ਹਿਮਾਚਲ ਵਿੱਚ ਪਹਿਲੀ ਜੂਨ ਤੋਂ ਅਨਲਾਕ ਦੀ ਤਿਆਰੀ

ਹਿਮਾਚਲ ਵਿੱਚ ਪਹਿਲੀ ਜੂਨ ਤੋਂ ਅਨਲਾਕ ਦੀ ਤਿਆਰੀ

ਸ਼ਿਮਲਾ – ਹਿਮਾਚਲ ਪ੍ਰਦੇਸ਼ ਸਰਕਾਰ ਪਹਿਲੀ ਜੂਨ ਤੋਂ ਪੜਾਅ ਵਾਰ ਅਨਲਾਕ ਦੀ ਤਿਆਰੀ ਕਰ ਰਹੀ ਹੈ। ਇਸ ਦੌਰਾਨ ਸਾਰੀਆਂ ਦੁਕਾਨਾਂ ਖੁੱਲ੍ਹਣ ਅਤੇ ਜਨਤਕ ਟ੍ਰਾਂਸਪੋਰਟ ਵੀ ਸ਼ਰਤਾਂ ਨਾਲ ਖੋਲ੍ਹਣ ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਮਾਪਦੰਡ ਪਰਿਚਾਲਨ ਪ੍ਰਕਿਰਿਆ ਨਾਲ ਦੁਕਾਨਾਂ ਖੋਲ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਕੋਰੋਨਾ ਕਰਫਿਊ ਕਾਰਨ ਸਮੱਸਿਆਵਾਂ ਹੋਈਆਂ ਪਰ ਇਨਫੈਕਸ਼ਨ ਦੇ…

VIA PUNJAB
ਅੱਗੇ ਪੜ੍ਹੋ

ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਛੁਪਾਉਣ ਲਈ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਛੁਪਾਉਣ ਲਈ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਦੇਸ਼ ਭਰ ਵਿੱਚ ਕੋਰੋਨਾ ਇਨਫੈਕਸ਼ਨ ਅਤੇ ਵੈਕਸੀਨ ਦੀ ਕਿੱਲਤ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ ਤੇ ਹਮਲਾਵਰ ਹੋਏ ਹਨ। ਉਨ੍ਹਾਂ ਨੇ ਕੇਂਦਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਪਹਿਲ ਸੋਸ਼ਲ ਮੀਡੀਆ ਅਤੇ ਝੂਠੀ ਇਮੇਜ਼ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਦੀ ਪਹਿਲ ਸੋਸ਼ਲ ਮੀਡੀਆ, ਝੂਠੀ ਇਮੇਜ਼। ਜਨਤਾ ਦੀ ਪਹਿਲ ਰਿਕਾਰਡ ਤੋੜ ਮਹਿੰਗਾਈ, ਕੋਰੋਨਾ ਵੈਕਸੀਨ। ਇਹ ਕਿਸ ਤਰ੍ਹਾਂ ਦੇ ਚੰਗੇ ਦਿਨ ਹਨ?…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ 8 ਵਿਅਕਤੀਆਂ ਦੀ ਮੌਤ

ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ 8 ਵਿਅਕਤੀਆਂ ਦੀ ਮੌਤ

ਅਮਰੀਕਾ ਦੇ ਸੈਨ ਜੋਸ ਵਿੱਚ ਬੀਤੀ ਰਾਤ ਰੇਲ ਯਾਰਡ ਵਿੱਚ ਗੋਲ਼ੀਬਾਰੀ ਵਿੱਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਸ਼ੱਕੀ ਵੀ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋਈ ਹੈ। ਸਾਂਤਾ ਕਲਾਰਾ ਕਾਉਂਟੀ ਸ਼ੈਰਿਫ ਦੇ ਬੁਲਾਰੇ ਡਿਪਟੀ ਰਸੇਨ ਡੇਵਿਸ ਨੇ ਦੱਸਿਆ ਗੋਲ਼ੀਬਾਰੀ ਵਿਚ ਮਾਰੇ ਗਏ ਪਾਲ ਡੇਲਕਰੂਜ਼ ਮੇਗੀਆ, ਤਪਤੇਜਦੀਪ ਸਿੰਘ, ਐਡਰਿਅਨ ਬਾਲੇਜ਼ਾ, ਜੋਸੇ ਡੀਜੇਸਸ ਹਰਨਾਡੇਜ, ਟਿਮੋਥੀ ਮਾਈਕਲ ਰੋਮੋ, ਮਾਈਕਲ ਜੋਸਫ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅਮਰ ਉਜਾਲਾ ਦੇ ਰੈਜੀਡੈਂਟ ਐਡੀਟਰ ਸੰਜੇ ਪਾਂਡੇ ਦੇ ਮਾਤਾ-ਪਿਤਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਅਮਰ ਉਜਾਲਾ ਦੇ ਰੈਜੀਡੈਂਟ ਐਡੀਟਰ ਸੰਜੇ ਪਾਂਡੇ ਦੇ ਮਾਤਾ-ਪਿਤਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦੁੱਖ ਸਾਂਝਾ ਕੀਤਾਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਮਰ ਉਜਾਲਾ ਦੇ ਰੈਜੀਡੈਂਟ ਐਡੀਟਰ ਸੰਜੇ ਪਾਂਡੇ ਦੇ ਮਾਤਾ ਸ੍ਰੀਮਤੀ ਉਮਾ ਦੇਵੀ ਪਾਂਡੇ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਸ੍ਰੀਮਤੀ ਪਾਂਡੇ ਜੋ 82 ਵਰਿਆਂ ਦੇ ਸਨ, ਦਾ ਬੀਤੀ ਰਾਤ ਉਨਾਂ ਦੇ ਜੱਦੀ ਸਥਾਨ ਰੇਵਾ (ਮੱਧ ਪ੍ਰਦੇਸ) ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਦੋ ਪੁੱਤਰ ਤੇ ਦੋ ਬੇਟੀਆਂ ਛੱਡ ਗਏ।ਦੁਖਾਂਤਵੱਸ ਸੰਜੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ

ਮੌਨਸੂਨ ਤੋਂ ਪਹਿਲਾਂ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ: ਤ੍ਰਿਪਤ ਬਾਜਵਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ਼ ਕੁਦਰਤੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਮੌਨਸੂਨ…

VIA PUNJAB
ਅੱਗੇ ਪੜ੍ਹੋ

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

ਮਹਾਂਮਾਰੀ ਖ਼ਿਲਾਫ਼ ਜੰਗ ਵਿਚ ਵੱਡਾ ਹਥਿਆਰ ਸਾਬਿਤ ਹੋਵੇਗੀ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤੀ ਮਦਦ : ਬਲਬੀਰ ਸਿੱਧੂ ਚੰਡੀਗੜ੍ਹ – ਕੋਵਿਡ ਮਹਾਂਮਾਰੀ ਦੌਰਾਨ ਜਿਥੇ ਕੁੱਝ ਲੋਕ ਮੁਨਾਫਾਖੋਰੀ ਵਿੱਚ ਲੱਗੇ ਹੋਏ ਨੇ ਉਥੇ ਦੂਜੇ ਪਾਸੇ ਸਮਾਜ ਵਿਚ ਅਜਿਹੇ ਲੋਕ ਵੀ ਮੌਜੂਦ ਨੇ ਜਿਨ੍ਹਾਂ ਲਈ ਮਾਨਵਤਾ ਦੀ ਸੇਵਾ ਤੋਂ ਵੱਧ ਕੇ ਕੁਝ ਨਹੀਂ ਹੈ। ਇਸੇ ਕੜੀ ਤਹਿਤ ਜਲੰਧਰ ਤੋਂ ਅੰਕੁਰ ਨਰੂਲਾ ਮਨਿਸਟਰੀ ਖਾਂਬਰਾ ਚਰਚ ਵੱਲੋਂ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮਨੁੱਖਤਾ ਦੀ ਸੇਵਾ ਤਹਿਤ ਪੰਜਾਬ ਸਰਕਾਰ ਦੀ ਮਦਦ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ। ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਖੇ 29 ਮਈ ਤੋਂ ਕੈਂਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਪ੍ਰਗਟਾਵਾ ਰਾਜਸਥਾਨ ਦੇ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕੀ ਫ਼ੌਜ ਨੂੰ ਮਿਲਟਰੀ ਬੇਸ ਬਣਾਉਣ ਦੀ ਆਗਿਆ ਨਹੀਂ ਦੇਵੇਗਾ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਅਮਰੀਕਾ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਹ ਭਵਿੱਖ ਵਿੱਚ ਅਫਗਾਨਿਸਤਾਨ ਨੂੰ ਅੱਤਵਾਦੀ ਸੰਗਠਨਾਂ ਦੇ ਖ਼ਤਰੇ ਤੋਂ ਬਚਾਉਣ ਲਈ ਆਪਣੀ ਥਾਂ ਕੀਤੇ ਹੋਰ ਬਣਾ ਸਕਦਾ ਹੈ ਜਾਂ ਨਹੀਂ। ਹਾਲਾਂਕਿ ਅਮਰੀਕੀ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਦੱਖਣੀ ਕੋਰੀਆਂ ਵਿੱਚ ਵੈਕਸੀਨ ਦੀ ਪਹਿਲੀ ਡੋਜ਼ ਲਵਾਉਣ ਤੋਂ ਬਾਅਦ ਜਰੂਰੀ ਨਹੀਂ ਹੋਵੇਗੀ ਮਾਸਕ ਦੀ ਵਰਤੋਂ

ਦੱਖਣੀ ਕੋਰੀਆਂ ਵਿੱਚ ਵੈਕਸੀਨ ਦੀ ਪਹਿਲੀ ਡੋਜ਼ ਲਵਾਉਣ ਤੋਂ ਬਾਅਦ ਜਰੂਰੀ ਨਹੀਂ ਹੋਵੇਗੀ ਮਾਸਕ ਦੀ ਵਰਤੋਂ

ਦੱਖਣੀ ਕੋਰੀਆਂ – ਪੂਰੀ ਦੁਨੀਆਂ ਵਿੱਚ ਕੋਰੋਨਾ ਦਾ ਕਹਿਰ ਹਾਲੇ ਵੀ ਜਾਰੀ ਹੈ। ਦੁਨੀਆਂ ਵਿਚ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਮੌਤ ਦਰ ਵਿੱਚ ਵਾਧਾ ਹੋ ਰਿਹਾ ਹੈ ਤੇ ਵੈਕਸੀਨੇਸ਼ਨ ਖ਼ੁਰਾਕ ਵਿਚ ਕਮੀ ਪਾਈ ਜਾ ਰਹੀ ਹੈ।ਇਸਦੇ ਨਾਲ ਹੀ ਦੱਖਣੀ ਕੋਰੀਆ ਵਾਲਿਆਂ ਲਈ ਖ਼ੁਸ਼ੀ ਦੀ ਖ਼ਬਰ ਇਹ ਹੈ ਕਿ ਉਥੇ ਦੇ ਲੋਕ ਹੁਣ ਬਿਨ੍ਹਾਂ ਕਿਸੇ ਡਰ ਤੋਂ ਘਰਾਂ ਦੇ ਬਾਹਰ ਵੀ ਘੁੰਮ ਸਕਣਗੇ। ਇਸਦੇ ਇਲਾਵਾ ਜਿਹੜੇ ਲੋਕ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਚੁੱਕੇ…

VIA PUNJAB
ਅੱਗੇ ਪੜ੍ਹੋ

ਫਾਰਮਾ ਕੰਪਨੀ ਫਾਈਜ਼ਰ ਨਿਯਮਾਂ ਵਿੱਚ ਛੋਟ ਨਾਲ ਭਾਰਤ ਨੂੰ ਵੈਕਸੀਨ ਦੇਣ ਲਈ ਤਿਆਰ

ਫਾਰਮਾ ਕੰਪਨੀ ਫਾਈਜ਼ਰ ਨਿਯਮਾਂ ਵਿੱਚ ਛੋਟ ਨਾਲ ਭਾਰਤ ਨੂੰ ਵੈਕਸੀਨ ਦੇਣ ਲਈ ਤਿਆਰ

ਨਵੀਂ ਦਿੱਲੀ – ਕੋਰੋਨਾ ਵਾਇਰਸ ਦੀ ਦੂਜੀ ਲਹਿਰ ਭਾਰਤ ਵਿੱਚ ਕਹਿਰ ਵਰ੍ਹਾ ਰਹੀ ਹੈ। ਮੌਤਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਅਜਿਹੇ ਵਿਚ ਟੀਕਾਕਰਨ ਦੀ ਰਫ਼ਤਾਰ ਵਧਾਉਣ ਦੀ ਮੰਗ ਜ਼ੋਰ ਫੜ ਰਹੀ ਹੈ। ਇਸ ਦਰਮਿਆਨ ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਇਸ 2021 ਵਿੱਚ ਭਾਰਤ ਨੂੰ ਵੈਕਸੀਨ ਦੀਆਂ 5 ਕਰੋੜ ਖ਼ੁਰਾਕਾਂ (ਡੋਜ਼) ਦੇਣ ਨੂੰ ਤਿਆਰ ਹੈ ਪਰ ਕੰਪਨੀ ਭਾਰਤ ਸਰਕਾਰ ਤੋਂ ਕੁਝ ਨਿਯਮਾਂ ਵਿੱਚ ਛੋਟ ਚਾਹੁੰਦੀ ਹੈ। ਜਿਕਰਯੋਗ ਹੈ ਕਿ ਅਮਰੀਕੀ ਕੰਪਨੀ ਫਾਈਜ਼ਰ ਨੇ 5 ਕਰੋੜ…

VIA PUNJAB
ਅੱਗੇ ਪੜ੍ਹੋ
1 61 62 63 64 65 1,271