ਮੁਆਫ਼ੀ ਮੰਗਣ ’ਚ ਕੋਈ ਸ਼ਰਮ ਨਹੀਂ: ਅਪਰਨਾ ਸੇਨ

ਮੁਆਫ਼ੀ ਮੰਗਣ ’ਚ ਕੋਈ ਸ਼ਰਮ ਨਹੀਂ: ਅਪਰਨਾ ਸੇਨ

ਕੋਲਕਾਤਾ – ਅਦਾਕਾਰ ਤੇ ਫ਼ਿਲਮਸਾਜ਼ ਅਪਰਨਾ ਸੇਨ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਐਸਐਸਕੇਐਮ ਹਸਪਤਾਲ ਵਿੱਚ ਡਾਕਟਰਾਂ ਖਿਲਾਫ਼ ਗੁੱਸਾ ਵਿਖਾਉਣ ਦੀ ਥਾਂ ਨੀਵੇਂ ਹੋ ਕੇ ਵਿਚਰਨਾ ਚਾਹੀਦਾ ਸੀ। ਸੇਨ ਨੇ ਕਿਹਾ ਕਿ ਤ੍ਰਿਣਮੂਲ ਸੁਪਰੀਮੋ ਨੂੰ ਜੂਨੀਅਰ ਡਾਕਟਰਾਂ ਨੂੰ ਦਿੱਤੀਆਂ ਕਥਿਤ ਧਮਕੀਆਂ ਲਈ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ। ਅਦਾਕਾਰਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹੜਤਾਲੀ ਡਾਕਟਰਾਂ ਦੀਆਂ ਮੁਸ਼ਕਲਾਂ ਨੂੰ ਠਰ੍ਹੰਮੇ ਨਾਲ ਸੁਣ ਕੇ ਇਨ੍ਹਾਂ ਦਾ ਹੱਲ ਕੱਢਣ। ਸੇਨ ਨੇ ਕਿਹਾ, ‘ਮਮਤਾ…

VIA PUNJAB
ਅੱਗੇ ਪੜ੍ਹੋ

ਅਸਾਂਜ ਦੀ ਸਪੁਰਦਗੀ ਲਈ ਫਰਵਰੀ-2020 ਦਾ ਸਮਾਂ ਮਿੱਥਿਆ

ਅਸਾਂਜ ਦੀ ਸਪੁਰਦਗੀ ਲਈ ਫਰਵਰੀ-2020 ਦਾ ਸਮਾਂ ਮਿੱਥਿਆ

ਲੰਡਨ – ਵਿਕੀਲੀਕਸ ਦੇ ਸਹਿ-ਸੰਸਥਾਪਕ ਜੂਲੀਅਨ ਅਸਾਂਜ ਦੀ ਸਪੁਰਦਗੀ ਲਈ ਯੂਕੇ ਦੀ ਅਦਾਲਤ ਨੇ ਫਰਵਰੀ 2020 ਦੀ ਸਮਾਂ-ਸੀਮਾ ਤੈਅ ਕੀਤੀ ਹੈ। ਸੁਣਵਾਈ ਦੌਰਾਨ ਅਸਾਂਜ ਨੇ ਕਿਹਾ ਕਿ ਵਿਕੀਲੀਕਸ ਬਸ ਇਕ ਪ੍ਰਕਾਸ਼ਕ ਹੈ। ਉਹ ਵੀਡੀਓ ਲਿੰਕ ਰਾਹੀਂ ਲੰਡਨ ਦੀ ਅਦਾਲਤ ਵਿਚ ਪੇਸ਼ ਹੋਇਆ। ਅਸਾਂਜ ਉਸ ਦੀ ਅਮਰੀਕਾ ਨੂੰ ਸਪੁਰਦਗੀ ਖ਼ਿਲਾਫ਼ ਕਾਨੂੰਨੀ ਲੜਾਈ ਲੜ ਰਿਹਾ ਹੈ। ਉਹ ਇਸ ਵੇਲੇ ਬੇਲਮਾਰਸ਼ ਜੇਲ੍ਹ ਵਿਚ ਹੈ ਤੇ ਲੰਡਨ ਵਿਚ ਹੀ 50 ਹਫ਼ਤਿਆਂ ਦੀ ਸਜ਼ਾ ਭੁਗਤੇਗਾ। ਜੂਲੀਅਨ ਦੀ ਸਿਹਤ ਠੀਕ ਨਹੀਂ…

VIA PUNJAB
ਅੱਗੇ ਪੜ੍ਹੋ

ਅੱਤਵਾਦ ਨੂੰ ਸਪਾਂਸਰ ਕਰਨ ਵਾਲੇ ਦੇਸ਼ਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : ਨਰਿੰਦਰ ਮੋਦੀ

ਅੱਤਵਾਦ ਨੂੰ ਸਪਾਂਸਰ ਕਰਨ ਵਾਲੇ ਦੇਸ਼ਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : ਨਰਿੰਦਰ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸੰਮੇਲਨ ਨੂੰ ਸੰਬੋਧਿਤ ਕੀਤਾ| ਆਪਣੇ ਸੰਬੋਧਨ ਵਿੱਚ ਪੀ.ਐਮ. ਮੋਦੀ ਨੇ ਅੱਤਵਾਦ ਵਿਰੁੱਧ ਲੜਾਈ ਤੇ ਗਲੋਬਲ ਸੰਮੇਲਨ ਦੀ ਅਪੀਲ ਕਰਦਿਆਂ ਪਾਕਿਸਤਾਨ ਤੇ ਅਸਿੱਧੇ ਤੌਰ ਤੇ ਹਮਲਾ ਬੋਲਿਆ ਅਤੇ ਕਿਹਾ,”ਅੱਤਵਾਦ ਨੂੰ ਪ੍ਰਾਯੋਜਿਤ ਕਰਨ ਵਾਲੇ, ਇਸ ਵਿਚ ਮਦਦ ਦੇਣ ਵਾਲੇ ਅਤੇ ਇਸ ਦਾ ਵਿਸ਼ਲੇਸ਼ਣ ਕਰਨ ਵਾਲੇ ਦੇਸ਼ਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ|”ਮੋਦੀ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਸਹਿਯੋਗ…

VIA PUNJAB
ਅੱਗੇ ਪੜ੍ਹੋ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਸਰਮਾਏ ਦਾ ਮਾਮਲਾ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਸਰਮਾਏ ਦਾ ਮਾਮਲਾ

ਮੁਕੰਮਲ ਜਾਂਚ ਲਈ ਜਲਦ ਬਣੇਗੀ ਕਮੇਟੀ, ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਭਾਈ ਲੌਂਗੋਵਾਲ ਅੰਮ੍ਰਿਤਸਰ – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਗਏ ਸਾਹਿਤਕ ਸਰਮਾਏ ਸਬੰਧੀ ਬੀਤੇ ਕੱਲ੍ਹ ਕੀਤੀ ਗਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਮਲੇ ਦੀ ਤਹਿ ਤੱਕ ਜਾਣ ਲਈ ਇਕ ਉੱਚ ਪੱਧਰੀ ਜਾਂਚ…

VIA PUNJAB
ਅੱਗੇ ਪੜ੍ਹੋ

ਜੈਕ ਦਾ ਵਫਦ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਿਆ

ਜੈਕ ਦਾ ਵਫਦ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਿਆ

ਸ਼੍ਰੀ ਅਸ਼ਵਨੀ ਸੇਖੜੀ ਅਤੇ ਡਾ.ਅੰਸ਼ੂ ਕਟਾਰੀਆ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਨਵੀਂ ਦਿੱਲੀ ਵਿੱਚ ਮਿਲੇਮੋਹਾਲੀ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫਦ ਨੇ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਵਿੱਚ ਜੈਕ ਚੈਅਰਮੈਨ ਸ਼੍ਰੀ ਅਸ਼ਵਨੀ ਸੇਖੜੀ, ਪੰਜਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ, ਈਟੀਟੀ ਫੈਡਰੇਸ਼ਨ ਦੇ ਪ੍ਰਧਾਨ, ਸ਼੍ਰੀ ਨਿਰਮਲ ਸਿੰਘ ਸ਼ਾਮਿਲ ਰਹੇ।ਵਫਦ ਨੇ ਤਕਰੀਬਨ 45 ਮਿੰਟ ਚਲੀ ਮੀਟਿੰਗ ਵਿੱਚ ਉਹਨਾਂ ਸਮੱਸਿਆਵਾਂ ਤੇ ਜੋਰ ਦਿੱਤਾ ਜੋ…

VIA PUNJAB
ਅੱਗੇ ਪੜ੍ਹੋ

ਗਵਾਚੇ ਪਰਸ ਨੂੰ ਵਾਪਸ ਕਰਕੇ ਨੌਜਵਾਨ ਹਰਵਿੰਦਰ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਗਵਾਚੇ ਪਰਸ ਨੂੰ ਵਾਪਸ ਕਰਕੇ ਨੌਜਵਾਨ ਹਰਵਿੰਦਰ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਡਰਾਈਵਰ ਦੇ ਗਵਾਚੇ ਪਰਸ ਨੂੰ ਵਾਪਸ ਕਰਕੇ ਨੌਜਵਾਨ ਹਰਵਿੰਦਰ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ। ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਦੇ ਡਰਾਈਵਰ ਸ. ਸੁਰਜੀਤ ਸਿੰਘ ਦਾ ਪਰਸ ਗਵਾਚ ਗਿਆ ਸੀ। ਪਰਸ ਵਿਚ ਜਰੂਰੀ ਕਾਗਜਾਂ ਦੇ ਨਾਲ 15 ਹਜਾਰ ਦੇ ਕਰੀਬ ਰੁਪਏ ਵੀ ਸਨ। ਸੁਰਜੀਤ ਸਿੰਘ ਦਾ ਗਵਾਚਾ ਹੋਇਆ ਪਰਸ ਸ. ਹਰਵਿੰਦਰ ਸਿੰਘ ਜੋ ਪਿੰਡ ਗੁਰਵਾਲੀ, ਤਰਨ ਤਾਰਨ ਰੋਡ, ਅੰਮ੍ਰਿਤਸਰ ਦਾ ਵਾਸੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ 15 ਜੂਨ ਨੂੰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ 15 ਜੂਨ ਨੂੰ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇ.ਆਈ.ਐਸ. ਯੂਨੀਵਰਸਿਟੀ ਕਲਕੱਤਾ ਵੱਲੋਂ ‘ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਫਿਲਾਸਫੀ’ ਵਿਸ਼ੇ ’ਤੇ ਭਲਕੇ ਇੱਕ ਸੈਮੀਨਾਰ ਨੈਸ਼ਨਲ ਲਾਇਬ੍ਰੇਰੀ, ਬੇਲਵੇਡਰੇ, ਅਲੀਪੋਰ (ਕੋਲਕਾਤਾ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਸੇਵਾ ਭੋਜ ਯੋਜਨਾ ਤਹਿਤ ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਸੇਵਾ ਭੋਜ ਯੋਜਨਾ ਤਹਿਤ ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਕੇਂਦਰ ਸਰਕਾਰ ਦੇ ਪਿੱਠੂ ਬਾਦਲ ਤੇ ਬਾਦਲਾਂ ਦੇ ਪਿੱਠੂ ਸ਼੍ਰੋਮਣੀ ਕਮੇਟੀ ਵਾਲੇ: ਕਰਨੈਲ ਸਿੰਘ ਪੀਰ ਮੁਹੰਮਦ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਧਾਰਮਿਕ ਸਥਾਨਾਂ ਤੇ ਲੰਗਰ ਉੱਤੇ ਜੀਐਸਟੀ ਬਦਲੇ “ਸੇਵਾ ਭੋਜ ਯੋਜਨਾ” ਤਹਿਤ ਰਾਹਤ ਦਿੱਤੀ ਹੈ ਉਸ ਨਾਲ ਗੁਰੂ ਸਾਹਿਬਾਨਾਂ ਵਲੋਂ ਚਲਾਏ ਗਏ ਲੰਗਰ ਨਾਮ ਦੇ ਸ਼ਬਦ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼

ਅਰੁਨਾ ਚੌਧਰੀ ਵੱਲੋਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਖੁਦ ਦੋ ਮਹੀਨਿਆਂ ਬਾਅਦ ਜ਼ਿਲਾ ਅਧਿਕਾਰੀਆਂ ਨਾਲ ਕਰਿਆ ਕਰਨਗੇ ਸਮੀਖਿਆ ਮੀਟਿੰਗ ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਨਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ…

VIA PUNJAB
ਅੱਗੇ ਪੜ੍ਹੋ

ਛੱਪੜਾਂ ਦੀ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

ਛੱਪੜਾਂ ਦੀ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

ਪੰਦਰਾਂ ਦਿਨਾਂ ਵਿਚ ਛੱਪੜਾਂ ਦੀ ਸਫ਼ਾਈ ਮੁਹਿੰਮ ਨੂੰ ਸਿਰੇ ਚੜ੍ਹਾ ਲਿਆ ਜਾਵੇਗਾ-ਕਾਹਨ ਸਿੰਘ ਪੰਨੂੰ ਚੰਡੀਗੜ੍ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਵਿਭਾਗ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਛੱਪੜਾਂ ਦੀ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਇਸ ਮੁਹਿੰਮ ਵਿਚ ਪਿੰਡਾਂ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਹਨਾ ਕਿਹਾ ਕਿ ਇਸ ਮੁਹਿੰਮ ਦੇ…

VIA PUNJAB
ਅੱਗੇ ਪੜ੍ਹੋ
1 739 740 741 742 743 1,271