ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਭੰਡੀ ਪ੍ਰਚਾਰ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖੇ ਰੂਪ ’ਚ ਟਾਕਰਾ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਭੰਡੀ ਪ੍ਰਚਾਰ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖੇ ਰੂਪ ’ਚ ਟਾਕਰਾ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆਖਿਆ

ਹਰਸਿਮਰਤ ਦੀ ਜਲਿਆਂਵਾਲੇ ਬਾਗ ਬਾਰੇ ਟਿੱਪਣੀ ਗੁੰਮਰਾਹਕੁੰਨ ਚੰਡੀਗੜ – ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਹੈ। ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ: ਵਿਨੀ ਮਹਾਜਨ

ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ: ਵਿਨੀ ਮਹਾਜਨ

ਮੈਗਸੀਪਾ ਦੇ ਸਹਿਯੋਗ ਨਾਲ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਵਰਕਸ਼ਾਪ ਦਾ ਆਯੋਜਨ ਚੰਡੀਗੜ – ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ ਹੈ ਤਾਂ ਜੋ ਅਜੋਕੇ ਤਰੱਕੀ ਦੇ ਯੁੱਗ ਵਿੱਚ ਸਮੇਂ ਦੇ ਹਾਣੀ ਬਣਿਆ ਜਾ ਸਕੇ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ ਪੰਜਾਬ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ। ਪਰ ਉਕਤ ਏ.ਐਸ.ਆਈ ਵਲੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਮੌਕੇ ਸਰਕਾਰ ਨੂੰ ਸਮਰਥਨ ਦੇਣ ਦੀ ਸਹਿਮਤੀ

ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਮੌਕੇ ਸਰਕਾਰ ਨੂੰ ਸਮਰਥਨ ਦੇਣ ਦੀ ਸਹਿਮਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਦੇ ਹੁੰਗਾਰੇ ਵਜੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਮਰਥਨ ਕੀਤਾ ਹੈ।ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵਫਦ ਨਾਲ ਇਕ ਮੀਟਿੰਗ ਦੌਰਾਨ ਇਹ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਸਭਨਾਂ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਹਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜ ਚੁਕੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ, ਦੋ ਸਾਲਾ ਦੇ ਫਤਹਿਵੀਰ ਸਿੰਘ ਨੂੰ ਵੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜ ਚੁਕੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ,  ਦੋ ਸਾਲਾ ਦੇ ਫਤਹਿਵੀਰ ਸਿੰਘ ਨੂੰ ਵੀ ਸ਼ਰਧਾਂਜਲੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਆਪਣੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ।ਇਸ ਦੌਰਾਨ ਸਦਨ ਨੇ ਫਤਹਿਵੀਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਸ ਦੀ ਬੋਰਵੈਲ ਵਿੱਚ ਡਿੱਗਣ ਨਾਲ ਮੌਤ ਹੋ ਗਈ ਸੀ।20 ਜੁਲਾਈ ਨੂੰ ਵਿਛੋੜਾ ਦੇ ਚੁੱਕੀ ਉੱਘੀ ਕਾਂਗਰਸੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਅਤੇ 1992 ਤੋਂ 1998 ਤੱਕ ਰਾਜ ਸਭਾ ਦੇ ਮੈਂਬਰ ਰਹੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅਗਲੇ ਪੜਾਅ ਲਈ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅਗਲੇ ਪੜਾਅ ਲਈ ਰਵਾਨਾ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਕੱਲ੍ਹ ਆਰੰਭ ਹੋਣ ਮਗਰੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅਗਲੇ ਰਵਾਨਾ ਹੋਇਆ। ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਪਹਿਲੇ ਪਾਤਸ਼ਾਹ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੀਂ ਭਰਤੀ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਆਵੇਗਾ ਸੁਧਾਰ- ਜਲ ਸਰੋਤ ਮੰਤਰੀ ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਸੈਕਟਰ-18 ਸਥਿਤ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿੱਚ ਨਵੇਂ ਭਰਤੀ ਹੋਏ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਨਿਯੁਕਤੀ ਪੱਤਰ ਸੌਂਪਣ ਬਾਅਦ, ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਕੰਮ-ਕਾਜ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਨਵੀਂ ਭਰਤੀ ਦੀ ਲੋੜ ਸੀ ਅਤੇ ਹੁਣ…

VIA PUNJAB
ਅੱਗੇ ਪੜ੍ਹੋ

ਭਰਤਗੜ੍ਹ ਵਿਖੇ ਵੇਟਲਿਫਟਿੰਗ ਅੰਡਰ 18 ਸਾਲ ਲੜਕੀਆਂ ਦੇ ਮੁਕਾਬਲੇ ਕਰਵਾਏ

ਭਰਤਗੜ੍ਹ ਵਿਖੇ ਵੇਟਲਿਫਟਿੰਗ ਅੰਡਰ 18 ਸਾਲ ਲੜਕੀਆਂ ਦੇ ਮੁਕਾਬਲੇ ਕਰਵਾਏ

ਕੰਨਿਆ ਸਕੂਲ ਨੂਰਪੁਰਬੇਦੀ ਨੇ ਪਹਿਲਾ ਤੇ ਚਨੌਲੀ ਬਸੀ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਕੀਰਤਪੁਰ ਸਾਹਿਬ – ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਖੇਡ ਅਫਸਰ ਸ੍ਰੀਮਤੀ ਸ਼ੀਲ ਭਗਤ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਅੰਤਰਗਤ ਭਾਰ ਤੋਲਣ ਅੰਡਰ 18 ਸਾਲ ਲੜਕੀਆਂ ਦੇ ਮੁਕਾਬਲੇ ਸ.ਸ.ਸ.ਸਕੂਲ ਭਰਤਗੜ੍ਹ ਵਿਖੇ ਕਰਵਾਏ ਗਏ । ਜਿਸ ਦਾ ਉਦਘਾਟਨ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਿੱਚ 6 ਅਗਸਤ ਤੋਂ ਅਯੁਧਿਆ ਮਾਮਲੇ ਦੀ ਹੋਵੇਗੀ ਰੋਜਾਨਾ ਸੁਣਵਾਈ

ਸੁਪਰੀਮ ਕੋਰਟ ਵਿੱਚ 6 ਅਗਸਤ ਤੋਂ ਅਯੁਧਿਆ ਮਾਮਲੇ ਦੀ ਹੋਵੇਗੀ ਰੋਜਾਨਾ ਸੁਣਵਾਈ

ਨਵੀਂ ਦਿੱਲੀ – ਅਯੁੱਧਿਆ ਵਿੱਚ ਰਾਮ ਮੰਦਰ ਅਤੇ ਬਾਬਰੀ ਮਸਜਿਦ ਵਿਵਾਦ ਦੀ ਹੁਣ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ| ਵਿਚੋਲਗੀ ਦੀ ਕੋਸ਼ਿਸ਼ ਫੇਲ ਹੋਣ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ਸੁਣਵਾਈ ਲਈ ਅੱਗੇ ਦੀ ਰੂਪਰੇਖਾ ਤੈਅ ਕੀਤੀ| ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਉਦੋਂ ਤੱਕ ਚੱਲੇਗੀ, ਜਦੋਂ ਤੱਕ ਕੋਈ ਨਤੀਜਾ ਨਹੀਂ ਨਿਕਲ ਜਾਂਦਾ| ਵੀਰਵਾਰ ਨੂੰ ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਫਾਈਨਲ ਰਿਪੋਰਟ ਪੇਸ਼ ਕੀਤੀ ਸੀ| ਕੋਰਟ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ’ਚ ਰੁੱਖ ਲਾਉਣ ਤੇ ਹਰੇ ਭਰੇ ਪ੍ਰੋਗਰਾਮ ਨੂੰ ਬੜਾਵਾ ਦੇਣ ਲਈ ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ’ਚ ਰੁੱਖ ਲਾਉਣ ਤੇ ਹਰੇ ਭਰੇ ਪ੍ਰੋਗਰਾਮ ਨੂੰ ਬੜਾਵਾ ਦੇਣ ਲਈ ਨਿਰਦੇਸ਼ ਜਾਰੀ

ਸੀ.ਏ.ਐਮ.ਪੀ.ਏ. ਹੇਠ ਸੂਬੇ ਦਾ ਹਿੱਸਾ ਜਾਰੀ ਕਰਨ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਜੰਗਲਾਤ ਵਿਭਾਗ ਨੂੰ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਆਪਣੀ ਸਰਕਾਰ ਦੀਆਂ ਰੁੱਖ ਲਾਉਣ ਅਤੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਹੁਲਾਰਾ ਦੇਣ ਲਈ ਅਨੇਕਾਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਪਨਸੇਟਰੀ ਅਫੋਰੈਸਟੇਸ਼ਨ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ (ਕੈਂਪਾ) ਦੇ ਹੇਠ 1100 ਕਰੋੜ ਰੁਪਏ ਦੇ ਸੂਬੇ ਦੇ ਹਿੱਸੇ ਨੂੰ ਤੁਰੰਤ ਜਾਰੀ ਕਰਾਉਣ ਲਈ ਕੇਂਦਰ ’ਤੇ…

VIA PUNJAB
ਅੱਗੇ ਪੜ੍ਹੋ
1 657 658 659 660 661 1,271