ਅੰਤਰਰਾਸ਼ਟਰੀ ਨਗਰ ਕੀਰਤਨ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਾ ਹੈ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ…

VIA PUNJAB
ਅੱਗੇ ਪੜ੍ਹੋ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵੈ-ਇੱਛਾ ਨਾਲ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਦਾਨ ਦਿੱਤੇ ਹਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਜ਼ਰੂਰਤਮੰਦਾਂ ਦੀ ਕੀਤੀ ਜਾਂਦੀ ਵਿੱਤੀ ਸਹਾਇਤਾ ’ਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ ਸੀ। ਬੁਲਾਰੇ ਅਨੁਸਾਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਇੱਕ ਬੱਝਵੀਂ…

VIA PUNJAB
ਅੱਗੇ ਪੜ੍ਹੋ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਸੂਬੇ ਦੇ 12 ਜ਼ਿਲਿਆਂ ਵਿੱਚ 391 ਸੜਕ ਦੁਰਘਟਨਾ ਬਲੈਕ ਸਪਾਟਸ ਦੀ ਕੀਤੀ ਗਈ ਪਛਾਣ ਚੰਡੀਗੜ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ਹੈ। ਸ. ਪਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ ਰਿਪੋਰਟ ਤੰਦਰੁਸਤ ਪੰਜਾਬ…

VIA PUNJAB
ਅੱਗੇ ਪੜ੍ਹੋ

ਕੌਮੀ ਪੁਰਸਕਾਰਾਂ ਵਿਚ ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਨੇ ਬਾਜੀ ਮਾਰੀ, ਪੰਚਇਤ ਮੰਤਰੀ ਤਿ੍ਰਪਤ ਬਾਜਵਾ ਨੇ ਦਿੱਤੀ ਵਧਾਈ

ਕੌਮੀ ਪੁਰਸਕਾਰਾਂ ਵਿਚ ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਨੇ ਬਾਜੀ ਮਾਰੀ, ਪੰਚਇਤ ਮੰਤਰੀ ਤਿ੍ਰਪਤ ਬਾਜਵਾ ਨੇ ਦਿੱਤੀ ਵਧਾਈ

ਪੰਜਾਬ ਦੀਆਂ 7 ਗ੍ਰਾਮ ਪੰਚਾਇਤਾਂ, ਇੱਕ ਗਰਾਮ ਸਭਾ, ਦੋ ਬਲਾਕ ਸੰਮਤੀਆਂ, ਇੱਕ ਜ਼ਿਲਾਂ ਪ੍ਰੀਸ਼ਦ ਨੂੰ ਵਧੀਆ ਪ੍ਰਦਰਸ਼ਨ ਲਈ ਮਿਲੇਗਾ ਕੌਮੀ ਪੁਰਸਕਾਰ ਚੰਡੀਗੜ – ਕੇਂਦਰ ਸਰਕਾਰ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਵਧੀਆ ਪ੍ਰਦਰਸ਼ਨ ਲਈ ਕੌਮੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ।ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਹਰ ਸਾਲ ਪੰਚਾਇਤੀ ਰਾਜ ਸੰਸਥਾਵਾਂ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਅਤੇ ਨਾਨਾ ਜੀ ਦੇਸ਼ਮੁੱਖ ਰਾਸ਼ਟਰੀਆ ਗੌਰਵ ਗਰਾਮ ਸਭਾ ਪੁਰਸਕਾਰ ਦਿੱਤਾ ਜਾਂਦਾ ਹੈ।ਸਾਲ 2017-18 ਲਈ ਐਲਾਨੇ ਗਏ ਪੁਰਸਕਾਰਾਂ ਵਿਚ ਪੰਜਾਬ…

VIA PUNJAB
ਅੱਗੇ ਪੜ੍ਹੋ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਡਾ. ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨਗੇ। ਉਨ੍ਹਾਂ ਕਿਹਾ ਕਿ ਪੇਡਾ ਦੀਆਂ ਸਕੀਮਾਂ ਅਤੇ ਹੋਰ ਤਕਨੀਕਾਂ ਨੂੰ ਆਮ ਲੋਕਾਂ ਵਿਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋਣ ਵਿਸ਼ਵਾਸ ਪ੍ਰਗਟਾਇਆ ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ : ਪ੍ਰੋ. ਬਡੂੰਗਰ ਅੰਮ੍ਰਿਤਸਰ – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਦੌਰਾਨ ਗਠਿਤ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ…

VIA PUNJAB
ਅੱਗੇ ਪੜ੍ਹੋ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੇ ਲੜਾਕੂ ਜਹਾਜ ‘ਤੇਜਸ’ ਵਿੱਚ ਉਡਾਣ ਭਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੇ ਲੜਾਕੂ ਜਹਾਜ ‘ਤੇਜਸ’ ਵਿੱਚ ਉਡਾਣ ਭਰੀ

ਬੈਂਗਲੁਰੂ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦੇਸ਼ ਵਲੋਂ ਨਿਰਮਿਤ ਹਲਕੇ ਲੜਾਕੂ ਜਹਾਜ਼ ਤੇਜਸ ਵਿੱਚ ਅੱਜ ਉਡਾਣ ਭਰੀ ਗਈ| ਅਧਿਕਾਰੀਆਂ ਨੇ ਦੱਸਿਆ ਇਕ ਉਹ ਤੇਜਸ ਵਿੱਚ ਉਡਾਣ ਭਰਨ ਵਾਲੇ ਪਹਿਲੇ ਰੱਖਿਆ ਮੰਤਰੀ ਹਨ| ਰਾਜਨਾਥ ਸਿੰਘ ਕਰੀਬ ਅੱਧਾ ਘੰਟਾ ਤੇਜਸ ਵਿੱਚ ਹੀ ਰਹਿਣਗੇ| ਇੱਥੇ ਦੱਸ ਦੇਈਏ ਕਿ ਹਵਾ ਵਿੱਚ ਉਡਾਣ ਅਤੇ ਅਤੇ ਜੰਗ ਲਈ ਹਲਕੇ ਲੜਾਕੂ ਜਹਾਜ਼ ਜ਼ਿਆਦਾ ਸਫਲ ਹੁੰਦੇ ਹਨ, ਜਿਸ ਨੂੰ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ (ਐਚ. ਏ. ਐਲ.) ਨੇ ਤਿਆਰ ਕੀਤਾ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਿਆ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਿਆ

ਉੱਤਰ ਪ੍ਰਦੇਸ਼ – ਯੋਗੀ ਆਦਿੱਤਿਯਨਾਥ ਸਰਕਾਰ ਦੇ ਅੱਜ ਢਾਈ ਸਾਲ ਪੂਰੇ ਹੋ ਗਏ| ਇਸ ਮੌਕੇ ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਬੀਤੇ ਇਨ੍ਹਾਂ ਸਾਲਾਂ ਵਿੱਚ ਲੋਕਾਂ ਦਾ ਨਜ਼ਰੀਆ ਬਦਲਿਆ ਹੈ| ਕੰਮਕਾਜ ਦੀ ਬਦੌਲਤ ਉਨ੍ਹਾਂ ਦੀ ਸਰਕਾਰ ਨੇ ਜਨਤਾ ਦਾ ਵਿਸ਼ਵਾਸ ਹਾਸਲ ਕੀਤਾ ਹੈ| ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਦੇ ਹੋਏ ਕਿਹਾ ਕਿ ਸਾਡੀ ਸਰਕਾਰ ਨੇ ਵਰਕ ਟੀਮ ਦੇ ਰੂਪ ਵਿੱਚ ਕੰਮ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਪ੍ਰਤੀ ਬਣੇ ਨੈਗੇਟਿਵ ਧਾਰਨਾ ਨੂੰ ਬਦਲਿਆ| 14 ਸਾਲ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਮੰਡਲ ਵੱਲੋਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਐਲਾਨ

ਕੇਂਦਰੀ ਮੰਤਰੀ ਮੰਡਲ ਵੱਲੋਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਐਲਾਨ

ਈ-ਸਿਗਰੇਟ ‘ਤੇ ਮੁਕੰਮਲ ਰੋਕ ਫ਼ੈਸਲਾ ਨਵੀਂ ਦਿੱਲੀ – ਨਰਿੰਦਰਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇਇਲਾਵਾ ਕੇਂਦਰ ਸਰਕਾਰ ਨੇ ਈ-ਸਿਗਰੇਟ ਨੂੰ ਪੂਰੀ ਤਰ੍ਹਾਂ ਨਾਲ ਬੈਨ ਕਰ ਦਿੱਤਾ ਹੈ। ਕੇਂਦਰੀਕੈਬਨਿਟ ਨੇ ਅੱਜ ਕਈ ਮੁੱਖ ਫੈਸਲੇ ਲਏ ਹਨ। ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਸ ਵਾਰ ਰੇਲਵੇ ਦੇ 11 ਲੱਖ 52 ਹਜ਼ਾਰ ਕਰਮਚਾਰੀਆਂਨੂੰ 78 ਦਿਨ ਦਾ ਬੋਨਸ ਦਿੱਤਾ ਜਾਵੇਗਾ। ਇਸ…

VIA PUNJAB
ਅੱਗੇ ਪੜ੍ਹੋ
1 576 577 578 579 580 1,271