ਇੰਗਲੈਂਡ ਤੇ ਆਸਟਰੇਲੀਆ ’ਚ ਸੈਮੀ-ਫਾਈਨਲ ਅੱਜ

ਇੰਗਲੈਂਡ ਤੇ ਆਸਟਰੇਲੀਆ ’ਚ ਸੈਮੀ-ਫਾਈਨਲ ਅੱਜ

ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦਾ ਦੂਜਾ ਸੈਮੀ-ਫਾਈਨਲ ਮੈਚ ਵੀਰਵਾਰ ਨੂੰ ਮੇਜ਼ਬਾਨ ਇੰਗਲੈਂਡ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਪਹਿਲੀ ਵਾਰ ਵਿਸ਼ਵ ਕੱਪ ਜਿੱਤਣ ਦੀਆਂ ਦਰਾਂ ’ਤੇ ਖੜ੍ਹੀ ਮੇਜ਼ਬਾਨ ਟੀਮ ਨੂੰ ਆਸਟਰੇਲੀਆ ’ਤੇ ਜਿੱਤ ਦਰਜ ਕਰਨ ਲਈ ਆਪਣੀ ਪੂਰੀ ਸ਼ਕਤੀ ਲਾਉਣੀ ਪਵੇਗੀ। ਇੰਗਲੈਂਡ 2015-ਵਿਸ਼ਵ ਕੱਪ ਦੇ ਪਹਿਲੇ ਗੇੜ ਵਿੱਚੋਂ ਹੀ ਬਾਹਰ ਹੋ ਗਿਆ ਸੀ। ਇਸ ਮਗਰੋਂ ਉਸ ਨੇ ਖ਼ੁਦ ਨੂੰ ਮਜ਼ਬੂਤ ਕੀਤਾ ਅਤੇ ਇੱਕ ਰੋਜ਼ਾ ਰੈਂਕਿੰਗਜ਼ ਵਿੱਚ ਇਸਦੀ ਟੀਮ ਚੋਟੀ ਦੀ ਟੀਮ ਵਜੋਂ ਉਭਰੀ।…

VIA PUNJAB
ਅੱਗੇ ਪੜ੍ਹੋ

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

ਵਿਭਾਗਾਂ ਦੀ ਵੰਡ ਉਮੀਦਵਾਰਾਂ ਦੀ ਪਸੰਦ ਦੇ ਆਧਾਰ ‘ਤੇ ਕੀਤੀ- ਬਹਿਲ ਚੰਡੀਗੜ੍ਹ – ਸੂਬਾ ਸਰਕਾਰ ਦੇ 48 ਵੱਖ-ਵੱਖ ਵਿਭਾਗਾਂ ਵਿੱਚ ਕਲਰਕ ਦੀਆਂ ਅਸਾਮੀਆਂ ਲਈ ਸ਼ਾਰਟਲਿਸਟਡ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਦਿਆਂ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.) ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱÎਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬੋਰਡ ਵੱਲੋਂ ਉਮੀਦਵਾਰਾਂ ਦੀ ਪਸੰਦ ਦੇ ਅਧਾਰ ‘ਤੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਸ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਹਿਲ ਨੇ ਕਿਹਾ ” ਪੰਜਾਬ…

VIA PUNJAB
ਅੱਗੇ ਪੜ੍ਹੋ

ਡਾ. ਹਰਸ਼ਿੰਦਰ ਕੌਰ ਵੱਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਸਮਾਜ ਨੂੰ ਹਲੂਣਾ ਦੇਣ ਦਾ ਸੱਦਾ

ਡਾ. ਹਰਸ਼ਿੰਦਰ ਕੌਰ ਵੱਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਸਮਾਜ ਨੂੰ ਹਲੂਣਾ ਦੇਣ ਦਾ ਸੱਦਾ

ਜੇਨੇਵਾ (ਸਵਿਟਜ਼ਰਲੈਂਡ) ਭਾਰਤ ਦੀ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਜੱਦੋ-ਜਹਿਦ ਕਰਦੀ ਉੱਘੀ ਹਸਤੀ ਡਾ. ਹਰਸ਼ਿੰਦਰ ਕੌਰ ਨੇ ਵਰਲਡ ਕੌਂਸਲ ਆਫ਼ ਚਰਚਿਜ਼ ਵਿਖੇ ਲਿੰਗਕ ਨਿਆਂ ਦੇ ਮੁੱਦੇ ਉੱਤੇ ਆਪਣੇ ਵਿਚਾਰ ਧੜੱਲੇ ਨਾਲ ਪੇਸ਼ ਕੀਤੇ। ਵਰਲਡ ਕੌਂਸਲ ਆਫ਼ ਚਰਿਚਜ਼ ਦੀ ਮਨੁੱਖੀ ਹੱਕਾਂ ਬਾਰੇ ਅਧਿਕਾਰੀ ਜੈਨੀਫਰ ਫਿਲਪੋਟ ਨਿਸੇਨ ਨੇ ਡਾ. ਹਰਸ਼ਿੰਦਰ ਕੌਰ ਦੀ ਜਾਣ ਪਛਾਣ ਕਰਾਉਂਦਿਆਂ ਦੱਸਿਆ ਕਿ ਡਾ. ਹਰਸ਼ਿੰਦਰ ਕੌਰ ਬੀਤੇ 26 ਵਰਿਆਂ ਤੋਂ ਕੌਮਾਂਤਰੀ ਪੱਧਰ ਉੱਤੇ ਭਰੂਣ ਹੱÎਤਿਆ ਖਿਲਾਫ਼ ਆਵਾਜ਼ ਬੁਲੰਦ ਕਰਦੇ ਆ ਰਹੇ ਹਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਮੁੱਖ ਸਕੱਤਰ ਨੂੰ ਅਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਵਾਸਤੇ ਬਿਜਲੀ ਚੋਰੀ ਵਿਰੁੱਧ ਤਿੱਖੀ ਮੁਹਿੰਮ ਆਰੰਭਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਅਤੇ ਹਰਿਆਣਾ ਨਾਲ ਲਗਦੇ ਸਰਹੱਦੀ ਇਲਾਕਿਆਂ ‘ਤੇ ਵਿਸ਼ੇਸ਼ੇ ਜ਼ੋਰ ਦਿੱਤਾ ਹੈ। ਮੌਜੂਦਾ ਸੀਜ਼ਨ ਵਿੱਚ ਬਿਜਲੀ ਦੀ ਬਹੁਤ ਜ਼ਿਆਦਾ ਮੰਗ ਦੇ ਸੰਬੰਧ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸੂਚਨਾ ਕੇਂਦਰ ਵਿਖੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ’ਤੇ ਬਣਾਈ ਕਮੇਟੀ ਦੀ ਹੋਈ ਇਕੱਤਰਤਾ

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ’ਤੇ ਬਣਾਈ ਕਮੇਟੀ ਦੀ ਹੋਈ ਇਕੱਤਰਤਾ

ਅਗਲੀ ਇਕੱਤਰਤਾ 19 ਜੁਲਾਈ ਨੂੰ, ਮੁਕੰਮਲ ਤੱਥ ਜਨਤਕ ਕਰਾਂਗੇ- ਪ੍ਰੋ. ਬਡੂੰਗਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਸਬੰਧੀ ਬਣਾਈ ਗਈ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਸਮੇਂ ਦੇ ਹਾਣੀ ਬਣਨ ਲਈ ਕੈਂਪ ਲਗਾ ਕੇ ਦਿੱਤੀ ਜਾ ਰਹੀ ਹੈ ਜਾਣਕਾਰੀ। ਨੰਗਲ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਮੋਕੇ ਹਰ ਪਿੰਡ ਵਿੱਚ ਪੋਦੇ ਲਗਾਉਣ ਦੀ ਮੁਹਿੰਮ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੀ ਪੂਰਨ ਸਹਿਯੋਗ ਦੇ ਰਹੀਆਂ ਹਨ। ਪੰਜਾਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ, ਪੋਣ ਪਾਣੀ ਦੀ ਸਾਂਭ ਸੰਭਾਲ ਅਤੇ ਚੋਗਿਰਦੇ ਦੀ ਸਵੱਛਤਾ ਲਈ ਪੰਜਾਬ ਸਰਕਾਰ ਵਲੌਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਮਿਸ਼ਨ ਤੰਦਰੁਸਤ…

VIA PUNJAB
ਅੱਗੇ ਪੜ੍ਹੋ

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਚੰਡੀਗੜ੍ਹ – ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ- ਗਿਆਨੀ ਰਘਬੀਰ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ- ਗਿਆਨੀ ਰਘਬੀਰ ਸਿੰਘ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੰਗਲੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ-ਦਰਸ਼ਨ ਹੈ, ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਬਿਹਤਰ ਬਣਾ ਸਕਦੇ ਹਾਂ। ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਗਲੌਰ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਗੁਰਮਤਿ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ‘ਤੇ 5 ਸਾਲ ਲਈ ਪਾਬੰਦੀ

ਭਾਰਤ ਸਰਕਾਰ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ‘ਤੇ 5 ਸਾਲ ਲਈ ਪਾਬੰਦੀ

ਐਡਵੋਕੇਟ ਗੁਰਪਤਵੰਤ ਸਿੰਘ ਪਨੂੰ ਦਾ ਟਵਿਟਰ ਖਾਤਾ ਹੋਇਆ ਬੰਦ ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇੱਕ ਵੱਡਾ ਫੈਸਲਾ ਲੈਂਦੇ ਹੋਏ ਅਮਰੀਕਾ ਅਧਾਰਿਤ ਵੱਖਰੇ ਸਿੱਖ ਰਾਜ ਲਈ ਸਰਗਰਮ ਜੱਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸ.ਐਫ.ਜੇ.) ‘ਤੇ 5 ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਇੱਥੇ ਜ਼ਿਕਰਯੋਗ ਹੈ ਕਿ ਇਹ ਜੱਥੇਬੰਦੀ ‘ਰੈਫਰੰਡਮ 2020’ ਰਾਹੀਂ ਵੱਖਰੇ ਸਿੱਖ ਰਾਜ ਖਾਲਿਸਤਾਨ ਲਈ ਪਿਛਲੇ 4 ਸਾਲ ਤੋਂ ਸਰਗਰਮ ਕਰ ਰਹੀ ਹੈ। ਇਹ ਜੱਥੇਬੰਦੀ 2007 ਵਿੱਚ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਵਕਾਲਤ…

VIA PUNJAB
ਅੱਗੇ ਪੜ੍ਹੋ
1 694 695 696 697 698 1,271