ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹੋਵੇਗਾ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹੋਵੇਗਾ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ, ਓਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾਂ ਸ੍ਰੀ ਨਨਕਾਣਾ ਸਾਹਿਬ 31 ਜੁਲਾਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਅੱਜ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ

ਸ਼ਹੀਦ ਊਧਮ ਸਿੰਘ ਯਾਦਗਾਰ ਇੱਕ ਵਰ੍ਹੇ ਅੰਦਰ ਹੋਵੇਗੀ ਮੁਕੰਮਲ: ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿੱਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇੱਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਰਾਜ…

VIA PUNJAB
ਅੱਗੇ ਪੜ੍ਹੋ

ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਂਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ।ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ਜਲ ਸੰਭਾਲ ਜਾਗਰੂਕਤਾ ਪੰਦਰਵਾੜਾ – ਸਿੰਗਲਾ

ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ਜਲ ਸੰਭਾਲ ਜਾਗਰੂਕਤਾ ਪੰਦਰਵਾੜਾ – ਸਿੰਗਲਾ

ਚੰਡੀਗੜ੍ਹ – ਸੂਬੇ ਦੇ ਕਈ ਬਲਾਕਾਂ ਵਿੱਚ ਪਾਣੀ ਦੇ ਘੱਟ ਰਹੇ ਪੱਧਰ ਸਬੰਧੀ ਬੱਚਿਆਂ ਨੂੰ ਜਲ ਸੰਭਾਲ ਦੀ ਲੋੜ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਜਾਗਰੂਕਤਾ ਪੰਦਰਵਾੜਾ ਮਨਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਿੱਤੀ।ਇਸ ਜਾਗਰੂਕਤਾ ਪੰਦਰਵਾੜੇ ਵਿੱਚ ਸੂਬੇ ਦੇ ਸਾਰੇ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਵਿੱਚ ਵਿਭਿੰਨ ਮੁਕਾਬਲੇ ਕਰਵਾਏ ਜਾਣਗੇ। 1 ਅਗਸਤ ਨੂੰ ‘ਪਾਣੀ ਬਚਾਓ’ ਵਿਸ਼ੇ ‘ਤੇ ਲੇਖ ਲੇਖਣ ਮੁਕਾਬਲਾ ਕਰਵਾਇਆ ਜਾਵੇਗਾ ਜਦੋਂ…

VIA PUNJAB
ਅੱਗੇ ਪੜ੍ਹੋ

ਪ੍ਰਿਥਵੀ ਸ਼ਾਅ ਡੋਪਿੰਗ ਚ ਫੇਲ, 8 ਮਹੀਨੇ ਲਈ ਸਸਪੈਂਡ

ਪ੍ਰਿਥਵੀ ਸ਼ਾਅ ਡੋਪਿੰਗ ਚ ਫੇਲ, 8 ਮਹੀਨੇ ਲਈ ਸਸਪੈਂਡ

ਨੌਜਵਾਨ ਕ੍ਰਿਕਟਰ ਪ੍ਰਿਥਵੀ ਸ਼ਾਅ ਨੂੰ ਡੋਪਿੰਗ ਦਾ ਦੋਸ਼ ਲਗਾਇਆ ਗਿਆ ਹੈ। ਉਸ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ 8 ਮਹੀਨੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਵਿੰਡੀਜ਼ ਵਿਰੁੱਧ 2018 ‘ਚ 2 ਟੈਸਟ ਮੈਚ ਖੇਡਣ ਵਾਲੇ 19 ਸਾਲਾ ਸ਼ਾਅ ਰਿਪੋਰਟਾਂ ਅਨੁਸਾਰ ਆਪਣੇ ਕਮਰ ਦੀ ਸੱਟ ਦਾ ਇਲਾਜ ਕਰਾ ਰਹੇ ਹਨ। ਉਸਦਾ ਸੈਅਦ ਮੁਸ਼ਤਾਕ ਅਲੀ ਟੀ-20 ਟੂਰਨਾਮੈਂਟ ਦੇ ਦੌਰਾਨ ਡੋਪਿੰਗ ਟੈਸਟ ਕੀਤਾ ਗਿਆ ਤੇ ਉਸ ਨੂੰ ‘ਟਰਬੁਟੈਲਾਈਨ’ ਦਾ ਦੋਸ਼ੀ ਪਾਇਆ ਗਿਆ। ਸ਼ਾਅ ਤੋਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਦੌਰਾ ਸਭ ਤੋਂ ਮੁਸ਼ਕਲ ਹੋਵੇਗਾ : ਫਾਫ ਡੁ ਪਲੇਸਿਸ

ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਦੌਰਾ ਸਭ ਤੋਂ ਮੁਸ਼ਕਲ ਹੋਵੇਗਾ : ਫਾਫ ਡੁ ਪਲੇਸਿਸ

ਦੱਖਣੀ ਅਫਰੀਕਾ – ਕੌਮਾਂਤਰੀ ਕ੍ਰਿਕਟ ਕੌਂਸਲ ਭਾਵ ਆਈ.ਸੀ.ਸੀ. ਨੇ ਕੱਲ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ| ਇਸ ਦੌਰਾਨ ਦੱਖਣੀ ਅਫਰੀਕਾ ਇਸ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਭਾਰਤ ਖਿਲਾਫ ਕਰੇਗਾ| ਇਸ ਨੂੰ ਦੇਖਦੇ ਹੋਏ ਹੁਣ ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੁ ਪਲੇਸਿਸ ਨੇ ਇਕ ਬਿਆਨ ਦਿੱਤਾ ਹੈ| ਡੁਪਲੇਸਿਸ ਨੇ ਪੱਤਰਕਾਰਾਂ ਨੂੰ ਕਿਹਾ, ”ਕੋਈ ਵੀ ਟੀਮ ਆਪਣੇ ਕੈਲੰਡਰ ਸਾਲ ਵਿੱਚ ਇਹੋ ਕਹੇਗੀ ਕਿ ਭਾਰਤ ਦਾ ਦੌਰਾ ਕਿਸੇ ਵੀ ਟੀਮ ਲਈ ਸਭ…

VIA PUNJAB
ਅੱਗੇ ਪੜ੍ਹੋ

ਅੰਜੁਮ ਮੌਦਗਿਲ ਨੇ ਦੂਜਾ ਸੋਨ ਤਗ਼ਮਾ ਫੁੰਡਿਆ

ਅੰਜੁਮ ਮੌਦਗਿਲ ਨੇ ਦੂਜਾ ਸੋਨ ਤਗ਼ਮਾ ਫੁੰਡਿਆ

ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਅੰਜੁਮ ਮੌਦਗਿਲ ਨੇ ਅਰਜਨ ਬਾਬੁਤਾ ਨਾਲ ਮਿਲ ਕੇ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਅੱਜ ਸੋਨ ਤਗ਼ਮਾ ਜਿੱਤਿਆ, ਜੋ ਸਰਦਾਰ ਸੱਜਣ ਸਿੰਘ ਸੇਠੀ ਮੈਮੋਰੀਅਲ ਮਾਸਟਰਜ਼ ਨਿਸ਼ਾਨੇਬਾਜ਼ੀ ਟੂਰਨਾਮੈਂਟ ਵਿੱਚ ਉਸ ਦਾ ਦੂਜਾ ਸੋਨ ਤਗ਼ਮਾ ਹੈ।ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਵਿੱਚ ਵਿਸ਼ਵ ਵਿੱਚ ਅੱਠਵੇਂ ਨੰਬਰ ਦੀ ਨਿਸ਼ਾਨੇਬਾਜ਼ ਮੌਦਗਿਲ ਨੇ ਕੱਲ੍ਹ ਆਲਮੀ ਰਿਕਾਰਡ ਤੋਂ ਬਿਹਤਰ ਪ੍ਰਦਰਸ਼ਨ ਕਰਦਿਆਂ ਮੇਹੁਲੀ ਘੋਸ਼ ਨੂੰ 1.7 ਅੰਕ ਨਾਲ ਪਛਾੜ ਕੇ ਸੋਨ ਤਗ਼ਮਾ ਜਿੱਤਿਆ…

VIA PUNJAB
ਅੱਗੇ ਪੜ੍ਹੋ

ਤੀਹਰਾ ਤਲਾਕ ਰਾਜ ਸਭਾ ਵਲੋਂ ਬਿਲ ਪਾਸ

ਤੀਹਰਾ ਤਲਾਕ ਰਾਜ ਸਭਾ ਵਲੋਂ ਬਿਲ ਪਾਸ

ਰਾਸ਼ਟਰਪਤੀ ਦੀ ਮਨਜ਼ੂਰੀ ਬਾਅਦ ਬਣੇਗਾ ਕਾਨੂੰਨ; ਸੰਸਦ ਦੇ ਉਪਰਲੇ ਸਦਨ ’ਚ ਸਰਕਾਰ ਦੀ ਵੱਡੀ ਜਿੱਤ ਨਵੀਂ ਦਿੱਲੀ – ਸੰਸਦ ਨੇ ਮੰਗਲਵਾਰ ਨੂੰ ਤੀਹਰਾ ਤਲਾਕ ਬਿਲ ਪਾਸ ਕਰਕੇ ਮੁਸਲਮਾਨ ਔਰਤਾਂ ਨੂੰ ਤੁਰੰਤ ਦਿੱਤੇ ਜਾਂਦੇ ਤਲਾਕ ਦੀ ਪ੍ਰਥਾ ਨੂੰ ਫੌਜਦਾਰੀ ਅਪਰਾਧ ਵਿੱਚ ਬਦਲ ਦਿੱਤਾ ਹੈ। ਰਾਜ ਸਭਾ ਵਿੱਚ ਵਿੱਚ ਅੱਜ ਹੋਈ ਭਖਵੀਂ ਬਹਿਸ ਤੋਂ ਬਾਅਦ ਬਿਲ ਦੇ ਹੱਕ ਵਿੱਚ 99 ਅਤੇ ਵਿਰੋਧ ਵਿੱਚ 84 ਵੋਟਾਂ ਪਈਆਂ ਹਨ। ਹੁਣ ਇਹ ਬਿਲ ਪ੍ਰਵਾਨਗੀ ਲਈ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਅਤੇ…

VIA PUNJAB
ਅੱਗੇ ਪੜ੍ਹੋ

ਮੋਦੀ ਵਲੋਂ ਬਿਲ ਪਾਸ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ

ਮੋਦੀ ਵਲੋਂ ਬਿਲ ਪਾਸ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿੱਚੋਂ ਮੱਧਯੁੱਗੀ ਤੀਹਰੇ ਤਲਾਕ ਦੀ ਪ੍ਰਥਾ ਨੂੰ ਖਤਮ ਕਰਕੇ ਅੱਜ ਦੇਸ਼ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨ ਔਰਤਾਂ ਨਾਲ ਧੱਕੇਸ਼ਾਹੀ ਵਾਲੀ ਇਤਿਹਾਸਕ ਗਲਤੀ ਨੂੰ ਅੱਜ ਸੋਧ ਦਿੱਤਾ ਗਿਆ ਹੈ। ਪੁਰਾਣੇ ਸਮਿਆਂ ਤੋਂ ਚਲੀ ਆ ਰਹੀ ਬੁਰਾਈ ਅੱਜ ਇਤਿਹਾਸ ਦੇ ਕੂੜਾਦਾਨ ਵਿੱਚ ਸੁੱਟ ਦਿੱਤੀ ਗਈ ਹੈ। ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਨੇ ਰਾਜ ਸਭਾ ਵੱਲੋਂ ਤੀਹਰੇ ਤਲਾਕ ਬਿਲ ਦੇ ਪਾਸ ਕੀਤੇ ਜਾਣ ਤੋਂ…

VIA PUNJAB
ਅੱਗੇ ਪੜ੍ਹੋ

ਹਾਂਗ ਕਾਂਗ ਵਿੱਚ ਦੋ ਡਬਲ ਡੈਕਰ ਬੱਸਾਂ ਟਕਰਾਉਣ ਨਾਲ 77 ਵਿਅਕਤੀ ਜ਼ਖਮੀ

ਹਾਂਗ ਕਾਂਗ ਵਿੱਚ ਦੋ ਡਬਲ ਡੈਕਰ ਬੱਸਾਂ ਟਕਰਾਉਣ ਨਾਲ 77 ਵਿਅਕਤੀ ਜ਼ਖਮੀ

ਬੀਜਿੰਗ – ਹਾਂਗ ਕਾਂਗ ਵਿੱਚ ਦੋ ਡਬਲ ਡੈਕਰ ਬੱਸਾਂ ਆਪਸ ਵਿੱਚ ਟਕਰਾਅ ਗਈਆਂ, ਜਿਸ ਕਾਰਨ ਇਸ ਵਿੱਚ ਸਵਾਰ 77 ਲੋਕ ਜ਼ਖਮੀ ਹੋ ਗਏ| ਅੱਜ ਸਥਾਨਕ ਮੀਡੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ ਕਿ ਹਾਦਸਾ ਸਵੇਰੇ 8.30 ਵਜੇ ਤਾਈ ਲਾਮ ਸੁਰੰਗ ਦੇ ਬਾਹਰ ਵਾਪਰਿਆ| ਮੌਕੇ ਤੇ 15 ਫਾਇਰ ਬ੍ਰਿਗੇਡ ਗੱਡੀਆਂ ਅਤੇ 25 ਐਂਬੂਲੈਂਸ ਭੇਜੀਆਂ ਗਈਆਂ| ਜਿਨ੍ਹਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ| ਹਾਲਾਂਕਿ ਅਜੇ ਹਾਦਸੇ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗਾ ਤੇ ਨਾ…

VIA PUNJAB
ਅੱਗੇ ਪੜ੍ਹੋ
1 661 662 663 664 665 1,271