ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਆਪਣੇ ਮਜਬੂਤ ਸੰਗਠਨ ਅਤੇ ਸਰਕਾਰ ਦੀ ਉਪਲੱਬਧੀਆਂ ਦੇ ਆਧਾਰ ‘ਤੇ ਵਿਧਾਨ ਸਭਾ ਚੋਣ ਮੈਦਾਨ ਵਿਚ ਉਤਰੇਗੀ| ਮੁੱਖ ਮੰਤਰੀ ਅੱਜ ਰੋਹਤਕ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ| ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਹੁਣ ਤਕ ਦੇ ਸਮੇਂ ਵਿਚ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ ਅਤੇ ਯਤਨ ਰਿਹਾ ਹੈ ਕਿ ਕਮਜੋਰ ਤੇ ਗਰੀਬ ਵਰਗ ਦੇ ਲੋਕਾਂ ਤਕ…

VIA PUNJAB
ਅੱਗੇ ਪੜ੍ਹੋ

20 ਹਜ਼ਾਰ ਦੌੜਾਂ ਬਣਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣੇ ਕੋਹਲੀ

20 ਹਜ਼ਾਰ ਦੌੜਾਂ ਬਣਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣੇ ਕੋਹਲੀ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੈਸਟਇੰਡੀਜ਼ ਖਿਲਾਫ ਤੀਜੇ ਮੈਚ ‘ਚ ਆਪਣੇ ਕਰੀਅਰ ਦਾ 43ਵਾਂ ਵਨ-ਡੇ ਸੈਂਕੜਾ ਲਗਾਉਣ ਦੇ ਨਾਲ ਇਕ ਹੋਰ ਰਿਕਾਰਡ ਆਪਣੇ ਨਾਂ ਦਰਜ ਕਰ ਲਿਆ। ਕੋਹਲੀ ਨੇ ਆਪਣੇ ਕ੍ਰਿਕਟ ਕਰੀਅਰ ਦੇ 10 ਸਾਲਾਂ ‘ਚ 20,000 ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ ਹਨ।ਕੋਹਲੀ ਨੇ ਬੁੱਧਵਾਰ ਨੂੰ ਸੈਂਕੜਾ ਲਾ ਕੇ ਭਾਰਤ ਨੂੰ ਵੈਸਟਇੰਡੀਜ਼ ਖਿਲਾਫ ਤੀਜੇ ਵਨ-ਡੇ ਮੈਚ ‘ਚ ਛੇ ਵਿਕਟਾਂ ਨਾਲ ਜਿੱਤ ਦਵਾਈ ਸੀ। ਕੋਹਲੀ ਨੇ ਅਜੇਤੂ 114 ਦੌੜਾਂ ਬਣਾਈਆਂ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਜੈਪੁਰ ਦੀ ਪੁਣੇਰੀ ਪਲਟਨ ਤੇ ਜਿੱਤ

ਪ੍ਰੋ ਕਬੱਡੀ ਲੀਗ : ਜੈਪੁਰ ਦੀ ਪੁਣੇਰੀ ਪਲਟਨ ਤੇ ਜਿੱਤ

ਰੇਡਰ ਦੀਪਕ ਹੁੱਡਾ ਦੇ ਸ਼ਾਨਦਾਰ 10 ਅੰਕਾਂ ਦੀ ਬਦੌਲਤ ਜੈਪੁਰ ਪਿੰਕ ਪੈਂਥਰਸ ਨੇ ਪੁਣੇਰੀ ਪਲਟਨ ਨੂੰ ਵੀਰਵਾਰ ਨੂੰ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ 33-25 ਨਾਲ ਹਰਾ ਦਿੱਤਾ। ਦੀਪਕ ਨੇ ਆਪਣੇ 10 ਅੰਕਾਂ ‘ਚੋਂ 9 ਅੰਕ 16 ਰੇਡ ਨਾਲ ਜੁਟਾਏ। ਟੀਮ ਲਈ ਵਿਸ਼ਾਲ, ਨਿਤਿਨ ਰਾਵਲ ਅਤੇ ਸੰਦੀਪ ਧੁਲ ਨੇ 4-4 ਅੰਕ ਪ੍ਰਾਪਤ ਕੀਤੇ। ਜੈਪੁਰ ਦੀ 6 ਮੈਚਾਂ ‘ਚ ਇਹ ਪੰਜਵੀਂ ਜਿੱਤ ਹੈ ਅਤੇ ਉਹ 25 ਅੰਕਾਂ ਦੇ ਨਾਲ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਪਹੁੰਚ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਚੀਨ ਹੁਣ ‘ਵਿਕਾਸਸ਼ੀਲ ਮੁਲਕ’ ਨਹੀਂ: ਟਰੰਪ

ਭਾਰਤ ਅਤੇ ਚੀਨ ਹੁਣ ‘ਵਿਕਾਸਸ਼ੀਲ ਮੁਲਕ’ ਨਹੀਂ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਭਾਰਤ ਅਤੇ ਚੀਨ ਹੁਣ ‘ਵਿਕਾਸਸ਼ੀਲ ਦੇਸ਼’ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦੋਵੇਂ ਮੁਲਕ ਵਿਸ਼ਵ ਵਪਾਰ ਸੰਸਥਾ ਵਲੋਂ ਦਿੱਤੇ ਦਰਜੇ ਦਾ ‘ਲਾਹਾ’ ਲੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਭਵਿੱਖ ਵਿੱਚ ਅਜਿਹਾ ਨਹੀਂ ਹੋਣ ਦੇਣਗੇ। ਇੱਥੇ ਪਿੱਟਸਬਰਗ ਵਿੱਚ ਪ੍ਰਚਾਰ ਰੈਲੀ ਦੌਰਾਨ ਟਰੰਪ ਨੇ ਕਿਹਾ, ‘‘ਉਹ ਕਈ ਮੁਲਕਾਂ ਜਿਵੇਂ ਚੀਨ, ਭਾਰਤ ਨੂੰ ਵਿਕਾਸਸ਼ੀਲ ਮੁਲਕਾਂ ਵਿੱਚ ਗਿਣਦੇ ਹਨ। ਇਹ ਮੁਲਕ ਕਾਫੀ ਵਿਕਾਸ ਕਰ ਚੁੱਕੇ ਹਨ, ਅਤੇ ਇਹ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣਾ ‘ਰਣਨੀਤਕ ਭੁੱਲ’: ਇਮਰਾਨ

ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣਾ ‘ਰਣਨੀਤਕ ਭੁੱਲ’: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਵੱਲੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਨੂੰ ‘ਰਣਨੀਤਕ ਭੁੱਲ’ ਦੱਸਿਆ ਹੈ ਤੇ ਕਿਹਾ ਹੈ ਕਿ ਇਸ ਦਾ ਨਵੀਂ ਦਿੱਲੀ ਨੂੰ ‘ਵੱਡਾ ਮੁੱਲ’ ਤਾਰਨਾ ਪਏਗਾ। ਖ਼ਾਨ ਨੇ ਇਹ ਟਿੱਪਣੀ ਅੱਜ ਮੁਜ਼ੱਫ਼ਰਾਬਾਦ ’ਚ ‘ਆਜ਼ਾਦ ਜੰਮੂ ਤੇ ਕਸ਼ਮੀਰ’ ਦੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤੀ। ਜ਼ਿਕਰਯੋਗ ਹੈ ਕਿ ਪਾਕਿ ਨੇ ਅੱਜ ਆਪਣਾ ਆਜ਼ਾਦੀ ਦਿਹਾੜਾ ‘ਕਸ਼ਮੀਰੀਆਂ ਨਾਲ ਇਕਜੁੱਟਤਾ ਪ੍ਰਗਟਾ ਕੇ’ ਮਨਾਇਆ। ਇਮਰਾਨ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸਲਾਮਤੀ ਕੌਂਸਲ ਕੋਲ ਪਹੁੰਚ ਕਰਾਂਗੇ: ਅਲਵੀ

ਸਲਾਮਤੀ ਕੌਂਸਲ ਕੋਲ ਪਹੁੰਚ ਕਰਾਂਗੇ: ਅਲਵੀ

ਇਸਲਾਮਾਬਾਦ – ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅੱਜ ਕਿਹਾ ਕਿ ‘ਕਸ਼ਮੀਰੀ ਤੇ ਪਾਕਿਸਤਾਨੀ ਇਕ ਹਨ’। ਉਨ੍ਹਾਂ ਕਿਹਾ ਕਿ ਪਾਕਿ ਹਮੇਸ਼ਾ ਕਸ਼ਮੀਰੀਆਂ ਦੇ ਹੱਕ ’ਚ ਖੜ੍ਹੇਗਾ। ਪਾਕਿ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਇੱਥੇ ਮੁੱਖ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਖ਼ਿਲਾਫ਼ ਸਲਾਮਤੀ ਕੌਂਸਲ ਕੋਲ ਪਹੁੰਚ ਕਰੇਗਾ।

VIA PUNJAB
ਅੱਗੇ ਪੜ੍ਹੋ

ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ: ਮੋਦੀ

ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਧਾਰਾ 370 ਨੂੰ ਮਨਸੂਖ਼ ਕਰਨ ਦਾ ਵਿਰੋਧ ਕਰਨ ਵਾਲੇ ਉਹ ਲੋਕ ਹਨ, ਜੋ ਇਸ ਜ਼ਰੀਏ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਹਨ। ਲੋਕਾਂ ਨੇ ਸਿਆਸੀ ਤਰਜੀਹਾਂ ਤੋਂ ਉਪਰ ਉੱਠ ਕੇ ਜੰਮੂ ਤੇ ਕਸ਼ਮੀਰ ਅਤੇ ਲੱਦਾਖ਼ ਵਿੱਚ ਸਰਕਾਰ ਦੀ ਪੇਸ਼ਕਦਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਇਹ ਸਿਆਸਤ ਨਾਲ ਨਹੀਂ ਬਲਕਿ ਰਾਸ਼ਟਰ ਨਾਲ ਜੁੜਿਆ ਮੁੱਦਾ ਹੈ। ਸ੍ਰੀ ਮੋਦੀ ਇਥੇ…

VIA PUNJAB
ਅੱਗੇ ਪੜ੍ਹੋ

ਪਹਿਲਵਾਨ ਦੀਪਕ ਪੂਨੀਆ ਜੂਨੀਅਰ ਵਿਸ਼ਵ ਚੈਂਪੀਅਨ ਬਣਿਆ

ਪਹਿਲਵਾਨ ਦੀਪਕ ਪੂਨੀਆ ਜੂਨੀਅਰ ਵਿਸ਼ਵ ਚੈਂਪੀਅਨ ਬਣਿਆ

ਭਾਰਤ ਦਾ ਦੀਪਕ ਪੂਨੀਆ ਐਸਤੋਨੀਆ ਦੇ ਸ਼ਹਿਰ ਟਾਲਿਨ ਵਿੱਚ ਅੱਜ ਰੂਸੀ ਪਹਿਲਵਾਨ ਐਲਿਕ ਸ਼ੇਬਜ਼ੁਖੋਵ ਖ਼ਿਲਾਫ਼ ਜਿੱਤ ਦਰਜ ਕਰਦਿਆਂ ਜੂਨੀਅਰ ਵਰਗ ਵਿੱੱਚ ਵਿਸ਼ਵ ਚੈਂਪੀਅਨ ਬਣ ਗਿਆ ਹੈ। ਉਸ ਨੇ 18 ਸਾਲਾਂ ਮਗਰੋਂ ਭਾਰਤ ਦਾ ਪਹਿਲਾ ਜੂਨੀਅਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।ਪੁਰਸ਼ਾਂ ਦੇ 86 ਕਿਲੋ ਭਾਰ ਵਰਗ ਦੇ ਫ੍ਰੀਸਟਾਈਲ ਮੁਕਾਬਲੇ ਵਿੱਚ ਘੋਲ 2-2 ਨਾਲ ਬਰਾਬਰ ਰਹਿਣ ਮਗਰੋਂ ਦੀਪਕ ਨੂੰ ਆਖ਼ਰੀ ਪੁਆਇੰਟ ਹਾਸਲ ਕਰਨ ਕਰਕੇ ਚੈਂਪੀਅਨ ਐਲਾਨ ਦਿੱਤਾ ਗਿਆ। ਇਸ ਤੋਂ ਪਹਿਲਾਂ ਸਾਲ 2001 ਵਿੱਚ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਚੀਨ ਇਕ-ਦੂਜੇ ਦੀਆਂ ਤਰਜੀਹਾਂ ਦੀ ਕਦਰ ਕਰਨ: ਜੈਸ਼ੰਕਰ

ਭਾਰਤ ਤੇ ਚੀਨ ਇਕ-ਦੂਜੇ ਦੀਆਂ ਤਰਜੀਹਾਂ ਦੀ ਕਦਰ ਕਰਨ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਨੂੰ ਸਬੰਧ ਮਜ਼ਬੂਤ ਕਰਨ ਵੱਲ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਨੂੰ ਇਕ-ਦੂਜੇ ਦੀਆਂ ਤਰਜੀਹਾਂ ਦੀ ਕਦਰ ਕਰਨੀ ਚਾਹੀਦੀ ਹੈ ਤੇ ਵਖ਼ਰੇਵਿਆਂ ਨੂੰ ਘੱਟ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਜੈਸ਼ੰਕਰ ਨੇ ਕਿਹਾ ਕਿ ਦੋਵਾਂ ਮੁਲਕਾਂ ਦੇ ਰਿਸ਼ਤੇ ‘ਐਨੇ ਉੱਚ ਪੱਧਰ ’ਤੇ ਪਹੁੰਚ ਗਏ ਹਨ’ ਕਿ ‘ਪੂਰੀ ਦੁਨੀਆ’ ਦਾ ਧੁਰਾ ਬਣਨ ਵੱਲ ਵੱਧ ਰਹੇ ਹਨ। ਮੰਗਲਵਾਰ ਨੂੰ ਚੀਨ ਦਾ ਤਿੰਨ ਦਿਨਾ ਦੌਰਾ…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀ ਸੰਸਦ ਰੋ ਖੰਨਾ ਪਾਕਿ ਕੌਕਸ ’ਚ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਰੋ ਖੰਨਾ ਪਾਕਿ ਕੌਕਸ ’ਚ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਸੰਸਦ ਦੇ ਪਾਕਿਸਤਾਨੀ ਕੌਕਸ ਵਿੱਚ ਸ਼ਾਮਲ ਹੋਣ ਮੌਕੇ ਕਿਹਾ ਕਿ ਉਹ ਅਮਰੀਕਾ ਅਤੇ ਭਾਰਤ ਦੇ ਮਜ਼ਬੂਤ ਰਿਸ਼ਤੇ, ਸ਼ਾਂਤੀ ਅਤੇ ਖੇਤਰ ਵਿੱਚ ਸਥਿਰਤਾ ਦੇ ਮੰਤਵਾਂ ਦੀ ਪੂਰਤੀ ਲਈ ਕੰਮ ਕਰਦੇ ਰਹਿਣਗੇ। ਦੂਜੀ ਵਾਰ ਡੈਮੋਕ੍ਰੈਟਿਕ ਪਾਰਟੀ ਦੀ ਸਿਲੀਕੌਨ ਵੈਲੀ ਤੋਂ ਨੁਮਾਇੰਦਗੀ ਕਰ ਰਹੇ ਰੋ ਖੰਨਾ ਪਹਿਲੇ ਭਾਰਤ-ਅਮਰੀਕੀ ਸੰਸਦ ਹਨ, ਜੋ ਪਾਕਿਸਤਾਨ ਦੇ ਸੰਸਦੀ ਕੌਕਸ ਵਿੱਚ ਸ਼ਾਮਲ ਹੋਏ ਹਨ। ਖੰਨਾ ਨੇ ਪਾਕਿਸਤਾਨੀ ਕੌਕਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ…

VIA PUNJAB
ਅੱਗੇ ਪੜ੍ਹੋ
1 636 637 638 639 640 1,271