ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ

ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ

ਚੰਡੀਗੜ – ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ ਤਾਂਕਿ ਸਰਕਾਰੀ ਨੌਕਰੀਆਂ ਵਿੱਚ ਅਸੰਤੁਲਨ ਦੀ ਖਾਈ ਨੂੰ ਪੱਟਿਆ ਜਾ ਸਕੇ| ਇਸ ਤੋਂ ਇਲਾਵਾ, ਪ੍ਰਦੇਸ਼ ਵਿੱਚ ਨਵੇਂ 11 ਸਰਕਾਰੀ ਹਾਸਟਲ ਬਣਾਏ ਜਾਣਗੇ, ਤਾਂਕਿ ਅਨੁਸੂਚਿਤ ਜਾਤੀ ਦੇ ਯੁਵਾਵਾਂ ਨੂੰ ਬਿਹਤਰ ਸਿੱਖਿਅਕ ਪਰਿਵੇਸ਼ ਮਿਲ ਸਕੇ| ਸ਼੍ਰੀਮਤੀ ਕਵਿਤਾ ਜੈਨ ਨੇ ਅੱਜ ਸੋਨੀਪਤ ਵਿੱਚ ਸੰਤ ਕਬੀਰਦਾਸ ਦੀ 621ਵੀਂ ਜੈਯੰੰਤੀ ਦੇ ਮੌਕੇ ‘ਤੇ ਕਿਹਾ ਕਿ ਮੁੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਗੋਲੀਬਾਰੀ ਕਾਰਨ ਇਕ ਦੀ ਮੌਤ, 3 ਜ਼ਖਮੀ

ਅਮਰੀਕਾ ਚ ਗੋਲੀਬਾਰੀ ਕਾਰਨ ਇਕ ਦੀ ਮੌਤ, 3 ਜ਼ਖਮੀ

ਲਾਸ ਏਂਜਲਸ – ਲਾਸ ਏਂਜਲਸ ਤੋਂ 75 ਕਿਲੋਮੀਟਰ ਦੂਰ ਕੋਰੋਨਾ ਸ਼ਹਿਰ ਦੇ ਇਕ ਗੋਦਾਮ ‘ਚ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਸਥਾਨਕ ਖਬਰਾਂ ਮੁਤਾਬਕ ਗੋਦਾਮ ‘ਚ ਸ਼ੁੱਕਰਵਾਰ ਨੂੰ ਇਕ ਔਰਤ ਤੇ ਪੁਰਸ਼ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਫਿਰ ਗੋਲੀਬਾਰੀ ਹੋਈ। ਪੁਲਸ ਨੇ ਦੱਸਿਆ ਕਿ ਇਸ ਦੌਰਾਨ 7 ਤੋਂ 8 ਗੋਲੀਆਂ ਚੱਲੀਆਂ। ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਤੇ ਕੀਤਾ ਹਮਲਾ

ਅਮਰੀਕਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਤੇ ਕੀਤਾ ਹਮਲਾ

ਨਿਊਜਰਸੀ – ਅਮਰੀਕਾ ਦੇ ਸੂਬੇ ਨਿਊਜਰਸੀ ‘ਚ ਇਕ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਦੀ ਛਾਤੀ ‘ਤੇ ਕਈ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪ੍ਰਿੰਸੀਪਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰਿੰਸੀਪਲ ਕੁਰਟ ਸ਼ੀਵਰਟਜ਼ਰ 8ਵੀਂ ਗ੍ਰੇਡ ਗ੍ਰੈਜੂਏਸ਼ਨ ਰਿਹਰਸਲ ਕਰਵਾ ਰਹੇ ਸਨ ਕਿ ਇਕ ਵਿਦਿਆਰਥੀ ਨੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਸ਼ਹਿਰ ਦੇ ਪੁਲਸ ਵਿਭਾਗ ਨੇ ਵਿਦਿਆਰਥੀ ਦੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਅਤੇ ਦੱਸਿਆ ਕਿ ਦੋਸ਼ੀ ਨਿਊਜਰਸੀ ਦੇ ਰਦਰਫੋਰਡ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਵਿੱਚ ਭਾਰਤ ਨੇ ਪਾਕਿ ਨੂੰ ਦਿੱਤੀ ਕਰਾਰੀ ਹਾਰ

ਵਿਸ਼ਵ ਕੱਪ ਵਿੱਚ ਭਾਰਤ ਨੇ ਪਾਕਿ ਨੂੰ ਦਿੱਤੀ ਕਰਾਰੀ ਹਾਰ

ਅੱਜ ਵਿਸ਼ਵ ਕੱਪ ਕ੍ਰਿਕਟ ਦੇ ਵਕਾਰੀ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾ ਦਿੱਤਾ। ਰਾਤ ਨੂੰ ਖਤਮ ਹੋਏ ਇਸ ਮੈਚ ਦਾ ਨਤੀਜਾ ਆਉਂਦਿਆਂ ਸਾਰ ਹੀ ਸ਼ਹਿਰਾਂ ਵਿੱਚ ਪਟਾਖੇ ਚੱਲਣ ਦੇ ਨਾਲ ਮਾਹੌਲ ਦੀਵਾਲੀ ਵਾਲਾ ਬਣ ਗਿਆ। ਲੋਕਾਂ ਦੇ ਵਿੱਚ ਮੈਚ ਨੂੰ ਲੈ ਕੇ ਬੇਹੱਦ ਜੋਸ਼ ਦੇਖਣ ਨੂੰ ਮਿਲਿਆ।ਇਸ ਤੋਂ ਪਹਿਲਾਂ ਜਦੋਂ ਪਾਕਿਸਤਾਨ ਦੀ ਟੀਮ ਭਾਰਤ ਦੇ 337 ਦੌੜਾਂ ਦੇ ਮੁਸ਼ਕਿਲ ਟੀਚੇ ਦਾ ਪਿੱਛਾ ਕਰਦੀ ਹੋਈ 35 ਓਵਰਾਂ ਵਿੱਚ 166 ਦੌੜਾ ਬਣਾ ਕੇ…

VIA PUNJAB
ਅੱਗੇ ਪੜ੍ਹੋ

ਵੈਸਟ ਇੰਡੀਜ਼ ਅਤੇ ਬੰਗਲਾਦੇਸ਼ ਵਿਚਾਲੇ ਟੱਕਰ ਅੱਜ

ਵੈਸਟ ਇੰਡੀਜ਼ ਅਤੇ ਬੰਗਲਾਦੇਸ਼ ਵਿਚਾਲੇ ਟੱਕਰ ਅੱਜ

ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਨ ਮਗਰੋਂ ਲਗਾਤਾਰ ਹਾਰ ਦਾ ਸਾਹਮਣ ਕਰਨ ਵਾਲੀਆਂ ਬੰਗਲਾਦੇਸ਼ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਸੋਮਵਾਰ ਨੂੰ ਜਦੋਂ ਇੱਥੇ ਆਹਮੋ-ਸਾਹਮਣੇ ਹੋਣਗੀਆਂ ਤਾਂ ਉਨ੍ਹਾਂ ਦਾ ਟੀਚਾ ਮੈਚ ਵਿੱਚ ਜਿੱਤ ਨਾਲ ਲੈਅ ਵਾਪਸ ਹਾਸਲ ਕਰਨ ਦਾ ਹੋਵੇਗਾ। ਵੈਸਟ ਇੰਡੀਜ਼ ਨੇ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ ਸੀ, ਜਦਕਿ ਟੀਮ ਨੂੰ ਆਸਟਰੇਲੀਆ ਅਤੇ ਇੰਗਲੈਂਡ ਤੋਂ ਹਾਰ ਝੱਲਣੀ ਪਈ ਅਤੇ ਦੱਖਣੀ ਅਫਰੀਕਾ ਖ਼ਿਲਾਫ਼…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਸਚਿਨ ਦਾ ਰਿਕਾਰਡ ਤੋੜਿਆ

ਕੋਹਲੀ ਨੇ ਸਚਿਨ ਦਾ ਰਿਕਾਰਡ ਤੋੜਿਆ

ਮੈਨਚੈਸਟਰ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਵਿੱਚ ਨਵਾਂ ਰਿਕਾਰਡ ਬਣਾਉਣ ਦੀ ਆਪਣੀ ਮੁਹਿੰਮ ਬਰਕਰਾਰ ਰੱਖਦਿਆਂ ਅੱਜ ਇੱਥੇ 222 ਪਾਰੀਆਂ ਵਿੱਚ 11000 ਦੌੜਾਂ ਪੂਰੀਆਂ ਕਰਕੇ ਸਚਿਨ ਤੇਂਦੁਲਕਰ ਦਾ 17 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ। ਕੋਹਲੀ ਪਾਕਿਸਤਾਨ ਖ਼ਿਲਾਫ਼ ਵਿਸ਼ਵ ਕੱਪ ਮੈਚ ਦੌਰਾਨ ਭਾਰਤੀ ਪਾਰੀ ਦੇ 45ਵੇਂ ਓਵਰ ਵਿੱਚ ਹਸਨ ਅਲੀ ਦੀ ਦੂਜੀ ਗੇਂਦ ’ਤੇ ਚੌਕਾ ਮਾਰ ਕੇ ਆਪਣੇ 230ਵੇਂ ਮੈਚ ਅਤੇ 222ਵੀਂ ਪਾਰੀ ਵਿੱਚ ਇਸ ਅੰਕੜੇ ਤੱਕ ਪੁੱਜਿਆ।ਕੋਹਲੀ 65 ਗੇਂਦਾਂ ’ਤੇ 77…

VIA PUNJAB
ਅੱਗੇ ਪੜ੍ਹੋ

ਬਿੱਲਾ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ਜਿੱਤੀ

ਬਿੱਲਾ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ਜਿੱਤੀ

ਵੇਟਲਿਫ਼ਟਰ ਸੰਤੋਖ ਕੁਮਾਰ ਬਿੱਲਾ ਨੇ ਆਸਟਰੇਲੀਆ ਵਿੱਚ ਹੋਈ ਪੇਸੀਫਿਕ ਰਿਮ ਕਾਮਨਵੈਲਥ ਮਾਸਟਰਜ਼ ਵਰਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੇ 96 ਕਿਲੋ ਭਾਰ ਵਰਗ ’ਚ 115 ਕਿਲੋ ਦੀ ਸਟੈਚ ਅਤੇ 155 ਕਿਲੋ ਦੀ ਜਰਕ ਲਾ ਕੇ ਇਹ ਇਤਿਹਾਸ ਸਿਰਜਿਆ ਅਤੇ ਚੈਂਪੀਅਨਸ਼ਿਪ ’ਚ ‘ਬੈਸਟ ਵੇਟਲਿਫਟਰ’ ਬਣਿਆ। ਬਿੱਲਾ ਦੇ ਕੌਮਾਂਤਰੀ ਚੈਂਪੀਅਨ ਬਣਨ ਦੀ ਖ਼ਬਰ ਪੁੱਜਦਿਆਂ ਹੀ ਅੱਜ ਉਸ ਦੇ ਜੱਦੀ ਪਿੰਡ ਗੁਣਾਚੌਰ ’ਚ ਜਸ਼ਨ ਦਾ ਮਾਹੌਲ ਰਿਹਾ। ਸੰਤੋਖ ਸਿੰਘ ਬਿੱਲਾ ਪੰਜ ਵਾਰ ਕੌਮੀ ਅਤੇ ਤਿੰਨ ਵਾਰ ਆਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਦੀ ਪੂਰਵ ਸੰਧਿਆ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ‘ਭਗਤੀ ਲਹਿਰ’ ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨਾਂ ਦੇ ਸਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜੋ ਸਮੁੱਚੀ ਮਾਨਵਤਾ ਨੂੰ ਸ਼ੁੱਧਤਾ, ਸਚਿਆਈ ਅਤੇ ਸਹਿਜਤਾ ਵਾਲਾ ਜੀਵਨ ਜਿਉਣ ਲਈ…

VIA PUNJAB
ਅੱਗੇ ਪੜ੍ਹੋ

ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸ੍ਰੀ ਕੋਨਾਰਡ ਸੰਗਮਾਂ ਨੇ ਜਲਦ ਹੀ ਮਾਮਲਾ ਹੱਲ ਕਰਨ ਦਾ ਦਿੱਤਾ ਭਰੋਸਾ ਅੰਮ੍ਰਿਤਸਰ – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ
1 735 736 737 738 739 1,271