ਭਾਰਤ ਨੂੰ ਸਹਿਯੋਗ ਲਈ ਮਨਾਏ ਅਮਰੀਕਾ: ਪਾਕਿ

ਭਾਰਤ ਨੂੰ ਸਹਿਯੋਗ ਲਈ ਮਨਾਏ ਅਮਰੀਕਾ: ਪਾਕਿ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਮਰੀਕਾ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਨੂੰ ਕਸ਼ਮੀਰ ਮੁੱਦੇ ’ਤੇ ਅਮਰੀਕੀ ਵਿਚੋਲਗੀ ਲਈ ਮਨਾਵੇ। ਪਾਕਿ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਨੇ ਅਮਰੀਕੀ ਪੇਸ਼ਕਸ਼ ’ਤੇ ਸਵਾਲ ਚੁੱਕੇ ਹਨ। ਕੁਰੈਸ਼ੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਇਸ ਮਸਲੇ ਦੇ ਹੱਲ ਦਾ ਚਾਹਵਾਨ ਨਹੀਂ ਤੇ ਸੰਵਾਦ ਕਰਨ ਤੋਂ ਟਲ਼ ਰਿਹਾ ਹੈ। ਪਾਕਿ ਵਿਦੇਸ਼ ਮੰਤਰੀ ਨੇ ਦੋਸ਼ ਲਾਇਆ ਕਿ ਜੰਮੂ-ਕਸ਼ਮੀਰ ਵਿਚ ਮਨੁੱਖੀ ਹੱਕਾਂ ਦਾ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਟੀ-20 ਨਾਲ ਵਿੰਡੀਜ਼ ਦੌਰੇ ਦੀ ਸ਼ੁਰੂਆਤ ਅੱਜ

ਭਾਰਤ ਵੱਲੋਂ ਟੀ-20 ਨਾਲ ਵਿੰਡੀਜ਼ ਦੌਰੇ ਦੀ ਸ਼ੁਰੂਆਤ ਅੱਜ

ਤੀਜਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਟੁੱਟਣ ਮਗਰੋਂ ਭਾਰਤੀ ਕ੍ਰਿਕਟ ਟੀਮ ਹੁਣ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਦੀ ਸ਼ੁਰੂਆਤ ਸ਼ਨਿੱਚਰਵਾਰ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਤਿੰਨ ਮੈਚਾਂ ਦੀ ਲੜੀ ਦੇ ਉਦਘਾਟਨੀ ਮੈਚ ਨਾਲ ਕਰੇਗਾ। ਵੈਸਟ ਇੰਡੀਜ਼ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਇਨ੍ਹਾਂ ਲੜੀਆਂ ਦਾ ਮਕਸਦ ਨਵੇਂ ਖਿਡਾਰੀਆਂ ਨੂੰ ਪਰਖਣਾ ਹੈ, ਜਿਨ੍ਹਾਂ ’ਤੇ ਚੋਣਕਾਰਾਂ ਦਾ ਧਿਆਨ ਕੇਂਦਰਤ ਹੈ।ਕੋਹਲੀ ਨੂੰ ਸੀਮਤ ਓਵਰਾਂ ਦੀ ਕ੍ਰਿਕਟ ਵੰਨਗੀ ਤੋਂ…

VIA PUNJAB
ਅੱਗੇ ਪੜ੍ਹੋ

ਰੋਨਾਲਡੋ ਤੋਂ ਪ੍ਰੇਰਨਾ ਲੈਂਦਾ ਹਾਂ ਕੋਹਲੀ

ਰੋਨਾਲਡੋ ਤੋਂ ਪ੍ਰੇਰਨਾ ਲੈਂਦਾ ਹਾਂ  ਕੋਹਲੀ

ਫੁਟਬਾਲ ਦੇ ਮੁਰੀਦ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਉਹ ਪੁਰਤਗਾਲੀ ਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਤੋਂ ਪ੍ਰੇਰਨਾ ਲੈਂਦਾ ਹੈ, ਜਿਸ ਨੇ ਆਪਣੇ ਲਾਜਵਾਬ ਅਨੁਸ਼ਾਸਨ ਨਾਲ ਅਰਜਨਟੀਨਾ ਦੇ ਲਾਇਨਲ ਮੈਸੀ ਦੇ ਮੁਕਾਬਲੇ ਵੱਧ ਚੁਣੌਤੀਆਂ ਦਾ ਸ਼ਾਨਦਾਰ ਢੰਗ ਨਾਲ ਸਾਹਮਣਾ ਕੀਤਾ ਹੈ।ਰੋਨਾਲਡੋ ਅਤੇ ਕੋਹਲੀ ਦੋਵਾਂ ਨੇ ਫਿਟਨੈੱਸ ਦੇ ਮਾਮਲੇ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਵੈਸਟ ਇੰਡੀਜ਼ ਖ਼ਿਲਾਫ਼ ਟੀ-20 ਲੜੀ ਖੇਡਣ ਫਲੋਰਿਡਾ ਪਹੁੰਚੇ ਕੋਹਲੀ ਨੇ ‘ਫੀਫਾ ਡਾਟ ਕਾਮ’ ਨੂੰ ਕਿਹਾ, ‘‘ਮੇਰੇ ਲਈ ਕ੍ਰਿਸਟਿਆਨੋ ਰੋਨਾਲਡੋ ਸਭ…

VIA PUNJAB
ਅੱਗੇ ਪੜ੍ਹੋ

ਚਾਰ ਛੱਕੇ ਮਾਰ ਕੇ ਗੇਲ ਦਾ ਰਿਕਾਰਡ ਤੋੜ ਦੇਵੇਗਾ ਰੋਹਿਤ

ਚਾਰ ਛੱਕੇ ਮਾਰ ਕੇ ਗੇਲ ਦਾ ਰਿਕਾਰਡ ਤੋੜ ਦੇਵੇਗਾ ਰੋਹਿਤ

ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੈਸਟ ਇੰਡੀਜ਼ ਖ਼ਿਲਾਫ਼ ਸ਼ਨਿੱਚਰਵਾਰ ਨੂੰ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੁਕਾਬਲੇ ਵਿੱਚ ਜੇਕਰ ਚਾਰ ਛੱਕੇ ਮਾਰ ਦਿੰਦਾ ਹੈ ਤਾਂ ਉਹ ਇਸ ਵੰਨਗੀ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲੇ ਕ੍ਰਿਸ ਗੇਲ ਦਾ ਰਿਕਾਰਡ ਆਪਣੇ ਨਾਮ ਕਰ ਲਵੇਗਾ। ਰੋਹਿਤ ਦੇ ਨਾਂਅ 94 ਟੀ-20 ਮੈਚਾਂ ਵਿੱਚ 102 ਛੱਕੇ ਹਨ, ਜਦਕਿ ਵੈਸਟ ਇੰਡੀਜ਼ ਦੇ ਤਜਰਬੇਕਾਰ ਗੇਲ ਨੇ ਸਿਰਫ਼ 58 ਮੁਕਾਬਲਿਆਂ ਵਿੱਚ 105 ਛੱਕੇ ਮਾਰੇ ਹਨ। ਇਸ ਸੂਚੀ ਵਿੱਚ ਗੇਲ ਮਗਰੋਂ ਦੂਜੇ ਸਥਾਨ ’ਤੇ ਨਿਊਜ਼ੀਲੈਂਡ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਪੰਜਾਬ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਨਗਰ ਕੀਰਤਨ ਲਈ ਸੱਦਾ

ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਪੰਜਾਬ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਨਗਰ ਕੀਰਤਨ ਲਈ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ 8 ਅਗਸਤ ਨੂੰ ਨਗਰ ਕੀਰਤਨ ਦੇ ਚੰਡੀਗੜ੍ਹ ਦਾਖਲ ਹੋਣ ਸਮੇਂ ਇਸ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਹੇਠ ਤਕਰੀਬਨ 34 ਹਜ਼ਾਰ ਐਸ.ਸੀ., ਬੀ.ਸੀ. ਅਤੇ ਈ.ਡਬਲਿਊ. ਐਸ. ਲਾਭਪਾਤਰੀਆਂ ਨੂੰ ਭੁਗਤਾਨ ਲਈ 71 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਹੇਠ ਤਕਰੀਬਨ 34 ਹਜ਼ਾਰ ਐਸ.ਸੀ., ਬੀ.ਸੀ. ਅਤੇ ਈ.ਡਬਲਿਊ. ਐਸ. ਲਾਭਪਾਤਰੀਆਂ ਨੂੰ ਭੁਗਤਾਨ ਲਈ 71 ਕਰੋੜ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆਸ਼ੀਰਵਾਦ ਸਕੀਮ ਹੇਠ ਲੰਬਿਤ ਪਏ ਭੁਗਤਾਨ ਦੇ ਵਾਸਤੇ 70.72 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਵਰੀ, 2019 ਤੋਂ ਮਈ 2019 ਤੱਕ ਆਸ਼ੀਰਵਾਦ ਸਕੀਮ ਦੇ ਹੇਠ 33677 ਲਾਭਪਾਤਰੀਆਂ ਦਾ ਭੁਗਤਾਨ ਲੰਬਿਤ ਪਿਆ ਹੋਇਆ ਸੀ। ਇਨਾਂ ਕੁਲ ਲਾਭਪਾਤਰੀਆਂ ਵਿੱਚੋਂ ਐਸ.ਸੀ. ਸ਼੍ਰੇਣੀ ਦੇ 24167, ਬੀ.ਸੀ. ਦੇ 9510…

VIA PUNJAB
ਅੱਗੇ ਪੜ੍ਹੋ

ਉਨਾਓ ਮਾਮਲਾ: ਅਦਾਲਤ ਵੱਲੋਂ ਪੀੜਤਾ ਦੇ ਚਾਚੇ ਨੂੰ ਤਿਹਾੜ ਜੇਲ੍ਹ ‘ਚ ਟਰਾਂਸਫਰ ਕਰਨ ਦਾ ਹੁਕਮ

ਉਨਾਓ ਮਾਮਲਾ: ਅਦਾਲਤ ਵੱਲੋਂ ਪੀੜਤਾ ਦੇ ਚਾਚੇ ਨੂੰ ਤਿਹਾੜ ਜੇਲ੍ਹ ‘ਚ ਟਰਾਂਸਫਰ ਕਰਨ ਦਾ ਹੁਕਮ

ਨਵੀਂ ਦਿੱਲੀ – ਉਨਾਓ ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਅਦਾਲਤ ਨੇ ਅੱਜ ਪੀੜਤਾ ਦੇ ਚਾਚੇ ਨੂੰ ਰਾਏਬਰੇਲੀ ਜੇਲ੍ਹ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਤੁਰੰਤ ਟਰਾਂਸਫ਼ਰ (ਤਬਦੀਲ) ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਰੰਜਨ ਗੋਗੋਈ ਦੇ ਬੈਂਚ ਵੱਲੋਂ ਇਹ ਹੁਕਮ ਦਿੱਤਾ ਗਿਆ ਹੈ। ਅਸਲ ਵਿੱਚ ਪੀੜਤਾ ਦੇ ਵਕੀਲ ਵੱਲੋਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਨ੍ਹਾਂ ਨੂੰ ਤਿਹਾੜ ਜੇਲ੍ਹ ‘ਚ ਤਬਦੀਲ…

VIA PUNJAB
ਅੱਗੇ ਪੜ੍ਹੋ

ਅਮਰਨਾਥ ਯਾਤਰੀਆਂ ਨੂੰ ਜਲਦੀ ਕਸ਼ਮੀਰ ਵਾਦੀ ‘ਚੋਂ ਵਾਪਸੀ ਦੀ ਸਲਾਹ

ਅਮਰਨਾਥ ਯਾਤਰੀਆਂ ਨੂੰ ਜਲਦੀ ਕਸ਼ਮੀਰ ਵਾਦੀ ‘ਚੋਂ ਵਾਪਸੀ ਦੀ ਸਲਾਹ

ਜੰਮੂ–ਕਸ਼ਮੀਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਅਮਰਨਾਥ ਯਾਤਰੀਆਂ ਨੂੰ ਹੁਣ ਸਲਾਹ ਦਿੱਤੀ ਹੈ ਕਿ ਉਹ ਛੇਤੀ ਤੋਂ ਛੇਤੀ ਆਪਣੀ ਯਾਤਰਾ ਨੂੰ ਘਟਾ ਕੇ ਕਸ਼ਮੀਰ ਵਾਦੀ ਵਿੱਚੋਂ ਬਾਹਰ ਨਿੱਕਲ ਜਾਣ। ਅਮਰਨਾਥ ਯਾਤਰੀਆਂ ਨੂੰ ਇਹ ਸਲਾਹ ਜੰਮੂ–ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਖ਼ੁਫ਼ੀਆ ਰਿਪੋਰਟਾਂ ਮਿਲੀਆਂ ਹਨ ਕਿ ਦਹਿਸ਼ਤਗਰਦ ਹੁਣ ਅਮਰਨਾਥ ਯਾਤਰੀਆਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਸੂਬੇ ਦੇ ਗ੍ਰਹਿ ਵਿਭਾਗ ਦੀ ਸਲਾਹ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਪ੍ਰੈੱਸ ਕਾਨਫ਼ਰੰਸ…

VIA PUNJAB
ਅੱਗੇ ਪੜ੍ਹੋ

ਘਾਟੀ ‘ਚ ਅੱਤਵਾਦੀ ਘਟਨਾਵਾਂ ਲਈ ਪਾਕਿ ਫ਼ੌਜ ਅਤੇ ਆਈ.ਐੱਸ.ਆਈ. ਜ਼ਿੰਮੇਵਾਰ : ਲੈਫ਼. ਜਨ. ਢਿੱਲੋਂ

ਘਾਟੀ ‘ਚ ਅੱਤਵਾਦੀ ਘਟਨਾਵਾਂ ਲਈ ਪਾਕਿ ਫ਼ੌਜ ਅਤੇ ਆਈ.ਐੱਸ.ਆਈ. ਜ਼ਿੰਮੇਵਾਰ : ਲੈਫ਼. ਜਨ. ਢਿੱਲੋਂ

ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਪਾਕਿਸਤਾਨ ਦੇ ਅੱਤਵਾਦੀਆਂ ਵੱਲੋਂ ਘੁਸਪੈਠ ‘ਤੇ ਅੱਜ ਸ੍ਰੀਨਗਰ ‘ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਫੌਜ ਦੀ ਉੱਤਰੀ ਕਮਾਂਡ ‘ਚ ਚਿਨਾਰ ਕਾਰਪਸ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੇ. ਜੇ. ਐੱਸ. ਢਿੱਲੋਂ ਨੇ ਕਿਹਾ ਕਿ ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਲਈ ਪਾਕਿਸਤਾਨੀ ਫੌਜ ਅਤੇ ਆਈ. ਐੱਸ. ਆਈ. ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਅੱਤਵਾਦੀ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ‘ਚ ਹਨ ਪਰ ਭਾਰਤੀ ਫੌਜ ਪੂਰੀ ਤਰ੍ਹਾਂ ਅੱਤਵਾਦੀਆਂ ਨਾਲ ਨਜਿੱਠਣ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਵਿਵਾਦ ‘ਤੇ ਵਿਚੋਲਗੀ ਕਮੇਟੀ ਫੇਲ੍ਹ

ਅਯੁੱਧਿਆ ਵਿਵਾਦ ‘ਤੇ ਵਿਚੋਲਗੀ ਕਮੇਟੀ ਫੇਲ੍ਹ

6 ਅਗਸਤ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ ਨਵੀਂ ਦਿੱਲੀ – ਅਯੁੱਧਿਆ ਭੂਮੀ ਵਿਵਾਦ ਉੱਤੇ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ, ਸਾਲਸੀ (ਵਿਚੋਲਗੀ) ਨੂੰ ਲੈ ਕੇ ਬਣਾਈ ਗਈ 3 ਮੈਂਬਰੀ ਪੈਨਲ ਨਾਲ ਕੋਈ ਨਤੀਜਾ ਨਹੀਂ ਨਿਕਲ ਸਕਿਆ। ਸਾਲਸੀ ਪੈਨਲ ਵੱਲੋਂ ਵੀਰਵਾਰ ਨੂੰ ਸੌਂਪੀ ਗਈ ਰਿਪੋਰਟ ਦੇ ਇੱਕ ਦਿਨ ਬਾਅਦ ਮੁੱਖ ਜੱਜ ਦੀ ਪ੍ਰਧਾਨਗੀ ਵਿੱਚ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਇਸ ਉੱਤੇ ਸੁਣਵਾਈ ਕਰਦੇ ਹੋਏ ਇਸ ਉੱਤੇ ਰੋਜ਼ਾਨਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।…

VIA PUNJAB
ਅੱਗੇ ਪੜ੍ਹੋ
1 656 657 658 659 660 1,271