ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ-ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ-ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

ਮੁੱਖ ਮੰਤਰੀ, ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਸਬੰਧੀ ਖਰੜਾ ਬਿੱਲ ਵਿਧਾਨ ਸਭਾ ’ਚ ਪੇਸ਼ ਕੀਤਾ ਜਾਵੇਗਾ ਚੰਡੀਗੜ – ਵਿਧਾਨ ਸਭਾ ਵਿੱਚ ਪ੍ਰਸਤਾਵਿਤ ਬਿੱਲ ਪਾਸ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਤਨਖਾਹ ਤੋਂ ਇਲਾਵਾ ਸਹੂਲਤਾਂ (ਪਰਕਜ਼) ’ਤੇ ਆਮਦਨ ਕਰ ਨਹੀਂ ਦੇਣਾ ਪਵੇਗਾ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਜਿਸ ਵਿੱਚ ਮੰਤਰੀ ਮੰਡਲ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

ਮੁਹਾਲੀ ਸਹਿਰ ਨੂੰ ਸੂਬਾ ਸਰਕਾਰ ਨੇ ਇਕ ਹੋਰ ਤੋਹਫਾ ਦਿੱਤਾ: ਬਲਬੀਰ ਸਿੰਘ ਸਿੱਧੂ ਚੰਡੀਗੜ – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸੈਕਟਰ 63 ਵਿਖੇ ਨਵੇਂ ਬਣਾਏ ਖੇਡ ਕੰਪਲੈਕਸ ਦਾ ਉਦਘਾਟਨ ਕੀਤਾ।ਹੋਸਟਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਬੁੱਕਲ ਵਿੱਚ ਬਣਿਆ ਇਹ ਖੇਡ ਕੰਪਲੈਕਸ ਦੋ ਹਿੱਸਿਆਂ ਵਿੱਚ ਵੰਡਿਆਂ ਹੈ। ਏ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਦਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ‘ਚ ਅਣਗਿਣਤ ਮੌਕੇ ਅਨੁਸੂਚਿਤ ਜਾਤੀਆਂ ਨੂੰ ਦੇਣ ਦੇ ਫੈਸਲੇ ਦਾ ਸੁਆਗਤ — ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਦਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ‘ਚ ਅਣਗਿਣਤ ਮੌਕੇ ਅਨੁਸੂਚਿਤ ਜਾਤੀਆਂ ਨੂੰ ਦੇਣ ਦੇ ਫੈਸਲੇ ਦਾ ਸੁਆਗਤ  —   ਕੈਂਥ

ਨੌਜਵਾਨਾਂ ਨੂੰ ਪਹਿਲਾਂ ਨਾਲੋਂ ਵੱਧ ਮੌਕੇ ‘ਤੇ ਉਮਰ ਵਧਾਉਣਾ ਸ਼ਲਾਘਾਯੋਗ —– ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਅੱਜ ਵਿਧਾਨ ਸਭਾ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਰਗ ਨੂੰ ਸੀਮਤ ਮੌਕੇ ਦੇਣ ਲਈ ਪੈਂਦਾ ਹੋਏ ਵਿਵਾਦ ਖਤਮ ਕਰਨ ਦੀ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਵੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੇ ਪੈਮਾਨੇ ਮੁਤਾਬਿਕ ਹੀ ਅੱਗੇ ਤੋਂ ਪ੍ਰੀਖਿਆ ਮੌਕੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਸਬੰਧੀ ਕੇਂਦਰੀ ਫੈਸਲਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਕਸ਼ਮੀਰ ਸਬੰਧੀ ਕੇਂਦਰੀ ਫੈਸਲਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਚੰਡੀਗੜ – ਕੇਂਦਰ ਸਰਕਾਰ ਵੱਲੋਂ ਕਸ਼ਮੀਰ ਸਬੰਧੀ ਲਏ ਫੈਸਲਿਆਂ ’ਤੇ ਪਾਕਿਸਤਾਨ ਵੱਲੋਂ ਅਣਸੁਖਾਵੀਂ ਪ੍ਰਤੀਕਿਰਿਆ ਸਾਹਮਣੇ ਆਉਣ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਤਰਾਂ ਦੇ ਜਸ਼ਨ ਮਨਾਉਣ ਜਾਂ ਪ੍ਰਦਰਸ਼ਨ ਕਰਨ ’ਤੇ ਰੋਕ ਲਾ ਦਿੱਤੀ ਹੈ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ ’ਚ ਕੋਈ ਵਿਘਨ ਨਾ ਪਵੇ। ਸਰਹੱਦ ’ਤੇ ਵੱਧ ਰਹੇ ਤਣਾਅ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਏਨਾ ਦੇ ਸਰਬ ਉੱਚ ਪੁਰਸਕਾਰ ਨਾਲ ਸਨਮਾਨਿਤ

ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਏਨਾ ਦੇ ਸਰਬ ਉੱਚ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਏਨਾ ਦੇ ਸਰਵ ਉੱਚ ਪੁਰਸਕਾਰ ‘ਨੈਸ਼ਨਲ ਆਰਡਰ ਆਫ ਮੈਰਿਟ’ ਨਾਲ ਸਨਮਾਨਿਤ ਕੀਤਾ ਗਿਆ ਹੈ| ਕੋਵਿੰਦ ਪੱਛਮੀ ਅਫਰੀਕੀ ਦੇਸ਼ ਦੇ ਦੌਰੇ ਤੇ ਹਨ| ਉਨ੍ਹਾਂ ਨੇ ਆਪਣਾ ਇਹ ਸਨਮਾਨ ਭਾਰਤ ਦੀ ਜਨਤਾ, ਗੁਏਨਾ ਦੇ ਲੋਕਾਂ ਵੱਲੋਂ ਕੀਤੀ ਗਈ ਪ੍ਰਾਹੁਣਾਚਾਰੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਦੀ ਲੰਬੇ ਸਮੇਂ ਦੀ ਦੋਸਤੀ ਨੂੰ ਸਮਰਪਿਤ ਕੀਤਾ ਹੈ| ਗੁਏਨਾ ਦੇ ਰਾਸ਼ਟਰਪਤੀ ਅਲਫਾ ਕੋਂਡੇ ਤੋਂ ਸਨਮਾਨ ਗ੍ਰਹਿਣ ਕਰਨ ਦੇ ਬਾਅਦ ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਇਹ ਸਨਮਾਨ…

VIA PUNJAB
ਅੱਗੇ ਪੜ੍ਹੋ

ਕਾਬੁਲ ਵਿੱਚ ਚਲਦੀ ਬਸ ਵਿੱਚ ਬੰਬ ਧਮਾਕਾ, 2 ਵਿਅਕਤੀ ਮਰੇ

ਕਾਬੁਲ ਵਿੱਚ ਚਲਦੀ ਬਸ ਵਿੱਚ ਬੰਬ ਧਮਾਕਾ, 2 ਵਿਅਕਤੀ ਮਰੇ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇਕ ਅਫਗਾਨ ਟੀ. ਵੀ. ਸਟੇਸ਼ਨ ਦੇ ਕਰਮਚਾਰੀਆਂ ਨੂੰ ਲਿਜਾ ਰਹੀ ਇਕ ਬਸ ਵਿੱਚ ਹੋਏ ਬੰਬ ਧਮਾਕੇ ਵਿੱਚ ਘਟੋਂ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ| ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹਿਮੀ ਨੇ ਦੱਸਿਆ ਕਿ5:30 ਵਜੇ ਇਹ ਧਮਾਕਾ ਹੋਇਆ|ਰਹਿਮੀ ਨੇ ਕਿਹਾ ਕਿ ਖੁਰਸ਼ੀਦ ਟੀ. ਵੀ. ਦੇ ਕਰਮਚਾਰੀਆਂ ਨੂੰ ਲਿਜਾ ਰਹੀ ਇਕ ਬਸ ਵਿੱਚ ਤੈਮਾਨੀ ਇਲਾਕੇ ‘ਚ ਧਮਾਕਾ ਹੋਇਆ| ਉਨ੍ਹਾਂ ਨੇ ਕਿਹਾ ਕਿ ਇਸ ਵਿੱਚ ਇਕ…

VIA PUNJAB
ਅੱਗੇ ਪੜ੍ਹੋ

ਅਲਕਾ ਲਾਂਬਾ ਵਲੋਂ ‘ਆਪ’ ਨੂੰ ਅਸਤੀਫ਼ਾ ਦੇਣ ਦੀ ਤਿਆਰੀ

ਅਲਕਾ ਲਾਂਬਾ ਵਲੋਂ ‘ਆਪ’ ਨੂੰ ਅਸਤੀਫ਼ਾ ਦੇਣ ਦੀ ਤਿਆਰੀ

ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਵੱਲੋਂ ‘ਆਪ’ ਨੂੰ ਅਲਵਿਦਾ ਆਖਣ ਦੇ ਸੰਕੇਤ ਮਿਲ ਰਹੇ ਹਨ ਅਤੇ ਉਹ ਛੇਤੀ ਹੀ ਮੁੱਢਲੀ ਮੈਂਬਰਸ਼ਿਪ ਤੋਂ ਲਿਖਤੀ ਅਸਤੀਫ਼ਾ ਪਾਰਟੀ ਹਾਈਕਮਾਨ ਨੂੰ ਭੇਜ ਦੇਵੇਗੀ ਪਰ ਉਹ ਚਾਂਦਨੀ ਚੌਕ ਤੋਂ ਵਿਧਇਕੀ ਨਹੀਂ ਛੱਡੇਗੀ।ਅਲਕਾ ਲਾਂਬਾ ਲੰਮੇ ਸਮੇਂ ਤੋਂ ‘ਆਪ’ ਦੇ ਆਗੂਆਂ ਤੋਂ ਖਫ਼ਾ ਚੱਲ ਰਹੀ ਹੈ ਅਤੇ ਕਈ ਵਾਰ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਵੀ ਕਰ ਚੁੱਕੀ ਹੈ। ਲੋਕ ਸਭਾ ਚੋਣਾਂ ਦੌਰਾਨ ਵੀ ਉਹ ਚਾਂਦਨੀ ਚੌਕ ਲੋਕ ਸਭਾ ਹਲਕੇ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ਵਿਧਾਨ ਸਭਾ ਚ ਇਸਤੇਮਾਲ ਨਹੀਂ ਹੋਵੇਗਾ ਕਾਗਜ਼

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ਵਿਧਾਨ ਸਭਾ ਚ ਇਸਤੇਮਾਲ ਨਹੀਂ ਹੋਵੇਗਾ ਕਾਗਜ਼

ਦਿੱਲੀ ਵਿਧਾਨ ਸਭਾ ਵਿਚ ਅਗਲੇ ਤਿੰਨ ਮਹੀਨਿਆਂ ਵਿਚ ਕਾਗਜ਼ਾਂ ਦਾ ਇਸਤੇਮਾਲ ਬੰਦ ਹੋ ਜਾਵੇਗਾ। ਇਹ ਉਸ ਮਹੱਤਵਪੂਰਨ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਦੇ ਤਹਿਤ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਨਾਲ ਰੂ-ਬ-ਰੂ ਰੱਖਣ ਲਈ ਟੈਬ ਮੁਹੱਈਆ ਕਰਵਾਏ ਜਾਣਗੇ। ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਦੱਸਿਆ ਕਿ ਵਿਧਾਇਕਾਂ ਦੀਆਂ ਸੀਟਾਂ ‘ਤੇ ਐੱਲ. ਸੀ. ਡੀ. ਕੰਪਿਊਟਰ ਸਕ੍ਰੀਨ ਵੀ ਲਾਈ ਜਾਵੇਗੀ, ਜਿਸ ਦੇ ਜ਼ਰੀਏ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਕੰਮਕਾਜ ਦੀ ਸੂਚੀ ਦੇਖ ਸਕਣਗੇ। ਨਾਲ ਹੀ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਵੱਲੋਂ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ

ਮਨਮੋਹਨ ਸਿੰਘ ਵੱਲੋਂ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰੀਮਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਗਮ ਦਿੱਲੀ ਪ੍ਰਦੇਸ਼ ਦੇ ਦਫ਼ਤਰ ਰਾਜੀਵ ਭਵਨ ਵਿੱਚ ਕਰਵਾਇਆ ਗਿਆ, ਜਿਥੇ ਮਰਹੂਮ ਆਗੂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਹੋਰ ਸੀਨੀਅਰ ਆਗੂਆਂ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਦੀ ਦੇਣ ਨੂੰ ਯਾਦ ਕੀਤਾ। ਆਈਟੀਓ ਸਥਿਤ ਰਾਜੀਵ ਭਵਨ ਦੇ ਆਡੀਟੋਰੀਅਮ ਦਾ ਨਾਂ ਸ਼ੀਲਾ ਭਵਨ ਰੱਖਿਆ ਗਿਆ। ਸ਼ਰਧਾਂਜਲੀ ਸਭਾ ਦੌਰਾਨ ਡਾ, ਮਨਮੋਹਨ ਸਿੰਘ ਤੇ ਧਰਮਪਤਨੀ ਗੁਰਸ਼ਰਨ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਨਹੀਂ ਹੋ ਰਹੀ ਹੈ : ਮਹਿਬੂਬਾ ਮੁਫਤੀ

ਕਸ਼ਮੀਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਨਹੀਂ ਹੋ ਰਹੀ ਹੈ : ਮਹਿਬੂਬਾ ਮੁਫਤੀ

ਜੰਮੂ-ਕਸ਼ਮੀਰ ਵਿਚ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕੇਂਦਰ ਸਰਕਾਰ ਦੀ ਐਡਵਾਇਜ਼ਰੀ ਤੋਂ ਬਾਅਦ ਅਮਰਨਾਥ ਯਾਤਰੀ ਅਤੇ ਸੈਲਾਨੀ ਘਾਟੀ ਛੱਡ ਕੇ ਵਾਪਸ ਪਰਤ ਰਹੇ ਹਨ। ਇਸ ਦਰਮਿਆਨ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਮੁਖੀ ਮਹਿਬੂਬਾ ਮੁਫਤੀ ਨੇ ਕਸ਼ਮੀਰ ਦੇ ਹਾਲਾਤ ‘ਤੇ ਚਿੰਤਾ ਜ਼ਾਹਰ ਕੀਤੀ ਹੈ।ਮਹਿਬੂਬਾ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ”ਯਾਤਰੀਆਂ, ਮਜ਼ਦੂਰਾਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਕ੍ਰਿਕਟਰਾਂ ਨੂੰ ਕਸ਼ਮੀਰ ਤੋਂ ਜਾਣ ਨੂੰ…

VIA PUNJAB
ਅੱਗੇ ਪੜ੍ਹੋ
1 652 653 654 655 656 1,271