ਬਾਲ ਮਜਦੂਰੀ ਦੇ ਮੁਕੰਮਲ ਖਾਤਮੇ ਵਿਰੁੱਧ 12 ਜੂਨ ਤੋਂ 21 ਜੂਨ ਤੱਕ ਰਾਜ ਪੱਧਰੀ ਮੁਹਿੰਮ ਚਲਾਏ ਜਾਵੇਗੀ: ਬਲਬੀਰ ਸਿੰਘ ਸਿੱਧੂ

ਬਾਲ ਮਜਦੂਰੀ ਦੇ ਮੁਕੰਮਲ ਖਾਤਮੇ ਵਿਰੁੱਧ 12 ਜੂਨ ਤੋਂ 21 ਜੂਨ ਤੱਕ ਰਾਜ ਪੱਧਰੀ ਮੁਹਿੰਮ ਚਲਾਏ ਜਾਵੇਗੀ: ਬਲਬੀਰ ਸਿੰਘ ਸਿੱਧੂ

ਛੁਡਵਾਏ ਗਏ ਬੱਚਿਆਂ ਨੂੰ ਸਕੂਲਾਂ ਵਿਚ ਪੜਾਈ ਦੇ ਨਾਲ ਨਾਲ ਸਕਿਲ ਡਿਵੈਲਪਮੈਂਟ ਦੀ ਦਿੱਤੀ ਜਾਂਦੀ ਹੈ ਟ੍ਰੇÎਨਿੰਗ ਚੰਡੀਗੜ੍ਹ – ਪੰਜਾਬ ਵਿਚ ਬਾਲ ਮਜਦੂਰੀ ਦੇ ਜੜੋਂ ਖਾਤਮੇ ਲਈ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਵਿਭਾਗ ਦੇ ਸਹਾਇਕ ਕਿਰਤ ਕਮਿਸ਼ਨਰਾਂ ਡਿਪਟੀ ਡਾਇਰੈਕਟਰ ਫੈਕਟਰੀਜ਼ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ‘ਬਾਲ ਮਜਦੂਰੀ ਵਿਰੁੱਧ ਵਿਸ਼ਵ ਦਿਵਸ’ ਦੇ ਮੌਕੇ ‘ਤੇ ਪੂਰੇ ਸੂਬੇ ਵਿਚ ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਮੁਹਿੰਮ ਅਧੀਨ ਬਾਲ ਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

ਸੂਬੇ ਵਿੱਚ 45 ਖੁੱਲ੍ਹੇ ਬੋਰਵੈੱਲ ਬੰਦ ਕੀਤੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਦੁਖਦਾਇਕ ਘਟਨਾ ਨੂੰ ਮੁੜ ਵਾਪਰਨ ਨੂੰ ਰੋਕਿਆ ਜਾ ਸਕੇ। ਸੁਨਾਮ ਨੇੜੇ ਇੱਕ ਬੋਰਵੈੱਲ ਵਿੱਚ 108 ਘੰਟੇ ਅੰਦਰ ਰਹਿਣ ਕਾਰਨ ਦੋ ਸਾਲਾਂ ਦੇ ਲੜਕੇ ਦੀ ਮੌਤ ਹੋ ਗਈ ਸੀ।ਡਿਪਟੀ ਕਮਿਸ਼ਨਰਾਂ…

VIA PUNJAB
ਅੱਗੇ ਪੜ੍ਹੋ

ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ: ਰਾਣਾ ਸੋਢੀ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ। ਖੇਡਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਕੇਸਰੀ’ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਨਸਾ ਰਾਮ 65 ਵਰ੍ਹਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ ‘ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼…

VIA PUNJAB
ਅੱਗੇ ਪੜ੍ਹੋ

15 ਜੁਲਾਈ ਨੂੰ ਸ਼੍ਰੀਹਰੀਕੋਟਾ ਤੋਂ ਰਵਾਨਾ ਹੋਵੇਗਾ ਚੰਦਰਯਾਨ–2

15 ਜੁਲਾਈ ਨੂੰ ਸ਼੍ਰੀਹਰੀਕੋਟਾ ਤੋਂ ਰਵਾਨਾ ਹੋਵੇਗਾ ਚੰਦਰਯਾਨ–2

ਚੰਨ ਦੇ ਦੱਖਣੀ ਧਰੂਵ ‘ਤੇ ਉਤਰ ਕੇ ਇਸਰੋ ਨੂੰ ਨਮੂਨਿਆਂ ਦੀ ਵਿਸ਼ਲੇਸ਼ਣ ਰਿਪੋਰਟ ਭੇਜੇਗਾ ਨਵੀਂ ਦਿੱਲੀ – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਜਾਣਕਾਰੀ ਦਿੱਤੀ ਹੈ ਕਿ ਉਹ ਚੰਦਰਯਾਨ–2 ਆਉਂਦੀ 15 ਜੁਲਾਈ ਨੂੰ ਪੁਲਾੜ ‘ਚ ਭੇਜੇਗਾ। ਇਸ ਤੋਂ ਪਹਿਲਾਂ ਇਸਰੋ ਨੇ ਚੰਦਰਯਾਨ–2 ਨੂੰ ਪੁਲਾੜ ਭੇਜਣ ਲਈ ਨਵੀਂ ਮਿਤੀ ਨਿਰਧਾਰਤ ਕੀਤੀ ਸੀ। ਚੰਦਰਯਾਨ–2 ‘ਚ ਭੇਜਿਆ ਜਾ ਰਿਹਾ ਰੋਵਰ 6 ਸਤੰਬਰ ਨੂੰ ਚੰਨ ਦੀ ਸਤ੍ਹਾ ਉੱਤੇ ਉੱਤਰੇਗਾ। ਇੱਥੇ ਵਰਨਣਯੋਗ ਹੈ ਕਿ ਹੁਣ ਤੱਕ ਇਸ ਯਾਨ ਨੂੰ ਪੁਲਾੜ…

VIA PUNJAB
ਅੱਗੇ ਪੜ੍ਹੋ

ਭਾਜਪਾ ਦੇ ਸੰਸਦੀ ਦਲ ਕਾਰਜਕਾਰਣੀ ਦਾ ਗਠਨ

ਭਾਜਪਾ ਦੇ ਸੰਸਦੀ ਦਲ ਕਾਰਜਕਾਰਣੀ ਦਾ ਗਠਨ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਸੰਸਦੀ ਦਲ ਦੀ ਕਾਰਜਕਾਰਨੀ ਦਾ ਗਠਨ ਕੀਤਾ ਹੈ। ਬੁੱਧਵਾਰ ਨੂੰ ਪਾਰਟੀ ਵੱਲੋਂ ਸੰਸਦੀ ਦਲ ਦੀ ਕਾਰਜਕਾਰਣੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਮੁਤਾਬਿਕ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲੋਕ ਸਭਾ ਵਿੱਚ ਪਾਰਟੀ ਦਾ ਉਪਨੇਤਾ ਅਤੇ ਥਾਵਰ ਚੰਦ ਗਹਿਲੋਤ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਆਗੂ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ, ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਉਪ ਆਗੂ ਨਿਯੁਕਤ…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਹਮਲੇ ‘ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

ਅੱਤਵਾਦੀ ਹਮਲੇ ‘ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੀ ਟੀਮ ‘ਤੇ ਹਮਲਾ ਕੀਤਾ, ਜਿਸ ਵਿੱਚ 3 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਮੁਕਾਬਲੇ ‘ਚ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਅਨੰਤਨਾਗ ‘ਚ ਬੱਸ ਸਟੈਂਡ ਕੋਲ ਹੋਏ ਇਸ ਹਮਲੇ ਵਿੱਚ 4 ਜਵਾਨ ਜ਼ਖਮੀ ਹੋ ਗਏ, ਇਨ੍ਹਾਂ ‘ਚੋਂ 3 ਜਵਾਨ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਨੰਤਨਾਗ ‘ਚ 2 ਨਕਾਬਪੋਸ਼ ਅੱਤਵਾਦੀ ਆਏ ਅਤੇ ਸੀ.ਆਰ.ਪੀ.ਐਅਫ. ਤੇ ਪੁਲਿਸ ਫੋਰਸ ਦੇ ਜਵਾਨਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਢਾਈ ਕਰੋੜ ਜਨਤਾ ਮੇਰਾ ਪਰਿਵਾਰ : ਮੁੱਖ ਮੰਤਰੀ ਹਰਿਆਣਾ

ਸੂਬੇ ਦੀ ਢਾਈ ਕਰੋੜ ਜਨਤਾ ਮੇਰਾ ਪਰਿਵਾਰ : ਮੁੱਖ ਮੰਤਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੀ ਢਾਈ ਕਰੋੜ ਜਨਤਾ ਮੇਰਾ ਪਰਿਵਾਰ ਹੈ, ਜਿਸ ਦੀ ਭਲਾਈ ਲਈ ਸੂਬਾ ਸਰਕਾਰ ਨੇ ਕੰਮ ਕੀਤਾ ਹੈ। ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਕਾਰਣ ਸਾਲ 2014 ਤੋਂ ਲੈ ਕੇ ਹੁਣ ਤਕ ਲਗਭਗ 40,000 ਕੁੜੀਆਂ ਸੁਰੱਖਿਅਤ ਸਮਾਜ ਵਿਚ ਆਈ ਹੈ? ਸਾਲ 2014 ਵਿਚ ਸੂਬੇ ਦਾ ਲਿੰਗਾਨੁਪਾਤ 871 ਸੀ, ਲੇਕਿਨ ਹੁਣ ਮਹੀਨੇਵਾਰ ਲਿੰਗਾਨੁਪਾਤ 933 ਤਕ ਪੁੱਜ ਗਿਆ ਹੈ। ਇਹ ਸੁਧਾਰ ਸਮਾਜਸੇਵੀ ਸੰਗਠਨਾਂ, ਸੂਬਾ ਵਾਸੀਆਂ ਅਤੇ ਸਰਕਾਰ…

VIA PUNJAB
ਅੱਗੇ ਪੜ੍ਹੋ

ਟਰੱਕ-ਕਾਰ ਵਿੱਚ ਟੱਕਰ, ਪਿੱਛੋਂ ਆ ਰਿਹਾ ਦੂਜਾ ਟਰੱਕ ਵੀ ਟਕਰਾਇਆ, ਔਰਤ ਸਣੇ ਪੁੱਤ-ਧੀ ਦੀ ਮੌਤ

ਟਰੱਕ-ਕਾਰ ਵਿੱਚ ਟੱਕਰ, ਪਿੱਛੋਂ ਆ ਰਿਹਾ ਦੂਜਾ ਟਰੱਕ ਵੀ ਟਕਰਾਇਆ, ਔਰਤ ਸਣੇ ਪੁੱਤ-ਧੀ ਦੀ ਮੌਤ

ਕੁਰੂਕਸ਼ੇਤਰ – ਇਥੇ ਨੇਸ਼ਨਲ ਹਾਇਵੇ-1 ਤੇ ਕਰਨਾਲ ਦੇ ਨੀਲੋਖੇੜੀ ਨੇੜੇ ਸੜਕ ਹਾਦਸੇ ਵਿੱਚ ਕਾਰ ਸਵਾਰ ਇਕ ਔਰਤ ਸਮੇਤ ਉਸਦੇ 2 ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ 2 ਹੋਰ ਲੋਕ ਜਖਮੀ ਹਨ, ਜਿਨ੍ਹਾਂ ਨੂੰ ਦਿੱਲੀ ਰੇਫਰ ਕੀਤਾ ਗਿਆ ਹੈ। ਘਟਨਾ ਬੁੱਧਵਾਰ ਸਵੇਰ ਦੀ ਹੈ। ਦੱਸਿਆ ਜਾਂਦਾ ਹੈ ਕੀ ਕਾਰ ਨੇ ਅੱਗੇ ਚੱਲ ਰਹੇ ਟਰੱਕ ਵਿੱਚ ਟੱਕਰ ਮਾਰੀ। ਇਸ ਤੋਂ ਬਾਅਦ ਪਿੱਛੋਂ ਆ ਰਹੇ ਟਰੱਕ ਨੇ ਕਾਰ ਵਿੱਚ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਚੂਰ-ਚੂਰ ਹੋ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਸਾਹਿਬ ਦੀਆਂ ਮੂਰਤੀਆਂ ਆਨਲਾਈਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਖ਼ਿਲਾਫ ਸਖ਼ਤ ਕਾਰਵਾਈ ਹੋਵੇ : ਗਿਆਨੀ ਰਘਬੀਰ ਸਿੰਘ

ਗੁਰੂ ਨਾਨਕ ਸਾਹਿਬ ਦੀਆਂ ਮੂਰਤੀਆਂ ਆਨਲਾਈਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਖ਼ਿਲਾਫ ਸਖ਼ਤ ਕਾਰਵਾਈ ਹੋਵੇ : ਗਿਆਨੀ ਰਘਬੀਰ ਸਿੰਘ

ਸ੍ਰੀ ਆਨੰਦਪੁਰ ਸਾਹਿਬ – ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਵੱਲੋਂ ਵਾਰ ਵਾਰ ਸਿੱਖ ਕੌਮ ਦੀ ਮਰਯਾਦਾ ਦੇ ਉਲਟ ਜਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਬੋਲਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਵਾਰ ਫਿਰ ਇਸ ਕੰਪਨੀ ਨੇ ਸਿੱਖ ਧਰਮ ਦੇ ਸਿਧਾਂਤ ਜਿਸ ਵਿੱਚ ਮੂਰਤੀ ਪੂਜਾ ਦਾ ਖੰਡਨ ਕੀਤਾ ਗਿਆ ਹੈ ਦੇ ਉਲਟ ਜਾ ਕੇ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਵੇਚਣਾ ਸ਼ੁਰੂ ਕਰਕੇ ਬੱਜਰ ਕੁਤਾਹੀ ਕੀਤੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਸਖਤ ਤੋਂ…

VIA PUNJAB
ਅੱਗੇ ਪੜ੍ਹੋ
1 741 742 743 744 745 1,271