ਸੁਰਜੀਤ ਪਾਤਰ ਵੱਲੋਂ ਕਲਾ ਭਵਨ ਵਿਖੇ ਹੱਥੀਂ ਤਿਆਰ ਕੀਤੀਆਂ ਕਲਾ ਕਿਰਤਾਂ ਦੀ ‘ਗੁੱਡੀਆਂ ਪਟੋਲੇ ਦੀ’ ਪ੍ਰਦਰਸਨੀ ਦਾ ਉਦਘਾਟਨ

ਸੁਰਜੀਤ ਪਾਤਰ ਵੱਲੋਂ ਕਲਾ ਭਵਨ ਵਿਖੇ ਹੱਥੀਂ ਤਿਆਰ ਕੀਤੀਆਂ ਕਲਾ ਕਿਰਤਾਂ ਦੀ ‘ਗੁੱਡੀਆਂ ਪਟੋਲੇ ਦੀ’ ਪ੍ਰਦਰਸਨੀ ਦਾ ਉਦਘਾਟਨ

ਡਾ. ਦਵਿੰਦਰ ਕੌਰ ਢੱਟ ਨੇ ਅਲੋਪ ਹੋ ਰਹੀ ਕਲਾ ਨੂੰ ਸਾਂਭਣ ਦਾ ਉਪਰਾਲਾ ਕੀਤਾ: ਪਾਤਰ ਚੰਡੀਗੜ – ਪੰਜਾਬ ਕਲਾ ਪਰਿਸਦ ਵੱਲੋਂ ਪੰਜਾਬੀ ਲੋਕ ਕਲਾ ਦੀ ਖਾਸ ਵੰਨਗੀ ਤੇ ਹੱਥੀਂ ਤਿਆਰ ਕੀਤੀਆਂ ਕਲਾ ਕਿਰਤਾਂ ਦੀ ‘ਗੁੱਡੀਆਂ ਪਟੋਲੇ ਦੀ’ ਪ੍ਰਦਰਸਨੀ ਡਾ. ਦਵਿੰਦਰ ਕੌਰ ਢੱਟ ਵੱਲੋਂ ਕਲਾ ਭਵਨ ਵਿੱਚ ਲਗਾਈ ਗਈ ਜਿਸਦਾ ਉਦਘਾਟਨ ਕਲਾ ਪਰਿਸਦ ਦੇ ਚੇਅਰਮੈਨ ਸੁਰਜੀਤ ਪਾਤਰ ਨੇ ਕੀਤਾ। ਸਵਾਗਤੀ ਸਬਦਾ ਪਰਿਸਦ ਦੇ ਸਕੱਤਰ ਜਨਰਲ ਲਖਵਿੰਦਰ ਜੌਹਲ ਨੇ ਆਖੇ।ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਲੋਕ…

VIA PUNJAB
ਅੱਗੇ ਪੜ੍ਹੋ

ਮੋਹਨ ਲਾਲ ਸੂਦ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੋਹਨ ਲਾਲ ਸੂਦ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ – ਸ੍ਰੀ ਮੋਹਨ ਲਾਲ ਸੂਦ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਉਨਾਂ ਨੇ ਆਪਣਾ ਆਹੁਦਾ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਸੰਭਾਲਿਆ।ਸਰਕਾਰੀ ਸੇਵਾ ਤੋਂ ਬਤੌਰ ਐਸ.ਈ. ਸੇਵਾ ਮੁਕਤ ਹੋਣ ਉਪਰੰਤ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ‘ਚ ਸਰਗਰਮ ਸ੍ਰੀ ਸੂਦ ਨੇ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ…

VIA PUNJAB
ਅੱਗੇ ਪੜ੍ਹੋ

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ‘ਚ 9 ਮਹੀਨਿਆਂ ਅੰਦਰ ਫੈਸਲਾ ਸੁਣਾਏ ਅਦਾਲਤ : ਸੁਪਰੀਮ ਕੋਰਟ

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ‘ਚ 9 ਮਹੀਨਿਆਂ ਅੰਦਰ ਫੈਸਲਾ ਸੁਣਾਏ ਅਦਾਲਤ : ਸੁਪਰੀਮ ਕੋਰਟ

ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਦੇ ਕਾਰਜਕਾਲ ‘ਚ ਵਾਧਾ ਕਰਨ ਦੇ ਨਿਰਦੇਸ਼ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਯੁੱਧਿਆ ‘ਚ 1992 ਵਿੱਚ ਸਿਆਸੀ ਦ੍ਰਿਸ਼ਟੀ ਨਾਲ ਸੰਵੇਦਨਸ਼ੀਲ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦਪੂਰਨ ਢਾਂਚਾ ਢਾਹੇ ਜਾਣ ਨਾਲ ਸਬੰਧਿਤ ਮੁਕੱਦਮੇ ਦੀ ਸੁਣਵਾਈ ਕੀਤੀ। ਕੋਰਟ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਨੂੰ ਕਿਹਾ ਕਿ ਇਸ ਮਾਮਲੇ ‘ਚ ਅੱਜ ਤੋਂ 9 ਮਹੀਨਿਆਂ ਦੇ ਅੰਦਰ ਫੈਸਲਾ ਸੁਣਾਇਆ ਜਾਵੇ। ਇਸ ਮਾਮਲੇ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਲਾਲ…

VIA PUNJAB
ਅੱਗੇ ਪੜ੍ਹੋ

ਆਈ.ਐਫ.ਐਸ. ਵਿਵੇਕ ਕੁਮਾਰ ਪ੍ਰਧਾਨ ਮੰਤਰੀ ਮੋਦੀ ਦੇ ਨਿੱਜੀ ਸਕੱਤਰ ਨਿਯੁਕਤ

ਆਈ.ਐਫ.ਐਸ. ਵਿਵੇਕ ਕੁਮਾਰ ਪ੍ਰਧਾਨ ਮੰਤਰੀ ਮੋਦੀ ਦੇ ਨਿੱਜੀ ਸਕੱਤਰ ਨਿਯੁਕਤ

ਨਵੀਂ ਦਿੱਲੀ – ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਅਧਿਕਾਰੀ ਵਿਵੇਕ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਧਿਕਾਰਕ ਆਦੇਸ਼ ਅਨੁਸਾਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਹੋਈ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੁਮਾਰ ਨੂੰ ਚਾਰਜ ਦੇਣ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਹਾਲ ਵਿਵੇਕ ਪ੍ਰਧਾਨ ਮੰਤਰੀ ਦੇ ਦਫ਼ਤਰ ‘ਚ ਡਾਇਰੈਕਟਰ ਹਨ। ਅਧਿਕਾਰਕ ਆਦੇਸ਼ ‘ਚ ਕਿਹਾ ਗਿਆ ਹੈ ਕਿ ਕੁਮਾਰ ਦੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਕਾਸ਼ ਦਾ ਵਿਸ਼ੇਸ਼ ਅੰਕ ਜਾਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਕਾਸ਼ ਦਾ ਵਿਸ਼ੇਸ਼ ਅੰਕ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਸੰਗਤ ਤੱਕ ਪਹੰੁਚਾਉਣ ਲਈ ਕਾਰਜ ਆਰੰਭੇ ਗਏ ਹਨ। ਇਸ ਤਹਿਤ ਜਿਥੇ ਵਿਸ਼ੇਸ਼ ਕਿਤਾਬਾਂ ਪ੍ਰਕਾਸ਼ਤ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਵਿਸ਼ੇਸ਼ ਅੰਕ ਵੀ ਤਿਆਰ ਕੀਤੇ ਜਾ ਰਹੇ ਹਨ। ਇਸ ਦਾ ਪਹਿਲਾ ਅੰਕ ਬੀਤੇ ਦਿਨ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਦੇ ਪੇਂਡੂ ਵਿਕਾਸ ਸਕੱਤਰ ਨੇ ਪੰਜਾਬ ਨੂੰ ਜਲ ਪੂਰਤੀ ਤੇ ਸੰਭਾਲ ਲਈ ਯੋਜਨਾਵਾਂ ਤਿਆਰ ਕਰਨ ਲਈ ਕਿਹਾ

ਭਾਰਤ ਸਰਕਾਰ ਦੇ ਪੇਂਡੂ ਵਿਕਾਸ ਸਕੱਤਰ  ਨੇ ਪੰਜਾਬ ਨੂੰ ਜਲ ਪੂਰਤੀ ਤੇ ਸੰਭਾਲ  ਲਈ  ਯੋਜਨਾਵਾਂ ਤਿਆਰ ਕਰਨ ਲਈ ਕਿਹਾ

ਪੰਜਾਬ ਨੂੰ ਬਹੁਤ ਜਲਦ ਮਨਰੇਗਾ ਲਈ ਮਟੀਰੀਅਲ ਫੰਡ ਕੀਤੇ ਜਾਣਗੇ ਰਿਲੀਜ਼ ਚੰਡੀਗੜ – ਮਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ(ਪੀਐਮਏਵਾਈ), ਐਨ.ਆਰ.ਐਲ.ਐਮ, ਆਰ-ਅਰਬਨ, ਪੀ.ਐਮ.ਜੀ.ਐਸ.ਵਾਈ., ਐਨ.ਐਸ.ਏ.ਪੀ., ਪੀ.ਐਸ.ਡੀ.ਐਮ.ਐਸ ਅਤੇ ਕੇਂਦਰ ਵੱਲੋਂ ਪ੍ਰਾਯੋਜਿਤ ਵੱਖ ਵੱਖ ਸਕੀਮਾਂ ਦੇ ਵਿਕਾਸ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ,ਨਵੀਂ ਦਿੱਲੀ ਦੇ ਸਕੱਤਰ ਸ੍ਰੀ ਅਮਰਜੀਤ ਸਿਨਹਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਸ੍ਰੀ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ,ਸ੍ਰੀ ਤੇਜਵੀਰ ਸਿੰਘ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰੰਜਾਬ, ਸ੍ਰੀ…

VIA PUNJAB
ਅੱਗੇ ਪੜ੍ਹੋ

ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

ਕੰਢੀ ਖੇਤਰ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ 50 ਫੀਸਦੀ ਵਿਤੀ ਸਹਾਇਤਾ: ਸਾਧੂ ਸਿੰਘ ਧਰਮਸੋਤ

ਕਿਸਾਨਾਂ ਅਤੇ ਜੰਗਲੀ ਜਾਨਵਰਾਂ ਵਿਚਕਾਰ ਤਣਾਓ ਘਟਾਉਣਾ ਹੈ ਮੁੱਖ ਉਦੇਸ਼ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਕਰ ਸਕਣ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬੇ ਦੇ ਕੰਡੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬੰਧਤ…

VIA PUNJAB
ਅੱਗੇ ਪੜ੍ਹੋ

ਅਮਰੀਕਾ-ਮੈਕਸੀਕੋ ਸਰਹੱਦ ਤੇ ਤਾਇਨਾਤ ਹੋਵੇਗੀ ਵਧੇਰੇ ਫੌਜ

ਅਮਰੀਕਾ-ਮੈਕਸੀਕੋ ਸਰਹੱਦ ਤੇ ਤਾਇਨਾਤ ਹੋਵੇਗੀ ਵਧੇਰੇ ਫੌਜ

ਵਾਸ਼ਿੰਗਟਨ – ਅਮਰੀਕਾ ਦੇ ਕਾਰਜਵਾਹਕ ਰੱਖਿਆ ਸਕੱਤਰ ਰਿਚਰਡ ਸਪੈਂਸਰ ਨੇ ਅਮਰੀਕਾ-ਮੈਕਸੀਕੋ ਸਰਹੱਦ ਤੇ ਵਧੇਰੇ ਫੌਜ ਤਾਇਨਾਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ| ਰੱਖਿਆ ਵਿਭਾਗ ਨੇ ਕਿਹਾ, ”ਕਾਰਜਵਾਹਕ ਰੱਖਿਆ ਸਕੱਤਰ ਰਿਚਰਡ ਸਪੈਂਸਰ ਨੇ ਗ੍ਰਹਿ ਮੰਤਰਾਲੇ ਦੇ 1000 ਤੋਂ ਵਧੇਰੇ ਫੌਜੀਆਂ ਦੀ ਤਾਇਨਾਤੀ ਦੇ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ|”ਫੌਜ ਦੇ 750 ਜਵਾਨ ਟੈਕਸਾਸ ਸਰਹੱਦ ਨਾਲ ਲੱਗਦੇ ਡੋਨਾ ਅਤੇ ਟੋਰਨਿਲੋ ਸ਼ਹਿਰ ਵਿੱਚ ਸਰਹੱਦ ਸੁਰੱਖਿਆ ਦੇ ਨਾਲ-ਨਾਲ ਪ੍ਰਸ਼ਾਸਨਿਕ ਪੱਧਰ ਦਾ ਕੰਮ ਵੀ ਦੇਖਦੇ ਹਨ ਜਦਕਿ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਕ੍ਰਿਕਟ ਸੰਘ ਦੇ ਮੁਖੀ ਦੀ ਚੋਣ ਲੜੇਗਾ ਅਜ਼ਹਰੂਦੀਨ

ਹੈਦਰਾਬਾਦ ਕ੍ਰਿਕਟ ਸੰਘ ਦੇ ਮੁਖੀ ਦੀ ਚੋਣ ਲੜੇਗਾ ਅਜ਼ਹਰੂਦੀਨ

ਸਾਬਕਾ ਭਾਰਤੀ ਕਪਤਾਨ ਮੁਹੰਮਦ ਅਜ਼ਹਰੂਦੀਨ ਨੇ ਵੀਰਵਾਰ ਨੂੰ ਕਿਹਾ ਕਿ ਜਦੋਂ ਵੀ ਚੋਣ ਹੋਈ, ਉਦੋਂ ਉਹ ਹੈਦਰਾਬਾਦ ਕ੍ਰਿਕਟ ਸੰਘ (ਐੱਚ. ਸੀ. ਏ.) ਵਿਚ ਮੁਖੀ ਅਹੁਦੇ ਦੀ ਚੋਣ ਲੜੇਗਾ। ਉਸ ਨੇ ਕਿਹਾ, ”ਹਾਂ, ਮੈਂ ਐੈੱਚ. ਸੀ. ਏ. ਮੁਖੀ ਅਹੁਦੇ ਦੀ ਚੋਣ ਲੜਾਂਗਾ।” ਐੱਚ. ਸੀ. ਏ. ਦੀ ਸਾਲਾਨਾ ਆਮ ਮੀਟਿੰਗ (ਏ. ਜੀ. ਐੱਮ.) 21 ਜੁਲਾਈ ਨੂੰ ਹੋਵੇਗੀ, ਜਿਸ ਵਿਚ ਇਸਦੀਆਂ ਚੋਣਾਂ ਦੇ ਬਾਰੇ ਵਿਚ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

VIA PUNJAB
ਅੱਗੇ ਪੜ੍ਹੋ

ਸਿੰਧੂ ਇੰਡੋਨੇਸ਼ੀਆ ਓਪਨ ਦੇ ਕੁਆਰਟਰ ਫਾਈਨਲ ’ਚ

ਸਿੰਧੂ ਇੰਡੋਨੇਸ਼ੀਆ ਓਪਨ ਦੇ ਕੁਆਰਟਰ ਫਾਈਨਲ ’ਚ

ਭਾਰਤੀ ਦੀ ਉੱਘੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਡੈਨਮਾਰਕ ਦੀ ਮੀਆ ਬਿਲਿਚਫੇਲਟ ਖਿਲਾਫ਼ ਤਿੰਨ ਗੇਮ ਤਕ ਚੱਲੇ ਸੰਘਰਸ਼ਪੂਰਨ ਮੈਚ ਵਿੱਚ ਜਿੱਤ ਦਰਜ ਕਰ ਕੇ ਵੀਰਵਾਰ ਨੂੰ ਇਥੇ ਇੰਡੋਨੇਸ਼ੀਆ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਦਾਖਲ ਹੋ ਗਈ। ਪੰਜਵਾਂ ਦਰਜਾ ਪ੍ਰਾਪਤ ਸਿੰਧੂ ਨੇ ਦੂਜੇ ਗੇੜ ਵਿੱਚ ਇਕ ਘੰਟਾ ਦੋ ਮਿੰਟ ਚੱਲੇ ਮੈਚ ਵਿੱਚ ਬਿਲਿਚਫੇਲਟ ਨੂੰ 21-14, 17-21, 21-11 ਨਾਲ ਹਰਾਇਆ। ਸਿੰਧੂ ਦੀ ਵਿਸ਼ਵ ਵਿੱਚ 13ਵੇਂ ਨੰਬਰ ਦੀ ਬਿਲਿਚਫੇਲਟ ਖ਼ਿਲਾਫ਼ ਇਹ ਇਸ ਵਰ੍ਹੇ ਦੀ…

VIA PUNJAB
ਅੱਗੇ ਪੜ੍ਹੋ
1 680 681 682 683 684 1,271