2024 ਤੱਕ ਦੁਨੀਆ ਦੀ ਆਰਥਿਕ ਮਹਾਸ਼ਕਤੀ ਬਣੇਗਾ ਭਾਰਤ : ਮੋਦੀ

2024 ਤੱਕ ਦੁਨੀਆ ਦੀ ਆਰਥਿਕ ਮਹਾਸ਼ਕਤੀ ਬਣੇਗਾ ਭਾਰਤ : ਮੋਦੀ

ਈਸਟਰਨ ਇਕਨਾਮਿਕ ਫੋਰਮ ਨੂੰ ਕੀਤਾ ਸੰਬੋਧਨ ਵਲਾਦੀਵੋਸਤੋਕ – ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੌਰੇ ਦੇ ਆਖਰੀ ਦਿਨ ਵੀਰਵਾਰ ਨੂੰ ਪੰਜਵੇਂ ਈਸਟਰਨ ਇਕਨਾਮਿਕ ਫੋਰਮ ਦੇ ਮੰਚ ‘ਤੇ ਪੂਰੀ ਦੁਨੀਆ ਸਾਹਮਣੇ ਭਾਰਤ ਨੂੰ ਆਰਥਿਕ ਮਹਾਂਸਕਤੀ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਫੋਰਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ, ਸਭ ਦਾ ਸਾਥ, ਸਭ ਦਾ ਵਿਕਾਸ ਤੇ ਸਭ ਦਾ ਵਿਸਵਾਸ ਨਾਲ ਅੱਗੇ ਵੱਧ ਰਿਹਾ ਹੈ। ਭਾਰਤ 5 ਟਿ੍ਰਲੀਅਨ ਡਾਲਰ ਦਾ ਅਰਥਚਾਰਾ ਬਣਨ ਲਈ ਅੱਗੇ ਵੱਧ ਰਿਹਾ ਹੈ। ਸਾਲ 2024…

VIA PUNJAB
ਅੱਗੇ ਪੜ੍ਹੋ

ਪਟਾਕਾ ਫੈਕਟਰੀ ’ਚ ਧਮਾਕੇ ’ਤੇ ਦੁੱਖ ਪ੍ਰਗਟਾਇਆ

ਪਟਾਕਾ ਫੈਕਟਰੀ ’ਚ ਧਮਾਕੇ ’ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਬਟਾਲਾ ਸਹਿਰ ‘ਚ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਸਬੰਧੀ ਪੀਐੱਮ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਝੰਜੋੜਨ ਵਾਲਾ ਹੈ। ਇਸ ਦਰਦਨਾਕ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਖਮੀ ਜਲਦ ਹੀ ਠੀਕ ਹੋਣ ਜਾਣਗੇ।

VIA PUNJAB
ਅੱਗੇ ਪੜ੍ਹੋ

ਪੀ. ਚਿਦੰਬਰਮ 19 ਤੱਕ ਰਹਿਣਗੇ ਤਿਹਾੜ ਜੇਲ ’ਚ

ਪੀ. ਚਿਦੰਬਰਮ 19 ਤੱਕ ਰਹਿਣਗੇ ਤਿਹਾੜ ਜੇਲ ’ਚ

ਨਵੀਂ ਦਿੱਲੀ – ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਵੱਡਾ ਝਟਕਾ ਲੱਗਾ ਹੈ। ਚਿਦੰਬਰਮ ਨੂੰ ਆਈ. ਐੱਨ. ਐਕਸ ਮੀਡੀਆ ਕੇਸ ‘ਚ ਜੇਲ ਭੇਜ ਦਿੱਤਾ ਗਿਆ ਹੈ। ਉਹ 19 ਸਤੰਬਰ ਤੱਕ ਯਾਨੀ ਕਿ 14 ਦਿਨਾਂ ਤੱਕ ਤਿਹਾੜ ਜੇਲ੍ਹ ਵਿੱਚ ਰਹਿਣਗੇ। ਸੀ. ਬੀ. ਆਈ. ਕੋਰਟ ਨੇ ਚਿਦੰਬਰਮ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਜੇਲ ਭੇਜਿਆ ਹੈ।

VIA PUNJAB
ਅੱਗੇ ਪੜ੍ਹੋ

ਪਟਾਕਾ ਫੈਕਟਰੀ ਹਾਦਸਾ ਬਹੁਤ ਹੀ ਮੰਦਭਾਗਾ : ਗੁਰਪ੍ਰੀਤ ਸਿੰਘ

ਪਟਾਕਾ ਫੈਕਟਰੀ ਹਾਦਸਾ ਬਹੁਤ ਹੀ ਮੰਦਭਾਗਾ : ਗੁਰਪ੍ਰੀਤ ਸਿੰਘ

ਫਰੀਦਕੋਟ – ਪਿਛਲੇ ਦਿਨੀਂ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਇਆ ਧਮਾਕਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤਾ ਹੈ। ਉਨਾਂ ਕਿਹਾ ਇਸ ਹਾਦਸੇ ਵਿੱਚ 20 ਤੋ 25 ਮੌਤਾਂ ਹੋਈਆਂ ਹਨ ਜਿਸਨੂੰ ਸੁਣ ਕੇ ਬਹੁਤ ਜਿਆਦਾ ਦੁੱਖ ਲੱਗਾ। ਉਨ੍ਹਾਂ ਕਿਹਾ ਜੋ ਇਸ ਤਰ੍ਹਾਂ ਦੀਆਂ ਨਜਾਇਜ਼ ਫੈਕਟਰੀਆਂ ਚਲਦੀਆਂ ਹਨ ਉਨ੍ਹਾਂ ਫੈਕਟਰੀਆਂ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੇ ਹਾਦਸੇ ਨਾ ਹੋ…

VIA PUNJAB
ਅੱਗੇ ਪੜ੍ਹੋ

ਅਧਿਆਪਕ ਪੜ੍ਹਾਉਣ ਦੇ ਨਾਲ-ਨਾਲ ਬੱਚਿਆਂ ਦਾ ਚਰਿੱਤਰ ਨਿਰਮਾਣ ਵੀ ਕਰਨ – ਰਾਜਪਾਲ ਹਰਿਆਣਾ

ਅਧਿਆਪਕ ਪੜ੍ਹਾਉਣ ਦੇ ਨਾਲ-ਨਾਲ ਬੱਚਿਆਂ ਦਾ ਚਰਿੱਤਰ ਨਿਰਮਾਣ ਵੀ ਕਰਨ – ਰਾਜਪਾਲ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਯਵੇਦ ਨਾਰਾਇਣ ਆਰਿਆ ਨੇ ਅਧਿਆਪਕਾਂ ਤੋਂ ਅਪੀਲ ਕੀਤੀ ਕਿ 21ਵੀਂ ਸਦੀ ਵਿਚ ਉਹ ਬੱਚਿਆਂ ਨੂੰ ਕਿੱਤਾ ਸਿਖਿਆ ਦੇ ਨਾਲ-ਨਾਲ ਚਰਿੱਤਰ ਨਿਰਮਾਣ ਦੀ ਸਿਖਿਆ ਵੀ ਦੇਣ ਤਾਂ ਜੋ ਭਾਰਤ ਨੂੰ ਫਿਰ ਤੋਂ ਵਿਸ਼ਵ ਗੁਰੂ ਦਾ ਦਰਜ ਮਿਲ ਸਕਣ।ਸੀ ਆਰਿਆ ਅੱਜ ਇੱਥੇ ਹਰਿਆਣਾ ਰਾਜ ਭਵਨ ਵਿਚ ਹਰਿਆਣਾ ਸਕੂਲ ਸਿਖਿਆ ਵਿਭਾਗ ਵੱਲੋਂ ਆਯੋਜਿਤ ਰਾਜ ਪੱਧਰੀ ਅਧਿਆਪਕ ਪੁਰਸਕਾਰ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵੱਜੋਂ ਬੋਲ ਰਹੇ ਸਨ। ਇਸ ਮੌਕੇ ‘ਤੇ ਰਾਜਪਾਲ ਨੇ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਪੋਸ਼ਣ ਮਾਹ’ ਵਿਸ਼ੇ ’ਤੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਪੋਸ਼ਣ ਮਾਹ’ ਵਿਸ਼ੇ ’ਤੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ

ਕੁਪੋਸ਼ਨ ਦੀ ਜੜ੍ਹ ਪੁੱਟਣ ਲਈ ਜਨ-ਅੰਦੋਲਨ ਚਲਾਉਣ ਦੀ ਲੋੜ: ਅਰੁਨਾ ਚੌਧਰੀ ਚੰਡੀਗੜ੍ਹ – ‘‘ਦੇਸ਼ ਨੂੰ ਕੁਪੋਸ਼ਨ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ ਤਾਂ ਜੋ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ‘ਰਾਸ਼ਟਰੀ ਪੋਸ਼ਣ ਮਾਹ’ ਮਨਾਉਣ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਕੀਤਾ ਸ੍ਰੀਮਤੀ ਚੌਧਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

ਸਕੂਲਾਂ ਦੇ ਬਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿਚ ਇਨਕਲਾਬੀ ਤਬਦੀਲੀ ਲਿਆਂਦੀ ਜਾਵੇਗੀ- ਸਿੱਖਿਆ ਮੰਤਰੀ ਚੰਡੀਗੜ – ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਹੈ। ਇਸ ਮੌਕੇ ਬੋਲਦੇ ਹੋਏ ਮੰਤਰੀ…

VIA PUNJAB
ਅੱਗੇ ਪੜ੍ਹੋ

ਰਾਜ ਕਾਨੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਰਾਜ ਕਾਨੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੂੰ ਪੈਰਾ-ਲੀਗਲ ਵਲੰਟੀਅਰ ਵਜੋਂ ਕੰਮ ਕਰਨ ਲਈ ਕੀਤਾ ਉਤਸ਼ਾਹਿਤਚੰਡੀਗੜ – ਅਧਿਆਪਕ ਦਿਵਸ ਮੌਕੇ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਵੱਲੋਂ ਆਰਮੀ ਇੰਸਟੀਟਿਊਟ ਆਫ ਲਾਅ , ਸੈਕਟਰ 68, ਮੋਹਾਲੀ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ 250 ਵਿਦਿਆਰਥੀਆਂ ਆਪਣਾ ਨਿਸ਼ਾਨਾ ਮਿੱਥ ਕੇ ਨਿਰੰਤਰ ਕੰਮ ਕਰਨ ਲਈ ਪੇ੍ਰਰਿਆ।ਉਨਾਂ ਨੇ ਵਕਾਲਤ ਦੇ ਵਿਦਿਆਰਥੀਆਂ ਨੂੰ ਕਾਨੰੂਨੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ।ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿੱਚਵੇਂ ਢੰਗ ਨਾਲ ਜੋੜਨਾ ਹੈ ਅਤੇ ਸ਼ਰਧਾਲੂਆਂ ਨੂੰ ਹਰ ਗਤੀਵਿਧੀ/ਸਮਾਗਮ ਦੀ ਜਾਣਕਾਰੀ ਮਿਲਦੀ ਰਹੇ।ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਵੱਲੋਂ ਵਿਦੇਸ਼ੀ ਸਫੀਰਾਂ ਨੂੰ ਪੰਜਾਬ ਵਿੱਚ ਨਿਵੇਸ਼ ਅਤੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੱਦਾ

ਕੈਪਟਨ ਅਮਰਿੰਦਰ ਵੱਲੋਂ ਵਿਦੇਸ਼ੀ ਸਫੀਰਾਂ ਨੂੰ ਪੰਜਾਬ ਵਿੱਚ ਨਿਵੇਸ਼ ਅਤੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੱਦਾ

25 ਮੁਲਕਾਂ ਦੇ ਨੁਮਾਇੰਦਿਆਂ ਨਾਲ ਪ੍ਰੋਗਰੈਸਿਵ ਪੰਜਾਬ ਸੰਮੇਲਨ ਤੋਂ ਅਗੇਤੀ ਵਾਰਤਾਲਾਪ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਵੱਖ ਵੱਖ ਵਿਦੇਸ਼ੀ ਮਿਸ਼ਨਾਂ ਦੇ ਨੁਮਾਇੰਦਿਆਂ ਅਤੇ ਸਫੀਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।ਇਨਵੈਸਟ ਪੰਜਾਬ ਵੱਲੋਂ ‘ਸਫ਼ੀਰ ਸੰਪਰਕ’ ਤਹਿਤ ਵਿਦੇਸ਼ੀ ਮਿਸ਼ਨਾਂ ਨਾਲ ਕਰਾਈ ਗਈ ਵਾਰਤਾਲਾਪ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ
1 599 600 601 602 603 1,271