ਜਲੰਧਰ ਦਿਹਾਤੀ ਦੇ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਤਿੰਨ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਦੇ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਤਿੰਨ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ

ਜਲੰਧਰ – ਸੀ.ਆਈ.ਏ ਸਟਾਫ ਜਲੰਧਰ (ਦਿਹਾਤੀ) ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਪੁਲਿਸ ਦੇ ਏ.ਐੱਸ.ਆਈ ਹਰਪ੍ਰੀਤਮ ਸਿੰਘ ਨੇ ਨਾਮੀ ਗੈਂਗਸਟਰ ਪੰਚਮ ਸਮੇਤ ਉਸਦੇ ਦੋ ਸਾਥੀਆਂ ਨੂੰ 03 ਪਿਸਤੌਲ 13 ਰੋਂਦ ਜਿੰਦਾ ਅਤੇ ਕਾਰ ਨੰਬਰੀ P2 02-31-2498 ਸਮੇਤ ਕਾਬੂ ਕੀਤਾ.ਇਸ ਸਬੰਦੀ ਜਾਣਕਾਰੀ ਦਿੰਦਿਆਂ ਹੋਏ ਸ਼੍ਰੀ ਅਮਨਦੀਪ ਸਿੰਘ ਬਰਾੜ,ਪੀ.ਪੀ.ਐੱਸ ਉਪ ਪੁਲਿਸ ਕਪਤਾਨ ਮੇਜਰ ਕ੍ਰਾਈਮ ਜਲੰਧਰ ਦਿਹਾਤੀ ਨੇ ਦੱਸਿਆ ਕੇ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੇ ਇੰਸਪੈਕਟਰ ਸ਼ਿਵ ਕੁਮਾਰ ਦੀ ਪੁਲਿਸ ਟੀਮ ਜਦ ਦੌਰਾਨੇ ਨਾਕੇਬੰਦੀ ਮੇਨ ਜੀ.ਟੀ ਰੋਡ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ

ਸਰਕਾਰੀਆ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ

ਗੈਰ ਕਾਨੂੰਨੀ ਮਾਈਨਿੰਗ ਦੇ ਜ਼ਮੀਨ ਮਾਲਕਾਂ ਖਿਲਾਫ ਵੀ ਹੋਵੇਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ – ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਉੱਤਰੀ ਕੋਰੀਆ ਗਏ ਸੈਲਾਨੀਆਂ ਲਈ ਵੀਜ਼ਾ ਫ੍ਰੀ ਐਂਟਰੀ ਕੀਤੀ ਖਤਮ

ਅਮਰੀਕਾ ਨੇ ਉੱਤਰੀ ਕੋਰੀਆ ਗਏ ਸੈਲਾਨੀਆਂ ਲਈ ਵੀਜ਼ਾ ਫ੍ਰੀ ਐਂਟਰੀ ਕੀਤੀ ਖਤਮ

ਸੰਯੁਕਤ ਰਾਜ ਅਮਰੀਕਾ ਨੇ ਉੱਤਰੀ ਕੋਰੀਆ ਦਾ ਦੌਰਾ ਕਰਨ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਉੱਤਰੀ ਕੋਰੀਆ ਦਾ ਪਿਛਲੇ 8 ਸਾਲਾ ਤੋਂ ਦੌਰਾ ਕਰ ਰਹੇ ਵਿਦੇਸ਼ੀ ਅਮਰੀਕਾ ਵਿਚ ਵੀਜ਼ਾ ਮੁਫਤ ਦਾਖਲਾ ਅਧਿਕਾਰ ਗਵਾ ਚੁੱਕੇ ਹਨ। ਵਾਸ਼ਿੰਗਟਨ ਨੇ ਸੋਮਵਾਰ ਨੂੰ ਅਜਿਹੇ ਵਿਦੇਸ਼ੀਆਂ ਦਾ ਇਹ ਅਧਿਕਾਰ ਰੱਦ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਪਹਿਲਾਂ ਤੋਂ ਹੀ ਅਲੱਗ-ਥਲੱਗ ਪਏ ਉੱਤਰੀ ਕੋਰੀਆ ਦੇ ਟੂਰਿਜ਼ਮ ਉਦਯੋਗ ਨੂੰ ਝਟਕਾ ਲੱਗ ਸਕਦਾ ਹੈ।ਅਮਰੀਕਾ ਨੇ ਦੱਖਣੀ ਕੋਰੀਆ,…

VIA PUNJAB
ਅੱਗੇ ਪੜ੍ਹੋ

ਪਾਕਿ ਕਾਲੀ ਸੂਚੀ ਚੋਂ ਨਿਕਲਣ ਲਈ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ: ਅਮਰੀਕਾ

ਪਾਕਿ ਕਾਲੀ ਸੂਚੀ ਚੋਂ ਨਿਕਲਣ ਲਈ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ: ਅਮਰੀਕਾ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਕਾਲੀ ਸੂਚੀ ਤੋਂ ਬਚਣ ਲਈ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਕਰੇ ਜੋ ਸਭ ਨੂੰ ਨਜ਼ਰ ਆਵੇ। ਇਸਲਾਮਾਬਾਦ ਆਏ ਅਮਰੀਕੀ ਵਫ਼ਦ ਨੇ ਪਾਕਿਸਤਾਨ ਵੱਲੋਂ ਉਠਾਏ ਗਏ ਕਦਮਾਂ ਦੀ ਜਾਣਕਾਰੀ ਲਈ। ਐੱਫਏਟੀਐੱਫ ਨੇ ਜੂਨ ’ਚ ਕਿਹਾ ਸੀ ਕਿ ਪਾਕਿਸਤਾਨ ਅਤਿਵਾਦੀਆਂ ਨੂੰ ਫੰਡਿੰਗ ਬਾਰੇ ਕਾਰਜ ਯੋਜਨਾ ਨੂੰ ਲਾਗੂ ਕਰਨ ’ਚ ਨਾਕਾਮ ਰਿਹਾ ਹੈ। ਉਨ੍ਹਾਂ ਖ਼ਬਰਦਾਰ ਕੀਤਾ ਸੀ ਕਿ ਜੇਕਰ ਅਕਤੂਬਰ ਤਕ ਕੋਈ ਕਾਰਵਾਈ ਅਮਲ ’ਚ ਨਾ…

VIA PUNJAB
ਅੱਗੇ ਪੜ੍ਹੋ

ਹਾਫ਼ਿਜ਼ ਸਈਦ ’ਤੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼

ਹਾਫ਼ਿਜ਼ ਸਈਦ ’ਤੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼

ਮੁੰਬਈ ਦਹਿਸ਼ਤੀ ਹਮਲੇ ਦੇ ਸਰਗਨੇ ਅਤੇ ਜਮਾਤ-ਉਦ ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅਤਿਵਾਦ ਵਿਰੋਧੀ ਮਹਿਕਮੇ ਨੇ ਗੁੱਜਰਾਂਵਾਲਾ ਅਦਾਲਤ ’ਚ ਚਲਾਨ ਪੇਸ਼ ਕਰਕੇ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਦੇਣ ਦਾ ਦੋਸ਼ੀ ਠਹਿਰਾਇਆ ਹੈ। ਉਸ ਨੂੰ ਲਾਹੌਰ ਤੋਂ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੀ ਅਤਿਵਾਦ ਵਿਰੋਧੀ ਅਦਾਲਤ ’ਚ ਭਾਰੀ ਸੁਰੱਖਿਆ ਹੇਠ ਪੇਸ਼ ਕੀਤਾ ਗਿਆ।ਪੰਜਾਬ ਪੁਲੀਸ ਦੇ ਅਤਿਵਾਦ ਵਿਰੋਧੀ ਮਹਿਕਮੇ ਨੇ ਸਈਦ ਖ਼ਿਲਾਫ਼ ਅਤਿਵਾਦੀਆਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰਨ ਲਈ ਚਾਰਜਸ਼ੀਟ ਦਾਖ਼ਲ ਕੀਤੀ। ਮਹਿਕਮੇ ਦੇ ਅਧਿਕਾਰੀਆਂ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵੱਧ ਕਮਾਊ ਖਿਡਾਰਨਾਂ ’ਚ ਪੀਵੀ ਸਿੰਧੂ ਇਕਲੌਤੀ ਭਾਰਤੀ

ਵੱਧ ਕਮਾਊ ਖਿਡਾਰਨਾਂ ’ਚ ਪੀਵੀ ਸਿੰਧੂ ਇਕਲੌਤੀ ਭਾਰਤੀ

ਬੈਡਮਿੰਟਨ ਸਟਾਰ ਪੀਵੀ ਸਿੰਧੂ ਦੁਨੀਆਂ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਮਹਿਲਾ ਖਿਡਾਰਨਾਂ ਦੀ ਸੂਚੀ ਵਿੱਚ ਇਕਲੌਤੀ ਭਾਰਤੀ ਹੈ।ਫੋਰਬਜ਼ ਨੇ ਮੰਗਲਵਾਰ ਨੂੰ ਦੁਨੀਆਂ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ 15 ਅਥਲੀਟਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚੋਂ ਪੀਵੀ ਸਿੰਧੂ 13ਵੇਂ ਸਥਾਨ ’ਤੇ ਹੈ। ਵੱਧ ਕਮਾਈ ਕਰਨ ਦੇ ਮਾਮਲੇ ਵਿੱਚ ਅਮਰੀਕਾ ਦੀ ਟੈਨਿਸ ਸਟਾਰ ਸੇਰੇਨਾ ਵਿਲੀਅਮਜ਼ ਅੱਵਲ ਹੈ। ਫੋਰਬਜ਼ ਦੀ ਸਰਵੋਤਮ ਕਮਾਊ ਮਹਿਲਾ ਅਥਲੀਟ-2019 ਦੀ ਇਸ ਸੂਚੀ ਮੁਤਾਬਕ ਸਿੰਧੂ ਦੀ ਕਮਾਈ 55 ਲੱਖ…

VIA PUNJAB
ਅੱਗੇ ਪੜ੍ਹੋ

ਪੰਤ ਭਵਿੱਖ ਹੈ ਉਸ ਨੂੰ ਸਮਾਂ ਦੇਣਾ ਹੋਵੇਗਾ: ਕੋਹਲੀ

ਪੰਤ ਭਵਿੱਖ ਹੈ ਉਸ ਨੂੰ ਸਮਾਂ ਦੇਣਾ ਹੋਵੇਗਾ: ਕੋਹਲੀ

ਕਪਤਾਨ ਵਿਰਾਟ ਕੋਹਲੀ ਨੌਜਵਾਨ ਰਿਸ਼ਭ ਪੰਤ ’ਤੇ ਵਾਧੂ ਦਬਾਅ ਨਹੀਂ ਪਾਉਣਾ ਚਾਹੁੰਦਾ ਅਤੇ ਉਸ ਨੇ ਕਿਹਾ ਕਿ ਉਹ ਭਵਿੱਖ ਦਾ ਖਿਡਾਰੀ ਹੈ, ਜਿਸ ਨੂੰ ਆਪਣੀ ਪੂਰੀ ਸਮਰੱਥਾ ਵਿਖਾਉਣ ਲਈ ਸਮਾਂ ਦੇਣ ਦੀ ਲੋੜ ਹੈ। 21 ਸਾਲ ਦਾ ਪੰਤ ਭਵਿੱਖ ਵਿੱਚ ਮਹਿੰਦਰ ਸਿੰਘ ਧੋਨੀ ਦੀ ਥਾਂ ਭਾਰਤੀ ਟੀਮ ਦਾ ਵਿਕਟਕੀਪਰ ਹੋਵੇਗਾ। ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਦੋ ਟੀ-ਮੈਚਾਂ ਵਿੱਚ ਉਸ ਦੇ ਸ਼ਾਟ ਮਾਰਨ ਦੇ ਢੰਗ ਦੀ ਕਾਫ਼ੀ ਆਲੋਚਨਾ ਹੋਈ ਸੀ, ਪਰ ਤੀਜੇ ਟੀ-20 ਵਿੱਚ ਉਸ ਨੇ 42…

VIA PUNJAB
ਅੱਗੇ ਪੜ੍ਹੋ

ਪਹਿਲਾ ਇੱਕ ਰੋਜ਼ਾ ਸ਼ਿਖਰ ਧਵਨ ਦੀ ਹੋਵੇਗੀ ਵਾਪਸੀ

ਪਹਿਲਾ ਇੱਕ ਰੋਜ਼ਾ ਸ਼ਿਖਰ ਧਵਨ ਦੀ ਹੋਵੇਗੀ ਵਾਪਸੀ

ਟੀ-20 ਲੜੀ ਵਿੱਚ ਵੈਸਟ ਇੰਡੀਜ਼ ਦੀ ਫੱਟੀ ਪੋਚਣ ਮਗਰੋਂ ਭਾਰਤ ਵੀਰਵਾਰ ਨੂੰ ਇੱਥੇ ਮੇਜ਼ਬਾਨ ਟੀਮ ਖ਼ਿਲਾਫ਼ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਉਤਰੇਗਾ। ਵਿਸ਼ਵ ਕੱਪ ਸੈਮੀ-ਫਾਈਨਲ ਵਿੱਚ ਨਿਊਜ਼ੀਲੈਂਡ ਤੋਂ ਹਾਰ ਕੇ ਬਾਹਰ ਹੋਣ ਵਾਲੇ ਭਾਰਤ ਦਾ ਇਹ ਪਹਿਲਾ ਇੱਕ ਰੋਜ਼ਾ ਮੈਚ ਹੈ, ਜਿਸ ਵਿੱਚ ਸ਼ਿਖਰ ਧਵਨ ਦੀ ਸਲਾਮੀ ਬੱਲੇਬਾਜ਼ ਵਜੋਂ ਵਾਪਸੀ ਹੋਵੇਗੀ। ਕਪਤਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਮਗਰੋਂ ਭਾਰਤ ਦਾ ਤੀਜਾ ਸਰਵੋਤਮ ਬੱਲੇਬਾਜ਼ ਧਵਨ ਵਿਸ਼ਵ ਕੱਪ ਦੌਰਾਨ ਜ਼ਖ਼ਮੀ ਹੋ ਗਿਆ…

VIA PUNJAB
ਅੱਗੇ ਪੜ੍ਹੋ

ਪਾਕਿ ਵਿੱਚ ਧਮਾਕਾ, ਇਕ ਦੀ ਮੌਤ, 9 ਜ਼ਖਮੀ

ਪਾਕਿ ਵਿੱਚ ਧਮਾਕਾ, ਇਕ ਦੀ ਮੌਤ, 9 ਜ਼ਖਮੀ

ਇਸਲਾਮਾਬਾਦ – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਨੌਸ਼ੇਰਾ ਜ਼ਿਲੇ ਦੇ ਅਜ਼ਾਖੇਲ ਇਲਾਕੇ ਵਿਚ ਬੁੱਧਵਾਰ ਨੂੰ ਧਮਾਕਾ ਹੋਇਆ| ਪੁਲੀਸ ਮੁਤਾਬਕ ਇਸ ਧਮਾਕੇ ਵਿਚ ਬੰਬ ਰੋਧੂ ਦਸਤੇ ਦੇ ਦੋ ਅਧਿਕਾਰੀਆਂ ਸਮੇਤ ਘੱਟੋ-ਘੱਟ 9 ਵਿਅਕਤੀ ਜ਼ਖਮੀ ਹੋਏ ਹਨ| ਇਹ ਧਮਾਕਾ ਉਦੋਂ ਹੋਇਆ ਜਦੋਂ ਬੰਬ ਰੋਧੂ ਦਸਤਾ ਇਕ ਘਰ ਦੇ ਕਰੀਬ ਪਏ ਸਿਲੰਡਰ ਤੇ ਲੱਗੇ ਵਿਸਫੋਟਕਾਂ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ| ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ ਜ਼ਖਮੀ ਬੰਬ ਰੋਧੂ ਦਸਤੇ ਦੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪਾਕਿਸਤਾਨ ਦੇ ਫੈਸਲੇ ਤੋਂ ਫਿਕਰਮੰਦ ਪਰ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਾ ਪੈਣ ਪ੍ਰਤੀ ਆਸਵੰਦ

ਮੁੱਖ ਮੰਤਰੀ ਪਾਕਿਸਤਾਨ ਦੇ ਫੈਸਲੇ ਤੋਂ ਫਿਕਰਮੰਦ ਪਰ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਾ ਪੈਣ ਪ੍ਰਤੀ ਆਸਵੰਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਨਾਲ ਕੂਟਨੀਤਿਕ ਸਬੰਧ ਘਟਾਉਣ ਦੇ ਲਏ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਕਦਮ ਦਾ ਕਰਤਾਰਪੁਰ ਲਾਂਘੇ ਦੇ ਨਿਰਮਾਣ ’ਤੇ ਮਾੜਾ ਪ੍ਰਭਾਵ ਨਾ ਪੈਣ ਦੀ ਉਮੀਦ ਪ੍ਰਗਟਾਈ ਹੈ।ਇਸਲਾਮਾਬਾਦ ਵਿੱਚੋਂ ਭਾਰਤੀ ਹਾਈ ਕਮਿਸ਼ਨਰ ਨੂੰ ਕੱਢਣ ਦੇ ਫੈਸਲੇ ਅਤੇ ਨਵੀਂ ਦਿੱਲੀ ਨਾਲ ‘ਦੁੱਵਲੇ ਸਮਝੌਤਿਆਂ’ ਦਾ ਜਾਇਜ਼ਾ ਲੈਣ ਦੀਆਂ ਰਿਪੋਰਟਾਂ ’ਤੇ ਆਪਣੀ ਪ੍ਰਤੀਕਿ੍ਰਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਦੇ ਇਸ ਕਦਮ ਨੂੰ ਬਗੈਰ ਸੋਚੀ ਸਮਝੀ…

VIA PUNJAB
ਅੱਗੇ ਪੜ੍ਹੋ
1 647 648 649 650 651 1,271