ਭਾਰਤ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾਇਆ

ਭਾਰਤ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾਇਆ

ਅਮਰੀਕਾ ਦੇ ਫਲੋਰਿਡਾ ‘ਚ ਵੈਸਟਇੰਡੀਜ਼ ਨੂੰ ਹਰਾ ਕੇ ਭਾਰਤ ਨੇ ਪਹਿਲੇ ਟੀ-20 ਮੈਚ ‘ਚ ਜਿੱਤ ਹਾਸਲ ਕੀਤੀ ਹੈ। ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਅਮਰੀਕਾ ਦੇ ਫਲੋਰਿਡਾ ‘ਚ ਟੀ-20 ਇੰਟਰਨੈਸ਼ਨਲ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ, ਜਿਸ ‘ਚ ਭਾਰਤ ਜੇਤੂ ਰਿਹਾ ਹੈ। ਇਸ ਦੌਰਾਨ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਜਿਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 9 ਵਿਕਟਾਂ ਗੁਆ ਕੇ 95 ਦੌੜਾ ਬਣਾ ਕੇ ਭਾਰਤ ਨੂੰ 96 ਦੌੜਾਂ…

VIA PUNJAB
ਅੱਗੇ ਪੜ੍ਹੋ

ਸੁਨੀਲ ਛੇਤਰੀ ਨੂੰ 35ਵੇਂ ਜਨਮ ਦਿਨ ਦੀਆਂ ਵਧਾਈਆਂ

ਸੁਨੀਲ ਛੇਤਰੀ ਨੂੰ 35ਵੇਂ ਜਨਮ ਦਿਨ ਦੀਆਂ ਵਧਾਈਆਂ

ਵਿਸ਼ਵ ਫੁਟਬਾਲ ਸੰਸਥਾ ਫੀਫਾ ਅਤੇ ਭਾਰਤੀ ਫੁਟਬਾਲ ਜਗਤ ਨੇ ਕਪਤਾਨ ਸੁਨੀਲ ਛੇਤਰੀ ਨੂੰ ਉਸ ਦੇ 35ਵੇਂ ਜਨਮ ਦਿਨ ’ਤੇ ਵਧਾਈ ਦਿੱਤੀ ਹੈ। ਫੀਫਾ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਲਿਖਿਆ, ‘‘ਭਾਰਤੀ ਫੁਟਬਾਲ ਦਾ ਇੱਕ ਮਹਾਨਾਇਕ ਅੱਜ 35 ਸਾਲ ਦਾ ਹੋ ਗਿਆ ਹੈ। ਸੁਨੀਲ ਛੇਤਰੀ ਨੂੰ ਜਨਮ ਦਿਨ ਦੀ ਵਧਾਈ।’’ ਸਰਬ ਭਾਰਤੀ ਫੁਟਬਾਲ ਫੈਡਰੇਸ਼ਨ ਦੇ ਪ੍ਰਧਾਨ ਪ੍ਰਫੁੱਲ ਪਟੇਲ ਨੇ ਲਿਖਿਆ, ‘‘ਭਾਰਤੀ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਜਨਮ ਦਿਨ ਦੀ ਵਧਾਈ। ਤੁਸੀਂ ਗੋਲ ਕਰਦੇ ਰਹੋ ਅਤੇ…

VIA PUNJAB
ਅੱਗੇ ਪੜ੍ਹੋ

ਮੈਸੀ ’ਤੇ ਤਿੰਨ ਮਹੀਨਿਆਂ ਦੀ ਪਾਬੰਦੀ

ਮੈਸੀ ’ਤੇ ਤਿੰਨ ਮਹੀਨਿਆਂ ਦੀ ਪਾਬੰਦੀ

ਕੋਪਾ ਅਮਰੀਕਾ ਟੂਰਨਾਮੈਂਟ ਦੌਰਾਨ ਦੱਖਣੀ ਅਮਰੀਕੀ ਫੁਟਬਾਲ ਸੰਸਥਾ (ਕੌਨਮੇਬੋਲ) ਦੀ ਤਿੱਖੀ ਆਲੋਚਨਾ ਕਰਨ ਕਾਰਨ ਅਰਜਨਟੀਨਾ ਦੇ ਸਟਾਰ ਖਿਡਾਰੀ ਲਾਇਨਲ ਮੈਸੀ ’ਤੇ ਕੌਮੀ ਟੀਮ ਵੱਲੋਂ ਖੇਡਣ ਲਈ ਤਿੰਨ ਮਹੀਨਿਆਂ ਦੀ ਪਾਬੰਦੀ ਲਾਈ ਗਈ ਹੈ। ਉਸ ਨੂੰ ਪਾਬੰਦੀ ਦੇ ਨਾਲ 50 ਹਜ਼ਾਰ ਡਾਲਰ ਦਾ ਜੁਰਮਾਨਾ ਵੀ ਠੋਕਿਆ ਗਿਆ।ਪਿਛਲੇ ਮਹੀਨੇ ਬ੍ਰਾਜ਼ੀਲ ਵਿੱਚ ਖੇਡੇ ਗਏ ਕੋਪਾ ਅਮਰੀਕਾ ਕੱਪ ਵਿੱਚ ਚਿੱਲੀ ਖ਼ਿਲਾਫ਼ ਤੀਜੇ ਸਥਾਨ ਲਈ ਹੋਏ ਮੁਕਾਬਲੇ ਦੌਰਾਨ ਮੈਦਾਨ ਤੋਂ ਬਾਹਰ ਭੇਜੇ ਜਾਣ ਮਗਰੋਂ ਬਾਰਸੀਲੋਨਾ ਦੇ ਇਸ ਖਿਡਾਰੀ ਨੇ ਸੀਓਐੱਨਐੱਮਈਬੀਓਐੱਲ…

VIA PUNJAB
ਅੱਗੇ ਪੜ੍ਹੋ

ਟਰੰਪ ਵਲੋਂ ਚੀਨ ਨੂੰ ਚਿਤਾਵਨੀ

ਟਰੰਪ ਵਲੋਂ ਚੀਨ ਨੂੰ ਚਿਤਾਵਨੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਪਾਰ ਵਾਰਤਾ ਸਿਰੇ ਨਹੀਂ ਚੜ੍ਹਦੀ ਤਾਂ ਚੀਨ ਤੋਂ ਹੁੰਦੇ ਆਯਾਤ ’ਤੇ ਭਾਰੀ ਟੈਕਸ ਲਾ ਦਿੱਤੇ ਜਾਣਗੇ। ਟਰੰਪ ਦਾ ਇਹ ਬਿਆਨ ਚੀਨੀ ਵਸਤਾਂ ’ਤੇ 10 ਫ਼ੀਸਦੀ ਟੈਕਸ ਲਾਏ ਜਾਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ।

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸੰਯੁਕਤ ਰਾਸ਼ਟਰ ਦੀ ਰਿਪੋਰਟ ’ਤੇ ਨਾਖ਼ੁਸ਼ੀ ਪ੍ਰਗਟਾਈ

ਭਾਰਤ ਨੇ ਸੰਯੁਕਤ ਰਾਸ਼ਟਰ ਦੀ ਰਿਪੋਰਟ ’ਤੇ ਨਾਖ਼ੁਸ਼ੀ ਪ੍ਰਗਟਾਈ

ਭਾਰਤ ਨੇ ਸੰਯੁਕਤ ਰਾਸ਼ਟਰ ਮੁਖੀ ਅੰਤੋਨੀਓ ਗੁਟੇਰੇਜ਼ ਦੀ ਉਸ ਤਾਜ਼ਾ ਰਿਪੋਰਟ ’ਤੇ ਸਖ਼ਤ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਹਥਿਆਰਬੰਦ ਸਮੂਹਾਂ ਤੇ ਸਰਕਾਰ ਵਿਚਾਲੇ ਹੋ ਰਹੀਆਂ ਹਿੰਸਕ ਘਟਨਾਵਾਂ ’ਚ ਬੱਚੇ ਸ਼ਿਕਾਰ ਬਣ ਰਹੇ ਹਨ।ਮੰਗਲਵਾਰ ਰਿਲੀਜ਼ ਹੋਈ ਇਸ ਰਿਪੋਰਟ ਬਾਰੇ ਭਾਰਤ ਦਾ ਕਹਿਣਾ ਹੈ ਕਿ ਜਿਨ੍ਹਾਂ ਸਥਿਤੀਆਂ ਦਾ ਵੇਰਵਾ ਦਿੱਤਾ ਗਿਆ ਹੈ, ਉਹ ਨਾ ਤਾਂ ਹਥਿਆਰਬੰਦ ਟਕਰਾਅ ਹੈ ਤੇ ਨਾ ਹੀ ਉਨ੍ਹਾਂ ਨਾਲ ਕੌਮਾਂਤਰੀ ਸੁਰੱਖਿਆ ਨੂੰ ਕੋਈ ਖ਼ਤਰਾ ਹੈ। ਭਾਰਤ ਦਾ…

VIA PUNJAB
ਅੱਗੇ ਪੜ੍ਹੋ

ਹਰ ਰੋਜ਼ ਚੁੱਭਦੀ ਹੈ ਵਿਸ਼ਵ ਕੱਪ ਦੀ ਹਾਰ: ਵਿਰਾਟ ਕੋਹਲੀ

ਹਰ ਰੋਜ਼ ਚੁੱਭਦੀ ਹੈ ਵਿਸ਼ਵ ਕੱਪ ਦੀ ਹਾਰ: ਵਿਰਾਟ ਕੋਹਲੀ

ਨਵੀਂ ਦਿੱਲੀ – ਵਰਲਡ ਕੱਪ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਦੇ ਹੱਥੋਂ ਹਾਰ ਤੋਂ ਬਾਅਦ ਟੀਮ ਟੁੱਟ ਚੁੱਕੀ ਹੈ, ਜਿਸ ਤੋਂ ਬਾਹਰ ਨਿਕਲਣ ਲਈ ਟੀਮ ਇੰਡੀਆ ਹੁਣ ਵਿਸ਼ਖ ਕੱਪ ਤੋਂ ਬਾਅਦ ਆਪਣੇ ਪਹਿਲੇ ਦੌਰੇ ਦਾ ਆਗਾਜ਼ ਕਰੇਗੀ| ਅੱਜ ਵਿੰਡੀਜ਼ ਖਿਲਾਫ ਇਸ ਦੌਰੇ ਦਾ ਪਹਿਲਾ ਟੀ-20 ਮੈਚ ਅਮਰੀਕਾ ਦੇ ਫਲੋਰੀਡਾ ਵਿਖੇ ਖੇਡਿਆ ਜਾਣ ਹੈ ਜਿੱਥੇ ਮੈਚ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਨੇ ਭਾਵੁਕ ਬਿਆਨ ਦਿੱਤਾ ਹੈ| ਕੋਹਲੀ ਨੇ ਕਿਹਾ ਕਿ ਸੈਮੀਫਾਈਨਲ ਤੋਂ ਬਾਅਦ ਕੁਝ ਦਿਨ ਕੱਢਣੇ ਕਾਫੀ ਮੁਸ਼ਕਿਲ…

VIA PUNJAB
ਅੱਗੇ ਪੜ੍ਹੋ

ਕੇਰਲ ਵਿੱਚ ਸੜਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਬਸ਼ੀਰ ਦੀ ਮੌਤ

ਕੇਰਲ ਵਿੱਚ ਸੜਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਬਸ਼ੀਰ ਦੀ ਮੌਤ

ਤਿਰੁਅਨੰਤਪੁਰਮ – ਕੇਰਲ ਦੇ ਤਿਰੁਅਨੰਤਪੁਰਮ ਵਿੱਚ ਮਿਊਜ਼ੀਅਮ ਥਾਣੇ ਕੋਲ ਅੱਜ ਤੜਕੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਤੇ ਬੈਠੇ ਇਕ ਸੀਨੀਅਰ ਪੱਤਰਕਾਰ ਦੀ ਮੌਤ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦਾ ਇਕ ਅਧਿਕਾਰੀ ਚੱਲਾ ਰਿਹਾ ਸੀ, ਜੋ ਨਸ਼ੇ ਦੀ ਹਾਲਤ ਵਿੱਚ ਸੀ| ਪੁਲੀਸ ਨੇ ਦੱਸਿਆ ਕਿ ਮਲਯਾਲਮ ਦੈਨਿਕ ‘ਸਿਰਾਜ) ਦੇ ਬਿਊਰੋ ਪ੍ਰਮੁੱਖ ਕੇ.ਐਮ. ਬਸ਼ੀਰ (35) ਸੜਕ ਕਿਨਾਰੇ ਮੋਟਰਸਾਈਕਲ ਖੜ੍ਹੀ ਕਰ ਕੇ ਉਸ ਤੇ…

VIA PUNJAB
ਅੱਗੇ ਪੜ੍ਹੋ

ਚੀਨ ਦੀ ਖਦਾਨ ਵਿੱਚ ਧਮਾਕੇ ਕਾਰਨ 7 ਵਿਅਕਤੀਆਂ ਦੀ ਮੌਤ

ਚੀਨ ਦੀ ਖਦਾਨ ਵਿੱਚ ਧਮਾਕੇ ਕਾਰਨ 7 ਵਿਅਕਤੀਆਂ ਦੀ ਮੌਤ

ਬੀਜਿੰਗ – ਉੱਤਰੀ ਚੀਨ ਵਿੱਚ ਅੱਜ ਖਦਾਨ ਵਿੱਚ ਧਮਾਕਾ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ| ਸਥਾਨਕ ਮੀਡੀਆ ਨੇ ਇਸ ਦੀ ਜਾਣਕਾਰੀ ਦਿੱਤੀ| ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੇ ਹੇਬਈ ਸੂਬੇ ਦੇ ਉਦਯੋਗਕ ਸ਼ਹਿਰ ਤਾਂਗਸ਼ਾਨ ਵਿੱਚ ਦੁਪਹਿਰ ਬਾਅਦ ਇਹ ਹਾਦਸਾ ਵਾਪਰਿਆ| ਖਾਨ ਵਿੱਚ 12 ਕਰਮਚਾਰੀ ਕੰਮ ਕਰ ਰਹੇ ਸਨ ਜਦ ਇਹ ਘਟਨਾ ਵਾਪਰੀ| ਇਸ ਹਾਦਸੇ ਵਿੱਚ 5 ਕਰਮਚਾਰੀ ਉੱਥੋਂ ਭੱਜਣ ਵਿੱਚ ਸਫਲ ਰਹੇ| ਲਗਭਗ 200 ਕਰਮਚਾਰੀ ਤਲਾਸ਼ੀ ਮੁਹਿੰਮ ਵਿੱਚ ਲੱਗੇ ਹੋਏ ਹਨ| ਇਕ ਹਫਤੇ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਦੇ ਦੋ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦਫ਼ਤਰਾਂ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਫੈਸਲੇ ਲੈਣ ਵਾਲੇ ਅਧਿਕਾਰੀਆਂ ਦੇ ਟੋਲੇ ਨੂੰ ਨੱਥ ਪਾਉਣ ਕੈਪਟਨ ਅਮਰਿੰਦਰ —- ਕੈਂਥ

ਮੁੱਖ ਮੰਤਰੀ ਦਫ਼ਤਰਾਂ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਫੈਸਲੇ ਲੈਣ ਵਾਲੇ ਅਧਿਕਾਰੀਆਂ ਦੇ ਟੋਲੇ ਨੂੰ ਨੱਥ ਪਾਉਣ ਕੈਪਟਨ ਅਮਰਿੰਦਰ     —-  ਕੈਂਥ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਵਿੱਚ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਪ੍ਰਾਪਤ ਅਧਿਕਾਰ ਨੂੰ ਮੁੜ ਬਹਾਲ ਕਰਾਉਣ ਕੈਪਟਨ ਅਮਰਿੰਦਰ ਸਿੰਘ —ਕੈਂਥ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੀ ਅਨੁਸੂਚਿਤ ਜਾਤੀਆਂ ਦੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਸਿਵਲ ਅਤੇ ਜੁਡੀਸ਼ੀਅਲ ਪ੍ਰੀਖਿਆਵਾਂ ਵਿੱਚ ਪੰਜਾਬ ਸਟੇਟ ਸਿਵਲ ਸਰਵਿਸਿਜ਼ ਨਿਯਮਾਂ ਨੂੰ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਖ ਮੰਤਰੀ ਦਫ਼ਤਰ/ਹਾਊਸ ਵੱਲੋਂ ਕਮਜ਼ੋਰ ਵਰਗ ਦੇ…

VIA PUNJAB
ਅੱਗੇ ਪੜ੍ਹੋ
1 654 655 656 657 658 1,271