਿੰਦਿਆਂ ਨੌਂ ਵਿਕਟਾਂ ਨਾਲ ਕਰਾਰੀ ਹਾਰ ਦੇ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਮੇਜ਼ਬਾਨ ਟੀਮ ਦੇ ਕਿਸੇ ਵੀ ਬੱਲੇਬਾਜ਼ ਨੇ ਟਿਕ ਕੇ ਖੇਡਣ ਦਾ ਯਤਨ ਨਹੀਂ ਕੀਤਾ। ਭਾਰਤੀ ਟੀਮ ਨੌਂ ਵਿਕਟਾਂ ’ਤੇ 134 ਦੌੜਾਂ ਹੀ ਬਣਾ…

VIA PUNJAB
ਅੱਗੇ ਪੜ੍ਹੋ

ਮਾਰਿਨ ਨੇ ਚਾਈਨਾ ਓਪਨ ਬੈਡਮਿੰਟਨ ਦਾ ਖ਼ਿਤਾਬ ਜਿੱਤਿਆ

ਮਾਰਿਨ ਨੇ ਚਾਈਨਾ ਓਪਨ ਬੈਡਮਿੰਟਨ ਦਾ ਖ਼ਿਤਾਬ ਜਿੱਤਿਆ

ਸ਼ੰਘਾਈ – ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਕੈਰੋਲੀਨਾ ਮਾਰਿਨ ਨੇ ਕਰੀਅਰ ਦੀ ਸਭ ਤੋਂ ਵੱਡੀ ਸੱਟ ਤੋਂ ਉਭਰਨ ਮਗਰੋਂ ਵਾਪਸੀ ਕਰਦਿਆਂ ਅੱਜ ਆਪਣਾ ਚਾਈਨਾ ਓਪਨ ਖ਼ਿਤਾਬ ਬਰਕਰਾਰ ਰੱਖਿਆ। ਸਪੇਨ ਦੀ ਇਸ ਖਿਡਾਰਨ ਨੇ ਅੱਠ ਮਹੀਨੇ ਮਗਰੋਂ ਵਾਪਸੀ ਕੀਤੀ ਹੈ।ਉਸ ਨੇ ਤਾਇਵਾਨ ਦੀ ਦੂਜਾ ਦਰਜਾ ਪ੍ਰਾਪਤ ਤਾਇ ਜ਼ੁ ਯਿੰਗ ਤੋਂ ਇੱਕ ਗੇਮ ਪੱਛੜਣ ਮਗਰੋਂ 65 ਮਿੰਟ ਵਿੱਚ 14-21, 21-17, 21-18 ਨਾਲ ਜਿੱਤ ਹਾਸਲ ਕੀਤੀ। ਮਾਰਿਨ ਜਿੱਤ ਮਗਰੋਂ ਭਾਵੁਕ ਹੁੰਦਿਆਂ ਕੋਰਟ ਦੇ ਫ਼ਰਸ਼ ’ਤੇ ਬੈਠ ਗਈ. ਹੱਥਾਂ…

VIA PUNJAB
ਅੱਗੇ ਪੜ੍ਹੋ

ਮੁੰਬਾ ਨੇ ਗੁਜਰਾਤ ਨੂੰ 31-25 ਨਾਲ ਹਰਾਇਆ

ਮੁੰਬਾ ਨੇ ਗੁਜਰਾਤ ਨੂੰ 31-25 ਨਾਲ ਹਰਾਇਆ

ਯੂ ਮੁੰਬਾ ਨੇ ਆਲਰਾਊਂਡ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ ਐਤਵਾਰ ਨੂੰ ਗੁਜਰਾਤ ਨੂੰ 31-25 ਨਾਲ ਹਰਾਇਆ। ਅਭੀਸ਼ੇਕ ਸਿੰਘ ਨੇ ਯੂ ਮੁੰਬਾ ਟੀਮ ਵਲੋਂ ਸੁਪਰ -10 ਦਾ ਸਕੋਰ ਬਣਾਇਆ। ਉਸ ਨੇ ਕੁਲ 11 ਅੰਕ ਹਾਸਲ ਕੀਤੇ। ਯੂ ਮੁੰਬਾ ਦੇ ਸੁਰਿੰਦਰ ਸਿੰਘ ਤੇ ਹਰਿੰਦਰ ਕੁਮਾਰ ਨੇ ਡਿਫੇਂਸ ‘ਚ ਵੀ ਸ਼ਾਨਦਾਰ ਖੇਡ ਦਿਖਾਇਆ।ਮੁੰਬਾ ਟੀਮ ਦੀ 17 ਮੈਚਾਂ ‘ਚ ਇਹ 9ਵੀਂ ਜਿੱਤ ਰਹੀ ਤੇ ਇਸ ਜਿੱਤ ਦੀ ਬਦੌਲਤ ਟੀਮ 53 ਅੰਕਾਂ ਦੇ ਨਾਲ…

VIA PUNJAB
ਅੱਗੇ ਪੜ੍ਹੋ
1 571 572 573 574 575 1,271