ਨਵਜੋਤ ਸਿੱਧੂ ਨੂੰ ਦਿੱਲੀ ਚ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਚ ਕਾਂਗਰਸ

ਨਵਜੋਤ ਸਿੱਧੂ ਨੂੰ ਦਿੱਲੀ ਚ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਚ ਕਾਂਗਰਸ

ਪੰਜਾਬ ਦੀ ਵਜ਼ਾਰਤ ਤੋਂ ਲਾਂਭੇ ਹੋਏ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਵਲੋਂ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਜਲਦ ਹੀ ਨਵਜੋਤ ਸਿੱਧੂ ਨੂੰ ਦਿੱਲੀ ਕਾਂਗਰਸ ਦੀ ਕਮਾਨ ਸੌਂਪ ਸਕਦੀ ਹੈ। ਦਰਅਸਲ ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਹੈ। ਲਿਹਾਜ਼ਾ ਕਿਆਸ ਲਗਾਏ ਜਾ ਰਹੇ ਹਨ ਕਿ ਪਾਰਟੀ ਸਿੱਧੂ ਨੂੰ ਦਿੱਲੀ ਦਾ ਨਵਾਂ ਪ੍ਰਧਾਨ ਥਾਪ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ…

VIA PUNJAB
ਅੱਗੇ ਪੜ੍ਹੋ

ਆਜ਼ਮ ਖ਼ਾਨ ਦਾ ਵਿਧਾਇਕ ਪੁੱਤਰ ਪੁਲੀਸ ਹਿਰਾਸਤ ’ਚ

ਆਜ਼ਮ ਖ਼ਾਨ ਦਾ ਵਿਧਾਇਕ ਪੁੱਤਰ ਪੁਲੀਸ ਹਿਰਾਸਤ ’ਚ

ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਵਿਧਾਇਕ ਪੁੱਤਰ ਅਬਦੁੱਲਾ ਆਜ਼ਮ ਨੂੰ ਰਾਮਪੁਰ ਵਿਚ ਮੁਹੰਮਦ ਅਲੀ ਜੌਹਰ ਯੂਨੀਵਰਸਿਟੀ ’ਚ ਜ਼ਿਲ੍ਹਾ ਪ੍ਰਸ਼ਾਸਨ ਦੀ ਛਾਪੇਮਾਰੀ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਹਿਰਾਸਤ ਵਿਚ ਲੈ ਲਿਆ ਗਿਆ ਹੈ। ਘਟਨਾ ਦੇ ਵਿਰੋਧ ’ਚ ‘ਸਪਾ’ ਵਿਧਾਨ ਪ੍ਰੀਸ਼ਦ ਮੈਂਬਰਾਂ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਰਾਜ ਭਵਨ ਦੇ ਬਾਹਰ ਨਾਅਰੇਬਾਜ਼ੀ ਕੀਤੀ। ਰਾਮਪੁਰ ਦੇ ਐੱਸਪੀ ਅਜੈਪਾਲ ਸ਼ਰਮਾ ਨੇ ਦੱਸਿਆ ਕਿ ਸੁਆਰ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਵਿਧਾਇਕ ਅਬਦੁੱਲਾ ਨੂੰ…

VIA PUNJAB
ਅੱਗੇ ਪੜ੍ਹੋ

ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ’ਤੇ ਆਵਾਜਾਈ ਬੰਦ

ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ’ਤੇ ਆਵਾਜਾਈ ਬੰਦ

ਜੰਮੂ – ਜੰਮੂ ਕਸ਼ਮੀਰ ਦੇ ਜ਼ਿਲ੍ਹਾ ਊਧਮਪੁਰ ਵਿੱਚ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਲੜਕੇ ਦੀ ਮੌਤ ਗਈ ਤੇ ਇੱਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਇਸ ਦੌਰਾਨ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਜੰਮੂ ਕੌਮੀ ਹਾਈਵੇਅ ’ਤੇ ਸੜਕੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਅਣਸੁਖਾਵੀਂ ਘਟਨਾ ਦੇ ਡਰੋਂ ਇਹਤਿਆਤ ਵਜੋਂ ਅਮਰਨਾਥ ਯਾਤਰਾ ਵੀ ਰੋਕ ਦਿੱਤੀ ਗਈ ਹੈ। ਊਧਮਪੁਰ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਬੀਤੀ ਦੇਰ ਰਾਤ ਵੱਖ-ਵੱਖ ਥਾਈਂ ਦੋ ਮਕਾਨ ਢਹਿ-ਢੇਰੀ ਹੋ ਗਏ, ਜਿਸ…

VIA PUNJAB
ਅੱਗੇ ਪੜ੍ਹੋ

ਉੱਤਰ ਕੋਰੀਆ ਨੇ ਦਾਗੀਆਂ 2 ਮਿਸਾਈਲਾਂ

ਉੱਤਰ ਕੋਰੀਆ ਨੇ ਦਾਗੀਆਂ 2 ਮਿਸਾਈਲਾਂ

ਸਿਓਲ – ਉੱਤਰੀ ਕੋਰੀਆ ਨੇ ਅੱਜ ਦੋ ਬੈਲਿਸਟਿਕ ਮਿਜ਼ਾਈਲਾਂ ਤੇ ਕਈ ਅਣਪਛਾਤੇ ਹਥਿਆਰਾਂ ਦਾ ਟੈਸਟ ਕੀਤਾ| ਇਸਦੀ ਜਾਣਕਾਰੀ ਦੱਖਣੀ ਕੋਰੀਆ ਦੇ ਆਰਮੀ ਚੀਫ ਨੇ ਦਿੱਤੀ| ਉਸਨੇ ਦੱਸਿਆ ਕਿ ਦੋਵੇਂ ਮਿਜ਼ਾਈਲਾਂ ਉੱਤਰ ਕੋਰੀਆ ਦੇ ਪੂਰਬ ਤੋਂ ਦਾਗੀਆਂ ਗਈਆਂ ਜੋ ਲਗਪਗ 250 ਕਿਲੋਮੀਟਰ ਦੀ ਦੂਰੀ ਤੇ ਹਨ| ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਨਿਰੰਤਰ ਜਾਂਚ ਨਾਲ ਕੋਰੀਆਈ ਪ੍ਰਾਇਦੀਪ ਵਿੱਚ ਤਣਾਅ ਵਧੇਗਾ| ਉਨ੍ਹਾਂ ਉੱਤਰ ਕੋਰੀਆ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਦੀ ਅਪੀਲ ਕੀਤੀ| ਦੱਖਣ ਕੋਰੀਆ ਦੇ ਅਨੁਸਾਰ ਤਾਨਾਸ਼ਾਹ ਕਿਮ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ ਖੁਸ਼ ਰਹਿਣਾ ਸਿਖਾ ਦੇਈਏ ਤਾਂ ਮੁਕੱਦਮੇ ਘੱਟ ਹੋ ਜਾਣ : ਜਸਟਿਸ ਗੋਗੋਈ

ਨੌਜਵਾਨਾਂ ਨੂੰ ਖੁਸ਼ ਰਹਿਣਾ ਸਿਖਾ ਦੇਈਏ ਤਾਂ ਮੁਕੱਦਮੇ ਘੱਟ ਹੋ ਜਾਣ : ਜਸਟਿਸ ਗੋਗੋਈ

ਨਵੀਂ ਦਿੱਲੀ – ਚੀਫ ਜਸਟਿਸ ਰੰਜਨ ਗੋਗੋਈ ਨੇ ਅੱਜ ਕਿਹਾ ਹੈ ਕਿ ਜੇਕਰ ਅਸੀਂ ਨੌਜਵਾਨਾਂ ਨੂੰ ਖੁਸ਼ ਰਹਿਣਾ ਸਿਖਾ ਦੇਈਏ, ਤਾਂ ਅਸੀਂ ਦੇਸ਼ ਵਿੱਚ ਮੁਕੱਦਮਿਆਂ ਦੀ ਗਿਣਤੀ ਨੂੰ ਕੰਟਰੋਲ ਕਰ ਸਕਦੇ ਹਾਂ| ਇਸ ਦੇ ਨਾਲ ਹੀ ਉਨ੍ਹਾਂ ਨੇ ਨਿਆਇਕ ਅਕੈਡਮੀਆਂ ਵਿਚ ‘ਹੈਪੀਨੈਸ ਕਲਾਸਜ਼’ ਚਲਾਉਣ ਦਾ ਵਿਚਾਰ ਵੀ ਰੱਖਿਆ| ਦਿੱਲੀ ਸਰਕਾਰ ਵਲੋਂ ਚਲਾਏ ਗਏ ਸਕੂਲਾਂ ਵਿਚ ‘ਹੈਪੀਨੈਸ ਕਲਾਸਜ਼’ ਦੀ ਸ਼ੁਰੂਆਤ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਇੱਥੇ ਆਯੋਜਿਤ ਇਕ ਪ੍ਰੋਗਰਾਮ ਵਿੱਚ ਗੋਗੋਈ ਨੇ ਆਪਣੇ ਸੰਬੋਧਨ ਦੌਰਾਨ ਦਿੱਲੀ…

VIA PUNJAB
ਅੱਗੇ ਪੜ੍ਹੋ

ਉਨਾਵ ਮਾਮਲੇ ਵਿੱਚ ਸੀ. ਬੀ. ਆਈ ਵਲੋਂ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਸਮੇਤ 10 ਹੋਰ ਖਿਲਾਫ ਮਾਮਲਾ ਦਰਜ

ਉਨਾਵ ਮਾਮਲੇ ਵਿੱਚ ਸੀ. ਬੀ. ਆਈ ਵਲੋਂ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਸਮੇਤ 10 ਹੋਰ ਖਿਲਾਫ ਮਾਮਲਾ ਦਰਜ

ਨਵੀਂ ਦਿੱਲੀ – ਸੀ. ਬੀ. ਆਈ. ਨੇ ਉਨਾਵ ਜਬਰ ਜ਼ਨਾਹ ਵਿੱਚ ਪੀੜਤਾ ਦੇ ਸੜਕ ਹਾਦਸਾ ਮਾਮਲੇ ਸੰਬੰਧੀ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਅਤੇ 10 ਹੋਰਾਂ ਖਿਲਾਫ ਹੱਤਿਆ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ| ਅਧਿਕਾਰੀਆਂ ਨੇ ਅੱਜ ਦੱਸਿਆ ਹੈ ਕਿ ਸੀ. ਬੀ. ਆਈ. ਨੇ ਸਾਧਾਰਨ ਪ੍ਰਕਿਰਿਆ ਤਹਿਤ ਐਫ. ਆਈ. ਆਰ. ਦਰਜ ਕਰਦੇ ਹੋਏ ਉੱਤਰ ਪ੍ਰਦੇਸ਼ ਪੁਲੀਸ ਤੋਂ ਸੜਕ ਹਾਦਸਾ ਮਾਮਲੇ ਸੰਬੰਧੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ| ਅਧਿਕਾਰੀਆਂ ਨੇ ਦੱਸਿਆ ਹੈ ਕਿ ਏਜੰਸੀ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕਾਹਲਪੁਣੇ ‘ਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਕੀਤੀ ਰੱਦ

ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕਾਹਲਪੁਣੇ ‘ਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਕੀਤੀ ਰੱਦ

ਜੇਕਰ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਨਾ ਕੀਤਾ ਤਾਂ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਡੂੰਘਾ ਅਸਰ ਪੈਣ ਦੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਹਲਪੁਣੇ ‘ਚ ਕੀਤੀ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿਸ ਕਰਕੇ ਇਸ ਰਿਪੋਰਟ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਕਿ ਇਸ ਮਾਮਲੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਗਤਕਾ ਕਿੱਟਾਂ ਦਿੱਤੀਆਂ ਗਈਆਂ। ਨਿਰਵੈਰ ਖ਼ਾਲਸਾ ਗਤਕਾ ਅਖਾੜਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਗਤਕਾ ਕਿੱਟਾਂ ਪ੍ਰਵਾਨ ਕੀਤੀਆਂ ਗਈਆਂ ਸਨ, ਜੋ ਅੱਜ ਸਮਾਗਮ ਦੌਰਾਨ ਸਬੰਧਤਾਂ ਨੂੰ…

VIA PUNJAB
ਅੱਗੇ ਪੜ੍ਹੋ

ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿੱਤੀ

ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿੱਤੀ

ਸ੍ਰੀ ਨਨਕਾਣਾ ਸਾਹਿਬ -ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ ਗਈ। ਸਹਾਇਤਾ ਰਾਸ਼ੀ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ : ਸੋਨੀ

ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ : ਸੋਨੀ

‘ਮੈਡੀਕਲ ਕੌਂਸਲਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਖੱਜਲ-ਖੁਆਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ” ਚੰਡੀਗੜ੍ਹ – ਐਮ.ਬੀ.ਬੀ.ਐਸ.ਦੀ ਡਿਗਰੀ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ। ਉਕਤ ਪ੍ਰਗਟਾਵਾ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਕੈਬਨਿਟ ਮੰਤਰੀ, ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਮੈਡੀਕਲ ਕਾਲਜਾਂ ਵਿੱਚ ਦਾਖ਼ਲਿਆਂ ਲਈ ਬਣਾਏ ਗਏ ਨਿਯਮਾਂ…

VIA PUNJAB
ਅੱਗੇ ਪੜ੍ਹੋ
1 660 661 662 663 664 1,271