ਵੀ.ਪੀ. ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਜਾ ਕੇ ਬ੍ਰਹਮ ਮਹਿੰਦਰਾ ਦੀ ਸਿਹਤ ਬਾਰੇ ਲਈ ਜਾਣਕਾਰੀ

ਵੀ.ਪੀ. ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਜਾ ਕੇ ਬ੍ਰਹਮ ਮਹਿੰਦਰਾ ਦੀ ਸਿਹਤ ਬਾਰੇ ਲਈ ਜਾਣਕਾਰੀ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਹਾਲ-ਚਾਲ ਪੁੱਛਣ ਲਈ ਫੋਰਟਿਸ ਹਸਪਤਾਲ ਗਏ। ਦੱਸਣਯੋਗ ਹੈ ਕਿ ਸ੍ਰੀ ਬ੍ਰਹਮ ਮਹਿੰਦਰਾ ਬਾਈਪਾਸ ਸਰਜਰੀ ਤੋਂ ਬਾਅਦ ਫੋਰਟਿਸ ਹਸਪਤਾਲ, ਮੋਹਾਲੀ ਦੇ ਸੀ.ਸੀ.ਯੂ ਵਿਚ ਦਾਖਲ ਹਨ। ਸ੍ਰੀ ਬਦਨੌਰ ਨੇ ਅੱਜ ਸ੍ਰੀ ਬ੍ਰਹਮ ਮਹਿੰਦਰਾ ਦੀ ਸਿਹਤ ਬਾਰੇ ਜਾਨਣ ਲਈ ਉਹਨਾਂ ਦੇ ਇਲਾਜ ਵਿਚ ਜੁਟੇ ਦਿਲ ਦੇ ਰੋਗਾਂ ਦੇ ਮਾਹਰ ਡਾ. ਮਹੰਤ ਅਤੇ ਉਨ੍ਹਾਂ ਦੀ ਟੀਮ…

VIA PUNJAB
ਅੱਗੇ ਪੜ੍ਹੋ

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਪੈਸੇ ਦੇਣ ਵਿੱਚ ਦੇਰੀ ਕੇਂਦਰ ਸਰਕਾਰ ਦੇ ਪੱਧਰ ’ਤੇ ਹੋਈ, ਕੇਂਦਰ ਨੇ ਅੱਜ ਹੀ 116 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ ਕਿਰਤੀਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ।ਅੱਜ ਇੱਥੋਂ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਦੇਣ ਵਿੱਚ ਦੇਰੀ ਭਾਰਤ ਸਰਕਾਰ ਦੇ ਪੱਧਰ ’ਤੇ ਹੋਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਭਾਈ ਬਲਵੰਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ।ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ…

VIA PUNJAB
ਅੱਗੇ ਪੜ੍ਹੋ

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੁਨੀਸ਼ ਤਿਵਾੜੀ, ਰਾਣਾ ਕੇ.ਪੀ. ਸਿੰਘ, ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਚੰਡੀਗੜ – ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨਾਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਮੁਹਾਲੀ – ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਗਿਆਨ ਗਿਆਨ ਅਤੇ ਤਜ਼ੁਰਬੇ ਵਾਲੀ ਸਿਖਲਾਈ ਪ੍ਰਦਾਨ ਕਰਨ ਲਈ, ਬੀ. ਫਾਰਮੇਸੀ ਅਤੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ ਨੇ ਇੰਟਰਸੈਲਰ ਟੈਸਟਿੰਗ ਸੈਂਟਰ ਪ੍ਰਾਈਵੇਟ ਲਿਮਟਿਡ, ਪੰਚਕੁਲਾ ਦਾ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਅਤੇ ਭਾਰਤ ਦੀ ਫਾਰਮਾਸੂਟਿਕਲ ਅਧਿਆਪਕ ਐਸੋਸੀਏਸ਼ਨ ਦੇ ਸਕੱਤਰ ਡਾ: ਸੁਰੇਸ਼ ਕੁਮਾਰ ਵੱਲੋ ਹਰਬਲ ਦਵਾਇਆਂ ਵਿਚ ਨਵੀਨਤਾ ਲਈ ਆਦਰਸ਼ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਉਦਯੋਗਿਕ ਫੇਰੀ ਦੌਰਾਨ ਫਾਰਮਾ ਵਿਦਿਆਰਥੀਆਂ ਨੂੰ ਦਵਾਇਆਂ, ਖੁਰਾਕ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਥੇ ਪੁੱਜਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ – ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ

ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਵਿਖੇ ਕਾਰਵਾਈ ਜੰਮੂ – ਜੰਮੂ ਅਤੇ ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 4 ਏ. ਕੇ.56 ਅਤੇ 2 ਏ. ਕੇ. 47, 6 ਮੈਗਜ਼ੀਨ, 180 ਜ਼ਿੰਦਾਕਾਰਤੂਸ ਬਰਾਮਦ ਕੀਤੇ ਗਏ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ ਲਖਨਪੁਰਤੋਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਤਿੰਨੋਂ ਅੱਤਵਾਦੀ ਇੱਕ ਟਰੱਕ ਵਿੱਚ ਸਵਾਰ ਸਨ।ਦਰਅਸਲਪੁਲਿਸ ਨੂੰ ਇਨਪੁਟ ਮਿਲੀ ਸੀ ਕਿ ਇੱਕ ਟਰੱਕ ’ਚ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ -ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਮੱਖਣ ਸਿੰਘ ਨਾਮ ਦੇ ਕਿਸਾਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਸਦੀ ਪਾਕਿਸਤਾਨ ਬਾਡਰ ਤੇ ਕਰੀਬ 6 ਏਕੜ…

VIA PUNJAB
ਅੱਗੇ ਪੜ੍ਹੋ
1 589 590 591 592 593 1,271