ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਬਿਹਾਰ ਅਤੇ ਝਾਰਖੰਡ ਦੇ ਵਿਦਿਆਰਥੀ ਜਿਹੜੇ ਕਿ ਚੰਡੀਗੜ ਅਤੇ ਇਸਦੇ ਖੇਤਰ ਦੇ ਨੇੜੇ ਪੜਦੇ ਹਨ, ਦੀ ਸਹੂਲਤ ਦੇ ਲਈ ਚੰਡੀਗੜ ਅੰਤਰ ਰਾਸ਼ਟਰੀ ਹਵਾਈ ਅੱਡੇ ਤੋ ਪਟਨਾ ਅਤੇ ਰਾਂਚੀ ਦੇ ਲਈ ਸਿੱਧੀ ਉਡਾਣ ਦੀ ਮੰਗ ਕੀਤੀ ਹੈ। ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ ਚੰਡੀਗੜ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਚੰਡੀਗੜ ਅਤੇ ਪੰਜਾਬ ਖੇਤਰ ਆਪਣੇ ਸ਼ਾਂਤ ਵਾਤਾਵਰਣ ਦੇ ਕਾਰਣ ਦੇਸ਼ ਵਿੱਚ ਸਿੱਖਿਆ ਦਾ ਕੇਂਦਰ ਬਣ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਦਿੱਲੀ ਨੇ ਤਾਮਿਲ ਨੂੰ 50-34 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਦਿੱਲੀ ਨੇ ਤਾਮਿਲ ਨੂੰ 50-34 ਨਾਲ ਹਰਾਇਆ

ਅੰਕ ਸੂਚੀ ‘ਚ ਚੋਟੀ ‘ਤੇ ਚੱਲ ਰਹੀ ਦਬੰਗ ਦਿੱਲੀ ਦੇ ਰੇਡਰ ਨਵੀਨ ਕੁਮਾਰ ਦੇ ਸ਼ਾਨਦਾਰ 17 ਤੇ ਮਿਰਾਜ਼ ਸ਼ੇਖ ਦੇ 12 ਅੰਕਾਂ ਦੇ ਨਾਲ ਅੰਕ ਸੂਚੀ ‘ਚ ਹੇਠਲੇ ਸਥਾਨ ‘ਤੇ ਚੱਲ ਰਹੀ ਤਾਮਿਲ ਨੂੰ 50-34 ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਦਿੱਲੀ ਦੇ 14 ਮੈਚਾਂ ‘ਚ 54 ਅੰਕ ਹੋ ਗਏ ਤੇ ਉਸਦਾ ਅੰਕ ਸੂਚੀ ‘ਚ ਚੋਟੀ ਦਾ ਸਥਾਨ ਬਰਕਰਾਰ ਹੈ ਜਦਕਿ ਲਗਾਤਾਰ ਹਾਰ ਝਲ ਰਹੀ ਤਾਮਿਲ ਦੀ ਟੀਮ ਨੂੰ ਇਕ ਵਾਰ ਫਿਰ ਹਾਰ ਦਾ ਸਾਹਮਣਾ…

VIA PUNJAB
ਅੱਗੇ ਪੜ੍ਹੋ

ਇਸਰੋ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ ਨਾਸਾ

ਇਸਰੋ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ ਨਾਸਾ

ਨਾਸਾ ਨੇ ਭਾਰਤ ਦੇ ਇਤਿਹਾਸਿਕ ਚੰਦਰਯਾਨ-2 ਮਿਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਚੰਦਰਮਾ ਦੇ ਦੱਖਣੀ ਧਰੁਵ ‘ਤੇ ਲੈਂਡਰ ‘ਵਿਕਰਮ’ ਦੀ ਸਾਫਟ ਲੈਂਡਿੰਗ ਕਰਵਾਉਣ ਦੀ ਭਾਰਤੀ ਸਪੇਸ ਰਿਸਰਚ ਸੈਂਟਰ ਦੀ ਕੋਸ਼ਿਸ਼ ਨੇ ਉਸ ਨੂੰ ਪ੍ਰੇਰਿਤ ਕੀਤਾ ਹੈ ਤੇ ਅਮਰੀਕੀ ਸਪੇਸ ਏਜੰਸੀ ਆਪਣੇ ਭਾਰਤੀ ਹਮਰੁਤਬਾ ਦੇ ਨਾਲ ਮਿਲ ਕੇ ਸੌਰ ਪ੍ਰਣਾਲੀ ‘ਤੇ ਖੋਜ ਕਰਨਾ ਚਾਹੁੰਦਾ ਹੈ।ਭਾਰਤੀ ਸਪੇਸ ਏਜੰਸੀ ਇਸਰੋ ਵਲੋਂ ਚੰਦਰਮਾ ਦੀ ਸਤ੍ਹਾ ‘ਤੇ ਚੰਦਰਯਾਨ-2 ਦੇ ਵਿਕਰਮ ਲੈਂਡਰ ਦੀ ਸਾਫਟ ਲੈਂਡਿੰਗ ਦੀ ਮੁਹਿੰਮ ਸ਼ਨੀਵਾਰ ਨੂੰ ਆਪਣਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਤਾਲਿਬਾਨ ਦੇ ਨਾਲ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦਾ ਇਛੁੱਕ

ਅਮਰੀਕਾ ਤਾਲਿਬਾਨ ਦੇ ਨਾਲ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦਾ ਇਛੁੱਕ

ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਐਤਵਾਰ ਨੂੰ ਆਖਿਆ ਕਿ ਅਮਰੀਕਾ ਤਾਲਿਬਾਨ ਦੇ ਨਾਲ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦਾ ਇਛੁੱਕ ਹੈ ਪਰ ਉਹ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਨਿਭਾਉਣ। ਇਸ ਤੋਂ ਪਹਿਲਾਂ ਅਮਰੀਕਾ ਨੇ ਰਾਸ਼ਟਰਪਤੀ ਪੱਧਰ ਦੀ ਖੁਫੀਆ ਬੈਠਕ ਰੱਦ ਕਰ ਦਿੱਤੀ ਸੀ। ਪੋਂਪੀਓ ਨੇ ਏ. ਬੀ. ਸੀ. ਟੈਲੀਵੀਜ਼ਨ ਪ੍ਰੋਗਰਾਮ ‘ਦਿਸ ਵੀਕ’ ‘ਚ ਆਖਿਆ ਕਿ ਮੈਨੂੰ ਉਮੀਦ ਹੈ ਕਿ ਤਾਲਿਬਾਨ ਆਪਣਾ ਵਿਵਹਾਰ ਬਦਲੇਗਾ ਅਤੇ ਉਨ੍ਹਾਂ ਚੀਜ਼ਾਂ ‘ਤੇ ਫਿਰ ਤੋਂ ਵਚਨਬੱਧਤਾਵਾਂ ਜ਼ਾਹਿਰ ਕਰੇਗਾ ਜਿਸ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਵਲੋਂ ਫੜੇ ਸ਼ੱਕੀ ਅੱਤਵਾਦੀ ਨਹੀਂ ਬਲਕਿ ਕਿਸਾਨ ਹਨ: ਪਾਕਿ

ਭਾਰਤ ਵਲੋਂ ਫੜੇ ਸ਼ੱਕੀ ਅੱਤਵਾਦੀ ਨਹੀਂ ਬਲਕਿ ਕਿਸਾਨ ਹਨ: ਪਾਕਿ

ਇਸਲਾਮਾਬਾਦ – ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਨੇ ਮਾਮਲੇ ਦੇ ਅੰਤਰਰਾਸ਼ਟਰੀਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਦੁਨੀਆ ਦੇ ਦੇਸ਼ਾਂ ਨੂੰ ਦਖਲ ਦੀ ਅਪੀਲ ਕੀਤੀ ਤੇ ਨਾਲ ਹੀ ਪਾਕਿਸਤਾਨ ਨੇ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੰਘ ‘ਚ ਵੀ ਚੁੱਕਿਆ। ਇਸ ਦੌਰਾਨ ਉਸ ਨੇ ਮੁਸਲਿਮ ਰਾਗ ਵੀ ਗਾਇਆ ਪਰ ਹਰ ਮੰਚ ਤੋਂ ਉਸ ਨੂੰ ਨਾਂਹ ਹੀ ਸੁਣਨੀ ਪਈ।ਹੁਣ ਪਾਕਿਸਤਾਨੀ ਫੌਜ ਨੇ ਭਾਰਤੀ ਫੌਜ ‘ਤੇ ਝੂਠੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ…

VIA PUNJAB
ਅੱਗੇ ਪੜ੍ਹੋ

ਚੰਦਰਯਾਨ-2: ਵਿਕਰਮ ਲੈਂਡਰ ਦਾ ਪਤਾ ਲੱਗਾ, ਆਰਬਿਟਰ ਨੇ ਭੇਜੀ ਤਸਵੀਰ : ਈਸਰੋ ਮੁਖੀ

ਚੰਦਰਯਾਨ-2: ਵਿਕਰਮ ਲੈਂਡਰ ਦਾ ਪਤਾ ਲੱਗਾ, ਆਰਬਿਟਰ ਨੇ ਭੇਜੀ ਤਸਵੀਰ : ਈਸਰੋ ਮੁਖੀ

ਸੰਪਰਕ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨਵੀਂ ਦਿੱਲੀ – ਭਾਰਤੀਪੁਲਾੜ ਖੋਜ ਸੰਗਠਨ ਦੇ ਮੁਖੀ ਕੇ ਸੀਵਾਨ ਨੇ ਜਾ ਮਿਸ਼ਨ ਚੰਦਰਯਾਨ-2 ਬਾਰੇ ਜਾਣਕਾਰੀਦਿੰਦਿਆਂ ਕਿਹਾ ਕਿ ਸਾਨੂੰ ਵਿਕਰਮ ਲੈਂਡਰ ਦਾ ਪਤਾ ਚਲ ਗਿਆ ਹੈ, ਪਰ ਅਜੇ ਤੱਕ ਵਿਕਰਮ ਨਾਲ ਕੋਈਸੰਪਰਕ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਆਰਬਿਟਰ ਨੇ ਵਿਕਰਮ ਦੀਆਂ ਤਸਵੀਰਾਂ ਭੇਜੀਆਂ ਹਨ,ਪ੍ਰੰਤੂ ਕੋਈ ਸੰਪਰਕ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਉੁਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀਜਾ ਰਹੀ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਈਸਰੋ) ਨੂੰ…

VIA PUNJAB
ਅੱਗੇ ਪੜ੍ਹੋ

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਚੰਡੀਗੜ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲਈ ਦੇਸ਼ ਦੀ ਜਨਤਾ ਅਤੇ ਦੇਸ਼ਹਿਤ ਤੋਂ ਵੱਡਾ ਕੋਈ ਮਾਣਦੰਡ ਨਹੀਂ ਹੁੰਦਾ, ਉਸੀ ਸਿਧਾਂਤ ਨੂੰ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿਸ਼ਾ, ਨਵੀਂ ਤੇਜੀ ਅਤੇ ਨਵੀਂ ਤਾਕਤ ਦਿੱਤੀ ਹੈ. ਯਕੀਨੀ ਤੌਰ ‘ਤੇ ਮੁੱਖ ਮੰਤਰੀ ਅਤੇ ਉਨਾਂ ਦੀ ਟੀਮ ਵਧਾਈ ਦੀ ਪਾਤਰ ਹਨ. ਹਰਿਆਣਾ ਵਿੱਚ ਪਰਿਵਾਰਵਾਦ, ਭਿ੍ਰਸ਼ਟਾਚਾਰ ਅਤੇ ਸਰਕਾਰੀ ਨੌਕਰੀਆਂ ਵਿੱਚ ਬੰਦਰਬਾਂਟ ਨੂੰ ਖਤਮ ਕਰ ਪ੍ਰਦੇਸ਼ ਦੀ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ

ਕੈਪਟਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ ਮੁੱਢੋਂ ਰੱਦ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਨਵੀਂ ਦਿੱਲੀ – ਸੀਨੀਅਰ ਵਕੀਲ ਰਾਮਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ’ਚ ਉਨ੍ਹਾਂ ਦੇ ਘਰ ’ਚ ਦਿਹਾਂਤ ਹੋ ਗਿਆ। ਉਹ 95 ਸਾਲ ਦੇ ਸਨ।ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਅਤੇ ਸਿਆਸੀ ਆਗੂਆਂ ਤੋਂ ਇਲਾਵਾਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਦਾਅੰਤਿਮ ਸੰਸਕਾਰ ਸ਼ਾਮ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ’ਤੇ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਗੈਂਗਸਟਰ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਚ ਕਰੋੜਾਂ ਰੁਪਏ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਕਿ ਕਾਰ ਸਵਾਰ ਦੋ ਨਸ਼ਾ ਤਸਕਰ ਭਾਰੀ ਮਾਤਰਾ ’ਚ ਨਸ਼ਾ ਤਸਕਰੀ ਕਰਨ ਲਈ ਕਾਕੋਵਾਲ ਰੋਡ…

VIA PUNJAB
ਅੱਗੇ ਪੜ੍ਹੋ
1 596 597 598 599 600 1,271