ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਜਾਂਚ ’ਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਜਾਂਚ ’ਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ

ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ ’ਚ ਪਹੁੰਚੀ ਮੁੱਖ ਮੰਤਰੀ ਐਸ.ਏ.ਐਸ.ਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਮਨਪ੍ਰੀਤ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਪਰਾਲੀ ਨਾ ਸਾੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਸੱਦਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਹ ਬਠਿੰਡਾ ਵਿਖੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਉੱਤਰ ਪ੍ਰਦੇਸ਼ ਦੇ ਆਚੋਲੀਆ ’ਚ ਸੰਗਤ ਨੇ ਦਿਖਾਇਆ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਉੱਤਰ ਪ੍ਰਦੇਸ਼ ਦੇ ਆਚੋਲੀਆ ’ਚ ਸੰਗਤ ਨੇ ਦਿਖਾਇਆ ਉਤਸ਼ਾਹ

ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਨੇ ਕੀਤੀ ਅੱਗੇ ਰਵਾਨਗੀ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਜਿਉਂ ਹੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ ਤਾਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਹਾਜ਼ਰ ਭਰ ਕੇ ਸ਼ਰਧਾ ਪ੍ਰਗਟਾਈ। ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣਯੋਗ ਸੀ। ਆਚੋਲੀਆ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੰਬਾਲਾ ਵਿਚ 3816 ਲੱਖ ਰੁਪਏ ਦੀ ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੰਬਾਲਾ ਵਿਚ 3816 ਲੱਖ ਰੁਪਏ ਦੀ ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਪਣੀ ਜਨ ਆਸ਼ੀਰਵਾਦ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੰਬਾਲਾ ਦੇ ਪੀ.ਡਬਲਯੂ.ਡੀ. ਰੈਸਟ ਹਾਊਸ ਤੋਂ ਅੰਬਾਲਾ ਦੇ ਨਿਵਾਸੀਆਂ ਨੂੰ ਲਗਭਗ 3816 ਲੱਖ ਰੁਪਏ ਦੀ ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕਰਕੇ ਤੋਹਫ਼ਾ ਦਿੱਤੀ|ਮੁੱਖ ਮੰਤਰੀ ਨੇ ਅੱਜ ਅੰਬਾਲਾ ਵਿਚ ਸ਼ਹਿਜਾਦ ਪੁਰ ਬਾਰਾਗੜ ਵਿਚ ਸਰਕਾਰੀ ਮਹਿਲਾ ਕਾਲਜ ਭਵਨ ਦਾ ਉਦਘਾਟਨ ਕੀਤਾ, ਜਿਸ ‘ਤੇ ਲਗਭਗ 1673 ਲੱਖ ਰੁਪਏ ਦਾ ਖਰਚ ਆਇਆ|ਇਸ ਤਰਾਂ, ਉਨਾਂ ਨੇ ਮੁਲਾਨਾ ਦੀ ਸੀ.ਐਚ.ਸੀ. ਦੇ ਅੱਪਗ੍ਰੇਡ ਦਾ ਵੀ…

VIA PUNJAB
ਅੱਗੇ ਪੜ੍ਹੋ

ਆਈ ਐਨ ਐਕਸ ਕੇਸ ਵਿਚ ਪੀ ਚਿਦਾਂਬਰਮ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਿਜ

ਆਈ ਐਨ ਐਕਸ ਕੇਸ ਵਿਚ ਪੀ ਚਿਦਾਂਬਰਮ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਿਜ

ਨਵੀਂ ਦਿੱਲੀਂ – ਦਿੱਲੀ ਹਾਈ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਵਲੋਂ ਆਈ.ਐਨ.ਐਕਸ. ਮੀਡੀਆ ਕੇਸ ਵਿਚ ਦਿੱਤੀ ਪੇਸ਼ਗੀ ਜ਼ਮਾਨਤ ਦੀ ਅਰਜੀ ਖਾਰਿਜ ਕਰ ਦਿੱਤੀ| ਕੋਰਟ ਤੋਂ ਸਾਬਕਾ ਵਿੱਤ ਮੰਤਰੀ ਨੇ 3 ਦਿਨ ਦੀ ਮੋਹਲਤ ਮੰਗੀ ਹੈ| ਪੇਸ਼ਗੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਈ.ਡੀ. ਅਤੇ ਸੀ.ਬੀ.ਆਈ. ਜਲਦ ਹੀ ਚਿਦਾਂਬਰਮ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ| ਹਾਈ ਕੋਰਟ ਤੋਂ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਪੀ. ਚਿਦਾਂਬਰਮ ਦੇ ਵਕੀਲ ਹੁਣ ਸੁਪਰੀਮ…

VIA PUNJAB
ਅੱਗੇ ਪੜ੍ਹੋ

ਪੁੰਛ ਵਿੱਚ ਪਾਕਿਸਤਾਨੀ ਫੌਜ ਵਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਪੁੰਛ ਵਿੱਚ ਪਾਕਿਸਤਾਨੀ ਫੌਜ ਵਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ – ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿੱਚ ਕੰਟਰੋਲ ਰੇਖਾ ਨੇੜੇ ਮੋਹਰੀ ਚੌਂਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਦਾਗੇ ਅਤੇ ਗੋਲੀਬਾਰੀ ਕੀਤੀ| ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨੇੜੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਸਵੇਰੇ ਕਰੀਬ 11 ਵਜੇ ਸਰਹੱਦ ਪਾਰ ਗੋਲੀਬਾਰੀ ਕੀਤੀ| ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ| ਇਸ ਗੋਲੀਬਾਰੀ ਵਿੱਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ…

VIA PUNJAB
ਅੱਗੇ ਪੜ੍ਹੋ

ਸ੍ਰੀਸੰਤ ’ਤੇ ਅਗਲੇ ਸਾਲ ਪਾਬੰਦੀ ਹੋਵੇਗੀ ਖ਼ਤਮ

ਸ੍ਰੀਸੰਤ ’ਤੇ ਅਗਲੇ ਸਾਲ ਪਾਬੰਦੀ ਹੋਵੇਗੀ ਖ਼ਤਮ

ਬੀਸੀਸੀਆਈ ਦੇ ਲੋਕਪਾਲ ਡੀਕੇ ਜੈਨ ਨੇ ਆਦੇਸ਼ ਦਿੱਤਾ ਹੈ ਕਿ ਕਥਿਤ ਸਪਾਟ ਫਿਕਸਿੰਗ ਮਾਮਲੇ ਵਿੱਚ ਦਾਗ਼ੀ ਤੇਜ਼ ਗੇਂਦਬਾਜ਼ ਐੱਸ ਸ੍ਰੀਕਾਂਤ ਦੀ ਪਾਬੰਦੀ ਅਗਲੇ ਸਾਲ ਅਗਸਤ ਵਿੱਚ ਖ਼ਤਮ ਹੋ ਜਾਵੇਗੀ ਕਿਉਂਕਿ ਉਹ ਛੇ ਸਾਲ ਤੋਂ ਚੱਲੀ ਆ ਰਹੀ ਪਾਬੰਦੀ ਕਾਰਨ ਆਪਣਾ ਸਰਵੋਤਮ ਦੌਰ ਪਹਿਲਾਂ ਹੀ ਗੁਆ ਚੁੱਕਿਆ ਹੈ।ਬੀਸੀਸੀਆਈ ਨੇ ਸ੍ਰੀਸੰਤ ’ਤੇ ਅਗਸਤ 2013 ਵਿੱਚ ਪਾਬੰਦੀ ਲਾਈ ਸੀ। ਉਸ ਤੋਂ ਇਲਾਵਾ ਆਈਪੀਐਲ ਵਿੱਚ ਕਥਿਤ ਤੌਰ ’ਤੇ ਸਪਾਟ ਫਿਕਸਿੰਗ ਕਰਨ ਵਾਲੇ ਰਾਜਸਥਾਨ ਰੌਇਲਜ਼ ਦੇ ਅਜੀਤ ਚੰਦੀਲਾ ਅਤੇ ਅੰਕਿਤ…

VIA PUNJAB
ਅੱਗੇ ਪੜ੍ਹੋ

ਸੁਸ਼ੀਲ ਕੁਮਾਰ ਨੇ ਵਿਸ਼ਵ ਚੈਂਪੀਅਨਸ਼ਿਪ ਦੀ ਟਿਕਟ ਕਟਾਈ

ਸੁਸ਼ੀਲ ਕੁਮਾਰ ਨੇ ਵਿਸ਼ਵ ਚੈਂਪੀਅਨਸ਼ਿਪ ਦੀ ਟਿਕਟ ਕਟਾਈ

ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਸੁਸ਼ੀਲ ਕੁਮਾਰ ਨੇ ਅੱਜ ਇੱਥੇ 74 ਕਿਲੋ ਵਜ਼ਨ ਵਰਗ ਦੇ ਵਿਵਾਦਤ ਟਰਾਇਲ ਵਿੱਚ ਜਤਿੰਦਰ ਕੁਮਾਰ ਨੂੰ 4-2 ਨਾਲ ਹਰਾ ਕੇ ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਵਿੱਚ ਥਾਂ ਬਣਾਈ।ਦੋਵਾਂ ਪਹਿਲਵਾਨਾਂ ਨੇ ਹਮਲਾਵਰ ਖੇਡਦਿਆਂ ਫਾਈਨਲ ਵਿੱਚ ਇੱਕ ਦੂਜੇ ’ਤੇ ਤਿੱਖੇ ਹਮਲੇ ਕੀਤੇ। ਆਈਜੀਆਈ ਸਟੇਡੀਅਮ ’ਤੇ ਇਹ ਮੁਕਾਬਲਾ ਵੇਖਣ ਲਈ ਕਰੀਬ 1500 ਦਰਸ਼ਕ ਮੌਜੂਦ ਸਨ। ਸੁਸ਼ੀਲ ਨੇ ਪਹਿਲੇ ਗੇੜ ਵਿੱਚ 4-0 ਦੀ ਲੀਡ ਬਣਾ ਲਈ। ਦੂਜੇ ਗੇੜ ਵਿੱਚ ਜਤਿੰਦਰ ਦੀ ਅੱਖ ’ਤੇ…

VIA PUNJAB
ਅੱਗੇ ਪੜ੍ਹੋ

ਕੌਮੀ ਨਾਗਰਿਕਤਾ ਰਜਿਸਟਰ ਭਾਰਤ ਦਾ ਅੰਦਰੂਨੀ ਮਾਮਲਾ: ਜੈਸ਼ੰਕਰ

ਕੌਮੀ ਨਾਗਰਿਕਤਾ ਰਜਿਸਟਰ ਭਾਰਤ ਦਾ ਅੰਦਰੂਨੀ ਮਾਮਲਾ: ਜੈਸ਼ੰਕਰ

ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ ਅਸਾਮ ਵਿੱਚ ਗ਼ੈਰ-ਕਾਨੂੰਨੀ ਸ਼ਰਨਾਰਥੀਆਂ ਦੀ ਸ਼ਨਾਖ਼ਤ ਅਤੇ ਇਸ ਸਬੰਧੀ ਦਸਤਾਵੇਜ਼ ਤਿਆਰ ਕਰਨ ਦੀ ਪ੍ਰਕਿਰਿਆ ਭਾਰਤ ਦਾ ਅੰਦਰੂਨੀ ਮਸਲਾ ਹੈ। ਜੈਸ਼ੰਕਰ ਵੱਲੋਂ ਇਹ ਟਿੱਪਣੀ ਅੱਜ ਇੱਥੇ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁਲ ਮੋਮਿਨ ਨਾਲ ਤੀਸਤਾ ਜਲ ਵੰਡ ਅਤੇ ਰੋਹਿਗੀਆ ਸੰਕਟ ਬਾਰੇ ਕੀਤੀ ਗਈ ਚਰਚਾ ਤੋਂ ਬਾਅਦ ਕੀਤੀ ਗਈ ਹੈ। ਜੈਸ਼ੰਕਰ ਬੰਗਲਾਦੇਸ਼ ਦੇ ਦੋ ਰੋਜ਼ਾ ਦੌਰੇ ’ਤੇ ਹਨ।ਅੱਜ ਪਹਿਲੇ ਦਿਨ ਉਨ੍ਹਾਂ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ।…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਨੂੰ 1250 ਕਰੋੜ ਡਾਲਰ ਦੀ ਮਦਦ ਦੇਵੇਗਾ ਅਮਰੀਕਾ

ਅਫਗਾਨਿਸਤਾਨ ਨੂੰ 1250 ਕਰੋੜ ਡਾਲਰ ਦੀ ਮਦਦ ਦੇਵੇਗਾ ਅਮਰੀਕਾ

ਅਮਰੀਕਾ ਨੇ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤੌਰ ‘ਤੇ 1250 ਕਰੋੜ ਡਾਲਰ ਦੀ ਵਾਧੂ ਰਕਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਦੂਤਘਰ ਨੇ ਮੰਗਲਵਾਰ ਨੂੰ ਆਖਿਆ ਕਿ ਇਸ ਦਾ ਉਦੇਸ਼ ਅੰਦਰੂਨੀ ਰੂਪ ਤੋਂ ਬੇਘਰ ਲੋਕ, ਹੜ੍ਹ ਪ੍ਰਭਾਵਿਤ ਭਾਈਚਾਰਿਆਂ ਅਤੇ ਸਵਦੇਸ਼ ਤੋਂ ਵਾਪਸ ਅਫਗਾਨ ਆਉਣ ਵਾਲੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ, ਇਸ ਵਿੱਤ ਸਾਲ ‘ਚ ਅਮਰੀਕਾ ਵੱਲੋਂ ਅਫਗਾਨ ਲਈ ਮਨੁੱਖੀ ਸਰੂਪ ‘ਤੇ ਦਿੱਤੀ ਜਾਣ ਵਾਲੀ ਰਕਮ ਹੁਣ 1900 ਕਰੋੜ…

VIA PUNJAB
ਅੱਗੇ ਪੜ੍ਹੋ
1 627 628 629 630 631 1,271