ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਰਾਂਚੀ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਰਾਂਚੀ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ

ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਰੌੜਕਿਲ੍ਹਾ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋਇਆ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਰਾਂਚੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਗਰ ਕੀਰਤਨ ਦੇ ਪੁੱਜਣ ਸਮੇਂ ਸੰਗਤ ਨੇ ਖ਼ਾਲਸਈ ਜੈਕਾਰਿਆਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਹਰਿਆਣਾ ਸਰਕਾਰ ਨੇ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਸੋਨੀਪਤ ਨਗਰ ਨਿਗਮ ਕਮਿਸ਼ਨਰ ਦਿਨੇਸ਼ ਸਿੰਘ ਯਾਦਵ ਨੂੰ ਪੰਚਕੂਲਾ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਲਗਾਇਆ ਗਿਆ ਹੈ।ਪਾਣੀਪਤ ਦੀ ਸਬ-ਡਿਵੀਜਨਲ ਅਧਿਕਾਰੀ (ਸਿਵਲ)-ਕਮ-ਵਧੀਕ ਕਲੈਕਟਰ ਅਤੇ ਸਹਿਕਾਰਿਤਾ ਵਿਭਾਗ ਦੀ ਵਧੀਕ ਸਕੱਤਰ ਵੀਨਾ ਹੁਡਾ ਨੂੰ ਕੈਥਲ ਦੀ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਅਤੇ ਸਹਿਕਾਰਿਤਾ ਵਿਭਾਗ ਦੀ ਵਧੀਕ ਸਕੱਤਰ ਲਗਾਇਆ ਗਿਆ ਹੈ। ਹੋਡਲ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ)-ਕਮ-ਵਧੀਕ ਕਲੈਕਟਰ ਵਤਸਲ…

VIA PUNJAB
ਅੱਗੇ ਪੜ੍ਹੋ

ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਫਿਰੋਜ਼ਪੁਰ ਦੇ ਕਰੀਬ 625 ਪਿੰਡਾਂ ਵਿੱਚ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ

ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਫਿਰੋਜ਼ਪੁਰ ਦੇ ਕਰੀਬ 625 ਪਿੰਡਾਂ ਵਿੱਚ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ

ਪੋਸ਼ਣ ਮੁਹਿੰਮ ਦਾ ਉਦੇਸ਼ ਗਰਭਵਤੀ ਅੋਰਤਾਂ ਅਤੇ ਕਮਜ਼ੋਰ ਬੱਚਿਆਂ ਦੀ ਦੇਖਭਾਲ ਕਰਨਾ ਅਤੇ ਅਨੀਮੀਆ ਦੀ ਬਿਮਾਰੀ ਨੂੰ ਖਤਮ ਕਰਨਾ ਹੈ ਚੰਡੀਗੜ – ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਦੇ ਖਾਤਮੇ ਲਈ, ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਪੋਸ਼ਣ ਸਕੀਮ ਨੂੰ ਲੋਕ ਲਹਿਰ ਵਿਚ ਬਦਲਣ ਲਈ ਦੇਸ਼ਭਰ ਵਿਚ ਪੋਸ਼ਣ ਮਹੀਨੇ ਦੀ ਸ਼ੁਰੂਆਤ ਪਹਿਲੀ ਸਤੰਬਰ ਤੋਂ ਕੀਤੀ ਗਈ, ਜਿਸ ਤਹਿਤ ਪੂਰਾ ਮਹੀਨੇ ਇਸ ਅਭਿਆਨ ਦੋਰਾਨ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਅਭਿਆਨ ਦੇ ਅੱਜ ਤੀਸਰੇ ਦਿਨ ਜ਼ਿਲੇ…

VIA PUNJAB
ਅੱਗੇ ਪੜ੍ਹੋ

ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦਾ ਅਹੁਦਾ ਸੰਭਾਲਿਆ

ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦਾ ਅਹੁਦਾ ਸੰਭਾਲਿਆ

ਚੰਡੀਗੜ – ਅੱਜ ਇਥੇ ਪਰਿਵਾਰ ਕਲਿਆਣ ਭਵਨ ਵਿਖੇ ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਅਵਨੀਤ ਕੌਰ ਐਮ ਡੀ (ਗਾਇਨੀ) ਹਨ ਅਤੇ 29 ਜਨਵਰੀ 1985 ਤੋਂ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਹਨ।ਅੱਜਕਲ ਉਹ ਬਤੌਰ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਕਿ ਡਾ. ਰੀਟਾ ਭਾਰਦਵਾਜ ਨੇ ਵੀ ਅੱਜ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਿਸਾਰ ਹਵਾਈ ਅੱਡੇ ਤੋਂ ਰੀਜਨਲ ਕਨੈਕਟਿਵਿਟੀ ਸਰਵਿਸ ਉਡਾਨ ਦੇ ਤਹਿਤ ਹਿਸਾਰ-ਚੰਡੀਗੜ੍ਹ ਏਅਰ ਸ਼ਟਲ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਦੇ ਨਾਲ ਹੀ ਅੱਜ ਦਾ ਦਿਨ ਹਰਿਆਣਾ ਲਈ ਇਤਿਹਾਸਕ ਬਣ ਗਿਆ। ਮੁੱਖ ਮੰਤਰੀ ਮਨੋਹਰ ਲਾਲ ਨੇ ਪਹਿਲੀ ਯਾਤਰੀ ਵੱਜੋਂ ਉਡਾਨ ਭਰ ਕੇ ਪਹਿਲੀ ਫਲਾਇਟ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਮ ਆਦਮੀ ਵੀ ਹਵਾਈ ਯਾਤਰਾ ਕਰੇ ਦਾ ਸੁਪਨਾ ਵੀ ਸਾਕਾਰ ਹੋ ਗਿਆ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਐਸ.ਵਾਈ.ਐਲ. ਦੇ ਸੁਖਾਵੇਂ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ…

VIA PUNJAB
ਅੱਗੇ ਪੜ੍ਹੋ

ਜਲ ਸ਼ਕਤੀ ਅਭਿਆਨ ਵਿੱਚ ਜ਼ਿਲਾ ਸੰਗਰੂਰ ਭਾਰਤ ’ਚ 10ਵੇਂ ਅਤੇ ਪੰਜਾਬ ਅੰਦਰ

ਜਲ ਸ਼ਕਤੀ ਅਭਿਆਨ ਵਿੱਚ ਜ਼ਿਲਾ ਸੰਗਰੂਰ ਭਾਰਤ ’ਚ 10ਵੇਂ ਅਤੇ ਪੰਜਾਬ ਅੰਦਰ

ਪਾਣੀ ਦੀ ਸੰਜ਼ਮ ਨਾਲ ਵਰਤੋਂ ਕਰਨ ਲਈ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਚੰਡੀਗੜ – ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੰੂ ਉੱਚਾ ਚੁੱਕਣ ਲਈ ਜ਼ਿਲਾ ਸੰਗਰੂਰ ਅੰਦਰ ਜਲ ਸ਼ਕਤੀ ਅਭਿਆਨ ਨੰੂ ਲੋਕ ਜਾਗਰੂਕਤਾ ਲਹਿਰ ਬਣਾ ਕੇ ਯੋਜਨਾਬੰਧ ਢੰਗ ਨਾਲ ਕਾਰਜ਼ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਲ ਸ਼ਕਤੀ ਅਭਿਆਨ ਤਹਿਤ ਭਾਰਤ ਦੇ 255 ਅਤੇ ਪੰਜਾਬ ਦੇ 20 ਜ਼ਿਲਿਆ ਨੰੂ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 11 ਦਿਵਿਆਂਗ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਬਲਬੀਰ ਸਿੰਘ ਸਿੱਧੂ ਨੇ 11 ਦਿਵਿਆਂਗ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕਿਹਾ, ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਾਰੇ ਮੁਲਾਜ਼ਮਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਮੁੱਖ ਦਫ਼ਤਰ ਵਿੱਚ 11 ਦਿਵਿਆਂਗ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਦਿਵਿਆਂਗ ਲੋਕਾਂ ਦਾ ਸਰਬ-ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ।ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਹੋਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਾਇੰਸ, ਟੈਕਨੋਲੋਜੀ ਅਤੇ ਵਾਤਾਵਰਣ ਵਿਭਾਗ ਨੇ ਰਿਸਰਚ ਅਤੇ ਇਨੋਵੇਸ਼ਨ ਨੂੰ ਉਤਸ਼ਾਹਤ ਕਰਨ ਹਿੱਤ ਆਈ.ਆਈ.ਟੀ. ਰੋਪੜ ਨਾਲ ਕੀਤਾ ਸਮਝੌਤਾ ਸਹੀਬੱਧ

ਪੰਜਾਬ ਦੇ ਸਾਇੰਸ, ਟੈਕਨੋਲੋਜੀ ਅਤੇ ਵਾਤਾਵਰਣ ਵਿਭਾਗ ਨੇ ਰਿਸਰਚ ਅਤੇ ਇਨੋਵੇਸ਼ਨ ਨੂੰ ਉਤਸ਼ਾਹਤ ਕਰਨ ਹਿੱਤ ਆਈ.ਆਈ.ਟੀ. ਰੋਪੜ ਨਾਲ ਕੀਤਾ ਸਮਝੌਤਾ ਸਹੀਬੱਧ

ਇਸ ਨਾਲ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਇਨੋਵੇਟ ਪੰਜਾਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਮਿਲੇਗਾ ਹੋਰ ਹੁਲਾਰਾ ਚੰਡੀਗੜ – ਸੂਬੇ ਵਿਚ ਰਿਸਰਚ ਅਤੇ ਇਨੋਵੇਸ਼ਨ ਨੂੰ ਉਤਸਾਹਤ ਕਰਨ ਦੇ ਮੱਦੇਨਜ਼ਰ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਰੋਪੜ ਨੇ ਮੰਗਲਵਾਰ ਨੂੰ ਸਮਝੌਤਾ ਸਹੀਬੱਧ (ਐਮ.ਓ.ਯੂ.) ਕੀਤਾ।ਇਸ ਸਮਝੌਤੇ ‘ਤੇ ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ.ਕੇ. ਵਰਮਾ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ: ਸਰਿਤ ਕੇ. ਦਾਸ ਨੇ ਹਸਤਾਖਰ ਕੀਤੇ।ਆਈ.ਆਈ.ਟੀ. ਰੋਪੜ ਕੈਂਪਸ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਬੇਟਾ ਅਮਿਤ ਜੋਗੀ ਗ੍ਰਿਫਤਾਰ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਬੇਟਾ ਅਮਿਤ ਜੋਗੀ ਗ੍ਰਿਫਤਾਰ

ਰਾਏਪੁਰ – ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੇ ਬੇਟੇ ਅਮਿਤ ਜੋਗੀ ਨੂੰ ਪੁਲੀਸ ਨੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਹੈ| ਅਮਿਤ ਜੋਗੀ ਨੂੰ ਉਨ੍ਹਾਂ ਦੇ ਬਿਲਾਸਪੁਰ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ| ਇਸ ਦੌਰਾਨ ਜੋਗੀ ਦੇ ਬੰਗਲੇ ਤੇ ਭਾਰੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਰਹੇ| ਸਮਰਥਕਾਂ ਨੇ ਪੁਲੀਸ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ| ਜਿਕਰਯੋਗ ਹੈ ਕਿ ਅਮਿਤ ਜੋਗੀ ਜਦੋਂ ਵਿਧਾਇਕ ਸਨ ਤਾਂ 3 ਫਰਵਰੀ 2018 ਨੂੰ ਉਨ੍ਹਾਂ ਵਿਰੁੱਧ…

VIA PUNJAB
ਅੱਗੇ ਪੜ੍ਹੋ
1 603 604 605 606 607 1,271