ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ

ਨਵੀਂ ਦਿੱਲੀ – ਪੈਟਰੋਲ, ਡੀਜ਼ਲ ਕੀਮਤਾਂ ਵਿੱਚ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ ਅੱਜ 23 ਪੈਸੇ ਤੱਕ ਅਤੇ ਡੀਜ਼ਲ ਦੀ 27 ਪੈਸੇ ਤੱਕ ਵਧਾਈ ਗਈ ਹੈ, ਜਿਸ ਨਾਲ ਇਹ ਨਵੇਂ ਇਤਿਹਾਸਕ ਪੱਧਰ ਤੇ ਪਹੁੰਚ ਗਏ ਹਨ। 4 ਮਈ ਤੋਂ ਹੁਣ ਤੱਕ 13 ਵਾਰ ਕੀਮਤਾਂ ਵਿਚ ਵਾਧਾ ਹੋਣ ਨਾਲ ਪੈਟਰੋਲ 3.04 ਰੁਪਏ ਅਤੇ ਡੀਜ਼ਲ 3.59 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 93.44 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ…

VIA PUNJAB
ਅੱਗੇ ਪੜ੍ਹੋ

ਰੂਸ ਵੱਲੋਂ ਭੇਜੀ ਐਮਰਜੈਂਸੀ ਦਵਾਈਆਂ ਦੀ ਵੱਡੀ ਖੇਪ ਭਾਰਤ ਪਹੁੰਚੀ

ਰੂਸ ਵੱਲੋਂ ਭੇਜੀ ਐਮਰਜੈਂਸੀ ਦਵਾਈਆਂ ਦੀ ਵੱਡੀ ਖੇਪ ਭਾਰਤ ਪਹੁੰਚੀ

ਨਵੀਂ ਦਿੱਲੀ – ਪਿਛਲੇ 2 ਮਹੀਨੇ ਤੋਂ ਭਾਰਤ ਲਗਾਤਾਰ ਕੋਵਿਡ-19 ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਇਸ ਦੌਰਾਨ ਰੂਸ ਨੇ ਦੋਸਤੀ ਨਿਭਾਉਂਦੇ ਹੋਏ ਭਾਰਤ ਲਈ ਮੈਡੀਕਲ ਮਦਦ ਭੇਜੀ ਹੈ। ਇਕ ਵਾਰ ਫਿਰ ਰੂਸ ਨੇ ਭਾਰਤ ਦੀ ਮਦਦ ਲਈ ਐਮਰਜੈਂਸੀ ਦਵਾਈਆਂ ਦੀ ਬਹੁਤ ਵੱਡੀ ਖੇਪ ਭੇਜੀ ਹੈ। ਇਹਨਾਂ ਵਿਚ ਰੇਮਡੇਸਿਵਿਰ ਵੈਕਸੀਨ ਦੀ ਵੱਡੀ ਖੇਪ ਸ਼ਾਮਲ ਹੈ। ਇਸ ਦੇ ਨਾਲ ਹੀ ਰੂਸ ਨੇ ਕਈ ਹੋਰ ਐਮਰਜੈਂਸੀ ਮੈਡੀਕਲ ਦਵਾਈਆਂ ਭਾਰਤ ਭੇਜੀਆਂ ਹਨ। ਰੂਸ ਤੋਂ ਦਵਾਈਆਂ ਦੀ ਇਕ…

VIA PUNJAB
ਅੱਗੇ ਪੜ੍ਹੋ

ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਥੇਬੰਦਕ ਢਾਂਚੇ ਦਾ ਇਸ ਹਫ਼ਤੇ ਐਲਾਨ ਕੀਤਾ ਜਾਵੇਗਾ ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਥੇਬੰਦਕ ਢਾਂਚੇ ਦਾ ਐਲਾਨ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਵੱਲੋਂ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਇਸ ਬਾਰੇ ਸਹਿਮਤੀ ਬਣਾ ਚੁੱਕੇ ਹਨ ਅਤੇ ਇਸ ਦੀ ਘੋਸ਼ਣਾ ਇਸ ਹਫ਼ਤੇ ਕਰ ਦਿੱਤੀ ਜਾਵੇਗੀ। ਜਥੇਦਾਰ ਬ੍ਰਹਮਪੁਰਾ ਅਤੇ ਸ੍ਰ. ਢੀਂਡਸਾ ਸਾਂਝੇ ਤੌਰ ਤੇ ਕਿਹਾ ਕਿ ਕਿਸਾਨ ਅੰਦੋਲਨ ਦੇ 6…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਭਾਰਤ ਸਰਕਾਰ ਨੂੰ ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ…

VIA PUNJAB
ਅੱਗੇ ਪੜ੍ਹੋ

ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

ਚੰਡੀਗੜ੍ਹ – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਸੇਵਾਵਾਂ ਦੇ ਰਹੇ ਮਾਰਕਫੈਡ ਦੇ ਕਰਮਚਾਰੀਆਂ ਨੂੰ ਇਥੇ ਮੁੱਖ ਦਫਤਰ ਵਿਖੇ ਮਾਰਕਫੈਡ ਕਲੱਬ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ।ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਨੇ ਸਹਿਕਾਰੀ ਅਦਾਰੇ ਦੇ ਕਰਮੀਆਂ ਵੱਲੋਂ ਲੋਕਾਂ ਦੀ ਸੇਵਾ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈਡ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਹੁਣ ਆਕਸੀਜਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਬੀਤੇ ਚਾਰ ਸਾਲਾਂ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਕਾਰਗੁਜਾਰੀ ਦੀ ਸ਼ਲਾਘਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ।ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

ਕੇਂਦਰ ਸਰਕਾਰ ਵੱਲ 41 ਕਰੋੜ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਕੀਤਾ ਪ੍ਰਬੰਧਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸਹਿਕਾਰੀ ਖੰਡ ਮਿੱਲਾਂ ਵੱਲੋ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਨੋਟ ਵਿੱਚ ਕੀਤਾ।ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ ਚੰਡੀਗੜ੍ਹ – ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ।ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ…

VIA PUNJAB
ਅੱਗੇ ਪੜ੍ਹੋ

ਮੋਬਾਈਲ ਐਪ ਰੱਖੇਗੀ ਤੁਹਾਡੀ ਬਲੱਡ ਆਕਸੀਜਨ ’ਤੇ ਪੂਰੀ ਨਜ਼ਰ

ਮੋਬਾਈਲ ਐਪ ਰੱਖੇਗੀ ਤੁਹਾਡੀ ਬਲੱਡ ਆਕਸੀਜਨ ’ਤੇ ਪੂਰੀ ਨਜ਼ਰ

ਨਵੀਂ ਦਿੱਲੀ – ਕੋਵਿਡ-19 ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਕਰਨ ਪੂਰੇ ਭਾਰਤ ’ਚ ਆਕਸੀਜਨ ਦੀ ਕਿੱਲਤ ਹੋ ਗਈ ਹੈ ਅਤੇ ਲੋਕ ਆਪਣਾ ਆਕਸੀਜਨ ਲੈਵਲ ਚੈੱਕ ਕਰਨ ਲਈ ਆਕਸੀਮੀਟਰ ਖ਼ਰੀਦ ਰਹੇ ਹਨ। ਜਿਸ ਤੋਂ ਬਾਅਦ ਵਧੀ ਮੰਗ ਕਾਰਨ ਆਕਸੀਮੀਟਰ ਦੀ ਕੀਮਤ ਵਿੱਚ ਵੀ ਵਾਧਾ ਹੋ ਗਿਆ। ਜਿਸ ਤੋਂ ਬਾਅਦ ਕੋਲਕਾਤਾ ਸਥਿਤ ਇੱਕ ਹੈਲਥਕੇਅਰ ਸਟਾਰਟ ਅੱਪ ਨੇ ‘ਕੇਅਰ ਪਲਿਕਸ ਵਾਈਟਲ’ ਨਾਂਅ ਦੀ ਇੱਕ ਮੋਬਾਈਲ ਐਪਲੀਕੇਸ਼ਨ ਤਿਆਰ ਕੀਤੀ ਹੈ, ਜੋ ਖ਼ੂਨ ਵਿਚਲੇ ਆਕਸੀਜਨ ਦੇ ਪੱਧਰ ਦੇ ਨਾਲ-ਨਾਲ ਇਨਸਾਨ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਘੱਟ ਹੋਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 2.22 ਲੱਖ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਮਹਾਮਾਰੀ ਨਾਲ ਪਿਛਲੇ 24 ਘੰਟਿਆਂ ਦੌਰਾਨ 4,454 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 3,03,720 ਹੋ ਗਿਆ ਹੈ। ਇਸ ਦੌਰਾਨ ਪੀੜਤ ਹੋਣ ਵਾਲਿਆਂ ਦੀ ਤੁਲਨਾ ਵਿੱਚ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਨਾਲ ਰਿਕਵਰੀ ਦਰ ਵੱਧ ਕੇ 88.69 ਫ਼ੀਸਦੀ ਹੋ ਗਈ…

VIA PUNJAB
ਅੱਗੇ ਪੜ੍ਹੋ
1 63 64 65 66 67 1,271