ਮੰਤਰੀ ਮੰਡਲ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳੂਲ ਕਾਸਟਸ ਐਕਟ, 2004 ਵਿੱਚ ਸੋਧ ਕਰਦਿਆਂ ਚੇਅਰਮੈਨ ਦੀ ਉਮਰ ਹੱਦ 70 ਤੋਂ ਵਧਾ ਕੇ 72 ਸਾਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳਲ ਕਾਸਟਸ ਐਕਟ, 2004 ਦੀ ਧਾਰਾ 4 (1) ਵਿੱਚ ਸੋਧ ਲਈ ਇਕ ਆਰਡੀਨੈਂਸ ਲਿਆਂਦਾ ਜਾਵੇਗਾ।ਇਸ ਵੇਲੇ ਚੇਅਰਪਰਸਨ ਦੇ…

VIA PUNJAB
ਅੱਗੇ ਪੜ੍ਹੋ

ਭੂਪਿੰਦਰ ਸੈਣੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਭੂਪਿੰਦਰ ਸੈਣੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਰਾਜਪੁਰਾ – ਸਥਾਨਕ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਇੰਪਰੂਵਮੈਂਟ ਦਫ਼ਤਰ ਦੇ ਨਵ-ਨਿਯੁਕਤ ਚੇਅਰਮੈਨ ਭੂਪਿੰਦਰ ਸੈਣੀ ਦੀ ਤਾਜਪੋਸ਼ੀ ਸਬੰਧੀ ਸਮਾਰੋਹ ਟਰੱਸਟ ਦੇ ਕਾਰਜਸਾਧਕ ਅਫ਼ਸਰ ਰਾਜ ਕਪੂਰ ਦੀ ਅਗਵਾਈ ਵਿਚ ਹੋਇਆ।ਜਿਸ ਵਿਚ ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਕਾਂਗਰਸ ਦੇ ਚੀਫ ਵਿੱਪ ਹਰਦਿਆਲ ਸਿੰਘ ਕੰਬੋਜ, ਪੀ.ਪੀ.ਸੀ.ਸੀ. ਮੈਂਬਰ ਬੀਬੀ ਗੁਰਮੀਤ ਕੌਰ ਕੰਬੋਜ, ਉਮਾ ਸੈਣੀ, ਸੰਦੀਪ ਕੌਰ ਕੰਬੋਜ, ਜਤਿੰਦਰ ਕੌਰ ਵੜੈਚ, ਪੀ.ਅਰ.ਟੀ.ਸੀ. ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਪੈਪਸੂ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਪ੍ਰੇਮ ਸਾਗਰ ਵਿਨੈ ਨਿਰੰਕਾਰੀ, ਪੰਜਾਬ ਪੀਡਾ…

VIA PUNJAB
ਅੱਗੇ ਪੜ੍ਹੋ

ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ ਵਿਖੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ

ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ ਵਿਖੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਚੰਨੀ ਦੁਬਈ ਪਹੁੰਚੇ ਦੁਬਈ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਫਦ ਵੱਖ ਵੱਖ ਨਾਨਕ ਨਾਮ ਲੇਵਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਭਾਰਤ ਦੇ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਨੇ ਸ਼ਮੂਲੀਅਤ ਕਰਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ…

VIA PUNJAB
ਅੱਗੇ ਪੜ੍ਹੋ

ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ

ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ

ਅਰੁਨਾ ਚੌਧਰੀ ਵੱਲੋਂ ਸਿਹਤ ਅਤੇ ਪੋਸ਼ਟਿਕ ਭੋਜਣ ਬਾਰੇ ਜਾਗਰੂਕਤਾ ਮੁਹਿੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ – ਅੱਜ ਪੰਜਾਬ ਭਰ ਵਿੱਚ ‘ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪਹਿਲੇ ਪੰਦਰਵਾੜੇ ਦੀਆਂ ਸਰਗਰਮੀਆਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਿਹਤ ਅਤੇ ਪੋਸ਼ਟਿਕਤਾ ਬਾਰੇ ਮੁਹਿੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਹਿਲੀ ਸਤੰਬਰ ਨੂੰ ਸ਼ੁਰੂ ਹੋਏ ‘ਪੋਸ਼ਣ…

VIA PUNJAB
ਅੱਗੇ ਪੜ੍ਹੋ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ; ਮੋਬਾਈਲ ਵਰਤਦੇ ਤਿੰਨ ਜੇਲ੍ਹ ਕਰਮਚਾਰੀ ਫੜੇ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ; ਮੋਬਾਈਲ ਵਰਤਦੇ ਤਿੰਨ ਜੇਲ੍ਹ ਕਰਮਚਾਰੀ ਫੜੇ

ਜੇਲ੍ਹਾਂ ਦੀ ਸੁਰੱਖਿਆ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ – ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਤਿੰਨ ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਈਲਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਦੋ ਕਰਮਚਾਰੀ ਮੁਅੱਤਲ ਕੀਤੇ ਅਤੇ ਤੀਜੇ ਖਿਲਾਫ ਕਾਰਵਾਈ ਲਈ ਪੈਸਕੋ ਨੂੰ ਕਿਹਾ।ਪੰਜਾਬ…

VIA PUNJAB
ਅੱਗੇ ਪੜ੍ਹੋ

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਰਾਸ਼ਟਰੀ ਰੰਗ ਮੰਚ ਸੈਮੀਨਾਰ

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਰਾਸ਼ਟਰੀ ਰੰਗ ਮੰਚ ਸੈਮੀਨਾਰ

ਭਾਅ ਜੀ ਗੁਰਸ਼ਰਨ ਸਿੰਘ ਨਾਟ ਉਤਸਵ ਸ਼ੁਰੂ ਚੰਡੀਗੜ-ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਭਾਅ ਜੀ ਗੁਰਸ਼ਰਨ ਸਿੰਘ ਦੇ 90ਵੇਂ ਜਨਮ ਦਿਹਾੜੇ ਨੂੰ ਸਮਰਪਤ ਤਿੰਨ ਰੋਜ਼ਾ ਨਾਟ ਉਤਸਵ ਦੀ ਸ਼ੁਰੂਆਤ ਅੱਜ ਰਾਸ਼ਟਰੀ ਰੰਗਮੰਚ ਸੈਮੀਨਾਰ ਨਾਲ ਹੋਈ।ਇਸ ਸੈਮੀਨਾਰ ਦਾ ਉਦਘਾਟਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨੇ ਕੀਤਾ ਜਦਕਿ ਪਦਮਸ੍ਰੀ ਰਾਮ ਗੋਪਾਲ ਬਜਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੈਮੀਨਾਰ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸਦ ਦੀ ਵਾਈਸ ਚੇਅਰਪਰਸਨ ਡਾ ਨੀਲਮ ਮਾਨ ਸਿੰਘ ਨੇ ਕੀਤੀ।…

VIA PUNJAB
ਅੱਗੇ ਪੜ੍ਹੋ

ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਉਪ ਕੁਲਪਤੀਆਂ ਦੀ ਦੂਜੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ ਚੰਡੀਗੜ – ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿੱਸੇ ਵਜੋਂ ਪੇਂਡੂ ਖੇਤਰਾਂ ਵਿਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਕਾਰਜ ਵਿਚ ਐਫਲੀਏਟਡ ਕਾਲਜਾਂ ਦਾ ਸਹਿਯੋਗ ਲੈਣ ਲਈ…

VIA PUNJAB
ਅੱਗੇ ਪੜ੍ਹੋ

ਫਾਰੂਕ ਅਬਦੁਲਲਾ ਨੂੰ ਨਜਰਬੰਦ ਕਰਕੇ ਰੱਖਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਸ਼ਮੀਰ ਦੇ ਹਾਲਤ ਤੇ ਰਿਪੋਰਟ ਦਾਖਿਲ ਕਰਨ ਲਈ ਕਿਹਾ

ਫਾਰੂਕ ਅਬਦੁਲਲਾ ਨੂੰ ਨਜਰਬੰਦ ਕਰਕੇ ਰੱਖਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਸ਼ਮੀਰ ਦੇ ਹਾਲਤ ਤੇ ਰਿਪੋਰਟ ਦਾਖਿਲ ਕਰਨ ਲਈ ਕਿਹਾ

ਲੋੜ ਪਈ ਤਾਂ ਖੁਦ ਜਾਵਾਂਗਾ ਜੰਮੂ-ਕਸ਼ਮੀਰ : ਰੰਜਨ ਗੋਗੋਈ ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿਚ ਧਾਰਾ-370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਾਖਲ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਨਜ਼ਰਬੰਦੀ ਵਿਰੁੱਧ ਦਾਖਲ ਪਟੀਸ਼ਨ ਤੇ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ| ਅਬਦੁੱਲਾ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਰੱਦ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿਚ ਹਨ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ. ਏ. ਬੋਬਡੇ…

VIA PUNJAB
ਅੱਗੇ ਪੜ੍ਹੋ

ਬੀ. ਸੀ. ਸੀ. ਆਈ. ਵਲੋਂ ਕਾਰਤਿਕ ਦੀ ਮਾਫੀ ਸਵਿਕਾਰ

ਬੀ. ਸੀ. ਸੀ. ਆਈ. ਵਲੋਂ ਕਾਰਤਿਕ ਦੀ ਮਾਫੀ ਸਵਿਕਾਰ

ਨਵੀਂ ਦਿੱਲੀ – ਬੀ. ਸੀ. ਸੀ. ਆਈ. ਨੇ ਕੇਂਦਰੀ ਕਰਾਰ ਤੋੜਨ ਦੇ ਮਾਮਲੇ ਵਿੱਚ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਦੀ ਬਿਨਾ ਸ਼ਰਤ ਮੰਗੀ ਗਈ ਮੁਆਫੀ ਸਵੀਕਾਰ ਕਰ ਲਈ ਹੈ, ਜਿਸ ਨਾਲ ਹੁਣ ਮਾਮਲਾ ਖਤਮ ਹੋ ਗਿਆ ਹੈ| ਕਾਰਤਿਕ ਨੇ ਸ਼ਾਹਰੁਖ ਖਾਨ ਦੀ ਟ੍ਰਿਨਬੈਗੋ ਨਾਈਟ ਰਾਈਡਰਜ਼ ਦੇ ਡ੍ਰੈਸਿੰਗ ਰੂਮ ਤੋਂ ਕੈਰੇਬੀਆਈ ਪ੍ਰੀਮੀਅਰ ਲੀਗ ਦਾ ਮੈਚ ਦੇਖ ਕੇ ਬੀ. ਸੀ. ਸੀ. ਆਈ. ਦੇ ਕੇਂਦਰੀ ਕਰਾਰ ਦੀ ਉਲੰਘਣਾ ਕੀਤੀ ਸੀ| ਕਾਰਤਿਕ ਨੇ ਬੀ….

VIA PUNJAB
ਅੱਗੇ ਪੜ੍ਹੋ
1 581 582 583 584 585 1,271