ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਤੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਆਗੂ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਹਾਈ ਕੋਰਟ ‘ਚ ਨਿਯਮਿਤ ਜ਼ਮਾਨਤ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਪਟੀਸ਼ਨ 21 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੀ ਰੱਦ ਹੋ ਗਈ ਸੀ।

VIA PUNJAB
ਅੱਗੇ ਪੜ੍ਹੋ

370 ਹਟਾਉਣ ਦਾ ਫ਼ੈਸਲਾ ਮੋਦੀ ਦੀ ਗਲਤੀ : ਇਮਰਾਨ ਖਾਨ

370 ਹਟਾਉਣ ਦਾ ਫ਼ੈਸਲਾ ਮੋਦੀ ਦੀ ਗਲਤੀ : ਇਮਰਾਨ ਖਾਨ

ਇਸਲਾਮਾਬਾਦ – ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਪ੍ਰਮਾਣੂੰ ਹਮਲੇ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਪ੍ਰਮਾਣੂੰ ਹਥਿਆਰ ਤੋਂ ਸੰਪੰਨ ਹਨ ਅਤੇ ਜੇਕਰ ਜੰਗ ਹੋਈ ਤਾਂ ਇਸ ਦਾ ਅਸਰ ਪੂਰੀ ਦੁਨੀਆ ’ਤੇ ਹੋਵੇਗਾ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਕੇ ਨਰਿੰਦਰ ਮੋਦੀ ਤੋਂ ਬਹੁਤ ਵੱਡੀ ਗਲਤੀ ਹੋਈ ਹੈ। ਕਸ਼ਮੀਰ ਲਈ ਕਿਸੇ ਵੀ ਹੱਦ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮਾਮਲੇ ’ਚ ਕਿਸੇ ਤੀਜੇ ਪੱਖ ਦੀ ਵਿਚੋਲਗੀ ਸਵਿਕਾਰ ਨਹੀਂ : ਮੋਦੀ

ਕਸ਼ਮੀਰ ਮਾਮਲੇ ’ਚ ਕਿਸੇ ਤੀਜੇ ਪੱਖ ਦੀ ਵਿਚੋਲਗੀ ਸਵਿਕਾਰ ਨਹੀਂ : ਮੋਦੀ

ਜੀ-7 ਸੰਮੇਲਨ ਮੌਕੇ ਨਰਿੰਦਰ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਨੂੰ ਦੋ ਟੁੱਕ ਪੈਰਿਸ – ਫਰਾਂਸ ਦੇ ਤੱਟੀ ਸ਼ਹਿਰ ਬਿਆਰਟਿਜ਼ ਵਿੱਚ ਸੋਮਵਾਰ ਨੂੰ ਜੀ-7 ਸਿਖਰ ਸੰਮੇਲਨ ਸੰਪੰਨ ਹੋਇਆ। ਜੀ-7 ਸੰਮੇਲਨ ਤੋਂ ਵੱਖ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਟ੍ਰੇਡ ਸਣੇ ਦੂਜੇ ਅਹਿਮ ਮਸਲਿਆਂ ’ਤੇ ਵੀ ਚਰਚਾ ਹੋਈ। ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨੂੰ ਇਹ ਵੀ ਸਾਫ ਕਰ ਦਿੱਤਾ ਕਿ ਕਸ਼ਮੀਰ ਭਾਰਤ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਪੰਜਾਬ ‘ਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ

ਮੁੱਖ ਸਕੱਤਰ ਵੱਲੋਂ ਪੰਜਾਬ ‘ਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ

ਆਫਤ ਪ੍ਰਬੰਧਨ ਗਰੁੱਪ ਦੀ ਉੱਚ ਪੱਧਰੀ ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਹਤ ਕਾਰਜਾਂ ਲਈ ਤੁਰੰਤ ਫੰਡ ਜਾਰੀ ਕਰਨ ਦਾ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸੋਮਵਾਰ ਨੂੰ ਇਥੇ ਸਕੱਤਰਾਂ ਦੇ ਆਫ਼ਤ ਪ੍ਰਬੰਧਨ ਗਰੁੱਪ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਜੰਗੀ ਪੱਧਰ ‘ਤੇ ਚੱਲ ਰਹੇ ਹੜ੍ਹ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ।ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ

ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ

ਅੰਮ੍ਰਿਤਸਰ – ਪੰਜਾਬ ’ਚ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਬੱਚੇ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਅਪਨਾਉਣ ਦੀ ਅਪੀਲ

ਅਰੁਨਾ ਚੌਧਰੀ ਵੱਲੋਂ ਬੱਚੇ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਅਪਨਾਉਣ ਦੀ ਅਪੀਲ

‘ਬੱਚਿਆਂ ਨੂੰ ਢੁਕਵਾਂ ਮਹੌਲ ਅਤੇ ਵਧੀਆ ਜੀਵਨ ਦੇਣਾ ਸਾਡਾ ਫਰਜ਼’ ਚੰਡੀਗੜ੍ਹ – ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਬੱਚਿਆਂ ਨੂੰ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ ਧਿਆਨ ਵਿੱਚ ਰੱਖਣ ਅਤੇ ਉਨ੍ਹਾਂ ਦੇ ਅਨੁਸਾਰ ਚੱਲਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਰਤਮਾਨ ਸਮੇਂ ਸ਼ੋਸਿਤ, ਤਿਆਗੇ ਹੋਏ, ਨਕਾਰੇ ਹੋਏ ਅਤੇ ਇਕੱਲੇ ਛੱਡੇ ਹੋਏ ਅਨੇਕਾਂ ਬੱਚੇ ਹਨ ਅਤੇ ਇਨ੍ਹਾਂ ਨੂੰ ਵੱਖ ਬਾਲ ਘਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਲੱਦੇ ਰੁੱਖਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਲੱਦੇ ਰੁੱਖਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅਤੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਲਗਾਉਣ ਦੀ ਵਿਸ਼ਾਲ ਮੁਹਿੰਮ ਸ਼ੁਰੂ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹੁਣ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਅਤੇ ਫੁੱਲ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਹੈ। ਨਵੰਬਰ ਮਹੀਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ -ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ ਕੌਰ ਨੂੰ ਦਸਤਾਰ ਅਤੇ ਕਕਾਰਾਂ ਕਾਰਨ ਸੂਬਾ ਛੱਡਣਾ ਪੈ ਰਿਹਾ ਹੈ, ਕਿਉਂਕਿ ਉਸ ਨੂੰ ਇਨ੍ਹਾਂ ਧਾਰਮਿਕ ਚਿੰਨ੍ਹਾਂ ਕਾਰਨ ਨੌਕਰੀ ਤੋਂ ਹੱਥ ਧੋਣੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਹਜ਼ਾਰੀ ਬਾਗ ਤੋਂ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਹੋਈ ਰਵਾਨਗੀ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ…

VIA PUNJAB
ਅੱਗੇ ਪੜ੍ਹੋ

ਟੇਂਡੀਵਾਲਾ ‘ਤੇ ਬੰਨ ‘ਚ ਕੋਈ ਪਾੜ ਨਹੀਂ

ਟੇਂਡੀਵਾਲਾ ‘ਤੇ ਬੰਨ ‘ਚ ਕੋਈ ਪਾੜ ਨਹੀਂ

ਚੰਡੀਗੜ – ਟੇਂਡੀਵਾਲਾ ‘ਤੇ ਬੰਨ ਸਬੰਧੀ ਮੀਡੀਆ ਰਿਪੋਰਟ ਨੂੰ ਝੂਠੀ ਅਫ਼ਵਾਹ ਕਰਾਰ ਦਿੰਦਿਆਂ, ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਪਿੰਡ ਟੇਂਡੀਵਾਲਾ ਵਿਖੇ ਬੰਨ ਵਿੱਚ ਪਾੜ ਪੈਣ ਦੀਆਂ ਸਾਰੀਆਂ ਖ਼ਬਰਾਂ ਝੂਠੀਆਂ ਹਨ।ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਇਸ ਖ਼ਬਰ ਵਿੱਚ ਕੋਈ ਸੱਚਾਈ ਨਹੀਂ ਹੈ। ਹੁਣ ਤੱਕ ਟੇਂਡੀਵਾਲਾ ਦੇ ਬੰਨ ‘ਚ ਕੋਈ ਪਾੜ ਨਹੀਂ ਪਿਆ। ਜਿਲਾ ਪ੍ਰਸ਼ਾਸਨ ਨੇ ਇਸ ‘ਤੇ ਪੂਰੀ ਤਰਾਂ ਨਜ਼ਰ ਰੱਖੀ ਹੋਈ ਹੈ ਅਤੇ ਬੰਨ ‘ਚ ਪਾੜ ਨਾ ਪੈਣ ਤੋਂ…

VIA PUNJAB
ਅੱਗੇ ਪੜ੍ਹੋ
1 616 617 618 619 620 1,271