ਸਥਾਨਕ ਸਰਕਾਰਾਂ ਮੰਤਰੀ ਵੱਲੋਂ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ ਲਈ ਤੁਰੰਤ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਆਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ  ਲਈ ਤੁਰੰਤ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਆਦੇਸ਼

ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਰਧਾਂ ਅਤੇ ਦਿਵਿਆਂਗ ਸ਼ਰਧਾਲੂਆਂ ਲਈ ਪਾਰਕਿੰਗ ਏਰੀਏ ਤੋਂ ਲੈ ਕੇ ਸਰਾਂ ਤੱਕ ਐਸਕਲੇਟਰ ਬਣਾਏਗੀ ਚੰਡੀਗੜ – “ਪੰਜਾਬ ਸਰਕਾਰ, ਪਾਵਨ ਸ਼ਹਿਰ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਅੰਮ੍ਰਿਤਸਰ ਵਿਚਲੇ ਸਾਰੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਨੂੰ ਵਾਧੂ ਫੰਡ ਜਾਰੀ ਕੀਤੇ ਜਾਣਗੇ।” ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵਿਊ ਮੀਟਿੰਗ ਦੌਰਾਨ ਕੀਤਾ।ਇਸ…

VIA PUNJAB
ਅੱਗੇ ਪੜ੍ਹੋ

3ਐਕਸ3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ ਵਿੱਚ ਖੇਡਿਆ ਜਾਵੇਗਾ: ਰਾਣਾ ਸੋਢੀ

3ਐਕਸ3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ ਵਿੱਚ ਖੇਡਿਆ ਜਾਵੇਗਾ: ਰਾਣਾ ਸੋਢੀ

ਬਾਸਕਟਬਾਲ ਵਿਚ ਪਹਿਲੀ ਵਾਰ ਪੇਸ਼ ਕਰੇਗੀ ਪ੍ਰੋਫੈਸ਼ਨਲ ਵੂਮੈਨਜ਼ ਲੀਗ ਚੰਡੀਗੜ – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 33 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ ਵੂਮੈਨਜ਼ 33 ਬਾਸਕਟਬਾਲ ਲੀਗ ਪੇਸ਼ ਕੀਤੀ ਜਾਵੇਗੀ ਜੋ ਕਿ ਪੁਰਸ਼ ਲੀਗ ਦੇ ਨਾਲ ਕਰਵਾਈ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ…

VIA PUNJAB
ਅੱਗੇ ਪੜ੍ਹੋ

ਉੱਤਰੀ ਸੂਬਿਆਂ ਵੱਲੋਂ ਆਪਸ ਵਿੱਚ ਸੂਚਨਾ ਸਾਂਝੀ ਕਰਨ ਲਈ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫੈਸਲਾ

ਉੱਤਰੀ ਸੂਬਿਆਂ ਵੱਲੋਂ ਆਪਸ ਵਿੱਚ ਸੂਚਨਾ ਸਾਂਝੀ ਕਰਨ ਲਈ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫੈਸਲਾ

ਉੱਤਰੀ ਸੂਬੇ ਨਸ਼ਿਆਂ ਦੇ ਖਾਤਮੇ ਨੂੰ ਲੋਕ ਲਹਿਰ ਬਣਾਉਣ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਉਣ ਲਈ ਸਹਿਮਤ ਚੰਡੀਗੜ – ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਅੱਜ ਇੱਥੇ ਹੋਈ ਦੂਜੀ ਸਾਂਝੀ ਕਾਨਫਰੰਸ ਦੌਰਾਨ ਨਸ਼ਿਆਂ ਨੂੰ ਕੌਮੀ ਸਮੱਸਿਆ ਗਰਦਾਨਦਿਆਂ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਸਬੰਧਤ ਸੂਬਿਆਂ ਦੇ ਸਿਹਤ ਤੇ ਸਮਾਜਿਕ ਨਿਆਂ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇਗੀ। ਇਹ ਗਰੁੱਪ ਸੂਬਿਆਂ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਤਜਰਬੇ ਅਤੇ ਬਿਹਤਰ ਵਿਉਂਤਬੰਦੀ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਜਲਦ ਲਿਆ ਰਹੀ ਹੈ ਕਾਨੂੰਨ : ਗੁਲਾਟੀ

ਭਾਰਤ ਸਰਕਾਰ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਜਲਦ ਲਿਆ ਰਹੀ ਹੈ ਕਾਨੂੰਨ : ਗੁਲਾਟੀ

ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੇ ਧੱਕੇ ਨੂੰ ਨੱਥ ਪਾਈ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਵਿਦੇਸ਼ੀ ਲਾੜ੍ਹਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ…

VIA PUNJAB
ਅੱਗੇ ਪੜ੍ਹੋ

ਸਿਕੰਦਰ ਸਿੰਘ ਮਲੂਕਾ ਨੂੰ ਸੰਗਰੂਰ ਦਾ ਆਬਜ਼ਰਵਰ ਨਿਯੁਕਤ ਕਰਨ ‘ਤੇ ਵਰਕਰਾਂ ‘ਚ ਖੁਸ਼ੀ

ਸਿਕੰਦਰ ਸਿੰਘ ਮਲੂਕਾ ਨੂੰ ਸੰਗਰੂਰ ਦਾ ਆਬਜ਼ਰਵਰ ਨਿਯੁਕਤ ਕਰਨ ‘ਤੇ ਵਰਕਰਾਂ ‘ਚ ਖੁਸ਼ੀ

ਫੂਲ ਟਾਊਨ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸ਼ਤ ਪ੍ਰਕਾਸ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੂੰ ਜਿਲਾ੍ਹ ਸੰਗਰੂਰ ਦਾ ਆਬਜ਼ਰਵਰ ਨਿਯੁਕਤ ਕਰਨ ਤੇ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਸ਼ਲ ਮੈਂਬਰ ਭਰਪੂਰ ਸਿੰਘ ਢਿੱਲੋਂ ਅਤੇ ਇਕਾਈ ਪ੍ਰਧਾਨ ਸੁਖਮੰਦਰ ਸਿੰਘ ਮਾਨ, ਹਰਿੰਦਰ ਸਿੰਘ ਹਿੰਦਾ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ‘ਚ ਸ਼ਾਮਿਲ ਹੋਣ ਲਈ 30 ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ : ਭਾਈ ਲੌਂਗੋਵਾਲ

ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ‘ਚ ਸ਼ਾਮਿਲ ਹੋਣ ਲਈ 30 ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ : ਭਾਈ ਲੌਂਗੋਵਾਲ

ਅਗਾਊਂ ਪ੍ਰਬੰਧਾਂ ਲਈ ਭਲਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਹੋਵੇਗਾ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਖਿੱਤੇ ਅੰਦਰ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਪਾਕਿਸਤਾਨ ਵਿਖੇ ਵੀ ਅਗਾਊਂ ਪ੍ਰਬੰਧਾਂ ਲਈ ਉੱਚ ਪੱਧਰੀ ਵਫ਼ਦ ਭੇਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਹਕੋਕਾ ਐਕਟ ਬਣਾਉਣ ਦਾ ਐਲਾਨ

ਮੁੱਖ ਮੰਤਰੀ ਹਰਿਆਣਾ ਵੱਲੋਂ ਹਕੋਕਾ ਐਕਟ ਬਣਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨਾਂ, ਵਿਸ਼ੇਸ਼ ਤੌਰ ‘ਤੇ ਉੱਤਰੀ ਰਾਜਾਂ ਵਿਚ ਵੱਧ ਰਹੇ ਨਸ਼ੇ ਦੀ ਆਦਤ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਦੇ ਲਈ ਉਨਾਂ ਨੇ ਪਿਛਲੇ ਸਾਲ ਉੱਤਰੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇਕ ਪਲੇਟਫਾਰਮ ‘ਤੇ ਲਿਆ ਕੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਇਸ ਦੇ ਕਾਰੋਬਾਰੀਆਂ ‘ਤੇ ਰੋਕ ਲਗਾਉਣ ਲਈ ਸਾਂਝੀ ਰਣਨਿਤੀ ਤਿਆਰ ਕਰਨ ਦੀ ਪਹਿਲ ਕੀਤੀ ਸੀ ਅਤੇ ਉਸੀ ਕੜੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਤਿੰਨ ਤਲਾਕ ਬਿੱਲ ਲੋਕ ਸਭਾ ‘ਚ ਪਾਸ

ਤਿੰਨ ਤਲਾਕ ਬਿੱਲ ਲੋਕ ਸਭਾ ‘ਚ ਪਾਸ

ਹੱਕ ਵਿੱਚ 303 ਅਤੇ ਵਿਰੋਧ ਵਿੱਚ 82 ਵੋਟਾਂ ਪਈਆਂ ਨਵੀਂ ਦਿੱਲੀ – ਲੋਕ ਸਭਾ ‘ਚ ਵੀਰਵਾਰ ਨੂੰ ਤਿੰਨ ਤਲਾਕ ਬਿੱਲ ਚਰਚਾ ਤੋਂ ਬਾਅਦ ਪਾਸ ਹੋ ਗਿਆ। ਇਸ ਦੇ ਪੱਖ ਵਿੱਚ 303 ਤੇ ਵਿਰੋਧ ਵਿੱਚ 82 ਵੋਟ ਪਏ। ਬਹਿਸ ਦੌਰਾਨ ਕਾਨੂੰਨ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਕਿਹਾ ਕਿ, ਇਹ ਬਿੱਲ ਧਰਮ ਜਾਂ ਜਾਤ ਨਾਲ ਨਹੀਂ, ਇਹ ਔਰਤ ਦੇ ਮਾਣ ਨਾਲ ਜੁੜਿਆ ਹੈ। ਸੁਪਰੀਮ ਕੋਰਟ ਕਹਿ ਚੁੱਕਾ ਹੈ ਕਿ ਤਿੰਨ ਤਲਾਕ ਤੋਂ ਪੀੜਤ ਔਰਤਾਂ ਨੂੰ ਇਨਸਾਫ ਮਿਲਣਾ ਚਾਹੀਦਾ…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ ਪਾਕਿਸਤਾਨ : ਭਾਰਤ

ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ ਪਾਕਿਸਤਾਨ : ਭਾਰਤ

ਨਵੀਂ ਦਿੱਲੀ – ਅਮਰੀਕਾ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪਾਕਿਸਾਨ ‘ਚ 40 ਅੱਤਵਾਦੀ ਕੈਂਪਾਂ ਦੀ ਮੌਜੂਦਗੀ ਤੋਂ ਬਾਅਦ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਪੀ.ਐੱਮ. ਨੇ ਅੱਤਵਾਦੀ ਕੈਂਪਾਂ ਦੀ ਹਾਜ਼ਰੀ ਦੀ ਗੱਲ ਮਨਜ਼ੂਰ ਕੀਤੀ ਹੈ। ਇਸ ਤੱਥ ਲਈ ਅੱਤਵਾਦੀਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ ਤੇ ਲੜਨ ਲਈ ਕਸ਼ਮੀਰ ਭੇਜਿਆ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ‘ਚ ਚੱਲਣ ਵਾਲੇ…

VIA PUNJAB
ਅੱਗੇ ਪੜ੍ਹੋ

ਨਸ਼ਾ ਵਿਰੋਧੀ ਰਣਨੀਤੀ ਅਤੇ ਕਾਰਜ ਯੋਜਨਾ ਵਜੋਂ ਅੰਤਰਰਾਜੀ ਸਰਹੱਦਾਂ ‘ਤੇ ਸਾਂਝੀ ਕਾਰਵਾਈ ਦਾ ਪ੍ਰਸਤਾਵ ਪੇਸ਼

ਨਸ਼ਾ ਵਿਰੋਧੀ ਰਣਨੀਤੀ ਅਤੇ ਕਾਰਜ ਯੋਜਨਾ ਵਜੋਂ ਅੰਤਰਰਾਜੀ ਸਰਹੱਦਾਂ ‘ਤੇ ਸਾਂਝੀ ਕਾਰਵਾਈ ਦਾ ਪ੍ਰਸਤਾਵ ਪੇਸ਼

ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਖੇਤਰੀ ਕਾਨਫਰੰਸ ‘ਚ ਸ਼ਾਮਿਲ ਹੋਏ 5 ਸੂਬਿਆਂ ਦੇ ਮੁੱਖ ਮੰਤਰੀ ਚੰਡੀਗੜ੍ਹ – ਪਾਕਿਸਤਾਨ ਵੱਲੋਂ ਵੱਖ-ਵੱਖ ਸੂਬਿਆਂ ਰਾਹੀਂ ਨਸ਼ਾ-ਅੱਤਵਾਦ (ਨਾਰਕੋ ਟੈਰੋਰਿਜ਼ਮ) ਫੈਲਾਉਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਕਦਮਾਂ ਦੀ ਲੜੀ ਵਜੋਂ ਅੰਤਰਰਾਜੀ ਸਰਹੱਦਾਂ ‘ਤੇ ਸਾਂਝੀ ਕਾਰਵਾਈ ਚਲਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅੱਜ ਇੱਥੇ ‘ਨਸ਼ਿਆਂ ਦੀ ਸਮੱਸਿਆ-ਚੁਣੌਤੀਆਂ ਤੇ ਰਣਨੀਤੀ’ ਉੱਤੇ ਦੂਜੀ ਖੇਤਰੀ ਕਾਨਫਰੰਸ ਦੌਰਾਨ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ…

VIA PUNJAB
ਅੱਗੇ ਪੜ੍ਹੋ
1 671 672 673 674 675 1,271