ਅਦਾਲਤ ਦੇ ਫ਼ੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ : ਸੁਪਰੀਮ ਕੋਰਟ

ਅਦਾਲਤ ਦੇ ਫ਼ੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ : ਸੁਪਰੀਮ ਕੋਰਟ

ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ‘ਚ ਪੰਜਾਬ, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਝਾੜ ਨਵੀਂ ਦਿੱਲੀ – ਦੇਸ਼ ਦੀ ਸਿਖਰਲੀ ਅਦਾਲਤ ਨੇ ਸੋਮਵਾਰ ਨੂੰ ਕਿਹਾ ਹੈ ਕਿ ਤੁਗ਼ਲਕਾਬਾਦ ਜੰਗਲਾਤ ਖੇਤਰ ਵਿੱਚ ਬਣੇ ਗੁਰੂ ਰਵਿਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ ਸਰਕਾਰ ਨੂੰ ਹੁਕਮ ਦਿੱਤੇ ਕਿ ਮੰਦਰ ਢਾਹੁਣ ਦੇ ਮਸਲੇ ਸਬੰਧੀ ਜਾਰੀ ਪ੍ਰਦਰਸ਼ਨਾਂ ਨੂੰ ਕਿਸੇ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਪਹੁੰਚ ਕੇ ਕੀਤਾ ਵੋਟਰਾਂ ਦਾ ਧੰਨਵਾਦ

ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਪਹੁੰਚ ਕੇ ਕੀਤਾ ਵੋਟਰਾਂ ਦਾ ਧੰਨਵਾਦ

ਫਿਰੋਜ਼ਪੁਰ – ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਵੋਟਰਾਂ ਦਾ ਧੰਨਵਾਦ ਕਰਨ ਲਈ ਚੰਦਨ ਪੈਲੇਸ ਪਹੁੰਚੇ। ਇੱਥੇ ਫਿਰੋਜ਼ਪੁਰ ਦਿਹਾਤੀ ਦੇ 20 ਪਿੰਡਾਂ ਦਾ ਸਾਂਝਾ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਅਕਾਲੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਸ. ਜੋਗਿੰਦਰ ਸਿੰਘ ਜਿੰਦੂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਬਨਣ ਤੇ ਵਰਕਰਾਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਜਵਾਬ…

VIA PUNJAB
ਅੱਗੇ ਪੜ੍ਹੋ

ਹਰਿਆਣਾ ‘ਚ 4 ਜ਼ਿਲ੍ਹਿਆਂ ਦੇ 84 ਪਿੰਡਾਂ ਵਿੱਚ ਅਲਰਟ

ਹਰਿਆਣਾ ‘ਚ 4 ਜ਼ਿਲ੍ਹਿਆਂ ਦੇ 84 ਪਿੰਡਾਂ ਵਿੱਚ ਅਲਰਟ

ਇੱਕ ਪਾਸੇ ਯਮੂਨਾ, ਦੂਜੇ ਪਾਸੇ ਮਾਰਕੰਡਾ ਨਦੀ ਉਫਾਨ ‘ਤੇ-ਦੋਵੇਂ ਖਤਰੇ ਦੇ ਨਿਸ਼ਾਨ ਤੋਂ ਪਾਰ ਕਰਨਾਲ – ਕੈਚਮੈਂਟ ਏਰਿਆ ਹਿਮਾਚਲ-ਉਤਰਾਖੰਡ ਵਿੱਚ ਹੋਈ ਵਰਖਾ ਤੋਂ ਬਾਅਦ ਯਮੁਨਾ ਨਦੀ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਜਿਲਾ ਪ੍ਰਸ਼ਾਸਨ ਦੇ ਉੱਚਾਧਿਕਾਰੀ ਪਲ-ਪਲ ਦੀ ਜਾਣਕਾਰੀ ਚੰਡੀਗੜ ਅਤੇ ਦਿੱਲੀ ਭੇਜ ਰਹੇ ਹਨ । ਸਿੰਚਾਈ ਵਿਭਾਗ ਦੇ ਐਕਸਈਏਨ ਹਰਿਦੇਵ ਕੰਬੋਜ ਨੇ ਦੱਸਿਆ ਕਿ ਯਮੁਨਾਨਗਰ, ਕਰਨਾਲ, ਇੰਦਰੀ ਅਤੇ ਘਰੌਂਡਾ ਪਾਨੀਪਤ ਅਤੇ ਸੋਨੀਪਤ ਵਿੱਚ ਯਮੁਨਾ ਦੇ ਨਾਲ ਲੱਗਦੇ ਪਿੰਡਾਂ…

VIA PUNJAB
ਅੱਗੇ ਪੜ੍ਹੋ

ਕਾਰ ਦੀ ਸਾਇਡ ਵੱਜਣ ਨਾਲ ਸਕੂਲ ਅਧਿਆਪਕ ਦੀ ਮੌਤ

ਕਾਰ ਦੀ ਸਾਇਡ ਵੱਜਣ ਨਾਲ ਸਕੂਲ ਅਧਿਆਪਕ ਦੀ ਮੌਤ

ਜਲਾਲਾਬਾਦ – ਬੀਤੀ ਰਾਤ ਫਿਰੋਜਪੁਰ-ਫਾਜਿਲਕਾ ਰੋਡ ਤੇ ਜੋਸਨ ਪੈਟ੍ਰੋਲ ਪੰਪ ਨਜਦੀਕ ਅਣਪਛਾਤੀ ਕਾਰ ਦੀ ਸਾਈਡ ਵੱਜਣ ਨਾਲ ਮੋਟਰਸਾਇਕਲ ਸਵਾਰ ਸਰਕਾਰੀ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕ ਹਰਬੰਸ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੁਹੰਮਦੇਵਾਲਾ ਦਾ ਨਿਵਾਸੀ ਹੈ ਅਤੇ ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਬੇਟਾ-ਬੇਟੀ ਨੂੰ ਛੱਡ ਗਿਆ ਹੈ। ਜਾਨਕਾਰੀ ਅਨੁਸਾਰ ਮ੍ਰਿਤਕ ਹਰਬੰਸ ਸਿੰਘ ਚੱਕ ਮੋਚਨ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਤੌਰ ਅਧਿਆਪਕ ਤੈਨਾਤ ਸੀ ਅਤੇ ਜਲਾਲਾਬਾਦ ਵਿੱਚ ਆਪਣੇ ਕੰਮ-ਕਾਜ ਲਈ ਆਇਆ ਹੋਇਆ ਸੀ। ਦੇਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 8 ਨਵੰਬਰ ਨੂੰ ਕਰਵਾਇਆ ਜਾਣਾ ਹੈ ਸੰਮੇਲਨ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ’ਚ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ। ਦੱਸਣਯੋਗ ਹੈ ਕਿ ਇਹ ਸੰਮਲੇਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 8 ਨਵੰਬਰ 2019 ਨੂੰ ਕਰਵਾਇਆ ਜਾਣਾ ਹੈ,…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਿਫਟਾਂ ਵਿਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ 80…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ’ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਥੇ ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਆਰੰਭਤਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪੁੱਜੀਆਂ ਹੋਈਆਂ ਸਨ। ਇਸ ਮੌਕੇ ਉੱਤਰ ਪ੍ਰਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਕਾਨੂੰਨ ਦਾ ਪੇਸ਼ਾ ਲਾਅ ਗ੍ਰੈਜੂਏਟਸ ਦੀ ਸੁਭਾਵਿਕ ਪਸੰਦ ਕਿਉਂ ਨਹੀਂ ਗੋਗੋਈ

ਕਾਨੂੰਨ ਦਾ ਪੇਸ਼ਾ ਲਾਅ ਗ੍ਰੈਜੂਏਟਸ ਦੀ ਸੁਭਾਵਿਕ ਪਸੰਦ ਕਿਉਂ ਨਹੀਂ ਗੋਗੋਈ

ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਵਕੀਲਾਂ ਦੀ ਭੂਮਿਕਾ ਅਤੇ ਕੰਮਕਾਜ ’ਤੇ ਗੌਰ ਕਰਨ ਅਤੇ ਸਮਝਣ ਦੀ ਲੋੜ ਹੈ ਕਿ ਕਿਉਂ ਬੇਹੱਦ ਆਕਰਸ਼ਿਤ ਅਤੇ ਮੌਕੇ ਹੋਣ ਦੇ ਬਾਵਜੂਦ ਕਾਨੂੰਨ ਦਾ ਪੇਸ਼ਾ ਕਿਸੇ ਲਾਅ ਗ੍ਰੈਜੂਏਟ ਦੀ ਸੰਭਾਵਿਤ ਪਸੰਦ ਨਹੀਂ ਹੈ। ਚੀਫ ਜਸਟਿਸ ਨੇ ਕਿਹਾ ਕਿ ਐਡਵੋਕੇਟ ਵਾਦੀਆਂ ਦੇ ਵਕੀਲ ਅਤੇ ਸਲਾਹਕਾਰ ਵਾਂਗ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਤਹਿਤ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਵਿਚ ਮਦਦ ਕਰਦੇ ਹਨ।ਇਥੇ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਸੱਤਵੇਂ…

VIA PUNJAB
ਅੱਗੇ ਪੜ੍ਹੋ

ਹਸਪਤਾਲ ਚ ਸਾਰੀਆਂ ਸੇਵਾਵਾਂ ਬਹਾਲ, ਵਾਰਡ ਚ ਵਾਪਸ ਭੇਜੇ ਗਏ ਮਰੀਜ਼

ਹਸਪਤਾਲ ਚ ਸਾਰੀਆਂ ਸੇਵਾਵਾਂ ਬਹਾਲ, ਵਾਰਡ ਚ ਵਾਪਸ ਭੇਜੇ ਗਏ ਮਰੀਜ਼

ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਦੇ ਕੰਪਲੈਕਸ ਵਿਚ ਅੱਗ ਲੱਗਣ ਦੀ ਘਟਨਾ ਦੇ ਇਕ ਦਿਨ ਬਾਅਦ ਐਤਵਾਰ ਨੂੰ ਹਸਪਤਾਲ ਨੇ ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ ‘ਤੇ ਜਿਨ੍ਹਾਂ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ ਸੀ, ਉਨ੍ਹਾਂ ਨੂੰ ਮੁੜ ਤੋਂ ਵਾਰਡ ‘ਚ ਵਾਪਸ ਲਿਜਾਇਆ ਗਿਆ। ਹਸਪਾਤਾਲ ਵਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਹਸਪਤਾਲ ‘ਚ ਸਥਿਤੀ ਦੀ ਸਮੀਖਿਆ ਕੀਤੀ।ਓਧਰ ਏਮਜ਼ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਸਿੰਧੂ ਨੂੰ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਦੀ ਉਮੀਦ

ਸਿੰਧੂ ਨੂੰ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਦੀ ਉਮੀਦ

ਦੋ ਵਾਰ ਉਪ ਜੇਤੂ ਰਹਿ ਚੁੱਕੀ ਭਾਰਤੀ ਸ਼ਟਲਰ ਪੀਵੀ ਸਿੰਧੂ ਨੂੰ ਸੋਮਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਬੀਡਬਲਯੂਐੱਫ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਸ ਵਾਰ ਸੋਨ ਤਗ਼ਮਾ ਜਿੱਤਣ ਦੀ ਉਮੀਦ ਹੈ।ਸਿੰਧੂ ਬੀਤੇ ਕੁੱਝ ਸਾਲਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਲਗਾਤਾਰ ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤ ਕੇ ਲਗਾਤਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ, ਪਰ ਹੁਣ ਤੱਕ ਸੋਨ ਤਗ਼ਮਾ ਨਹੀਂ ਜਿੱਤ ਸਕੀ। ਭਾਰਤ ਦੀ 24 ਸਾਲ ਦੀ ਸੀਨੀਅਰ ਸ਼ਟਲਰ ਹਮੇਸ਼ਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣੀ ਸਰਵੋਤਮ ਲੈਅ ਹਾਸਲ ਕਰਨ…

VIA PUNJAB
ਅੱਗੇ ਪੜ੍ਹੋ
1 630 631 632 633 634 1,271