ਯੂ. ਪੀ ਵਿੱਚ ਸੜਕ ਹਾਦਸੇ ਦੌਰਾਨ ਦਿੱਲੀ ਜਾ ਰਹੀ ਬੱਸ ਦੇ 29 ਵਿਅਕਤੀਆਂ ਦੀ ਮੌਤ

ਯੂ. ਪੀ ਵਿੱਚ ਸੜਕ ਹਾਦਸੇ ਦੌਰਾਨ ਦਿੱਲੀ ਜਾ ਰਹੀ ਬੱਸ ਦੇ 29 ਵਿਅਕਤੀਆਂ ਦੀ ਮੌਤ

ਲਖਨਊ – ਉੱਤਰ ਪ੍ਰਦੇਸ਼ (ਯੂ. ਪੀ.) ਦੇ ਆਗਰਾ ਵਿੱਚ ਅੱਜ ਤੜਕੇ ਲਖਨਊ ਤੋਂ ਦਿੱਲੀ ਜਾ ਰਹੀ ਡਬਲ ਡੈਕਰ ਬੱਸ ਯਮੁਨਾ ਐਕਸਪ੍ਰੈਸ ਵੇਅ ਤੇ ਝਰਨਾ ਨਾਲੇ ਵਿੱਚ ਡਿੱਗ ਗਈ, ਜਿਸ ਕਾਰਨ ਇਸ ਵਿੱਚ ਸਵਾਰ 29 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ| ਪੁਲੀਸ ਅਤੇ ਰਾਹਤ ਦਲ ਮੌਕੇ ਤੇ ਮੌਜੂਦ ਹੈ| ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਹਾਦਸੇ ਤੇ ਦੁੱਖ ਪ੍ਰਗਟਾਉਂਦੇ ਹੋਏ ਜ਼ਿਲ੍ਹਾ ਅਧਿਕਾਰੀ ਅਤੇ ਪੁਲੀਸ ਮੁਖੀ ਨੂੰ ਜ਼ਖਮੀ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਚੰਦਰਯਾਨ-2’ ਦੀ ਲਾਂਚਿਗ 15 ਜੁਲਾਈ ਨੂੰ

ਚੰਦਰਯਾਨ-2’ ਦੀ ਲਾਂਚਿਗ 15 ਜੁਲਾਈ ਨੂੰ

ਨਵੀਂ ਦਿੱਲੀ – ਇਸਰੋ ਨੇ ‘ਚੰਦਰਯਾਨ-2’ ਦੀ ਲਾਂਚਿਗ ਲਈ 15 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ| ਇਸ ਤੋਂ ਠੀਕ ਇੱਕ ਹਫਤਾ ਪਹਿਲਾਂ ਇਸਰੋ ਨੇ ਵੈਬਸਾਈਟ ਤੇ ਚੰਦਰਯਾਨ ਦੀਆਂ ਤਸਵੀਰਾਂ ਰਿਲੀਜ਼ ਕੀਤੀਆਂ| ਕਰੀਬ 1000 ਕਰੋੜ ਰੁਪਏ ਦੇ ਇਸ ਮਿਸ਼ਨ ਨੂੰ ਜੀਐਸਐਲਵੀ ਐਮਕੇ-3 ਰਾਕੇਟ ਤੋਂ ਲਾਂਚ ਕੀਤਾ ਜਾਵੇਗਾ| 3800 ਕਿਲੋ ਵਜ਼ਨੀ ਸਪੇਸਕ੍ਰਾਫਟ ਵਿੱਚ 3 ਮਾਡਿਊਲ ਆਰਬਿਟਰ, ਲੈਂਡਰ, ਰੋਵਰ ਹੋਣਗੇ| ਇਸਰੋ ਨੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ| ‘ਚੰਦਰਯਾਨ-2’ ਮਿਸ਼ਨ 15 ਜੁਲਾਈ ਨੂੰ ਰਾਤ 2.51 ਵਜੇ ਆਂਧਰਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਨੇ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਲਈ ਫੰਡਾਂ ਦੀ ਹਿੱਸੇਦਾਰੀ ਬਾਰੇ ਕੇਂਦਰੀ ਪ੍ਰਸਤਾਵ ਨੂੰ ਨਾਕਾਫੀ ਦੱਸਦਿਆਂ ਰੱਦ ਕੀਤਾ

ਕੈਪਟਨ ਅਮਰਿੰਦਰ ਨੇ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਲਈ ਫੰਡਾਂ ਦੀ ਹਿੱਸੇਦਾਰੀ ਬਾਰੇ ਕੇਂਦਰੀ ਪ੍ਰਸਤਾਵ ਨੂੰ ਨਾਕਾਫੀ ਦੱਸਦਿਆਂ ਰੱਦ ਕੀਤਾ

ਪ੍ਰਸਤਾਵਿਤ ਫਾਰਮੂਲੇ ਨਾਲ ਸੂਬੇ ’ਤੇ 300 ਕਰੋੜ ਰੁਪਏ ਦੀ ਦੇਣਦਾਰੀ ਵਧੇਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਵਾਸਤੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ 60:40 ਦੇ ਅਨੁਪਾਤ ਮੁਤਾਬਕ ਫੰਡਾਂ ਦੀ ਹਿੱਸੇਦਾਰੀ ਦੇ ਨਵੇਂ ਪ੍ਰਸਤਾਵ ਨੂੰ ਪੂਰੀ ਤਰਾਂ ਗੈਰ-ਵਾਜਬ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਨੇ ਫੰਡ ਦੀ ਹਿੱਸੇਦਾਰੀ ਦੇ ਪੁਰਾਣੇ ਫਾਰਮੂਲੇ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ ਜਿਸ ਤਹਿਤ ਸੂਬਿਆਂ ਵੱਲੋਂ ਸਿਰਫ਼ 10…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ

ਸੀਨੀਅਰ ਪੱਤਰਕਾਰ ਆਸਿਤ ਜੌਲੀ ਦੀ ਵੀ ਸੂਚਨਾ ਕਮਿਸ਼ਨਰ ਵਜੋਂ ਨਿਯੁਕਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਜਾ ਚੁੱਕਾ ਹੈ। ਇਹ ਦੱਸਣਯੋਗ ਹੈ ਕਿ 1982 ਬੈਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ

ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ

ਰਾਖੀ ਬੰਪਰ ਦੀਆਂ ਟਿਕਟਾਂ ਵੀ ਜਲਦ ਹੋਣਗੀਆਂ ਜਾਰੀ ਚੰਡੀਗੜ – ਪੰਜਾਬ ਸਰਕਾਰ ਦੇ ਲਾਟਰੀ ਵਿਭਾਗ ਨੇ ਅੱਜ ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਹੈ। ਸਾਵਨ ਬੰਪਰ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਪਹਿਲੇ ਦੋ ਜੇਤੂਆਂ ਨੂੰ ਡੇਢ-ਡੇਢ ਕਰੋੜ ਰੁਪਏ ਮਿਲਣਗੇ। ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਦੇ ਨਾਂ ਰਿਹਾ ਹੈ। ਜਦਕਿ 10 ਲੱਖ ਰੁਪਏ ਦੇ ਦੂਜੇ ਪੰਜ ਇਨਾਮ ਟਿਕਟ ਨੰਬਰ ਏ-036353, ਬੀ-658192, ਬੀ-212798, ਬੀ-587653 ਅਤੇ ਏ-705832…

VIA PUNJAB
ਅੱਗੇ ਪੜ੍ਹੋ

ਕਿਸਾਨ ਬਾਗਬਾਨੀ ਫ਼ਸਲਾਂ ਦੀ ਸੁਰੱਖਿਅਤ ਖੇਤੀ ਮਾਡਲ ਅਪਨਾਉਣ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਕਿਸਾਨ ਬਾਗਬਾਨੀ ਫ਼ਸਲਾਂ ਦੀ ਸੁਰੱਖਿਅਤ ਖੇਤੀ ਮਾਡਲ ਅਪਨਾਉਣ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਕਿਸਾਨਾ ਨੂੰ ਬਾਜਾਰ ਦੀ ਮੰਗ ਅਨੁਰੂਪ ਆਪਣੇ ਫ਼ਸਲ ਚੱਕਰ, ਫ਼ਸਲ ਪ੍ਰਬੰਧਨ ਅਤੇ ਫ਼ਸਲ ਮਾਰਕਟਿੰਗ ਪ੍ਰਬੰਧਨ ਦੀ ਅਵਧਾਰਨਾ ਬਦਲਨੀ ਹੋਵੇਗੀ ਅਤੇ ਝੋਨਾ, ਕਣਕ ਦੇ ਫ਼ਸਲ ਚੱਕਰ ਤੋਂ ਹੱਟ ਕੇ ਸਵੈ ਨੁੰ ਬਾਗਬਾਨੀ ਦੇ ਵੱਲ ਮੋੜਨਾ ਹੋਵੇਗਾ ਤੇ ਬਾਗਬਾਨੀ ਫ਼ਸਲਾਂ ਦੀ ਸਰੱਖਿਅਤ ਖੇਤੀ ਮਾਡਲ ਨੂੰ ਅਪਨਾਉਣਾ ਹੋਵੇਗਾ| ਸ੍ਰੀ ਧਨਖੜ ਅੱਜ ਨਵੀਂ ਦਿੱਲੀ ਵਿਚ ਕਿਸਾਨਾਂ ਦੀ ਆਮਦਨ ਸਾਲ 2022 ਤਕ ਦੁਗਣੀ ਕਰਨ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਵਾਸਤੇ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਵਾਸਤੇ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ

ਅਧਿਆਪਕਾਂ ਦੇ ਤਬਾਦਲੇ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਲ ਤਬਾਦਲਾ ਨੀਤੀ ਲਾਗੂ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ’ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਸਿੱਖਿਆ ਵਿਭਾਗ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਸਰਕਾਰੀ ਸਮਾਗਮਾਂ ਲਈ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸਨ ਵੱਲੋਂ ਸਹਿਯੋਗ ਦੀ ਪੇਸ਼ਕਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਸਰਕਾਰੀ ਸਮਾਗਮਾਂ ਲਈ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸਨ ਵੱਲੋਂ ਸਹਿਯੋਗ ਦੀ ਪੇਸ਼ਕਸ਼

ਸਭਿਆਚਾਰਕ ਮੰਤਰੀ ਵਲੋਂ ਪ੍ਰਸਤਾਵ ਨੂੰ ਸਹਿਮਤੀ, ਮੁੱਖ ਮੰਤਰੀ ਨਾਲ ਵਿਚਾਰਨ ਉਪਰੰਤ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ ਚੰਡੀਗੜ – ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸਨ ਦੇ ਪ੍ਰਧਾਨ ਸ. ਪ੍ਰਗਟ ਸਿੰਘ ਗਰੇਵਾਲ, ਸਕੱਤਰ ਜਨਰਲ ਪ੍ਰੋਫੈਸਰ ਨਿਰਮਲ ਜੌੜਾ, ਚੇਅਰਮੈਨ ਇੰਦਰਜੀਤ ਸਿੰਘ ਗਰੇਵਾਲ, ਗੁਰਨਾਮ ਸਿੰਘ ਧਾਲੀਵਾਲ, ਕੈਪਟਨ ਹਰਜਿੰਦਰ ਸਿੰਘ ਅਤੇ ਸਰਪੰਚ ਸ ਜਗਜਿੰਦਰਾ ਸਿੰਘ ਨੇ ਅੱਜ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਕੈਂਪ ਦਫਤਰ ਵਿਖੇ ਮੁਲਾਕਾਤ ਕੀਤੀ।ਇਸ ਮੌਕੇ ਪ੍ਰੋ. ਮੋਹਨ ਸਿੰਘ ਫਾਂਉਡੇਸ਼ਨ ਨੇ ਪੰਜਾਬ ਸਰਕਾਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੈਪਟਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਕੈਪਟਨ ਅਵਤਾਰ ਸਿੰਘ ਇਕ ਪੰਥਕ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸੇ ਦੌਰਾਨ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਪ੍ਰਬੰਧਾਂ ਸਬੰਧੀ ਇਕੱਤਰਤਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਪ੍ਰਬੰਧਾਂ ਸਬੰਧੀ ਇਕੱਤਰਤਾ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸਿੱਖ ਆਗੂਆਂ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਤ ਕੀਤੀ ਗਈ ਇਸ ਉੱਚ ਪੱਧਰੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 698 699 700 701 702 1,271