ਅਮਰੀਕਾ ਵਿੱਚ ਭੂਚਾਲ ਦੇ ਝਟਕੇ

ਅਮਰੀਕਾ ਵਿੱਚ ਭੂਚਾਲ ਦੇ ਝਟਕੇ

ਵਾਸ਼ਿੰਗਟਨ – ਅਮਰੀਕਾ ਦੇ ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| 4.6 ਤੀਬਰਤਾ ਵਾਲੇ ਭੂਚਾਲ ਨੇ ਪੂਰੇ ਇਲਾਕੇ ਨੂੰ ਹਿੱਲਾ ਕੇ ਰੱਖ ਦਿੱਤਾ|ਇਸ ਦੇ ਕੁਝ ਹੀ ਮਿੰਟਾਂ ਬਾਅਦ ਸੀਏਟਲ ਤੋਂ 30 ਮੀਲ ਉੱਤਰ-ਪੂਰਬ ਵਿੱਚ ਮੋਨਰੋ ਸ਼ਹਿਰ ਨੇੜੇ 3.5 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਪਹਿਲਾਂ ਭੂਚਾਲ ਸ਼ੁੱਕਰਵਾਰ ਨੂੰ ਤੰੜਕੇ 2:51 ਮਿੰਟ ਤੇ ਦਰਜ ਕੀਤਾ ਗਿਆ| ਭੂਚਾਲ ਵਿੱਚ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਕੋਈ ਖਬਰ…

VIA PUNJAB
ਅੱਗੇ ਪੜ੍ਹੋ

ਚੀਨੀ ਫੌਜ ਵੱਲੋਂ ਭਾਰਤੀ ਖੇਤਰ ਵਿੱਚ ਕੋਈ ਘੁਸਪੈਠ ਨਹੀਂ ਹੋਈ : ਫੌਜ ਮੁਖੀ

ਚੀਨੀ ਫੌਜ ਵੱਲੋਂ ਭਾਰਤੀ ਖੇਤਰ ਵਿੱਚ ਕੋਈ ਘੁਸਪੈਠ ਨਹੀਂ ਹੋਈ : ਫੌਜ ਮੁਖੀ

ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਚੀਨ ਵੱਲੋਂ ਘੁਸਪੈਠ ਕਰਨ ਤੇ ਕਿਹਾ ਹੈ ਕਿ ਕੋਈ ਘੁਸਪੈਠ ਨਹੀ ਹੋਈ ਹੈ ਅਤੇ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ| ਚੀਨ ਨਾਲ ਫਲੈਗ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਚੁੱਕਿਆ ਗਿਆ ਸੀ| ਜਿਕਰਯੋਗ ਹੈ ਕਿ ਚੀਨ ਦੀ ਫੌਜ ਨੇ ਇੱਕ ਵਾਰ ਫਿਰ ਤੋਂ ਭਾਰਤੀ ਖੇਤਰ ਵਿੱਚ ਘੁਸਪੈਠ ਕੀਤੀ ਹੈ| ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਕੁਝ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਲੱਦਾਖ ਵਿੱਚ ਪੂਰਬੀ ਡੇਮਚੋਕ ਇਲਾਕੇ…

VIA PUNJAB
ਅੱਗੇ ਪੜ੍ਹੋ

ਮੌਬ ਲਿਚਿੰਗ ਦੇ ਮਾਮਲਿਆਂ ਵਿੱਚ ਗੰਭੀਰ ਨਹੀਂ ਹਨ ਕੇਂਦਰ ਅਤੇ ਰਾਜ ਸਰਕਾਰਾਂ : ਮਾਇਆਵਤੀ

ਮੌਬ ਲਿਚਿੰਗ ਦੇ ਮਾਮਲਿਆਂ ਵਿੱਚ ਗੰਭੀਰ ਨਹੀਂ ਹਨ ਕੇਂਦਰ ਅਤੇ ਰਾਜ ਸਰਕਾਰਾਂ : ਮਾਇਆਵਤੀ

ਲਖਨਊ – ਮੌਬ ਲਿਚਿੰਗ ਦੀਆਂ ਘਟਨਾਵਾਂ ਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ ਇਸ ਦੀ ਲਪੇਟ ਵਿੱਚ ਹੁਣ ਸਿਰਫ ਦਲਿਤ, ਆਦਿਵਾਸੀ ਅਤੇ ਧਾਰਮਿਕ ਘੱਟ ਗਿਣਤੀ ਸਮਾਜ ਦੇ ਲੋਕ ਹੀ ਨਹੀਂ ਸਗੋਂ ਸਾਰੇ ਸਮਾਜ ਦੇ ਲੋਕ ਵੀ ਆ ਰਹੇ ਹਨ ਅਤੇ ਪੁਲੀਸ ਵੀ ਇਸ ਦਾ ਸ਼ਿਕਾਰ ਬਣ ਰਹੀ ਹੈ| ਉਨ੍ਹਾਂ ਅੱਜ ਕਿਹਾ,”ਹੁਣ ਇਹ ਘਟਨਾਵਾਂ ਕਾਫੀ ਆਮ ਹੋ ਗਈਆਂ ਹਨ ਅਤੇ ਦੇਸ਼ ਵਿੱਚ ਲੋਕਤੰਤਰ ਦੇ ਹਿੰਸਕ ਭੀੜ ਤੰਤਰ ਵਿੱਚ ਬਦਲਣ ਨਾਲ ਸਮਾਜ ਵਿੱਚ…

VIA PUNJAB
ਅੱਗੇ ਪੜ੍ਹੋ

ਸੰਸਦ ਕੰਪਲੈਕਸ ਵਿੱਚ ਸਵੱਛਤਾ ਮੁਹਿੰਮ ਦੌਰਾਨ ਸਪੀਕਰ ਸਮੇਤ ਕਈ ਸੰਸਦ ਮੈਂਬਰਾਂ ਨੇ ਲਗਾਇਆ ਝਾੜੂ

ਸੰਸਦ ਕੰਪਲੈਕਸ ਵਿੱਚ ਸਵੱਛਤਾ ਮੁਹਿੰਮ ਦੌਰਾਨ ਸਪੀਕਰ ਸਮੇਤ ਕਈ ਸੰਸਦ ਮੈਂਬਰਾਂ ਨੇ ਲਗਾਇਆ ਝਾੜੂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਸਵੱਛ ਭਾਰਤ ਮੁਹਿੰਮ’ ਲੋਕਤੰਤਰ ਦੇ ਮੰਦਰ ਸੰਸਦ ਵਿੱਚ ਵੀ ਪਹੁੰਚ ਗਿਆ ਹੈ| ਅੱਜ ਸੰਸਦ ਵਿੱਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜੋ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ| ਜਿਕਰਯੋਗ ਹੈ ਕਿ ਸੰਸਦ ਦੇ ਕੰਪਲੈਕਸ ਵਿੱਚ ਭਾਜਪਾ ਦੇ ਦਿੱਗਜ ਮੰਤਰੀ ਅਤੇ ਸੰਸਦ ਮੈਂਬਰ ਖੁਦ ਝਾੜੂ ਲੈ ਕੇ ਸਫਾਈ ਕਰਨ ਪਹੁੰਚੇ| ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅਗਵਾਈ ਵਿੱਚ ਇਹ ਸਵੱਛਤਾ ਮੁਹਿੰਮ ਚਲਾਈ ਗਈ| ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ…

VIA PUNJAB
ਅੱਗੇ ਪੜ੍ਹੋ

ਗੁਰੂਗ੍ਰਾਮ ਵਿਚ 10 ਤੋਂ ਵੱਧ ਪੁਰਾਣੇ ਆਟੋਰਿਕਸ਼ਾ ਨਹੀਂ ਚਲਣਗੇ

ਗੁਰੂਗ੍ਰਾਮ ਵਿਚ 10 ਤੋਂ ਵੱਧ ਪੁਰਾਣੇ ਆਟੋਰਿਕਸ਼ਾ ਨਹੀਂ ਚਲਣਗੇ

ਚੰਡੀਗੜ -ਗੁਰੂਗ੍ਰਾਮ ਵਿਚ ਹੁਣ 10 ਸਾਲ ਤੋਂ ਵੱਧ ਪੁਰਾਣੇ ਪ੍ਰਦੂਸ਼ਣ ਫੈਲਾਉਣ ਵਾਲੇ ਆਟੋਰਿਕਸ਼ਾ ਨਹੀਂ ਚਲਣਗੇ| ਜੇਕਰ ਚਲਦੇ ਪਾਏ ਗਏ ਤਾਂ ਇੰਨਾਂ ਆਟੋਰਿਕਸ਼ਾ ਨੂੰ ਜ਼ਬਤ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਗੁਰੂਗ੍ਰਾਮ ਵਿਚ ਨਾਜਾਇਜ ਤੌਰ ‘ਤੇ ਚਲਾਏ ਜਾ ਰਹੇ ਆਟੋਰਿਕਸ਼ਾ ਲਈ ਗੁਰੂਗ੍ਰਾਮ ਟ੍ਰੈਫਿਕ ਪੁਲਿਸ ਅੇਤ ਖੇਤਰ ਟਰਾਂਸਪੋਰਟ ਅਥਾਰਿਟੀ ਮਿਲ ਕੇ 10 ਦਿਨ ਵਿਚ ਯੋਜਨਾ ਬਣਾ ਕੇ ਮੁੱਖ ਮੰਤਰੀ ਕੋਲ ਭਿਜਵਾਉਣ ਦੇ ਆਦੇਸ਼ ਦਿੱਤੇ| ਇਹ ਯੋਜਨਾ ਤਿਆਰ ਕਰਨ ਦੀ ਜਿੰਮੇਵਾਰੀ ਪੁਲਿਸ ਕਮਿਸ਼ਨਰ ਮੁਹੰਮਦ ਅਕੀਲ ਨੂੰ ਦਿੱਤੀ ਹੈ| ਇਹ…

VIA PUNJAB
ਅੱਗੇ ਪੜ੍ਹੋ

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

ਚੰਡੀਗੜ – ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰਾਂ ਤਿਆਰ ਹੈ। ਇਸ ਉਦੇਸ਼ ਲਈ ਸ਼ੁੱਕਵਾਰ ਨੂੰ ਚੰਡੀਗੜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ, ਸੱਭਿਆਚਾਰਕ ਅਤੇ ਤਕਨੀਕੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ…

VIA PUNJAB
ਅੱਗੇ ਪੜ੍ਹੋ

ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲੱਗੀ

ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲੱਗੀ

ਕੁੱਲ 44981 ਕੇਸ ਲੱਗੇ ਅਤੇ 12022 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਬੇੜਾ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਸੁਪਰੀਮ ਕੋਰਟ ਦੇ ਜਸਟਿਸ ਸ੍ਰੀ ਸ਼ਰਦ ਅਰਵਿੰਦ ਬੋਬਡੇ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਭਰ ਵਿੱਚ ਕੌਮੀ ਅਦਾਲਤ ਲਾਈ ਗਈ। ਪੰਜਾਬ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਲੀਗਲ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਤੇ ਤਹਿਸੀਲ ਪੱਧਰ ਉਤੇ ਕੌਮੀ ਲੋਕ ਅਦਾਲਤ ਲਾਈ ਗਈ।ਪੰਜਾਬ ਰਾਜ ਲੀਗਲ ਸਰਵਿਸਜ਼ ਅਥਾਰਟੀ…

VIA PUNJAB
ਅੱਗੇ ਪੜ੍ਹੋ

ਸੁਖਬੀਰ ਬਾਦਲ ਨੂੰ ਨਸ਼ਿਆਂ ਦੇ ਮੁੱਦੇ ‘ਤੇ ਬੋਲਣ ਦਾ ਕੋਈ ਹੱਕ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

ਸੁਖਬੀਰ ਬਾਦਲ ਨੂੰ ਨਸ਼ਿਆਂ ਦੇ ਮੁੱਦੇ ‘ਤੇ ਬੋਲਣ ਦਾ ਕੋਈ ਹੱਕ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸ ‘ਤੇ ਬੇਬੁਨਿਆਦ ਦੋਸ਼ ਲਾਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਮਜੀਠੀਆ ਦੇ ਕੁਕਰਮਾਂ ਵੱਲ ਝਾਤੀ ਮਾਰੇ ਚੰਡੀਗੜ੍ਹ – ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮੁੱਦੇ ਸਬੰਧੀ ਕਾਂਗਰਸੀ ਵਿਧਾਇਕਾਂ ‘ਤੇ ਝੂਠੇ ਇਲਜ਼ਾਮ ਲਗਾਉਣ ਅਤੇ ਘਟੀਆ ਦੂਸ਼ਣਬਾਜ਼ੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕੀਤੀ। ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਨਸ਼ਿਆਂ ਖਾਸ ਕਰ ਚਿੱਟੇ ਦੀ ਸਪਲਾਈ ਵਿੱਚ…

VIA PUNJAB
ਅੱਗੇ ਪੜ੍ਹੋ

22 ਲਾਭਪਤਾਰੀਆਂ ਨੂੰ ਦਿੱਤੇ ਗਏ ਤਰਸ ਦੇ ਅਧਾਰ ‘ਤੇ ਨਿਯੁੱਕਤੀ ਪੱਤਰ

22 ਲਾਭਪਤਾਰੀਆਂ ਨੂੰ ਦਿੱਤੇ ਗਏ ਤਰਸ ਦੇ ਅਧਾਰ ‘ਤੇ ਨਿਯੁੱਕਤੀ ਪੱਤਰ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇਥੇ ਕਲਿਆਣ ਭਵਨ ਪੰਜਾਬ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਦਰਜਾ ਚਾਰ ਦੇ 13 ਉਮੀਦਵਾਰ, 08 ਕਲਰਕ ਤੇ 01 ਡਰਾਈਵਰ ਤੋਂ ਇਲਾਵਾ ਅੰਗਹੀਣ ਕੋਟੇ ਅਧੀਨ ਦਰਜਾ ਚਾਰ ਦੇ 10 ਕਰਮਚਾਰੀਆਂ ਨੂੰ ਪਦਉਨੱਤ ਕਰਕੇ ਕਲਰਕ ਵਜਂ ਨਿਯੁੱਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਮੰਤਰੀ ਜੀ ਵੱਲੋ ਨਵ-ਨਿਯੁੱਕਤ ਅਤੇ ਪੱਦ-ਉਨੱਤ ਕਰਮਚਾਰੀਆਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ

ਵੀਜ਼ਾ ਪ੍ਰਕਿਰਿਆ ਲਈ 480 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜੀ-ਸ. ਮਨਜੀਤ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 25 ਜੁਲਾਈ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਸਮੇਤ ਹੋਰਨਾਂ ਨੂੰ…

VIA PUNJAB
ਅੱਗੇ ਪੜ੍ਹੋ
1 689 690 691 692 693 1,271