ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ

ਪਰਾਲੀ ਸਾੜਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਮੁਹਿੰਮ ਸ਼ੁਰੂ: ਪੰਨੂੰ ਚੰਡੀਗੜ – ਪੰਜਾਬ ਦੇ ਪ੍ਰਗਤੀਸ਼ੀਲ ਅਤੇ ਨਿਵੇਕਲੀ ਪਹੁੰਚ ਰੱਖਣ ਵਾਲੇ 400 ਕਿਸਾਨ ਭਲਕੇ ਨਵੀਂ ਦਿੱਲੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ’ਤੇ ਹੋਣ ਜਾ ਰਹੀ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣਗੇ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 1000 ਕਿਸਾਨ ਇਸ ਕਾਨਫਰੰਸ ਦਾ ਹਿੱਸਾ ਹੋਣਗੇ ਅਤੇ ਇਸ ਦੌਰਾਨ ਇਹ ਕਿਸਾਨ ਫਸਲੀ ਰਹਿੰਦ-ਖੂਹੰਦ ਦਾ ਨਿਪਟਾਰਾ ਕਰਨ ਸਬੰਧੀ…

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ਵਿੱਚ ਪੁੱਜੀ ਏਂਦਰੀਸਕੂ

ਸੈਮੀਫਾਈਨਲ ਵਿੱਚ ਪੁੱਜੀ ਏਂਦਰੀਸਕੂ

ਕੈਨੇਡਾ ਦੀ ਬਿਆਂਕਾ ਏਂਦਰੀਸਕੂ ਨੇ ਬੁੱਧਵਾਰ ਨੂੰ ਬੈਲਜੀਅਮ ਦੀ ਏਲੀਸੇ ਮਟਰਨਜ਼ ਨੂੰ ਹਰਾ ਕੇ ਅਮਰੀਕੀ ਓਪਨ ਟੈਨਿਸ ਗ੍ਰੈਂਡਸਲੈਮ ਦੇ ਮਹਿਲਾ ਸਿੰਗਲਜ਼ ਵਰਗ ਦੇ ਅੰਤਿਮ ਚਾਰ ਵਿੱਚ ਥਾਂ ਪੱਕੀ ਕੀਤੀ ਜਿਸ ਵਿੱਚ ਉਨ੍ਹਾਂ ਦੀ ਟੱਕਰ ਬੇਲਿੰਡਾ ਬੇਨਸਿਚ ਨਾਲ ਹੋਵੇਗੀ। 19 ਸਾਲ ਦੀ ਖਿਡਾਰਨ ਏਂਦਰੀਸਕੂ ਨੇ 25ਵੀਂ ਦਰਜਾ ਪ੍ਰਾਪਤ ਮਟਰਨਜ਼ ਨੂੰ 3-6, 6-2, 6-3 ਨਾਲ ਹਰਾਇਆ ਅਤੇ ਹੁਣ ਉਹ ਸ਼ੁੱਕਰਵਾਰ ਨੂੰ ਹੋਣ ਵਾਲੇ ਸੈਮੀਫਾਈਨਲ ਵਿੱਚ ਸਵਿੱਟਜ਼ਰਲੈਂਡ ਦੀ 13ਵੀਂ ਦਰਜਾ ਬੇਨਸਿਚ ਨਾਲ ਖੇਡੇਗੀ ਜਿਨ੍ਹਾਂ ਨੇ ਕ੍ਰੋਏਸ਼ੀਆ ਦੀ 23ਵੀਂ…

VIA PUNJAB
ਅੱਗੇ ਪੜ੍ਹੋ

ਯੂਐੱਸ ਓਪਨ ਨਡਾਲ ਸੈਮੀਫਾਈਨਲ ਵਿੱਚ

ਯੂਐੱਸ ਓਪਨ ਨਡਾਲ ਸੈਮੀਫਾਈਨਲ ਵਿੱਚ

ਸਪੈਨਿਸ਼ ਸਟਾਰ ਰਾਫੇਲ ਨਡਾਲ ਨੇ ਅਰਜਨਟੀਨਾ ਦੇ ਡਿਏਗੋ ਸ਼ਵਾਟਰਜਮੈਨ ਨੂੰ 6-4, 7-5, 6-2 ਨਾਲ ਹਰਾ ਕੇ ਅਮਰੀਕੀ ਓਪਨ ਟੈਨਿਸ ਗੈ੍ਂਡਸਲੈਮ ਦੇ ਸੈਮੀਫਾਈਨਲ ਵਿੱਚ ਪਹੁੰਚੇ ਅਤੇ ਹੁਣ ਉਨ੍ਹਾਂ ਦਾ ਸਾਹਮਣਾ ਇਟਲੀ ਦੇ ਮਾਟੀਕੋ ਬਰੇਟੀਨੀ ਨਾਲ ਹੋਵੇਗਾ। ਦੂਜਾ ਦਰਜਾ ਅਤੇ ਨਿਊਯਾਰਕ ਵਿੱਚ ਤਿੰਨ ਵਾਰ ਦੇ ਚੈਂਪੀਅਨ ਨਡਾਲ ਨੇ ਪੰਜ ਫੁੱਟ ਸੱਤ ਇੰਚ ਦੇ ਸ਼ਵਾਟਰਜਮੈਨ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 19ਵੇਂ ਗਰੈਂਡਸਲੈਮ ਖ਼ਿਤਾਬ ਦੀ ਕੋਸ਼ਿਸ਼ ’ਚ ਫਾਈਨਲ ਵਿੱਚ ਥਾਂ ਬਣਾਉਣ ਲਈ 24ਵਾਂ ਦਰਜਾ ਬਰੇਟੀਨੀ ਨਾਲ ਭਿੜਨਗੇ ਜਿਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਯੂ ਮੁੰਬਾ ਤੇ ਪੁਣੇਰੀ ਪਲਟਨ ਵਿਚਾਲੇ ਮੁਕਾਬਲਾ ਹੋਇਆ ਟਾਈ

ਯੂ ਮੁੰਬਾ ਤੇ ਪੁਣੇਰੀ ਪਲਟਨ ਵਿਚਾਲੇ ਮੁਕਾਬਲਾ ਹੋਇਆ ਟਾਈ

ਯੂ ਮੁੰਬਾ ਤੇ ਪੁਣੇਰੀ ਪਲਟਨ ਦੇ ਵਿਚ ਵੀਰਵਾਰ ਨੂੰ ਇੱਥੇ ਖੇਡੇ ਗਏ ਪ੍ਰੋ ਕਬੱਡੀ ਲੀਗ ਦਾ ਰੋਮਾਂਚਕ ਮੁਕਾਬਲਾ ਟਾਈ ਰਿਹਾ, ਜਿਸ ਨਾਲ ਦੋਵਾਂ ਟੀਮਾਂ ਨੂੰ ਅੰਕ ਬਰਾਬਰ ਮਿਲੇ। ਇਹ ਮੁਕਾਬਲਾ 33-33 ਨਾਲ ਬਰਾਬਰੀ ‘ਤੇ ਰਿਹਾ। ਯੂ ਮੁੰਬਾ ਦੀ ਟੀਮ ਨੇ ਆਖਰੀ ਪੰਜ ਮਿੰਟ ‘ਚ 6 ਅੰਕ ਨਾਲ ਪੱਛੜਨ ਤੋਂ ਬਾਅਦ ਅਭਿਸ਼ੇਕ ਸਿੰਘ ਦੀ ਬਦੌਲਤ ਸ਼ਾਨਦਾਰ ਵਾਪਸੀ ਕਰਦੇ ਹੋਏ ਮੁਕਾਬਲੇ ਨੂੰ ਡਰਾਅ ਕਰਵਾਇਆ। ਅਭਿਸ਼ੇਕ ਨੇ 11 ਅੰਕ ਹਾਸਲ ਕੀਤੇ।

VIA PUNJAB
ਅੱਗੇ ਪੜ੍ਹੋ

ਵਨ ਡੇ ਕਪਤਾਨ ਮਿਤਾਲੀ ਤੇ ਟੀ-20 ਕਪਤਾਨ ਹਰਮਨਪ੍ਰੀਤ

ਵਨ ਡੇ ਕਪਤਾਨ ਮਿਤਾਲੀ ਤੇ ਟੀ-20 ਕਪਤਾਨ ਹਰਮਨਪ੍ਰੀਤ

ਭਾਰਤੀ ਸੀਨੀਅਰ ਮਹਿਲਾ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਵਿਰੁੱਧ 24 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਟੀ-20 ਤੇ ਵਨ ਡੇ ਸੀਰੀਜ਼ ਲਈ ਭਾਰਤੀ ਟੀਮਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਮਿਤਾਲੀ ਰਾਜ ਨੂੰ ਵਨ ਡੇ ਟੀਮ ਦਾ ਤੇ ਹਰਮਨਪ੍ਰੀਤ ਕੌਰ ਨੂੰ ਟੀ-20 ਦਾ ਕਪਤਾਨ ਬਣਾਇਆ ਗਿਆ ਹੈ। ਦੱਖਣੀ ਅਫਰੀਕਾ ਮਹਿਲਾ ਟੀਮ ਦਾ ਭਾਰਤ ਦੌਰਾ 24 ਸਤੰਬਰ ਤੋਂ ਸ਼ੁਰੂ ਹੋਵੇਗਾ। ਟੀ-20 ਸੀਰੀਜ਼ ਦੇ ਪੰਜ ਮੈਚ ਸੂਰਤ ਵਿਚ ਖੇਡੇ ਜਾਣਗੇ, ਜਦਕਿ 3 ਵਨ ਡੇ ਮੈਚਾਂ ਦੀ ਸੀਰੀਜ਼…

VIA PUNJAB
ਅੱਗੇ ਪੜ੍ਹੋ

ਭਾਰਤ ਆਤਮ-ਰੱਖਿਆ ਲਈ ਬਲ ਦੀ ਵਰਤੋਂ ਕਰਨ ਤੋਂ ਝਿਜਕੇਗਾ ਨਹੀਂ: ਰਾਜਨਾਥ

ਭਾਰਤ ਆਤਮ-ਰੱਖਿਆ ਲਈ ਬਲ ਦੀ ਵਰਤੋਂ ਕਰਨ ਤੋਂ ਝਿਜਕੇਗਾ ਨਹੀਂ: ਰਾਜਨਾਥ

ਨਵੀਂ ਦਿੱਲੀ – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਭਾਰਤ ਕਦੇ ਵੀ ਹਮਲਾਵਰ ਨਹੀਂ ਰਿਹਾ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਆਤਮ-ਰੱਖਿਆ ਲਈ ਆਪਣੀ ਤਾਕਤ ਦੀ ਵਰਤੋਂ ਕਰਨ ਤੋਂ ਝਿਜਕੇਗਾ। ਉਨ੍ਹਾਂ ਨੇ ਇਹ ਟਿੱਪਣੀ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦੌਰਾਨ ਸਿਓਲ ਵਿੱਚ ਹੋਈ ਰੱਖਿਆ ਵਾਰਤਾ ਦੌਰਾਨ ਕੀਤੀ ਹੈ। ਸਿੰਘ ਨੇ ਦੱਖਣੀ ਕੋਰੀਆ ਦੇ ਉੱਚ ਫੌਜੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਿਹਾ, ‘‘ਭਾਰਤ ਦਾ ਇਤਿਹਾਸ…

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ਵਿੱਚ ਪੁੱਜੀ ਏਂਦਰੀਸਕੂ

ਸੈਮੀਫਾਈਨਲ ਵਿੱਚ ਪੁੱਜੀ ਏਂਦਰੀਸਕੂ

ਕੈਨੇਡਾ ਦੀ ਬਿਆਂਕਾ ਏਂਦਰੀਸਕੂ ਨੇ ਬੁੱਧਵਾਰ ਨੂੰ ਬੈਲਜੀਅਮ ਦੀ ਏਲੀਸੇ ਮਟਰਨਜ਼ ਨੂੰ ਹਰਾ ਕੇ ਅਮਰੀਕੀ ਓਪਨ ਟੈਨਿਸ ਗ੍ਰੈਂਡਸਲੈਮ ਦੇ ਮਹਿਲਾ ਸਿੰਗਲਜ਼ ਵਰਗ ਦੇ ਅੰਤਿਮ ਚਾਰ ਵਿੱਚ ਥਾਂ ਪੱਕੀ ਕੀਤੀ ਜਿਸ ਵਿੱਚ ਉਨ੍ਹਾਂ ਦੀ ਟੱਕਰ ਬੇਲਿੰਡਾ ਬੇਨਸਿਚ ਨਾਲ ਹੋਵੇਗੀ। 19 ਸਾਲ ਦੀ ਖਿਡਾਰਨ ਏਂਦਰੀਸਕੂ ਨੇ 25ਵੀਂ ਦਰਜਾ ਪ੍ਰਾਪਤ ਮਟਰਨਜ਼ ਨੂੰ 3-6, 6-2, 6-3 ਨਾਲ ਹਰਾਇਆ ਅਤੇ ਹੁਣ ਉਹ ਸ਼ੁੱਕਰਵਾਰ ਨੂੰ ਹੋਣ ਵਾਲੇ ਸੈਮੀਫਾਈਨਲ ਵਿੱਚ ਸਵਿੱਟਜ਼ਰਲੈਂਡ ਦੀ 13ਵੀਂ ਦਰਜਾ ਬੇਨਸਿਚ ਨਾਲ ਖੇਡੇਗੀ ਜਿਨ੍ਹਾਂ ਨੇ ਕ੍ਰੋਏਸ਼ੀਆ ਦੀ 23ਵੀਂ…

VIA PUNJAB
ਅੱਗੇ ਪੜ੍ਹੋ

ਯੂਐੱਸ ਓਪਨ ਨਡਾਲ ਸੈਮੀਫਾਈਨਲ ਵਿੱਚ

ਯੂਐੱਸ ਓਪਨ ਨਡਾਲ ਸੈਮੀਫਾਈਨਲ ਵਿੱਚ

ਸਪੈਨਿਸ਼ ਸਟਾਰ ਰਾਫੇਲ ਨਡਾਲ ਨੇ ਅਰਜਨਟੀਨਾ ਦੇ ਡਿਏਗੋ ਸ਼ਵਾਟਰਜਮੈਨ ਨੂੰ 6-4, 7-5, 6-2 ਨਾਲ ਹਰਾ ਕੇ ਅਮਰੀਕੀ ਓਪਨ ਟੈਨਿਸ ਗੈ੍ਂਡਸਲੈਮ ਦੇ ਸੈਮੀਫਾਈਨਲ ਵਿੱਚ ਪਹੁੰਚੇ ਅਤੇ ਹੁਣ ਉਨ੍ਹਾਂ ਦਾ ਸਾਹਮਣਾ ਇਟਲੀ ਦੇ ਮਾਟੀਕੋ ਬਰੇਟੀਨੀ ਨਾਲ ਹੋਵੇਗਾ। ਦੂਜਾ ਦਰਜਾ ਅਤੇ ਨਿਊਯਾਰਕ ਵਿੱਚ ਤਿੰਨ ਵਾਰ ਦੇ ਚੈਂਪੀਅਨ ਨਡਾਲ ਨੇ ਪੰਜ ਫੁੱਟ ਸੱਤ ਇੰਚ ਦੇ ਸ਼ਵਾਟਰਜਮੈਨ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 19ਵੇਂ ਗਰੈਂਡਸਲੈਮ ਖ਼ਿਤਾਬ ਦੀ ਕੋਸ਼ਿਸ਼ ’ਚ ਫਾਈਨਲ ਵਿੱਚ ਥਾਂ ਬਣਾਉਣ ਲਈ 24ਵਾਂ ਦਰਜਾ ਬਰੇਟੀਨੀ ਨਾਲ ਭਿੜਨਗੇ ਜਿਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ – ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ’ਤੇ ਆਪਣਾ ਪੂਰਾ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ ਹੈ।ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਸੰਬਲਪੁਰ (ਉੜੀਸਾ) ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਸੰਬਲਪੁਰ (ਉੜੀਸਾ) ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਕੱਟਕ ਭੁਵਨੇਸ਼ਵਰ ਤੋਂ ਅਗਲੇ ਪੜਾਅ ਸੰਬਲਪੁਰ (ਉੜੀਸਾ) ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਨਗਰ ਕੀਰਤਨ ਦਾ ਹਰ ਪੜਾਅ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਕੱਟਕ ਭੁਵਨੇਸ਼ਵਰ ਵਿਖੇ ਪਹੁੰਚਣ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ, ਜਿਨ੍ਹਾਂ…

VIA PUNJAB
ਅੱਗੇ ਪੜ੍ਹੋ
1 598 599 600 601 602 1,271