ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ

ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਗੈਰ-ਕਾਨੂੰਨੀ ਸੰਗਠਨ ਦੇ ਵਜੋਂ ਸਿੱਖ ਫਾਰ ਜਸਟਿਸ (ਐਸ.ਐਫ.ਜੇ) ‘ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈ.ਐਸ.ਆਈ ਦਾ ਸਮਰਥਨ ਪ੍ਰਾਪਤ ਇਸ ਸੰਗਠਨ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਕਰਨ ਪ੍ਰਤੀ ਇਹ ਇੱਕ ਪਹਿਲਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਆਖਿਰਕਾਰ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ…

VIA PUNJAB
ਅੱਗੇ ਪੜ੍ਹੋ

ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ – ਕਰਨਾਟਕ ‘ਚ ਚੱਲ ਰਿਹਾ ਸਿਆਸੀ ਸੰਕਟ ਬੁੱਧਵਾਰ ਨੂੰ ਉਸ ਸਮੇਂ ਸੁਪਰੀਮ ਕੋਰਟ ਪਹੁੰਚ ਗਿਆ, ਜਦੋਂ ਕਾਂਗਰਸ ਅਤੇ ਜਨਤਾ ਦਲ (ਐੱਸ) ਦੇ 10 ਬਾਗੀ ਵਿਧਾਇਕਾਂ ਨੇ ਸੁਪਰੀਮ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ। ਇਨ੍ਹਾਂ ਵਿਧਾਇਕਾਂ ਨੇ ਪਟੀਸ਼ਨ ਵਿੱਚ ਵਿਧਾਨ ਸਭਾ ਸਪੀਕਰ ‘ਤੇ ਜਾਣ ਬੁੱਝ ਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਨਹੀਂ ਕਰਨ ਦਾ ਦੋਸ਼ ਲਗਾਇਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਅਤੇ ਜੱਜ ਅਨਿਰੁਧ ਬੋਸ ਦੀ ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ…

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ‘ਚ ਖ਼ਤਮ ਹੋਇਆ ਭਾਰਤ ਦਾ ਸਫ਼ਰ

ਸੈਮੀਫਾਈਨਲ ‘ਚ ਖ਼ਤਮ ਹੋਇਆ ਭਾਰਤ ਦਾ ਸਫ਼ਰ

ਮਾਨਚੇਸਟਰ – ਮਾਨਚੈਸਟਰ ‘ਚ ਵਿਸ਼ਵ ਕੱਪ 2019 ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਭਾਰਤ ਨੂੰ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਨਿਊਜ਼ੀਲੈਂਡ ਦੀ ਟੀਮ ਨੇ 50 ਓਵਰਾਂ ਵਿੱਚ 8 ਵਿਕਟਾਂ ‘ਤੇ 239 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਭਾਰਤੀ ਟੀਮ ਨੇ 49.3 ਓਵਰਾਂ ਵਿੱਚ 10 ਵਿਕਟਾਂ ‘ਤੇ 221 ਦੌੜਾਂ ਬਣਾਈਆਂ। ਗੌਰਤਲਬ ਹੈ ਕਿ ਇਹ ਮੈਚ ਮੰਗਲਵਾਰ ਨੂੰ ਖੇਡਿਆ ਜਾਣਾ ਸੀ, ਪਰ ਮੀਂਹ ਦੀ ਵਜ੍ਹਾ ਕਾਰਨ ਇਹ ਤੈਅ ਦਿਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਨੇ ਨਗਰ ਪਰਿਸ਼ਦਾਂ ਤੇ ਨਗਰ ਨਿਗਮਾਂ ਲਈ ਤਿੰਨ ਦਿਨ ਦਾ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦਿੱਤੀ

ਮੁੱਖ ਮੰਤਰੀ ਹਰਿਆਣਾ ਨੇ ਨਗਰ ਪਰਿਸ਼ਦਾਂ ਤੇ ਨਗਰ ਨਿਗਮਾਂ ਲਈ ਤਿੰਨ ਦਿਨ ਦਾ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਾਇਤੀ ਰਾਜ ਸੰਸਥਾਨਾਂ ਤੇ ਸਥਾਨਕ ਸਰਕਾਰਾਂ ਨੂੰ ਨੁਮਾਇੰਦਿਆਂ ਵੱਜੋਂ ਹੋਰ ਵੱਧ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰਿਆਣਾ ਵਿਚ ਪਹਿਲੀ ਵਾਰ ਨਗਰ ਨਿਗਮਾਂ ਦੇ ਮੇਅਰ ਅਹੁੱਦੇ ਦੀ ਸਿੱਧੀ ਕਰਵਾਈ ਚੋਣਾਂ ਦੀ ਤਰਾਂ ਹੁਣ ਨਗਰ ਪਰਿਸ਼ਦਾਂ ਤੇ ਨਗਰ ਪਾਲਿਕਾਵਾਂ ਦੇ ਚੇਅਰਮੈਨਾਂ ਦੀ ਚੋਣ ਵੀ ਸਿੱਧੇ ਕਰਵਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ? ਇਸ ਤੋਂ ਇਲਾਵਾ, ਜਿਲਾ ਪਰਿਸ਼ਦਾਂ ਤੇ ਨਗਰ ਨਿਗਮ ਦੇ ਮੈਂਬਰਾਂ ਲਈ ਵਿਧਾਨ ਸਭਾ ਦੀ ਤਰਾਂ ਹਰ ਤਿੰਨ ਮਹੀਨੇ…

VIA PUNJAB
ਅੱਗੇ ਪੜ੍ਹੋ

ਮੀਂਹ ਕਾਰਨ ਮੈਚ ਸਸਪੈਂਡ, ਜਿੱਥੋ ਖੇਡ ਖਤਮ ਹੋਈ ਉੱਥੋ ਕੱਲ ਸ਼ੁਰੂ ਹੋਵੇਗੀ ਖੇਡ

ਮੀਂਹ ਕਾਰਨ ਮੈਚ ਸਸਪੈਂਡ, ਜਿੱਥੋ ਖੇਡ ਖਤਮ ਹੋਈ ਉੱਥੋ ਕੱਲ ਸ਼ੁਰੂ ਹੋਵੇਗੀ ਖੇਡ

ਭਾਰਤੀ ਗੇਂਦਬਾਜ਼ਾਂ ਨੇ ਆਪਣੀ ਮਾਰਕ ਸਮਰਥਾ ਤੇ ਅਨੁਸ਼ਾਸਿਤ ਗੇਂਦਬਾਜ਼ੀ ਦਾ ਸ਼ਾਨਦਾਰ ਨਮੂਨਾ ਪੇਸ਼ ਕਰਕੇ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਮੰਗਲਵਾਰ ਨੂੰ ਇੱਥੇ ਨਿਊਜ਼ੀਲੈਂਡ ‘ਤੇ ਆਪਣੀ ਟੀਮ ਦਾ ਪਲੜਾ ਭਾਰੀ ਰੱਖਿਆ ਪਰ ਮੀਂਹ ਦੇ ਅੜਿੱਕੇ ਕਾਰਨ ਮੈਚ ਪੂਰਾ ਨਹੀਂ ਹੋ ਸਕਿਆ ਤੇ ਹੁਣ ਇਹ ਅੱਗੇ ਬੁੱਧਵਾਰ ਨੂੰ ਖੇਡਿਆ ਜਾਵੇਗਾ। ਨਿਊਜ਼ੀਲੈਂਡ ਨੇ ਜਦੋਂ 46.1 ਓਵਰਾਂ ਵਿਚ 5 ਵਿਕਟਾਂ ‘ਤੇ 211 ਦੌੜਾਂ ਹੀ ਬਣਾਈਆਂ ਸਨ ਤਦ ਮੀਂਹ ਆ ਗਿਆ , ਜਿਸ ਤੋਂ ਬਾਅਦ ਦਿਨ ਵਿਚ ਅੱਗੇ ਦੀ…

VIA PUNJAB
ਅੱਗੇ ਪੜ੍ਹੋ

ਸ਼ੰਮੀ ਨੂੰ ਸੈਮੀਫਾਈਨਲ ਤੋਂ ਬਾਹਰ ਰੱਖਣ ਤੇ ਉੱਠੇ ਸਵਾਲ

ਸ਼ੰਮੀ ਨੂੰ ਸੈਮੀਫਾਈਨਲ ਤੋਂ ਬਾਹਰ ਰੱਖਣ ਤੇ ਉੱਠੇ ਸਵਾਲ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਈ.ਸੀ.ਸੀ. ਵਰਲਡ ਕੱਪ ਦੇ ਮੰਗਲਵਾਰ ਨੂੰ ਨਿਊਜ਼ੀਲੈਂਡ ਖਿਲਾਫ ਮਹੱਤਵਪੂਰਨ ਸੈਮੀਫਾਈਨਲ ਲਈ ਸ਼ਾਨਦਾਰ ਫਾਰਮ ‘ਚ ਖੇਡ ਰਹੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਅੰਤਿਮ ਗਿਆਰਾਂ ਤੋਂ ਬਾਹਰ ਰੱਖਣ ਦਾ ਹੈਰਾਨ ਕਰਨ ਵਾਲਾ ਫੈਸਲਾ ਕੀਤਾ ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਸਵਾਲ ਉਠੇ ਹਨ। ਮੈਨਚੈਸਟਰ ਦੇ ਓਲਡ ਟ੍ਰੈਫਰਡ ‘ਚ ਭਾਰਤ ਅਤੇ ਨਿਊਜ਼ੀਲੈਂਡ ਦੇ ਪਹਿਲੇ ਸੈਮੀਫਾਈਨਲ ਮੁਕਾਬਲੇ ‘ਚ ਵਿਰਾਟ ਨੇ ਆਖਰੀ ਗਿਆਰਾਂ ‘ਚ ਸਿਰਫ ਇਕ ਬਦਲਾਅ ਕਰਦੇ ਹੋਏ ਚਾਈਨਾਮੈਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਦੇਹਾਂਤ

ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਦੇਹਾਂਤ

ਕਰਾਚੀ – ਮਸ਼ਹੂਰ ਪਾਕਿਸਤਾਨੀ ਅਦਾਕਾਰਾ ਜ਼ਹੀਨ ਤਾਹਿਰਾ ਦਾ ਅੱਜ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੀ ਸੀ। ਦਿ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਜ਼ਹੀਨ ਤਾਹਿਰਾ ਨੂੰ ਪਿਛਲੇ ਮਹੀਨੇ ਦਿਲ ਨਾਲ ਸਬੰਧਤ ਸਮੱਸਿਆ ਕਾਰਨ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ 700 ਤੋਂ ਵੱਧ ਡਰਾਮਾ ਸੀਰੀਅਲਾਂ ’ਚ ਕੰਮ ਕੀਤਾ ਤੇ 1969 ’ਚ ਆਏ ਸੀਰੀਅਲ ‘ਖੁਦਾ ਕੀ ਬਸਤੀ’ ਨੇ ਰਿਕਾਰਡ ਤੋੜ ਕਾਮਯਾਬੀ ਹਾਸਲ ਕੀਤੀ।

VIA PUNJAB
ਅੱਗੇ ਪੜ੍ਹੋ

ਗੈਰ-ਪ੍ਰਭਾਵਸ਼ਾਲੀ ਪੈਰਿਸ ਜਲਵਾਯੂ ਸਮਝੌਤਾ ਪੂਰਦਾ ਸਭ ਤੋਂ ਪ੍ਰਦੂਸ਼ਿਤ ਮੁਲਕਾਂ ਦਾ ਪੱਖ: ਟਰੰਪ

ਗੈਰ-ਪ੍ਰਭਾਵਸ਼ਾਲੀ ਪੈਰਿਸ ਜਲਵਾਯੂ ਸਮਝੌਤਾ ਪੂਰਦਾ ਸਭ ਤੋਂ ਪ੍ਰਦੂਸ਼ਿਤ ਮੁਲਕਾਂ ਦਾ ਪੱਖ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਤੋਂ ਪਹਿਲੇ ਓਬਾਮਾ ਪ੍ਰਸ਼ਾਸਨ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਹੈ ਕਿ ਓਬਾਮਾ ਪ੍ਰਸ਼ਾਸਨ ਨੇ ਗੈਰਪ੍ਰਭਾਵਸ਼ਾਲੀ ਆਲਮੀ ਜਲਵਾਯੂ ਸਮਝੌਤਾ ਕਰਕੇ ਅਮਰੀਕਾ ਦੀ ਊਰਜਾ ਵਿਰੁੱਧ ਬੇਰਹਿਮ ਜੰਗ ਛੇੜ ਦਿੱਤੀ ਅਤੇ ਇਸ ਸਮਝੌਤੇ ਨਾਲ ਜਲਵਾਯੂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ ਵਾਲੇ ਦੇਸ਼ਾਂ ਨੂੰ ਆਪਣੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਗਈ ਹੈ। ਟਰੰਪ ਦਾ ਇਹ ਬਿਆਨ ਵਾਤਾਵਰਣ ਰੱਖਿਆ ਏਜੰਸੀ ਦੇ ਪ੍ਰਬੰਧਕ ਐਂਡਰਿਊ ਵੀਲ੍ਹਰ ਦੇ ਬਿਆਨ ਕਿ ਪੈਰਿਸ ਜਲਵਾਯੂ ਸਮਝੌਤਾ…

VIA PUNJAB
ਅੱਗੇ ਪੜ੍ਹੋ

ਵੇਟਲਿਫਟਿੰਗ ਮੀਰਾਬਾਈ ਚਾਨੂ ਨੇ ਸੋਨ ਤਗ਼ਮਾ ਜਿੱਤਿਆ

ਵੇਟਲਿਫਟਿੰਗ ਮੀਰਾਬਾਈ ਚਾਨੂ ਨੇ ਸੋਨ ਤਗ਼ਮਾ ਜਿੱਤਿਆ

ਸਾਬਕਾ ਵਿਸ਼ਵ ਚੈਂਪੀਅਨ ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਅੱਜ ਇੱਥੇ ਪਹਿਲੇ ਦਿਨ ਸੋਨ ਤਗ਼ਮਾ ਜਿੱਤਿਆ। ਭਾਰਤੀ ਦਲ ਨੇ ਸੀਨੀਅਰ, ਜੂਨੀਅਰ ਅਤੇ ਯੂਥ ਸ਼੍ਰੇਣੀਆਂ ਵਿੱਚ ਅੱਠ ਸੋਨੇ, ਤਿੰਨ ਚਾਂਦੀ ਅਤੇ ਦੋ ਕਾਂਸੀ ਦੇ ਤਗ਼ਮਿਆਂ ਸਣੇ ਕੁੱਲ 13 ਤਗ਼ਮੇ ਆਪਣੇ ਨਾਮ ਕੀਤੇ ਹਨ।ਮੀਰਾਬਾਈ ਚਾਨੂ ਨੇ ਮਹਿਲਾਵਾਂ ਦੇ 49 ਕਿਲੋ ਵਜ਼ਨ ਵਰਗ ਵਿੱਚ ਕੁੱਲ 191 ਕਿਲੋਗ੍ਰਾਮ (84 ਕਿਲੋ+107 ਕਿਲੋ) ਭਾਰ ਚੁੱਕ ਕੇ ਭਾਰਤ ਦੀ ਝੋਲੀ ਸੋਨ ਤਗ਼ਮਾ ਪਾਇਆ। ਇਹ ਓਲੰਪਿਕ ਕੁਆਲੀਫਾਈਂਗ ਟੂਰਨਾਮੈਂਟ ਹੈ, ਜਿਸ ਦੇ ਅੰਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਭਾਰੀ ਮੀਂਹ ਤੇ ਹਨੇਰੀ, ਵ੍ਹਾਈਟ ਹਾਊਸ ਵਿੱਚ ਭਰਿਆ ਪਾਣੀ

ਅਮਰੀਕਾ ਵਿੱਚ ਭਾਰੀ ਮੀਂਹ ਤੇ ਹਨੇਰੀ, ਵ੍ਹਾਈਟ ਹਾਊਸ ਵਿੱਚ ਭਰਿਆ ਪਾਣੀ

ਵਾਸ਼ਿੰਗਟਨ – ਅਮਰੀਕਾ ਵਿੱਚ ਰਾਜਧਾਨੀ ਵਾਸ਼ਿੰਗਟਨ ਸਮੇਤ ਕਈ ਇਲਾਕਿਆਂ ਵਿਚ ਤੇਜ਼ ਮੀਂਹ ਅਤੇ ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ| ਸ਼ਹਿਰ ਦੀਆਂ ਸੜਕਾਂ ਨਹਿਰਾਂ ਵਿਚ ਤਬਦੀਲ ਹੋ ਗਈਆਂ| ਮੀਂਹ ਦਾ ਪਾਣੀ ਵ੍ਹਾਈਟ ਹਾਊਸ ਦੇ ਇਕ ਦਫਤਰ ਦੇ ਬੇਸਮੈਂਟ ਵਿਚ ਦਾਖਲ ਹੋ ਗਿਆ| ਵ੍ਹਾਈਟ ਹਾਊਸ ਦੇ ਪੱਛਮੀ ਖੇਤਰ ਵਿਚ ਬਣੇ ਮੀਡੀਆ ਕਾਰਜ ਖੇਤਰ ਵਿਚ ਪਾਣੀ ਦਾਖਲ ਹੋ ਗਿਆ, ਜਿਸ ਮਗਰੋਂ ਉੱਥੇ ਕਰਮਚਾਰੀਆਂ ਨੂੰ ਬੇਸਮੈਂਟ ਵਿਚੋਂ ਪਾਣੀ ਕੱਢਣ ਲਈ ਕਾਫੀ ਮਿਹਨਤ ਕਰਨੀ ਪਈ| ਦੂਜੇ ਪਾਸੇ ਰਾਜਧਾਨੀ ਵਾਸ਼ਿੰਗਟਨ ਦੀਆਂ ਸੜਕਾਂ…

VIA PUNJAB
ਅੱਗੇ ਪੜ੍ਹੋ
1 695 696 697 698 699 1,271