ਅੰਤਰਰਾਸ਼ਟਰੀ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਦੇ ਚੱਲਦਿਆਂ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਦੇ ਚੱਲਦਿਆਂ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

ਅੰਮ੍ਰਿਤਸਰ – ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋ ਗਿਆ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ। ਇਸੇ ਤਹਿਤ ਹੀ ਬੀਤੀ ਦੇਰ ਰਾਤ ਰੌੜਕਿਲ੍ਹਾ ਵਿਖੇ ਨਗਰ ਕੀਰਤਨ ਦੇ ਪਹੁੰਚਣ ਸਮੇਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਨੇ ਆਪਣੇ ਨੌਜਵਾਨ ਪ੍ਰਾਪਤੀਆਂ ਦਾ ਇੱਕ ਪੋ੍ਰਗ੍ਰਾਮ ਵਿੱਚ ਸਨਮਾਨ ਕੀਤਾ

ਆਰੀਅਨਜ਼ ਨੇ ਆਪਣੇ ਨੌਜਵਾਨ ਪ੍ਰਾਪਤੀਆਂ ਦਾ ਇੱਕ ਪੋ੍ਰਗ੍ਰਾਮ ਵਿੱਚ ਸਨਮਾਨ ਕੀਤਾ

ਮੁਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਨੇ ਆਪਣੇ ਸਟਾਫ ਨੂੰ ਨਿਯਮਿਤ ਕੰਮਾਂ ਤੋ ਆਰਾਮ ਦੇਣ ਲਈ ਅਤੇ ਸਟਾਫ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਹਾਲ ਹੀ ਵਿੱਚ ਇੱਕ ਪਾਰਟੀ ਦਾ ਆਯੋਜਨ ਚੰਡੀਗੜ ਵਿੱਚ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਆਰੀਅਨਜ਼ ਗਰੁੱਪ ਦੇ ਸੰਸਥਾਪਕ, ਪ੍ਰੌਫੈਸਰ ਰੋਸ਼ਨ ਲਾਲ ਕਟਾਰੀਆ, ਸ਼੍ਰੀਮਤੀ ਰਜਨੀ ਕਟਾਰੀਆ ਅਤੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ ਸ਼ਮਾਂ ਰੌਸ਼ਨ ਦੀ ਰਸਮ ਨਾਲ ਕੀਤੀ। ਇਸ ਮੋਕੇ ਤੇ ਦਾਖਲਿਆਂ, ਵਿਦਿੱਅਕ, ਪਲੇਸਮੈਂਟ, ਤਾਲਮੇਲ ਆਦਿ ਵਿੱਚ ਵਧੀਆ ਕੰਮ ਕਰਨ…

VIA PUNJAB
ਅੱਗੇ ਪੜ੍ਹੋ

ਹਰਜਿੰਦਰ ਸਿੰਘ ਠੇਕੇਦਾਰ ਨੇ ਬੈਕਫਿੰਕੋ ਦੇ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹਰਜਿੰਦਰ ਸਿੰਘ ਠੇਕੇਦਾਰ ਨੇ ਬੈਕਫਿੰਕੋ ਦੇ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਆਰਥਿਕ ਤੌਰ ’ਤੇ ਕਮਜ਼ੋਰ ਲੋਕ ਸਵੈ-ਰੁਜ਼ਗਾਰ ਲਈ ਭਲਾਈ ਸਕੀਮਾਂ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ ਚੰਡੀਗੜ੍ਹ – ਹਰਜਿੰਦਰ ਸਿੰਘ ਠੇਕੇਦਾਰ ਨੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬਤੌਰ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲ ਲਿਆ। ਦੋਵਾਂ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਧਰਮਬੀਰ ਅਗਨੀਹੋਤਰੀ ਅਤੇ ਜਿਲ੍ਹਾ ਅੰਮਿ੍ਰਤਸਰ ਅਤੇ ਲੁਧਿਆਣਾ ਦੇ ਪਤਵੰਤਿਆਂ ਦੀ ਹਾਜ਼ਰੀ ’ਚ ਆਪਣੇ ਅਹੁਦੇ ਸੰਭਾਲੇ। ਇਸ…

VIA PUNJAB
ਅੱਗੇ ਪੜ੍ਹੋ

ਪੀ.ਐਸ.ਪੀ.ਸੀ.ਐਲ. ਵੱਲੋਂ ਵੱਡੇ ਪੱਧਰ ’ਤੇ ਭਰਤੀਆਂ ਕਰਨ ਦਾ ਫੈਸਲਾ; 1745 ਅਸਾਮੀਆਂ ਭਰੀਆਂ ਜਾਣਗੀਆਂ

ਪੀ.ਐਸ.ਪੀ.ਸੀ.ਐਲ. ਵੱਲੋਂ ਵੱਡੇ ਪੱਧਰ ’ਤੇ ਭਰਤੀਆਂ ਕਰਨ ਦਾ ਫੈਸਲਾ; 1745 ਅਸਾਮੀਆਂ ਭਰੀਆਂ ਜਾਣਗੀਆਂ

ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ‘ਘਰ ਘਰ ਰੋਜ਼ਗਾਰ’ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਹੋਵੇਗਾ ਅਹਿਮ ਯੋਗਦਾਨ ਚੰਡੀਗੜ – ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸ਼ੁਰੂ ਕੀਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਤੇ ਮਹੱਤਵਪੂਰਨ ਪ੍ਰਾਜੈਕਟ ‘ਘਰ ਘਰ ਰੋਜ਼ਗਾਰ ਮਿਸ਼ਨ’ ਨੂੰ ਹੁਲਾਰਾ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਨੇ ਵੱਡੇ ਪੱਧਰ ’ਤੇ ਨੌਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਲੈਂਦਿਆਂ ਵੱਖ-ਵੱਖ ਅਹੁਦਿਆਂ ਦੀਆਂ 1745 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਪੀ.ਐਸ.ਪੀ.ਸੀ.ਐਲ ਦੇ ਚੀਫ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ ਆਯੋਜਿਤ

ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ- ਪ੍ਰੋ. ਬਡੂੰਗਰ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉੱਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ…

VIA PUNJAB
ਅੱਗੇ ਪੜ੍ਹੋ

ਬਟਾਲਾ ਵਿਖੇ ਪਟਾਕਾ ਫੈਕਟਰੀ ਧਮਾਕੇ ’ਚ 22 ਮੌਤਾ, 50 ਤੋਂ ਵੱਧ ਜ਼ਖਮੀ

ਬਟਾਲਾ ਵਿਖੇ ਪਟਾਕਾ ਫੈਕਟਰੀ ਧਮਾਕੇ ’ਚ 22 ਮੌਤਾ, 50 ਤੋਂ ਵੱਧ ਜ਼ਖਮੀ

ਲੋਕਾਂ ਵੱਲੋਂ ਡੀ.ਸੀ., ਐੱਸ.ਡੀ. ਐਮ ਅਤੇ ਐੱਸ.ਐੱਸ.ਪੀ. ਬਟਾਲਾ ਨੂੰ ਡਿਸਮਿਸ ਕਰਨ ਦੀ ਮੰਗ ਗੁਰਦਾਸਪੁਰ – ਬਟਾਲਾ ਵਿਖੇ ਜਲੰਧਰ ਮਾਰਗ ’ਤੇ ਸਥਿੱਤ ਬਾਲਮੀਕਿ ਆਸ਼ਰਮ ਨੇੜੇ ਇੱਕ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕੇ ਨਾਲ 22 ਜਣਿਆਂ ਦੀ ਮੌਤ ਹੋ ਗਈ ਜਦੋਂ ਕਿ 50 ਦੇ ਕਰੀਬ ਹੋਰ ਜ਼ਖਮੀ ਹੋਏ ਹਨ। ਫੈਕਟਰੀ ਡਿੱਗਣ ਕਾਰਨ ਵੱਡੀ ਗਿਣਤੀ ਵਿੱਚ ਕਾਮੇ ਛੱਤ ਥੱਲੇ ਦੱਬੇ ਹੋਏ ਹਨ, ਜਿਸ ਕਾਰਨ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਮੁੱਖ ਮੰਤਰੀ ਵੱਲੋਂ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਬਟਾਲਾ ਧਮਾਕੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਬਟਾਲਾ  ਧਮਾਕੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ। ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਕਾਂਗਰਸ ’ਚ ਵੱਡਾ ਬਦਲਾਅ-ਕੁਮਾਰੀ ਸ਼ੈਲਜਾ ਬਣੇ ਸੂਬਾ ਪ੍ਰਧਾਨ-ਹੁੱਡਾ ਹੁਣ ਚੋਣ ਕਮੇਟੀ ਤੇ ਵਿਧਾਇਕ ਦਲ ਦੇ ਆਗੂ

ਹਰਿਆਣਾ ਕਾਂਗਰਸ ’ਚ ਵੱਡਾ ਬਦਲਾਅ-ਕੁਮਾਰੀ ਸ਼ੈਲਜਾ ਬਣੇ ਸੂਬਾ ਪ੍ਰਧਾਨ-ਹੁੱਡਾ ਹੁਣ ਚੋਣ ਕਮੇਟੀ ਤੇ ਵਿਧਾਇਕ ਦਲ ਦੇ ਆਗੂ

ਨਵੀਂ ਦਿੱਲੀ – ਕਾਂਗਰਸ ਹਾਈ ਕਮਾਨ ਨੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਹਰਿਆਣਾ ਕਾਂਗਰਸ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਸੂਬਾ ਕਾਂਗਰਸ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਦੀ ਜਗ੍ਹਾ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੂੰ ਹਰਿਆਣਾ ਕਾਂਗਰਸ ਦੀ ਕਮਾਂਡ ਸੌਂਪੀ ਗਈ ਹੈ। ਇਸ ਦੇ ਨਾਲ ਹੀ ਬਾਗੀ ਤੇਵਰ ਦਿਖਾ ਰਹੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਚੋਣ ਮੁਹਿੰਮ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸ੍ਰੀ ਹੁੱਡਾ ਕਿਰਨ ਚੌਧਰੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐਮਰਜੈਂਸੀ ਸੇਵਾਵਾ ਮੁਹੱਈਆ ਕਰਵਾਉਣ ਦੀ ਹਦਾਇਤ

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐਮਰਜੈਂਸੀ ਸੇਵਾਵਾ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ੍ਹ – ਸਾਰੇ ਸਿਵਲ ਸਰਜਨ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਮਰੀਜ਼ਾਂ ਨੂੰ ਸੂਚੀਬੱਧ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਨਾਉਣ। ਇਹ ਨਿਰਦੇਸ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਰਕਾਰਾਂ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਹੋਈ ਇੱਕ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ।ਸਰਬੱਤ ਸਿਹਤ ਬੀਮਾ ਯੋਜਨਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਸਿਵਲ ਸਰਜਨਾਂ ਨੂੰ ਹਦਾਇਤ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 601 602 603 604 605 1,271