ਕੱਚੀਆਂ ਕਲੋਨੀਆਂ ਦੀ ਰਜਿਸਟਰੀ ਜਲਦ: ਕੇਜਰੀਵਾਲ

ਕੱਚੀਆਂ ਕਲੋਨੀਆਂ ਦੀ ਰਜਿਸਟਰੀ ਜਲਦ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਚੀਆਂ ਕਲੋਨੀਆਂ (ਅਣਅਧਿਕਾਰਤ ਕਲੋਨੀਆਂ) ਵਿੱਚ ਰਹਿਣ ਵਾਲੇ ਲੋਕਾਂ ਨੂੰ ਖੁਸ਼ਖਬਰੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ| ਕੇਜਰੀਵਾਲ ਨੇ ਕਿਹਾ ਕਿ ਹੁਣ ਅਣਅਧਿਕਾਰਤ ਕਲੋਨੀ ਦੇ ਮਕਾਨਾਂ ਦੀ ਰਜਿਸਟਰੀ ਸ਼ੁਰੂ ਹੋਵੇਗੀ| ਕੇਜਰੀਵਾਲ ਨੇ ਅੱਜ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਲੇ ਤੱਕ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਧੋਖਾ ਹੁੰਦਾ ਰਿਹਾ ਹੈ| ਅਸੀਂ ਸਾਲ 2015 ਵਿੱਚ ਪ੍ਰਸਤਾਵ ਪਾਸ ਕਰ ਕੇ ਕੇਂਦਰ ਨੂੰ ਭੇਜਿਆ…

VIA PUNJAB
ਅੱਗੇ ਪੜ੍ਹੋ

ਦਾਊਦ ਇਬਰਾਹਿਮ ਦਾ ਭਤੀਜਾ ਰਿਜਵਾਨ ਕਾਸਕਰ ਮੁੰਬਈ ਵਿੱਚ ਗ੍ਰਿਫਤਾਰ

ਦਾਊਦ ਇਬਰਾਹਿਮ ਦਾ ਭਤੀਜਾ ਰਿਜਵਾਨ ਕਾਸਕਰ ਮੁੰਬਈ ਵਿੱਚ ਗ੍ਰਿਫਤਾਰ

ਮੁੰਬਈ – ਮੁੰਬਈ ਪੁਲੀਸ ਨੇ ਬੀਤੀ ਰਾਤ ਵੱਡੀ ਕਾਰਵਾਈ ਕਰਦੇ ਹੋਏ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਤੀਜੇ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ| ਦਾਊਦ ਦੇ ਭਤੀਜੇ ਰਿਜਵਾਨ ਕਾਸਕਰ ਨੂੰ ਫਿਰੌਤੀ ਮੰਗਣ ਦੇ ਦੋਸ਼ ਵਿੱਚ ਉਦੋਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਦੇਸ਼ ਛੱਡ ਕੇ ਦੌੜਨ ਦੀ ਫਿਰਾਕ ਵਿੱਚ ਸੀ| ਰਿਜਵਾਨ ਕਾਸਕਰ ਦਾਊਦ ਦੇ ਭਰਾ ਇਕਬਾਲ ਕਾਸਕਰ ਦਾ ਬੇਟਾ ਹੈ| ਜ਼ਿਕਰਯੋਗ ਹੈ ਕਿ ਦਾਊਦ ਇਬਰਾਹਿਮ ਅਤੇ ਛੋਟਾ ਸ਼ਕੀਲ ਵਿਰੁੱਧ ਜਾਂਚ ਕਰਦੇ ਹੋਏ ਮੁੰਬਈ ਪੁਲੀਸ ਨੇ ਇਸ ਤੋਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਅਕਤੂਬਰ ਤੋਂ 20 ਨਵੰਬਰ ਤੱਕ ਗੁਰੂ ਸਾਹਿਬ ਦੀ ਬਾਣੀ ਦਾ ਰਾਗ ਅਧਾਰਿਤ ਕੀਰਤਨ ਹੋਵੇਗਾ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਿਆਂ ਵੱਲੋਂ 20 ਅਕਤੂਬਰ ਤੋਂ 20 ਨਵੰਬਰ ਤੱਕ ਰੋਜ਼ਾਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਹ ਕੀਰਤਨ ਨਿਰਧਾਰਤ ਰਾਗਾਂ ਵਿਚ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੰਤਰੀ ਕਰਨਗੇ ਆਰੀਅਨਜ਼ ਦੇ ਸਕਾਲਰਸ਼ਿਪ ਮੇਲੇ ਦਾ ਉਦਘਾਟਨ

ਪੰਜਾਬ ਦੇ ਮੰਤਰੀ ਕਰਨਗੇ ਆਰੀਅਨਜ਼ ਦੇ  ਸਕਾਲਰਸ਼ਿਪ ਮੇਲੇ ਦਾ ਉਦਘਾਟਨ

100 ਹੌਣਹਾਰ ਅਤੇ ਯੋਗ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ ਮੋਹਾਲੀ – ਪੰਜਾਬ ਦੇ ਸਮਾਜ ਕਲਿਆਣ ਮੰਤਰੀ, ਸਰਦਾਰ ਸਾਧੂ ਸਿੰਘ ਧਰਮਸੋਤ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵੱਲੋਂ 20 ਜੁਲਾਈ ਨੂੰ ਪੀਐਚਡੀ, ਚੈਂਬਰ, ਸੈਕਟਰ 31ਏ, ਚੰਡੀਗੜ ਵਿੱਚ ਆਯੋਜਿਤ ਸੰਯੁਕਤ ਸਕਾਲਰਸ਼ਿਪ ਮੇਲੇ ਦਾ ਉਦਘਾਟਨ ਕਰਨਗੇ।ਇਹ ਸਕਾਲਰਸ਼ਿਪ ਮੇਲਾ ਟਰਾਈਸਿਟੀ ਦੇ ਉਹਨਾਂ ਹੌਣਹਾਰ ਵਿਦਿਆਰਥੀਆਂ ਦੇ ਲਈ ਹੋਵੇਗਾ ਜੋ 10ਵੀਂ, 12ਵੀ ਅਤੇ ਗਰੇਜੁਏਸ਼ਨ ਕੋਰਸ ਕਰ ਚੁੱਕੇ ਹਨ । ਇਛੁੱਕ ਵਿਦਿਆਰਥੀ ਆਰੀਅਨਜ਼ ਟੋਲ ਫਰੀ ਨੰਬਰ 1800-123-3633 ਤੇ ਕਾਲ ਕਰ ਸਕਦੇ ਹਨ ਜਾਂ ਆਰੀਅਨਜ਼ ਵੈਬਸਾਈਟ…

VIA PUNJAB
ਅੱਗੇ ਪੜ੍ਹੋ

ਹਰ ਖੇਡ ਦੇ ਜ਼ਿਲੇ ਤੋਂ ਸੂਬਾ ਪੱਧਰ ਤੱਕ ਮੁਕਾਬਲਿਆਂ ਦਾ ਆਗਾਜ਼ 20 ਜੁਲਾਈ ਤੋਂ

ਹਰ ਖੇਡ ਦੇ ਜ਼ਿਲੇ ਤੋਂ ਸੂਬਾ ਪੱਧਰ ਤੱਕ ਮੁਕਾਬਲਿਆਂ ਦਾ ਆਗਾਜ਼ 20 ਜੁਲਾਈ ਤੋਂ

ਸਰਕਲ ਸਟਾਈਲ ਕਬੱਡੀ ਦੇ ਕੌਮਾਂਤਰੀ ਕਬੱਡੀ ਕੱਪ ਵਿੱਚ ਹਿੱਸਾ ਲੈਣਗੀਆਂ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਚੰਡੀਗੜ – ਪੰਜਾਬ ਸਰਕਾਰ ਵੱਲੋਂ ਇਸ ਸਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹੋਰ ਯਾਦਗਾਰੀ ਬਣਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਉਦੇਸ਼ ਨਾਲ ਖੇਡ ਵਿਭਾਗ ਵੱਲੋਂ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਇਥੇ ਖੇਡ ਕੈਲੰਡਰ ਜਾਰੀ ਕੀਤਾ ਗਿਆ।ਰਾਣਾ ਸੋਢੀ ਨੇ ਦੱਸਿਆ ਕਿ ਮੁੱਖ…

VIA PUNJAB
ਅੱਗੇ ਪੜ੍ਹੋ

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 14 ਮਸ਼ੀਨਾਂ ਕੀਤੀਆਂ ਸੀਲ: ਬਲਬੀਰ ਸਿੰਘ ਸਿੱਧੂ

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 14 ਮਸ਼ੀਨਾਂ  ਕੀਤੀਆਂ ਸੀਲ: ਬਲਬੀਰ ਸਿੰਘ ਸਿੱਧੂ

ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ ‘ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਚੰਡੀਗੜ – ਪੰਜਾਬ ਸਰਕਾਰ ਨੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਦੇ ਮੁਕੰਮਲ ਖਾਤਮੇ ਲਈ ਗੰਭੀਰਤਾ ਨਾਲ ਕਾਰਵਾਈ ਕਰਦਿਆਂ 60 ਦੋਸ਼ਿਆਂ ਨੂੰ ਗ੍ਰਿਫਤਾਰ ਕਰਕੇ ਸਕੈਨਿੰਗ ਕਰਨ ਵਾਲੀਆਂ 14 ਮਸ਼ੀਨਾਂ ਸੀਲ ਕੀਤੀਆਂ ਹਨ ਤਾਂ ਜੋ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰ ਕੇ ਲਿੰਗ-ਅਨੁਪਾਤ ਦੇ ਸੰਤੁਲਨ ਵਿਚ…

VIA PUNJAB
ਅੱਗੇ ਪੜ੍ਹੋ

ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

ਫੂਡ ਸਪਲਾਈ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ- ਆਸ਼ੂ

ਅਨਾਜ ਵੰਡ ਵਿੱਚ ਹੇਰਾਫੇਰੀ ਲਈ 4 ਮੁਅੱਤਲ ਚੰਡੀਗੜ੍ਹ – ਫੂਡ ਸਪਲਾਈ ਵਿਭਾਗ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਅਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।ਉਹਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਅਨਾਜ ਦੀ ਵੰਡ ਕਰਦਾ ਹੈ। ਗਰੀਬਾਂ ਨੂੰ ਵਿਤਰਿਤ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਸੇਵਾ ਆਰੰਭ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਸੇਵਾ ਆਰੰਭ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਗੱਠੜੀ ਘਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ। ਇਹ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਪਹਿਲਾਂ ਚੱਲਦੇ ਗੱਠੜੀ ਘਰ ਦੀ ਜਗ੍ਹਾ ’ਤੇ ਹੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੱਠੜੀ ਘਰ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਦੀ ਆਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਜ਼ਮੀਨ ਵਿਵਾਦ: ਵਿਚੋਲਗੀ ਪੈਨਲ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

ਅਯੁੱਧਿਆ ਜ਼ਮੀਨ ਵਿਵਾਦ:  ਵਿਚੋਲਗੀ ਪੈਨਲ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

2 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ – ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਅਯੁੱਧਿਆ ਵਿਵਾਦ ‘ਚ ਵਿਚੋਲਗੀ ਪੈਨਲ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਹੈ, ਬਿਓਰਾ ਗੁਪਤ ਰੱਖਿਆ ਗਿਆ ਹੈ ਤੇ ਵਿਚੋਲਗੀ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਕਿਹਾ ਕਿ, 31 ਜੁਲਾਈ ਤੱਕ ਵਿਚੋਲਗੀ ਦੇ ਨਤੀਜੇ ਦੱਸੇ ਪੈਨਲ ਮਾਮਲੇ ‘ਚ ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ। ਹਿੰਦੂ ਪੱਖੀ ਗੋਪਾਲ ਸਿੰਘ ਵਿਸ਼ਾਰਦ ਨੇ ਅਰਜ਼ੀ ਦਾਖਲ ਕਰਿਦਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਹੁਣ 22 ਨੂੰ ਲਾਂਚ ਹੋਵੇਗਾ ਚੰਦਰਯਾਨ-2

ਹੁਣ 22 ਨੂੰ ਲਾਂਚ ਹੋਵੇਗਾ ਚੰਦਰਯਾਨ-2

ਨਵੀਂ ਦਿੱਲੀ – ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਚੰਦਰਯਾਨ-2 ਦੀ ਲਾਂਚ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਹੈ। ਇਸਰੋ ਦੇ ਮੁਤਾਬਿਕ ਹੁਣ 22 ਜੁਲਾਈ 2019 ਨੂੰ ਦੁਪਹਿਰ 2 ਵੱਜ ਕੇ 43 ਮਿੰਟ ‘ਤੇ ਚੰਦਰਯਾਨ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੀ 15 ਜੁਲਾਈ ਨੂੰ ਤਕਨੀਕੀ ਖਰਾਬੀ ਹੋਣ ਕਾਰਨ ਇਸਰੋ ਨੇ ਭਾਰਤ ਦੇ ਇਸ ਪ੍ਰੋਜੈਕਟ ਦੀ ਲਾਂਚਿੰਗ ਟਾਲ ਦਿੱਤੀ ਸੀ। ਇਸਰੋ ਨੇ ਆਪਣੇ ਅਧਿਕਾਰਿਤ ਟਵਿਟਰ ਹੈਂਡਲਰ ਜ਼ਰੀਏ ਇਸ ਦਾ ਐਲਾਨ ਕੀਤਾ ਹੈ। ਚੰਦਰਯਾਨ-2 ਮਿਸ਼ਨ…

VIA PUNJAB
ਅੱਗੇ ਪੜ੍ਹੋ
1 681 682 683 684 685 1,271